ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Weight loss: ਗਰਮੀਆਂ ‘ਚ ਤੇਜ਼ੀ ਨਾਲ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਇਸ ਦਾ ਸੇਵਨ ਕਰੋ

Weight loss in summer: ਸਰਦੀਆਂ ਦੇ ਮੁਕਾਬਲੇ ਗਰਮੀਆਂ ਵਿੱਚ ਮੋਟਾਪੇ ਨੂੰ ਤੇਜ਼ੀ ਨਾਲ ਘਟਾਇਆ ਜਾ ਸਕਦਾ ਹੈ। ਗਰਮੀਆਂ 'ਚ ਸਾਨੂੰ ਬਹੁਤ ਜ਼ਿਆਦਾ ਪਸੀਨਾ ਆਉਂਦਾ ਹੈ, ਜਿਸ ਕਾਰਨ ਸਾਡੀ ਚਰਬੀ ਆਸਾਨੀ ਨਾਲ ਘੁਲ ਜਾਂਦੀ ਹੈ ਅਤੇ ਕੈਲੋਰੀ ਤੇਜ਼ੀ ਨਾਲ ਬਰਨ ਹੁੰਦੀ ਹੈ।

Weight loss: ਗਰਮੀਆਂ ‘ਚ ਤੇਜ਼ੀ ਨਾਲ ਭਾਰ ਘੱਟ ਕਰਨਾ ਚਾਹੁੰਦੇ ਹੋ ਤਾਂ ਇਸ ਦਾ ਸੇਵਨ ਕਰੋ
ਕਾਰਬਸ ਨਾ ਲੈਣਾ: ਵਜ਼ਨ ਘਟਾਉਣ ਦੀ ਜਰਨੀ ਸ਼ੁਰੂ ਕਰਨ ਵਾਲੇ ਜ਼ਿਆਦਾਤਰ ਲੋਕ ਕਾਰਬੋਹਾਈਡਰੇਟ ਨਾਲ ਭਰਪੂਰ ਭੋਜਨ ਤੋਂ ਦੂਰ ਰਹਿਣ ਦੀ ਗਲਤੀ ਕਰ ਦਿੰਦੇ ਹਨ। ਇਸ ਤਰ੍ਹਾਂ ਸਰੀਰ ‘ਚ ਪੋਸ਼ਕ ਤੱਤਾਂ ਦੀ ਕਮੀ ਹੋ ਸਕਦੀ ਹੈ। ਪੌਸ਼ਟਿਕ ਤੱਤਾਂ ਦੀ ਘਾਟ ਕਾਰਨ ਚੱਕਰ ਆਉਣਾ ਜਾਂ ਕਮਜ਼ੋਰੀ ਹੋ ਸਕਦੀ ਹੈ।
Follow Us
tv9-punjabi
| Updated On: 25 Mar 2023 23:30 PM

Lifestyle: ਬਹੁਤ ਸਾਰੇ ਲੋਕ ਆਪਣੇ ਭਾਰ ਅਤੇ ਮੋਟਾਪੇ ਨੂੰ ਲੈ ਕੇ ਚਿੰਤਤ ਰਹਿੰਦੇ ਹਨ। ਕੋਸ਼ਿਸ਼ ਕਰਨ ਦੇ ਬਾਵਜੂਦ ਵੀ ਉਹ ਇਸ ਨੂੰ ਘੱਟ ਨਹੀਂ ਕਰ ਪਾਉਂਦੇ। ਸਿਹਤ ਮਾਹਿਰਾਂ (Health Expert) ਦਾ ਕਹਿਣਾ ਹੈ ਕਿ ਜੇਕਰ ਕੋਈ ਔਰਤ ਜਾਂ ਮਰਦ ਵਧੇ ਹੋਏ ਭਾਰ ਜਾਂ ਮੋਟਾਪੇ ਤੋਂ ਪ੍ਰੇਸ਼ਾਨ ਹਨ ਤਾਂ ਗਰਮੀਆਂ ਇਸ ਤੋਂ ਛੁਟਕਾਰਾ ਪਾਉਣ ਦਾ ਵਧੀਆ ਮੌਕਾ ਹੈ।

ਅੱਜ ਅਸੀਂ ਤੁਹਾਨੂੰ ਅਜਿਹੀ ਚੀਜ਼ ਦਾ ਸੇਵਨ ਕਰਨ ਦੀ ਸਲਾਹ ਦੇ ਰਹੇ ਹਾਂ ਜਿਸ ਨੂੰ ਗਰਮੀਆਂ ਦਾ ਤੋਹਫ਼ਾ ਕਿਹਾ ਜਾਂਦਾ ਹੈ। ਇਹ ਖਾਣ ‘ਚ ਬਹੁਤ ਹੀ ਸਵਾਦਿਸ਼ਟ ਹੁੰਦਾ ਹੈ ਅਤੇ ਇਸ ਦੇ ਨਾਲ ਹੀ ਇਹ ਸਾਡਾ ਭਾਰ ਤੇਜ਼ੀ ਨਾਲ ਘੱਟ ਕਰਨ ‘ਚ ਵੀ ਕਾਰਗਰ ਹੈ। ਅਸੀਂ ਗੱਲ ਕਰ ਰਹੇ ਹਾਂ ਖੀਰੇ ਦੀ।

ਜਿੰਨਾ ਹੋ ਸਕੇ ਖੀਰਾ ਖਾਓ

ਗਰਮੀਆਂ ਦੀ ਸ਼ੁਰੂਆਤ ‘ਚ ਬਾਜ਼ਾਰ ‘ਚ ਕਾਫੀ ਮਾਤਰਾ ‘ਚ ਖੀਰਾ ਮਿਲਦਾ ਹੈ। ਇਹ ਇੱਕ ਬਹੁਤ ਹੀ ਵਧੀਆ ਭੋਜਨ ਹੈ, ਜੋ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦਾ ਹੈ ਅਤੇ ਗਰਮੀਆਂ ਵਿੱਚ ਇਸ ਦਾ ਸੇਵਨ ਸਿਹਤ ਲਈ ਵੀ ਬਹੁਤ ਫਾਇਦੇਮੰਦ (Beneficial) ਮੰਨਿਆ ਜਾਂਦਾ ਹੈ। ਇਹ ਨਾ ਸਿਰਫ਼ ਗਰਮੀਆਂ ਦੇ ਮੌਸਮ ਵਿੱਚ ਸਰੀਰ ਨੂੰ ਠੰਡਾ ਰੱਖਣ ਵਿੱਚ ਮਦਦ ਕਰਦਾ ਹੈ, ਸਗੋਂ ਸਰੀਰ ਨੂੰ ਹਾਈਡਰੇਟ ਅਤੇ ਊਰਜਾਵਾਨ ਵੀ ਰੱਖਦਾ ਹੈ।

ਭਾਰ ਘਟਾਉਨ ਲਈ ਇਹ ਜਰੂਰ ਖਾਓ

ਇਸ ਵਿੱਚ Vitamin ਏ, ਕੇ, ਅਤੇ ਸੀ ਵਰਗੇ ਜ਼ਰੂਰੀ Vitamin ਹੁੰਦੇ ਹਨ ਅਤੇ ਇਹ ਪੋਟਾਸ਼ੀਅਮ (Potassium) ਵਿੱਚ ਵੀ ਭਰਪੂਰ ਹੁੰਦਾ ਹੈ। ਸਰੀਰ ਨੂੰ ਸਿਹਤਮੰਦ ਰੱਖਣ ਦੇ ਨਾਲ-ਨਾਲ ਜੋ ਲੋਕ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਲਈ ਇਹ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ। ਤੁਸੀਂ ਇਸ ਨੂੰ ਆਪਣੀ ਭਾਰ ਘਟਾਉਣ ਵਾਲੀ ਖੁਰਾਕ ਵਿੱਚ ਸ਼ਾਮਲ ਕਰਕੇ ਆਪਣੇ ਭਾਰ ਘਟਾਉਣ ਦੀ ਯਾਤਰਾ ਨੂੰ ਤੇਜ਼ ਕਰ ਸਕਦੇ ਹੋ।

ਪਰ ਅਕਸਰ ਲੋਕ ਇਸ ਗੱਲ ਨੂੰ ਲੈ ਕੇ ਬਹੁਤ ਉਲਝਣ ‘ਚ ਰਹਿੰਦੇ ਹਨ ਕਿ ਭਾਰ ਘਟਾਉਣ ਲਈ ਖੀਰੇ ਨੂੰ ਡਾਈਟ ‘ਚ ਕਿਵੇਂ ਸ਼ਾਮਲ ਕੀਤਾ ਜਾਵੇ? ਇਸ ਲੇਖ ‘ਚ ਅਸੀਂ ਤੁਹਾਨੂੰ ਭਾਰ ਘਟਾਉਣ ਲਈ ਖੀਰੇ ਖਾਣ ਦੇ ਫਾਇਦੇ ਅਤੇ ਇਸ ਨੂੰ ਡਾਈਟ ‘ਚ ਸ਼ਾਮਲ ਕਰਨ ਦੇ ਆਸਾਨ ਤਰੀਕੇ ਦੱਸ ਰਹੇ ਹਾਂ।

ਇਸ ਤਰੀਕੇ ਨਾਲ ਭਾਰ ਘਟਾਉਣ ‘ਚ ਹੈ ਕਾਰਗਰ

ਖੀਰੇ ਦੀ ਸਭ ਤੋਂ ਚੰਗੀ ਗੱਲ ਇਹ ਹੈ ਕਿ ਇਸ ਵਿੱਚ ਕੈਲੋਰੀ ਬਹੁਤ ਘੱਟ ਹੁੰਦੀ ਹੈ। ਇਸ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਹੁੰਦੇ ਹਨ, ਪਰ ਚਰਬੀ ਜੀਰੋ ਹੁੰਦੀ ਹੈ ਅਤੇ ਕੈਲੋਰੀ ਵੀ ਲਗਭਗ ਨਾਮੁਮਕਿਨ ਹੁੰਦੀ ਹੈ। ਨਾਲ ਹੀ, ਇਸ ਵਿੱਚ ਪਾਣੀ ਅਤੇ ਖੁਰਾਕੀ ਫਾਈਬਰ ਦੀ ਚੰਗੀ ਮਾਤਰਾ ਹੁੰਦੀ ਹੈ। ਇਹ ਤੁਹਾਡੇ ਸਰੀਰ ਨੂੰ ਹਾਈਡਰੇਟ (Hydrate) ਰੱਖਣ ਵਿੱਚ ਮਦਦ ਕਰਦਾ ਹੈ ਅਤੇ ਤੁਹਾਨੂੰ ਊਰਜਾਵਾਨ ਰੱਖਦਾ ਹੈ। ਇਸ ‘ਚ ਮੌਜੂਦ ਫਾਈਬਰ ਤੁਹਾਨੂੰ ਲੰਬੇ ਸਮੇਂ ਤੱਕ ਪੇਟ ਭਰਿਆ ਮਹਿਸੂਸ ਕਰਨ ਦੇ ਨਾਲ-ਨਾਲ ਪਾਚਨ ਸ਼ਕਤੀ ਨੂੰ ਵਧਾਉਣ ‘ਚ ਵੀ ਮਦਦ ਕਰਦਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ...
Vaishno Devi ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ
Vaishno Devi  ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ...
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO...
ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾਈ, ਕੀ ਬੋਲੇ ਹਰਪਾਲ ਸਿੰਘ ਚੀਮਾ ?
ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾਈ, ਕੀ ਬੋਲੇ ਹਰਪਾਲ ਸਿੰਘ ਚੀਮਾ ?...
7 ਨੌਜਵਾਨਾਂ ਨੇ ਇੱਕ ਕੈਨੇਡੀਅਨ ਕੁੜੀ ਲਈ ਗੁਆਏ ਕਰੋੜਾਂ ਰੁਪਏ? ਕੁੜੀ ਦੀ ਫੋਟੋ ਨਾਲ ਕਰਵਾਈ ਜਾ ਰਹੀ ਸੀ ਮੰਗਣੀ
7 ਨੌਜਵਾਨਾਂ ਨੇ ਇੱਕ ਕੈਨੇਡੀਅਨ ਕੁੜੀ ਲਈ ਗੁਆਏ ਕਰੋੜਾਂ ਰੁਪਏ? ਕੁੜੀ ਦੀ ਫੋਟੋ ਨਾਲ ਕਰਵਾਈ ਜਾ ਰਹੀ ਸੀ ਮੰਗਣੀ...
ਪਹਿਲਗਾਮ ਵਿੱਚ ਸੈਲਾਨੀਆਂ 'ਤੇ ਅੱਤਵਾਦੀ ਹਮਲਾ ਕਰਨ ਵਾਲੇ TRF ਨੂੰ ਅੱਤਵਾਦੀ ਸੰਗਠਨ ਐਲਾਨਦੇ ਹੋਏ ਅਮਰੀਕਾ ਨੇ ਕੀ ਕਿਹਾ?
ਪਹਿਲਗਾਮ ਵਿੱਚ ਸੈਲਾਨੀਆਂ 'ਤੇ ਅੱਤਵਾਦੀ ਹਮਲਾ ਕਰਨ ਵਾਲੇ TRF ਨੂੰ ਅੱਤਵਾਦੀ ਸੰਗਠਨ ਐਲਾਨਦੇ ਹੋਏ ਅਮਰੀਕਾ ਨੇ ਕੀ ਕਿਹਾ?...
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?...
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ...
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ...