ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਭਾਰਤੀਆਂ ਦੇ ਪਸੰਦੀਦਾ ਸਰ੍ਹੋਂ ਦੇ ਤੇਲ ‘ਤੇ ਅਮਰੀਕਾ ‘ਚ ਪਾਬੰਦੀ, ਜਾਣੋ ਕਿਉਂ?

ਖਾਣਾ ਪਕਾਉਣ ਲਈ ਸਿਰਫ਼ ਸਰ੍ਹੋਂ ਦਾ ਤੇਲ ਹੀ ਨਹੀਂ, ਕਈ ਹੋਰ ਤੇਲ ਵੀ ਬਾਜ਼ਾਰ ਵਿੱਚ ਉਪਲਬਧ ਹਨ। ਫਿਰ ਵੀ, ਭਾਰਤ ਸਮੇਤ ਦੁਨੀਆ ਦੇ ਜ਼ਿਆਦਾਤਰ ਦੇਸ਼ਾਂ ਵਿੱਚ ਸਰ੍ਹੋਂ ਦੇ ਤੇਲ ਦੀ ਵੱਡੇ ਪੱਧਰ 'ਤੇ ਖਪਤ ਹੁੰਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਅਮਰੀਕਾ 'ਚ ਇਸ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜਾਣੋ ਅਜਿਹਾ ਕਿਉਂ ਹੈ।

ਭਾਰਤੀਆਂ ਦੇ ਪਸੰਦੀਦਾ ਸਰ੍ਹੋਂ ਦੇ ਤੇਲ ‘ਤੇ ਅਮਰੀਕਾ ‘ਚ ਪਾਬੰਦੀ, ਜਾਣੋ ਕਿਉਂ?
ਸਰ੍ਹੋਂ ਦਾ ਤੇਲ (Pic Source: Rajdeep Ghosh/Moment/Getty Images)
Follow Us
tv9-punjabi
| Updated On: 28 Jun 2024 16:13 PM

ਭਾਰਤੀਆਂ ਦੀ ਪਸੰਦੀਦਾ ਸਰ੍ਹੋਂ ਦੇ ਤੇਲ ‘ਤੇ ਅਮਰੀਕਾ ‘ਚ ਪਾਬੰਦੀ ਹੈ। ਹੁਣ ਸਵਾਲ ਇਹ ਹੈ ਕਿ ਅਜਿਹਾ ਕਿਉਂ ਹੈ? ਦਰਅਸਲ, ਖਾਣਾ ਪਕਾਉਣ ਲਈ ਸਰ੍ਹੋਂ ਦੇ ਤੇਲ ਤੋਂ ਇਲਾਵਾ, ਬਾਜ਼ਾਰ ਵਿਚ ਜੈਤੂਨ ਦਾ ਤੇਲ, ਅਲਸੀ ਦਾ ਤੇਲ, ਤਿਲ ਦਾ ਤੇਲ, ਮੂੰਗਫਲੀ ਅਤੇ ਨਾਰੀਅਲ ਦਾ ਤੇਲ ਵਰਗੇ ਕਈ ਵਿਕਲਪ ਉਪਲਬਧ ਹਨ। ਇਸ ਦੇ ਬਾਵਜੂਦ ਭਾਰਤ ਅਤੇ ਦੁਨੀਆ ਦੇ ਹੋਰ ਦੇਸ਼ਾਂ ਵਿੱਚ ਜ਼ਿਆਦਾਤਰ ਚੀਜ਼ਾਂ ਸਰੋਂ ਦੇ ਤੇਲ ਵਿੱਚ ਪਕਾਈਆਂ ਅਤੇ ਖਾਧੀਆਂ ਜਾਂਦੀਆਂ ਹਨ। ਇਸ ਦੇ ਬਾਵਜੂਦ ਅਮਰੀਕਾ ਅਤੇ ਯੂਰਪ ‘ਚ ਪੈਕੇਟਸ ਤੱਕ ‘ਤੇ ਵੀ ਇਸ ਨੂੰ ਨਾ ਖਾਣ ਦੀ ਸਲਾਹ ਦਿੱਤੀ ਗਈ ਹੈ। ਰਿਪੋਰਟਾਂ ਅਨੁਸਾਰ ਕੈਨੇਡਾ ਅਤੇ ਆਸਟ੍ਰੇਲੀਆ ਵਿੱਚ ਵੀ ਸਰ੍ਹੋਂ ਦੇ ਤੇਲ ਵਿੱਚ ਖਾਣਾ ਨਹੀਂ ਪਕਾਇਆ ਜਾਂਦਾ ਹੈ।

ਸਰ੍ਹੋਂ ਦਾ ਤੇਲ ਐਂਟੀਆਕਸੀਡੈਂਟਸ ਅਤੇ ਹੋਰ ਬਹੁਤ ਸਾਰੇ ਪੌਸ਼ਟਿਕ ਤੱਤਾਂ ਦਾ ਭੰਡਾਰ ਹੈ। ਭਾਰਤ ਵਿੱਚ ਪੇਂਡੂ ਖੇਤਰਾਂ ਵਿੱਚ ਹੀ ਨਹੀਂ ਸਗੋਂ ਸ਼ਹਿਰਾਂ ਵਿੱਚ ਵੀ ਲੋਕ ਇਸ ਨੂੰ ਬਹੁਤ ਸਿਹਤਮੰਦ ਮੰਨਦੇ ਹਨ। ਫਿਰ ਅਮਰੀਕਾ ਸਮੇਤ ਦੁਨੀਆ ਦੇ ਕੁਝ ਦੇਸ਼ਾਂ ਵਿਚ ਇਸ ਨੂੰ ਖਾਣ ਦੀ ਮਨਾਹੀ ਕਿਉਂ ਹੈ? ਆਓ ਤੁਹਾਨੂੰ ਦੱਸਦੇ ਹਾਂ ਇਸ ਦੇ ਪਿੱਛੇ ਦਾ ਕਾਰਨ

ਸਰ੍ਹੋਂ ਦੇ ਤੇਲ ਦੇ ਪੌਸ਼ਟਿਕ ਤੱਤ ਅਤੇ ਲਾਭ

ਸਰ੍ਹੋਂ ਦੇ ਤੇਲ ਵਿੱਚ ਔਸ਼ਧੀ ਗੁਣ ਹੁੰਦੇ ਹਨ ਕਿਉਂਕਿ ਇਹ ਐਂਟੀਬੈਕਟੀਰੀਅਲ, ਐਂਟੀਫੰਗਲ ਅਤੇ ਐਂਟੀਵਾਇਰਲ ਵਰਗੇ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਸ ਦੀ ਮਦਦ ਨਾਲ ਸਰੀਰ ‘ਚੋਂ ਜ਼ਹਿਰੀਲੇ ਤੱਤ ਬਾਹਰ ਨਿਕਲ ਜਾਂਦੇ ਹਨ ਅਤੇ ਜੇਕਰ ਸਰੀਰ ‘ਚ ਸੋਜ ਹੈ ਤਾਂ ਇਹ ਘੱਟ ਹੋਣ ਲੱਗਦੀ ਹੈ। ਇਹ ਵਾਲਾਂ ਅਤੇ ਚਮੜੀ ਲਈ ਵੀ ਲਾਭਦਾਇਕ ਹੈ, ਇਸ ਲਈ ਇਸਨੂੰ ਭਾਰਤ ਵਿੱਚ ਸੁਰੱਖਿਅਤ ਅਤੇ ਸਿਹਤ ਲਈ ਬਹੁਤ ਵਧੀਆ ਮੰਨਿਆ ਜਾਂਦਾ ਹੈ। ਇਸ ਕਾਰਨ ਭਾਰਤ ਦੇ ਲਗਭਗ ਹਰ ਘਰ ਵਿੱਚ ਸਰ੍ਹੋਂ ਨਾਲ ਪਕਾਈਆਂ ਚੀਜ਼ਾਂ ਹੀ ਖਾਧੀਆਂ ਜਾਂਦੀਆਂ ਹਨ। ਜੇਕਰ ਘਰ ‘ਚ ਖਾਣਾ ਪਕਾਇਆ ਜਾਵੇ ਤਾਂ ਸਰ੍ਹੋਂ ਦਾ ਤੇਲ ਹੀ ਚਾਹੀਦਾ ਹੈ।

ਇਹ ਵੀ ਪੜ੍ਹੋ: ਬਰਸਾਤ ਦੇ ਮੌਸਮ ਚ ਰਸੋਈ ਦੀਆਂ ਚੀਜ਼ਾਂ ਚ ਨਹੀਂ ਆਉਣਗੇ ਕੀੜੇ, ਅਪਣਾਓ ਇਹ ਤਰੀਕੇ

ਅਮਰੀਕਾ ‘ਚ ਸਰ੍ਹੋਂ ਦੇ ਤੇਲ ‘ਤੇ ਕਿਉਂ ਹੈ ਪਾਬੰਦੀ?

ਰਿਪੋਰਟਾਂ ਮੁਤਾਬਕ ਅਮਰੀਕੀ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਨੇ ਸਰ੍ਹੋਂ ਦੇ ਤੇਲ ‘ਤੇ ਪਾਬੰਦੀ ਲਗਾ ਦਿੱਤੀ ਹੈ। ਵਿਭਾਗ ਦਾ ਮੰਨਣਾ ਹੈ ਕਿ ਇਸ ਵਿੱਚ ਇਰੂਸਿਕ ( Erucic) ਐਸਿਡ ਹੁੰਦਾ ਹੈ ਜੋ ਕਿਸੇ ਨਾ ਕਿਸੇ ਰੂਪ ਵਿੱਚ ਸਾਡੀ ਸਿਹਤ ਲਈ ਹਾਨੀਕਾਰਕ ਸਾਬਤ ਹੁੰਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ Erucic ਇੱਕ ਫੈਟੀ ਐਸਿਡ ਹੈ ਜੋ ਮੈਟਾਬੌਲਾਈਜ਼ ਨਹੀਂ ਹੁੰਦਾ। ਇਹ ਦਿਮਾਗ ਦੇ ਸੈੱਲਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ ਅਤੇ ਰੋਜ਼ਾਨਾ ਇਸ ਨੂੰ ਖਾਣ ਨਾਲ ਭਾਰ ਵੀ ਵਧਦਾ ਹੈ। ਯਾਦਦਾਸ਼ਤ ਨੂੰ ਨੁਕਸਾਨ ਪਹੁੰਚਾਉਣ ਦੇ ਕਾਰਨ ਇਰੂਸਿਕ ਐਸਿਡ ਵਾਲੇ ਸਰ੍ਹੋਂ ਦੇ ਤੇਲ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਕਈ ਅਧਿਐਨਾਂ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਦੇ ਜ਼ਿਆਦਾ ਸੇਵਨ ਨਾਲ ਸਾਡੀ ਪਾਚਨ ਪ੍ਰਣਾਲੀ ਕਮਜ਼ੋਰ ਹੋ ਜਾਂਦੀ ਹੈ ਅਤੇ ਅਸੀਂ ਛੋਟੀ ਉਮਰ ਵਿਚ ਹੀ ਫੈਟੀ ਲਿਵਰ ਦਾ ਸ਼ਿਕਾਰ ਹੋ ਜਾਂਦੇ ਹਾਂ।

ਅਮਰੀਕੀ ਇਸ ਤੇਲ ਦੀ ਵਰਤੋਂ ਕਰਦੇ ਹਨ

ਕਿਹਾ ਜਾਂਦਾ ਹੈ ਕਿ ਅਮਰੀਕਾ ਵਿੱਚ ਸੋਇਆਬੀਨ ਤੇਲ ਵਿੱਚ ਖਾਣਾ ਪਕਾਉਣਾ ਸਿਹਤਮੰਦ ਮੰਨਿਆ ਜਾਂਦਾ ਹੈ। ਉਨ੍ਹਾਂ ਮੁਤਾਬਕ ਇਸ ਤੇਲ ਵਿੱਚ ਓਮੇਗਾ-3 ਫੈਟੀ ਐਸਿਡ ਅਤੇ ਓਮੇਗਾ-6 ਫੈਟੀ ਐਸਿਡ ਹੁੰਦੇ ਹਨ। ਇਹ ਸਾਡੀ ਸਕਿਨ ਵਿੱਚ ਹੌਲੀ ਹੋ ਗਏ ਕੋਲੇਜਨ ਦੇ ਉਤਪਾਦਨ ਨੂੰ ਵਧਾਉਂਦਾ ਹੈ । ਸਾਡੀ ਸਕਿਨ ਨੂੰ ਕੋਲੇਜਨ ਵਿੱਚ ਬੂਸਟ ਦਾ ਲਾਭ ਮਿਲਦਾ ਹੈ। ਸਕਿਨ ਸਮੇਂ ਤੋਂ ਪਹਿਲਾਂ ਬੁਢਾਪੇ ਤੋਂ ਸੁਰੱਖਿਅਤ ਰਹਿੰਦੀ ਹੈ। ਵੈਸੇ, ਅਮਰੀਕਾ ਵਿੱਚ, ਸਰ੍ਹੋਂ ਦੇ ਤੇਲ ਦੇ ਡੱਬਿਆਂ ‘ਤੇ ‘Exteral use only’ ਲਿਖਿਆ ਹੁੰਦਾ ਹੈ, ਜਿਸਦਾ ਮਤਲਬ ਹੈ ਕਿ ਤੁਸੀਂ ਇਸਨੂੰ ਸਿਰਫ ਐਪਲੀਕੇਸ਼ਨ ਜਾਂ ਹੋਰ ਬਾਹਰੀ ਉਦੇਸ਼ਾਂ ਲਈ ਵਰਤ ਸਕਦੇ ਹੋ। ਇੱਥੇ ਇਸ ਨੂੰ ਖਾਣ ਦੀ ਮਨਾਹੀ ਹੈ।

T20 World Cup: T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਨੇ ਕੀ ਕਿਹਾ?
T20 World Cup: T20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਕਪਤਾਨ ਰੋਹਿਤ ਸ਼ਰਮਾ ਨੇ ਕੀ ਕਿਹਾ?...
ਲੱਦਾਖ ਚ ਫੌਜੀ ਅਭਿਆਸ ਦੌਰਾਨ 5 ਜਵਾਨ ਸ਼ਹੀਦ, Video
ਲੱਦਾਖ ਚ ਫੌਜੀ ਅਭਿਆਸ ਦੌਰਾਨ 5 ਜਵਾਨ ਸ਼ਹੀਦ, Video...
Delhi Rain: ਹਰ ਪਾਸੇ ਪਾਣੀ ਰਫ਼ਤਾਰ ਧੀਮੀ, ਪਹਿਲੀ ਬਾਰਸ਼ ਵਿੱਚ ਹੀ ਡੁੱਬ ਗਈ ਦਿੱਲੀ
Delhi Rain: ਹਰ ਪਾਸੇ ਪਾਣੀ ਰਫ਼ਤਾਰ ਧੀਮੀ, ਪਹਿਲੀ ਬਾਰਸ਼ ਵਿੱਚ ਹੀ ਡੁੱਬ ਗਈ ਦਿੱਲੀ...
Amarnath Yatra 2024: ਅਮਰਨਾਥ ਯਾਤਰੀਆਂ ਦਾ ਪਹਿਲਾ ਜੱਥਾ ਅੱਜ ਸਵੇਰੇ ਜੰਮੂ ਤੋਂ ਹੋਇਆ ਰਵਾਨਾ, LG ਮਨੋਜ ਸਿਨਹਾ ਨੇ ਦਿਖਾਈ ਹਰੀ ਝੰਡੀ
Amarnath Yatra 2024: ਅਮਰਨਾਥ ਯਾਤਰੀਆਂ ਦਾ ਪਹਿਲਾ ਜੱਥਾ ਅੱਜ ਸਵੇਰੇ ਜੰਮੂ ਤੋਂ ਹੋਇਆ ਰਵਾਨਾ, LG ਮਨੋਜ ਸਿਨਹਾ ਨੇ ਦਿਖਾਈ ਹਰੀ ਝੰਡੀ...
ਸਪੀਕਰ ਓਮ ਬਿਰਲਾ ਨੇ ਸਾਂਸਦ ਦੀਪੇਂਦਰ ਹੁੱਡਾ ਨੂੰ ਝਿੜਕਿਆ, ਜਾਣੋ ਕੀ ਹੋਇਆ?
ਸਪੀਕਰ ਓਮ ਬਿਰਲਾ ਨੇ ਸਾਂਸਦ ਦੀਪੇਂਦਰ ਹੁੱਡਾ ਨੂੰ ਝਿੜਕਿਆ, ਜਾਣੋ ਕੀ ਹੋਇਆ?...
ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਬੈਠਕ
ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਨੇ ਕਾਂਗਰਸੀ ਆਗੂਆਂ ਨਾਲ ਕੀਤੀ ਬੈਠਕ...
ਛੇ ਦਹਾਕਿਆਂ ਬਾਅਦ ਤੀਜੀ ਵਾਰ ਸਰਕਾਰ ਦੀ ਵਾਪਸੀ, ਕਸ਼ਮੀਰ ਨੂੰ ਲੈ ਕੇ ਕੀ ਬੋਲੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ?
ਛੇ ਦਹਾਕਿਆਂ ਬਾਅਦ ਤੀਜੀ ਵਾਰ ਸਰਕਾਰ ਦੀ ਵਾਪਸੀ, ਕਸ਼ਮੀਰ ਨੂੰ ਲੈ ਕੇ ਕੀ ਬੋਲੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ?...
Arvind Kejriwal: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਉੱਠੇ ਸਵਾਲ, ਕਿਸ ਨੇ ਕੀ ਕਿਹਾ?
Arvind Kejriwal: ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ 'ਤੇ ਉੱਠੇ ਸਵਾਲ, ਕਿਸ ਨੇ ਕੀ ਕਿਹਾ?...
ਹਰਿਮੰਦਰ ਸਾਹਿਬ ਚ ਕੈਮਰਿਆਂ ਤੇ ਪਾਬੰਦੀ, ਜਥੇਦਾਰ ਅਕਾਲ ਤਖ਼ਤ ਦਾ ਹੁਕਮ ਜਾਰੀ
ਹਰਿਮੰਦਰ ਸਾਹਿਬ ਚ ਕੈਮਰਿਆਂ ਤੇ ਪਾਬੰਦੀ, ਜਥੇਦਾਰ ਅਕਾਲ ਤਖ਼ਤ ਦਾ ਹੁਕਮ ਜਾਰੀ...
Amarnath Yatra 2024: ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਹਾਈ ਅਲਰਟ 'ਤੇ, ਸੁਰੱਖਿਆ ਦੇ ਸਖ਼ਤ ਪ੍ਰਬੰਧ
Amarnath Yatra 2024: ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਹਾਈ ਅਲਰਟ 'ਤੇ, ਸੁਰੱਖਿਆ ਦੇ ਸਖ਼ਤ ਪ੍ਰਬੰਧ...
ਲੋਕ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਸੁਖਬੀਰ ਖਿਲਾਫ ਤੇਜ਼ ਹੋਣ ਲੱਗੀ ਆਵਾਜ਼, ਚੀਮਾ ਨੇ ਕਿਹਾ-ਭਾਜਪਾ ਦੀ ਸਾਜ਼ਿਸ਼
ਲੋਕ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਸੁਖਬੀਰ ਖਿਲਾਫ ਤੇਜ਼ ਹੋਣ ਲੱਗੀ ਆਵਾਜ਼, ਚੀਮਾ ਨੇ ਕਿਹਾ-ਭਾਜਪਾ ਦੀ ਸਾਜ਼ਿਸ਼...
1975 'ਚ ਇੰਦਰਾ ਗਾਂਧੀ ਅਸਤੀਫਾ ਦੇਣ ਲਈ ਸੀ ਤਿਆਰ, ਇਨ੍ਹਾਂ 2 ਦਿੱਗਜਾਂ ਨੇ ਉਨ੍ਹਾਂ ਨੂੰ ਰੋਕ ਦਿੱਤਾ
1975 'ਚ ਇੰਦਰਾ ਗਾਂਧੀ ਅਸਤੀਫਾ ਦੇਣ ਲਈ ਸੀ ਤਿਆਰ, ਇਨ੍ਹਾਂ 2 ਦਿੱਗਜਾਂ ਨੇ ਉਨ੍ਹਾਂ ਨੂੰ ਰੋਕ ਦਿੱਤਾ...
ਤੀਸਰੇ ਕਾਰਜਕਾਲ 'ਚ ਤਿੰਨ ਗੁਣਾ ਜ਼ਿਆਦਾ ਕੰਮ ਕਰਾਂਗੇ- PM ਮੋਦੀ
ਤੀਸਰੇ ਕਾਰਜਕਾਲ 'ਚ ਤਿੰਨ ਗੁਣਾ ਜ਼ਿਆਦਾ ਕੰਮ ਕਰਾਂਗੇ- PM ਮੋਦੀ...
ਜੈਰਾਮ ਠਾਕੁਰ ਸੁਪਨੇ ਦੇਖਣੇ ਬੰਦ ਕਰ ਦੇਣ...CM ਸੁਖਵਿੰਦਰ ਸਿੰਘ ਸੁੱਖੂ ਨੇ ਸਾਧਿਆ ਨਿਸ਼ਾਨਾ
ਜੈਰਾਮ ਠਾਕੁਰ ਸੁਪਨੇ ਦੇਖਣੇ ਬੰਦ ਕਰ ਦੇਣ...CM ਸੁਖਵਿੰਦਰ ਸਿੰਘ ਸੁੱਖੂ ਨੇ ਸਾਧਿਆ ਨਿਸ਼ਾਨਾ...
Stories