ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮਾਨਸੂਨ ਵਿੱਚ ਘੁੰਮਣ ਲਈ ਸੁਰੱਖਿਅਤ ਹਨ ਭਾਰਤ ਦੀਆਂ ਇਹ ਥਾਵਾਂ, ਬਣਾਓ ਘੁੰਮਣ ਦੀ ਪਲਾਨ

Rajasthan Tourism: ਬਰਸਾਤ ਦਾ ਮੌਸਮ ਬਹੁਤ ਸੁਹਾਵਣਾ ਹੁੰਦਾ ਹੈ। ਮਾਨਸੂਨ ਗਰਮੀ ਅਤੇ ਹੀਟ ਵੇਵ ਤੋਂ ਰਾਹਤ ਦਿਵਾਉਂਦਾ ਹੈ। ਕੁਝ ਲੋਕ ਖਾਸ ਤੌਰ 'ਤੇ ਇਸ ਮੌਸਮ ਦੌਰਾਨ ਯਾਤਰਾ ਕਰਨ ਦੀ ਯੋਜਨਾ ਬਣਾਉਂਦੇ ਹਨ। ਇਸ ਲਈ ਇੱਥੇ ਅਸੀਂ ਤੁਹਾਨੂੰ ਮਾਨਸੂਨ ਵਿੱਚ ਘੁੰਮਣ ਲਈ ਸਭ ਤੋਂ ਸੁਰੱਖਿਅਤ ਸਥਾਨ ਦੱਸਦੇ ਹਾਂ।

ਮਾਨਸੂਨ ਵਿੱਚ ਘੁੰਮਣ ਲਈ ਸੁਰੱਖਿਅਤ ਹਨ ਭਾਰਤ ਦੀਆਂ ਇਹ ਥਾਵਾਂ, ਬਣਾਓ ਘੁੰਮਣ ਦੀ ਪਲਾਨ
ਮਾਨਸੂਨ ਦੌਰਾਨ ਘੁੰਮਣਯੋਗ ਥਾਵਾਂ
Follow Us
tv9-punjabi
| Updated On: 04 Jul 2024 16:53 PM

Travel in Monsoon: ਦੇਸ਼ ਦੇ ਕੁਝ ਹਿੱਸਿਆਂ ‘ਚ ਮਾਨਸੂਨ ਦੀ ਬਾਰਿਸ਼ ਆ ਚੁੱਕੀ ਹੈ। ਗਰਮੀ ਤੋਂ ਰਾਹਤ ਦੇਣ ਵਾਲਾ ਇਹ ਮੌਸਮ ਜ਼ਿਆਦਾਤਰ ਲੋਕਾਂ ਨੂੰ ਪਸੰਦ ਹੁੰਦਾ ਹੈ। ਕੁਝ ਲੋਕ ਇਸ ਮੌਸਮ ਵਿੱਚ ਬਹੁਤ ਜ਼ਿਆਦਾ ਘੁੰਮਣਾ ਪਸੰਦ ਕਰਦੇ ਹਨ। ਪਰ ਕਈ ਵਾਰ ਬਰਸਾਤ ਕਾਰਨ ਯੋਜਨਾਵਾਂ ਲਟਕ ਜਾਂਦੀਆਂ ਹਨ। ਪਰ ਜੇਕਰ ਤੁਸੀਂ ਕਿਤੇ ਵੀ ਘੁੰਮਣ ਜਾ ਰਹੇ ਹੋ ਤਾਂ ਅਸੀਂ ਤੁਹਾਨੂੰ ਇਕ ਸ਼ਾਨਦਾਰ ਜਗ੍ਹਾ ਬਾਰੇ ਦੱਸਣ ਜਾ ਰਹੇ ਹਾਂ।

ਜੀ ਹਾਂ, ਇੱਥੇ ਅਸੀਂ ਗੱਲ ਕਰ ਰਹੇ ਹਾਂ ਰਾਜਸਥਾਨ ਦੀ। ਯਾਤਰਾ ਦੀ ਯੋਜਨਾ ਬਣਾਉਣ ਲਈ ਇਹ ਸਭ ਤੋਂ ਸੁਰੱਖਿਅਤ ਜਗ੍ਹਾ ਹੈ। ਇੱਥੇ ਤੁਹਾਨੂੰ ਜ਼ਿਆਦਾ ਗਰਮੀ ਨਹੀਂ ਲੱਗੇਗੀ। ਇਸ ਦੇ ਨਾਲ ਹੀ ਇੱਥੇ ਘੁੰਮਣ ਲਈ ਥਾਵਾਂ ਦੀ ਵੀ ਕੋਈ ਕਮੀ ਨਹੀਂ ਹੈ। ਇਸ ਲਈ ਇੱਥੇ ਅਸੀਂ ਤੁਹਾਨੂੰ ਰਾਜਸਥਾਨ ਦੀਆਂ ਘੁੰਮਣ-ਫਿਰਨ ਵਾਲੀਆਂ ਥਾਵਾਂ ਬਾਰੇ ਦੱਸਦੇ ਹਾਂ। ਇੱਥੇ ਤੁਸੀਂ ਆਸਾਨੀ ਨਾਲ ਆਪਣੇ ਪਰਿਵਾਰ ਨਾਲ ਸੈਰ ਕਰਨ ਜਾ ਸਕਦੇ ਹੋ।

ਮਾਊਂਟ ਆਬੂ

ਜੇਕਰ ਤੁਸੀਂ ਮਾਨਸੂਨ ਦੌਰਾਨ ਰਾਜਸਥਾਨ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਸੀਂ ਮਾਊਂਟ ਆਬੂ ਜਾ ਸਕਦੇ ਹੋ। ਇਹ ਸਥਾਨ ਸਾਰਾ ਸਾਲ ਸੈਲਾਨੀਆਂ ਨਾਲ ਭਰੇ ਰਹਿੰਦੇ ਹਨ। ਪਰ ਸੁਹਾਵਣੇ ਮੌਨਸੂਨ ਦੇ ਮੌਸਮ ਵਿੱਚ ਇਹ ਸਥਾਨ ਹੋਰ ਵੀ ਸੁੰਦਰ ਹੋ ਜਾਂਦਾ ਹੈ। ਤੁਸੀਂ ਇੱਥੇ ਆ ਕੇ ਕੁਆਲਿਟੀ ਟਾਈਮ ਬਿਤਾ ਸਕਦੇ ਹੋ। ਤੁਸੀਂ ਇੱਥੇ ਸਾਹਸੀ ਗਤੀਵਿਧੀਆਂ ਵੀ ਕਰ ਸਕਦੇ ਹੋ।

ਕੁੰਭਲਗੜ੍ਹ

ਬਰਸਾਤ ਦੇ ਮੌਸਮ ਵਿੱਚ ਰਾਜਸਥਾਨ ਦਾ ਕੁੰਭਲਗੜ੍ਹ ਇੱਕ ਬਹੁਤ ਹੀ ਖੂਬਸੂਰਤ ਜਗ੍ਹਾ ਹੈ। ਇੱਥੇ ਆ ਕੇ ਤੁਸੀਂ ਵਿਸ਼ਾਲ ਕਿਲਾ ਵੀ ਦੇਖ ਸਕਦੇ ਹੋ। ਕੁੰਭਲਗੜ੍ਹ ਵਿੱਚ ਤੁਸੀਂ ਬਾਦਲ ਮਹਿਲ, ਰਣਕਪੁਰ ਜੈਨ ਮੰਦਿਰ ਅਤੇ ਨੀਲਕੰਠ ਮਹਾਦੇਵ ਮੰਦਿਰ ਦੇ ਦਰਸ਼ਨ ਕਰ ਸਕਦੇ ਹੋ। ਦੁਨੀਆ ਦੀ ਦੂਜੀ ਸਭ ਤੋਂ ਵੱਡੀ ਕੰਧ ਵੀ ਇੱਥੇ ਮੌਜੂਦ ਹੈ।

ਇਹ ਵੀ ਪੜ੍ਹੋਵਿਆਹ ਤੋਂ ਪਹਿਲਾਂ ਅਪਣਾਓ ਇਹ ਖਾਸ ਡਾਈਟ ਪਲਾਨ, ਪਰਫੈਕਟ ਦੁਲਹਨ ਲੁੱਕ ਮਿਲੇਗਾ

ਉਦੈਪੁਰ

ਉਦੈਪੁਰ ਨੂੰ ਝੀਲਾਂ ਦਾ ਸ਼ਹਿਰ ਵੀ ਕਿਹਾ ਜਾਂਦਾ ਹੈ। ਮਾਨਸੂਨ ਦੌਰਾਨ ਇਹ ਜਗ੍ਹਾ ਹੋਰ ਵੀ ਖੂਬਸੂਰਤ ਹੋ ਜਾਂਦੀ ਹੈ। ਇੱਥੇ ਅਰਾਵਲੀ ਦੀਆਂ ਪਹਾੜੀਆਂ ਦਾ ਖੂਬਸੂਰਤ ਨਜ਼ਾਰਾ ਦੇਖਿਆ ਜਾ ਸਕਦਾ ਹੈ। ਤੁਸੀਂ ਇੱਥੇ ਪਰਿਵਾਰ, ਦੋਸਤਾਂ ਅਤੇ ਇਕੱਲੇ ਵੀ ਆ ਸਕਦੇ ਹੋ। ਜੇਕਰ ਤੁਹਾਡੇ ਕੋਲ ਸਮਾਂ ਹੈ, ਤਾਂ ਤੁਸੀਂ ਬਾਇਓਲਾਜੀਕਲ ਪਾਰਕ ਅਤੇ ਸੱਜਣਗੜ੍ਹ ਪੈਲੇਸ ਵੀ ਜਾ ਸਕਦੇ ਹੋ।

ਬਾਂਸਵਾੜਾ

ਜੇਕਰ ਤੁਸੀਂ ਰਾਜਸਥਾਨ ਦੇ ਬਾਂਸਵਾੜਾ ਨਹੀਂ ਗਏ ਤਾਂ ਹੁਣੇ ਇੱਥੇ ਜਾਣ ਦਾ ਪਲਾਨ ਬਣਾ ਲਓ। ਇੱਥੇ ਤੁਹਾਨੂੰ ਇੱਕ ਵੱਖਰਾ ਦ੍ਰਿਸ਼ ਦੇਖਣ ਨੂੰ ਮਿਲੇਗਾ। ਇਸ ਨੂੰ 100 ਟਾਪੂਆਂ ਦਾ ਸ਼ਹਿਰ ਵੀ ਕਿਹਾ ਜਾਂਦਾ ਹੈ। ਇਹ ਸਥਾਨ ਇਕੱਲੇ ਯਾਤਰਾ ਲਈ ਸੰਪੂਰਨ ਹੈ।

ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ
ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ...
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ...
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ...
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!...
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ...
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?...
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?...