ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫਟੀਆਂ ਅਤੇ ਸੁੱਕੀਆਂ ਅੱਡੀਆਂ ਤੋਂ ਹੋ ਪਰੇਸ਼ਾਨ ਤਾਂ ਇਨ੍ਹਾਂ ਆਸਾਨ ਨੁਸਖਿਆਂ ਨਾਲ ਕਰੋ ਸਹੀ

Crack Heels Treatment with Home Remedies: ਪੈਰਾਂ ਦੀਆਂ ਫਟੀਆਂ ਹੋਈਆਂ ਅੱਡੀਆਂ ਅਤੇ ਡਰਾਈ ਸਕਿਨ ਦੀ ਵਜ੍ਹਾ ਨਾਲ ਕਾਰਨ ਤੁਹਾਡਾ ਪੂਰਾ ਲੁੱਕ ਖਰਾਬ ਹੋ ਜਾਂਦੀ ਹੈ। ਇਸ ਕਾਰਨ ਤੁਸੀਂ ਆਪਣੇ ਮਨਪਸੰਦ ਫੁੱਟਵੀਅਰ ਨਹੀਂ ਪਹਿਨ ਪਾ ਰਹੇ ਹੋ। ਅਜਿਹੇ 'ਚ ਇਹ ਟਿਪਸ ਤੁਹਾਨੂੰ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ 'ਚ ਮਦਦ ਕਰ ਸਕਦੇ ਹਨ।

ਫਟੀਆਂ ਅਤੇ ਸੁੱਕੀਆਂ ਅੱਡੀਆਂ ਤੋਂ ਹੋ ਪਰੇਸ਼ਾਨ ਤਾਂ ਇਨ੍ਹਾਂ ਆਸਾਨ ਨੁਸਖਿਆਂ ਨਾਲ ਕਰੋ ਸਹੀ
ਫੱਟੀਆਂ ਅੱਡੀਆਂ ਦਾ ਘਰੇਲੂ ਨੁਸਖਿਆਂ ਨਾਲ ਇਲਾਜ
Follow Us
tv9-punjabi
| Updated On: 22 Apr 2024 18:11 PM

ਹਰ ਕੋਈ ਆਪਣੀ ਸੁੰਦਰਤਾ ਵਧਾਉਣ ਲਈ ਬਹੁਤ ਕੁਝ ਕਰਦਾ ਹੈ। ਮਹਿੰਗੇ ਬਿਊਟੀ ਪ੍ਰੋਡਕਟਸ ਤੋਂ ਲੈ ਕੇ ਉਹ ਦਾਦੀ-ਨਾਨੀ ਦੇ ਉਪਾਅ ਅਪਣਾਉਂਦੇ ਹਨ। ਪਰ ਲੋਕ ਸਿਰਫ ਚਿਹਰੇ ਦੀ ਸੁੰਦਰਤਾ ਹੀ ਨਹੀਂ, ਸਗੋਂ ਵਿਅਕਤੀ ਦੇ ਪਹਿਰਾਵੇ ਅਤੇ ਹੋਰ ਕਈ ਚੀਜ਼ਾਂ ਵੱਲ ਵੀ ਧਿਆਨ ਦਿੰਦੇ ਹਨ। ਜਿਨ੍ਹਾਂ ਵਿੱਚੋਂ ਇੱਕ ਸਾਡੇ ਪੈਰ ਵੀ ਹਨ। ਜੇਕਰ ਤੁਹਾਡਾ ਚਿਹਰਾ ਬਹੁਤ ਗਲੋਇੰਗ ਹੈ ਪਰ ਤੁਹਾਡੇ ਪੈਰਾਂ ਦੀ ਸਕਿਨ ਡਰਾਈ ਹੈ ਅਤੇ ਤੁਹਾਡੀ ਅੱਡੀਆਂ ਫੱਟੀਆਂ ਹੋਈਆਂ ਹਨ ਤਾਂ ਇਸ ਕਾਰਨ ਤੁਹਾਡੀ ਪੂਰੀ ਦਿੱਖ ਖਰਾਬ ਹੋ ਜਾਂਦੀ ਹੈ। ਇਸ ਲਈ ਤੁਹਾਨੂੰ ਆਪਣੇ ਹੱਥਾਂ-ਪੈਰਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ।

ਬਹੁਤ ਸਾਰੇ ਲੋਕ ਆਪਣੇ ਪੈਰਾਂ ਨੂੰ ਸਾਫ਼ ਰੱਖਣ ਲਈ ਪੈਡੀਕਿਓਰ ਕਰਵਾਉਂਦੇ ਹਨ। ਪਰ ਕੁਝ ਲੋਕਾਂ ਕੋਲ ਇਸ ਲਈ ਸਮਾਂ ਨਹੀਂ ਹੁੰਦਾ ਹੈ। ਅਜਿਹੇ ‘ਚ ਉਹ ਘਰ ‘ਚ ਮੌਜੂਦ ਚੀਜ਼ਾਂ ਦੀ ਵਰਤੋਂ ਕਰਕੇ ਆਪਣੇ ਪੈਰਾਂ ਦੀ ਖੂਬਸੂਰਤੀ ਨੂੰ ਵਧਾ ਸਕਦੇ ਹਨ।

ਫੁੱਟ ਸਕਰਬ ਦੀ ਕਰੋ ਵਰਤੋਂ

ਜੇਕਰ ਤੁਹਾਡੇ ਪੈਰਾਂ ਦੀ ਸਕਿਨ ਫਟਣੀ ਸ਼ੁਰੂ ਹੋ ਗਈ ਹੈ ਜਾਂ ਸਕਿਨ ਦੇ ਮਰੇ ਹੋਏ ਸੈੱਲ ਦਿਖਾਈ ਦੇ ਰਹੇ ਹਨ। ਤਾਂ ਇਸ ਨੂੰ ਠੀਕ ਕਰਨ ਲਈ ਪੈਰਾਂ ਦੀ ਸਕਰਬ ਦੀ ਵਰਤੋਂ ਕਰਨਾ ਸਹੀ ਰਹੇਗਾ। ਪੈਰਾਂ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਗਏ ਫੁਟ ਸਕ੍ਰੱਬ ਜਾਂ ਐਕਸਫੋਲੀਏਟਿੰਗ ਸਕ੍ਰੱਬ ਦੀ ਵਰਤੋ ਕੀਤੀ ਜਾ ਸਕਦੀ ਹੈ। ਤੁਸੀਂ ਘਰ ‘ਚ ਪੈਰਾਂ ਲਈ ਸਕਰਬ ਬਣਾ ਸਕਦੇ ਹੋ। ਇਸਦੇ ਲਈ, ਤੁਹਾਨੂੰ ਕੌਫੀ, ਚੀਨੀ, ਓਟਮੀਲ ਵਰਗੀਆਂ ਸਾਰੀਆਂ ਸਮੱਗਰੀਆਂ ਦੀ ਵਰਤੋਂ ਕਰਕੇ ਇੱਕ ਪੇਸਟ ਤਿਆਰ ਕਰਨਾ ਹੈ ਅਤੇ ਇਸ ਨਾਲ ਆਪਣੇ ਪੈਰਾਂ ਦੀ ਮਾਲਿਸ਼ ਕਰਨੀ ਹੈ। ਇਹ ਅੱਡੀ ਨੂੰ ਨਰਮ ਕਰਨ ਅਤੇ ਚਮੜੀ ਦੇ ਮਰੇ ਹੋਏ ਸੈੱਲਾਂ ਨੂੰ ਹਟਾਉਣ ਵਿੱਚ ਮਦਦਗਾਰ ਸਾਬਤ ਹੋ ਸਕਦਾ ਹੈ।

World Earth Day 2024: ਵਿਸ਼ਵ ਧਰਤੀ ਦਿਵਸ ਕਿਉਂ ਹੈ ਜਰੂਰੀ? ਜਾਣੋ ਇਸ ਵਾਰ ਕੀ ਹੈ ਥੀਮ

ਗਲਿਸਰੀਨ ਲਗਾਓ

ਜੇਕਰ ਪੈਰਾਂ ਦੀਆਂ ਅੱਡੀਆਂ ਫੱਟੀਆਂ ਹੋਈਆਂ ਨਜ਼ਰ ਆ ਰਹੀਆਂ ਹਨ ਤਾਂ ਇਸ ਤੋਂ ਰਾਹਤ ਪਾਉਣ ਲਈ ਤੁਸੀਂ ਗਲਿਸਰੀਨ ਦੀ ਵਰਤੋਂ ਕਰ ਸਕਦੇ ਹੋ। ਇਹ ਸਕਿਨ ਨੂੰ ਨਮੀ ਪ੍ਰਦਾਨ ਕਰਨ ਅਤੇ ਇਸਨੂੰ ਲਾਕ ਕਰਨ ਵਿੱਚ ਮਦਦ ਕਰ ਸਕਦਾ ਹੈ। ਨਾਲ ਹੀ, ਇਹ ਡੈੱਡ ਸਕਿਨ ਦੇ ਸੈੱਲਾਂ ਨੂੰ ਹਟਾਉਣ ਵਿੱਚ ਕਾਰਗਰ ਸਾਬਤ ਹੋ ਸਕਦਾ ਹੈ। ਤੁਸੀਂ ਇਸ ਨੂੰ ਹਰ ਰਾਤ ਸੌਣ ਤੋਂ ਪਹਿਲਾਂ ਆਪਣੀਆਂ ਫੱਟੀਆਂ ਹੋਈਆਂ ਅੱਡੀਆਂ ‘ਤੇ ਲਗਾ ਸਕਦੇ ਹੋ। ਜੇਕਰ ਤੁਸੀਂ ਇਸ ਨੂੰ ਕੁਝ ਦਿਨਾਂ ਤੱਕ ਰੋਜ਼ਾਨਾ ਕਰਦੇ ਹੋ ਤਾਂ ਤੁਹਾਨੂੰ ਫਰਕ ਨਜ਼ਰ ਆ ਸਕਦਾ ਹੈ।

Pedicure ਕਰਵਾਓ

ਪੈਰਾਂ ਦੀ ਸਫਾਈ ਲਈ ਪੈਡੀਕਿਓਰ ਬਹੁਤ ਜ਼ਰੂਰੀ ਹੈ। ਇਸ ਨੂੰ ਤੁਸੀਂ ਘਰ ‘ਚ ਵੀ ਕਰ ਸਕਦੇ ਹੋ। ਇਸ ਦੇ ਲਈ ਤੁਹਾਨੂੰ ਕੋਸੇ ਪਾਣੀ ਦੇ ਇੱਕ ਟੱਬ ਵਿੱਚ ਅੱਧਾ ਕੱਪ ਨਿੰਬੂ, ਇੱਕ ਚੱਮਚ ਨਮਕ ਅਤੇ ਥੋੜ੍ਹਾ ਜਿਹਾ ਗੁਲਾਬ ਜਲ ਮਿਲਾਉਣਾ ਹੈ। ਤੁਹਾਨੂੰ ਆਪਣੇ ਪੈਰਾਂ ਨੂੰ ਇਸ ਵਿੱਚ 10 ਤੋਂ 15 ਮਿੰਟ ਤੱਕ ਡੁਬੋ ਕੇ ਰੱਖਣਾ ਹੋਵੇਗਾ। ਇਸ ਤੋਂ ਬਾਅਦ ਆਪਣੇ ਪੈਰਾਂ ਨੂੰ ਪਿਊਮਿਸ ਸਟੋਨ ਨਾਲ ਰਗੜੋ। ਇਹ ਡੈੱਡ ਸਕਿਨ ਸੈੱਲਸ ਨੂੰ ਹਟਾਉਣ ਵਿੱਚ ਮਦਦ ਕਰ ਸਕਦਾ ਹੈ। ਪੈਰਾਂ ਨੂੰ ਸੁੱਕਣ ਤੋਂ ਬਾਅਦ, ਮਾਇਸਚਰਾਈਜ਼ਰ ਲਗਾਓ।

5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ...
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ
TV9 PM Modi Interview: 2024 ਵਿੱਚ ਜਨਤਾ ਦਾ ਭਰੋਸਾ ਹੁਣ ਗਾਰੰਟੀ ਵਿੱਚ ਬਦਲ ਚੁੱਕਾ ਹੈ - PM ਮੋਦੀ...
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ
ਸੁਰੱਖਿਆ ਕਾਰਨਾਂ ਕਰਕੇ, ਮੈਂ ਰੋਜ਼ਾਨਾ 6 ਦੀ ਬਜਾਏ ਸਿਰਫ 3-4 ਪ੍ਰੋਗਰਾਮ ਕਰ ਸਕਦਾ ਹਾਂ - ਪ੍ਰਧਾਨ ਮੰਤਰੀ...
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਇਤਿਹਾਸ, ਇੱਥੇ ਹੋਇਆ ਦਸ਼ਮ ਪਾਤਸ਼ਾਹ ਗੁਰੂ ਗੋਬਿੰਦ ਸਾਹਿਬ ਦਾ ਪ੍ਰਕਾਸ਼...
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
Stories