ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Conspiracy Against the Sikhs: ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਜਬਰੀ ਲੈਣਾ ਗਲਤ : ਹਰਪ੍ਰੀਤ

ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਕਿਹਾ ਕਿ ਐੱਸਜੀਪੀਸੀ ਸਿੱਖ ਕੌਮ ਦੀ ਰੀੜ ਦੀ ਹੱਢੀ ਹੈ, ਇਸਨੂੰ ਸਾਜਿਸ਼ਾਂ ਕਰਕੇ ਤੋੜਨਾ ਬਹੁਤ ਹੀ ਮੰਦਭਾਗਾ ਹੈ,, ਜਥੇਦਾਰ ਨੇ ਹਰਿਆਣਾ ਸਰਕਾਰ 'ਤੇ ਵੀ ਗੰਭੀਰ ਇਲਜ਼ਾਮ ਲਗਾਏ

Conspiracy Against the Sikhs: ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਜਬਰੀ ਲੈਣਾ ਗਲਤ : ਹਰਪ੍ਰੀਤ
Follow Us
tv9-punjabi
| Published: 04 Mar 2023 12:26 PM IST
ਅੰਮ੍ਰਿਤਸਰ। ਸ਼੍ਰੋਮਣੀ ਕਮੇਟੀ ਵੱਲੋਂ ਸੱਦੇ ਗਏ ਇਜਲਾਸ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਦੀ ਨਾਮਜ਼ਦ ਐਡਹਾਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦਾ ਪੁਲਿਸ ਜਰੀਏ ਪ੍ਰਬੰਧ ਹਥਿਆਉਣਾ ਇਕ ਵੱਡੀ ਗਲਤੀ ਹੈ, ਜੋ ਉਨ੍ਹਾਂ ਨੂੰ ਮੰਨ ਲੈਣੀ ਚਾਹੀਦੀ ਹੈ।

‘ਗੁਰਦੁਆਰਾ ਐਕਟ 1925 ਹੁਣ ਵੀ ਜਿਊਂ ਦਾ ਤਿਊਂ ਖੜ੍ਹਾ ਹੈ’

ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਸਵੈ-ਚਿੰਤਨ ਕਰਨਾ ਚਾਹੀਦਾ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਹੁਣ ਵੀ ਜਿਊਂ ਦਾ ਤਿਊਂ ਖੜ੍ਹਾ ਹੈ ਅਤੇ ਸੁਪਰੀਮ ਕੋਰਟ ਆਪਣੇ ਫੈਸਲੇ ਵਿਚ ਇਸ ਨੂੰ ਬਿਲਕੁਲ ਨਹੀਂ ਛੇੜਿਆ ਹੈ। ਉਨ੍ਹਾਂ ਆਖਿਆ ਕਿ ਹਰਿਆਣਾ ਦੇ ਗੁਰਦੁਆਰਾ ਪ੍ਰਬੰਧਾਂ ਦੇ ਮਾਮਲੇ ਤੇ ਸ਼੍ਰੋਮਣੀ ਕਮੇਟੀ ਨਾਲ ਗੱਲ ਕਰਨੀ ਚਾਹੀਦੀ ਸੀ ਅਤੇ ਜੇਕਰ ਸੁਣਵਾਈ ਨਾ ਹੁੰਦੀ ਤਾਂ ਕੋਰਟ ਪਾਸ ਪਹੁੰਚ ਕਰਨੀ ਚਾਹੀਦੀ ਸੀ। ਗੁਰੂ ਮਰਯਾਦਾ ਵਿਰੁੱਧ ਸਰਕਾਰੀ ਤਰੀਕੇ ਨਾਲ ਪ੍ਰਬੰਧ ਲੈਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਕੌਮ ਦਾ ਮਾਣ ਹਨ ਅਤੇ ਇਨ੍ਹਾਂ ਦੀ ਮਜ਼ਬੂਤੀ ਬਹੁਤ ਜ਼ਰੂਰੀ ਹੈ।

ਸ਼੍ਰੋਮਣੀ ਕਮੇਟੀ ਨੂੰ ਮਜ਼ਬੂਤ ਬਣਾਉਣਾ ਜਰੂਰੀ-ਜਥੇਦਾਰ

ਸ਼੍ਰੋਮਣੀ ਕਮੇਟੀ ਕੌਮ ਦਾ ਹਾਸਲ ਹੈ ਇਹ ਕੌਮ ਦੀ ਰੀੜ ਦੀ ਹੱਡੀ ਹੈ। ਬਾਕੀ ਸੰਸਥਾਵਾਂ ਵੀ ਕੌਮ ਦਾ ਅਹਿਮ ਅੰਗ ਹਨ। ਸ਼੍ਰੋਮਣੀ ਕਮੇਟੀ ਨੂੰ ਤੋੜਨਾ ਮੰਦਭਾਗਾ ਹੈ। ਸਿੱਖ ਪੰਥ ਨੂੰ ਚਾਹੀਦਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਅੱਗੇ ਆਉਣ, ਕਿਉਂਕਿ ਇਸ ਦੀ ਮਜ਼ਬੂਤੀ ਨਾਲ ਹੀ ਪੰਥ ਮਜ਼ਬੂਤ ਰਹੇਗਾ। ਇਜਲਾਸ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਬੀਬੀ ਕਿਰਨਜੋਤ ਕੌਰ ਅਤੇ ਜਸਵੰਤ ਸਿੰਘ ਪੁੜੈਣ ਸੰਬੋਧਨ ਕੀਤਾ ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...