AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Body ‘ਚ ਦਿਖਾਈ ਦੇਣ ਵਾਲੇ ਇਹ 4 ਬਦਲਾਅ ਨੂੰ ਨਾ ਕਰੋ ਨਜ਼ਰਅੰਦਾਜ਼, ਦਿਮਾਗ ਦੀ ਬਿਮਾਰੀ ਦੇ ਸੰਕੇਤ

ਸਾਡੀ ਖੁਰਾਕ ਅਤੇ ਵਿਗੜੀ ਹੋਈ ਜੀਵਨ ਸ਼ੈਲੀ ਦਾ ਮਾੜਾ ਪ੍ਰਭਾਵ ਦਿਮਾਗ ਦੀ ਸਿਹਤ 'ਤੇ ਵੀ ਦਿਖਾਈ ਦੇ ਰਿਹਾ ਹੈ। ਜੇਕਰ ਕਈ ਲੱਛਣਾਂ ਜਾਂ ਤਬਦੀਲੀਆਂ ਦੀ ਪਛਾਣ ਕਰਕੇ ਇਲਾਜ ਜਲਦੀ ਸ਼ੁਰੂ ਕਰ ਦਿੱਤਾ ਜਾਵੇ ਤਾਂ ਸਮੇਂ ਸਿਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।

Body 'ਚ ਦਿਖਾਈ ਦੇਣ ਵਾਲੇ ਇਹ 4 ਬਦਲਾਅ ਨੂੰ ਨਾ ਕਰੋ ਨਜ਼ਰਅੰਦਾਜ਼, ਦਿਮਾਗ ਦੀ ਬਿਮਾਰੀ ਦੇ ਸੰਕੇਤ
tv9-punjabi
| Updated On: 20 Apr 2023 13:49 PM IST
Share
Lifestyle News: ਜੇਕਰ ਸਾਡੇ ਸਰੀਰ ਨੂੰ ਕੰਮ ਕਰਨ ਵਾਲਾ ਦਿਮਾਗ ਕਮਜ਼ੋਰ ਹੋ ਜਾਵੇ ਤਾਂ ਇਹ ਕਿਸੇ ਵੱਡੀ ਚਿੰਤਾ ਤੋਂ ਘੱਟ ਨਹੀਂ ਹੈ। ਵਧਦੀ ਉਮਰ ਦੇ ਨਾਲ ਦਿਮਾਗ ਨਾਲ ਜੁੜੀਆਂ ਸਮੱਸਿਆਵਾਂ ਦਾ ਪੈਦਾ ਹੋਣਾ ਆਮ ਗੱਲ ਹੈ ਪਰ ਇਸ ਦੇ ਲੱਛਣ ਛੋਟੀ ਉਮਰ ਵਿੱਚ ਵੀ ਦੇਖੇ ਜਾ ਸਕਦੇ ਹਨ। ਸਾਡੀ ਖੁਰਾਕ ਅਤੇ ਵਿਗੜੀ ਹੋਈ ਜੀਵਨ ਸ਼ੈਲੀ ਦਾ ਮਾੜਾ ਪ੍ਰਭਾਵ ਦਿਮਾਗ ਦੀ ਸਿਹਤ ‘ਤੇ ਵੀ ਦਿਖਾਈ ਦੇ ਰਿਹਾ ਹੈ। ਜੇਕਰ ਕਈ ਲੱਛਣਾਂ (Symptoms) ਜਾਂ ਤਬਦੀਲੀਆਂ ਦੀ ਪਛਾਣ ਕਰਕੇ ਇਲਾਜ਼ ਜਲਦੀ ਸ਼ੁਰੂ ਕਰ ਦਿੱਤਾ ਜਾਵੇ ਤਾਂ ਸਮੇਂ ਸਿਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। NCBI ਦੀ ਰਿਪੋਰਟ ਮੁਤਾਬਕ ਭਾਵੇਂ ਅਲਜ਼ਾਈਮਰ ਬੁਢਾਪੇ ਵਿੱਚ ਲੋਕਾਂ ਨੂੰ ਜ਼ਿਆਦਾ ਪਰੇਸ਼ਾਨ ਕਰਦਾ ਹੈ ਪਰ ਪੂਰੀ ਦੁਨੀਆ ਵਿੱਚ ਇਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਰਿਪੋਰਟ ਮੁਤਾਬਕ ਡਿਮੇਨਸ਼ੀਆ ਦੇ ਮਰੀਜ਼ਾਂ ਦੀ ਗਿਣਤੀ 24 ਮਿਲੀਅਨ ਦੱਸੀ ਗਈ ਹੈ ਅਤੇ ਸਾਲ 2050 ਤੱਕ ਇਹ 4 ਗੁਣਾ ਵੱਧ ਸਕਦੀ ਹੈ। ਸਰੀਰ ਵਿੱਚ ਅਲਜ਼ਾਈਮਰ ਰੋਗ ਅਤੇ ਡਿਮੈਂਸ਼ੀਆ ਵਰਗੀਆਂ ਸਮੱਸਿਆਵਾਂ ਨਾਲ ਜੁੜੇ ਲੱਛਣ ਦਿਖਾਈ ਦੇਣ ਲੱਗਦੇ ਹਨ। ਇਸ ਲੇਖ ਵਿੱਚ ਅਸੀਂ ਤੁਹਾਨੂੰ ਕੁਝ ਅਜਿਹੇ ਬਦਲਾਅ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਨੂੰ ਨਜ਼ਰਅੰਦਾਜ਼ ਕਰਨਾ ਮੁਸ਼ਕਲ ਹੋ ਸਕਦਾ ਹੈ।

ਚੀਜ਼ਾਂ ਦਾ ਭੁੱਲ ਜਾਣਾ

ਜੇਕਰ ਤੁਸੀਂ ਗੱਲਾਂ ਯਾਂ ਫਿਰ ਸਮਾਨ ਨੂੰ ਰੱਖ ਕੇ ਭੁੱਲ ਜਾਂਦੇ ਹੋ ਤਾਂ ਇਹ ਮਾਨਸਿਕ ਸਮੱਸਿਆ (Mental Problems) ਦਾ ਸੰਕੇਤ ਹੋ ਸਕਦਾ ਹੈ। ਇਕ ਜਾਂ ਦੋ ਵਾਰ ਅਜਿਹਾ ਹੋਣਾ ਆਮ ਗੱਲ ਹੈ ਪਰ ਜੇਕਰ ਤੁਹਾਡੇ ਨਾਲ ਵਾਰ-ਵਾਰ ਅਜਿਹਾ ਹੁੰਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਨਾ ਕਰੋ। ਛੋਟੀ ਉਮਰ ਵਿੱਚ ਛੋਟੀਆਂ-ਛੋਟੀਆਂ ਗੱਲਾਂ ਨੂੰ ਭੁੱਲ ਜਾਣਾ ਸਰੀਰ ਲਈ ਠੀਕ ਨਹੀਂ ਹੁੰਦਾ।

ਪੈਸੇ ਦੀ ਗਿਣਤੀ ‘ਚ ਸਮੱਸਿਆ

ਪੈਸੇ ਜਾਂ ਨੋਟ ਗਿਣਦੇ ਹੋਏ ਕੋਈ ਗਲਤੀ ਹੋ ਸਕਦੀ ਹੈ, ਪਰ ਇਸ ਨੂੰ ਲਗਾਤਾਰ ਦੁਹਰਾਉਣਾ ਠੀਕ ਨਹੀਂ ਹੈ। ਜੇਕਰ ਕਿਸੇ ਵਿਅਕਤੀ ਨੂੰ ਵਾਰ-ਵਾਰ ਪੈਸੇ ਗਿਣਨ ਵਿੱਚ ਦਿੱਕਤ ਆ ਰਹੀ ਹੈ ਤਾਂ ਉਸ ਨੂੰ ਤੁਰੰਤ ਡਾਕਟਰ ਕੋਲ ਇਲਾਜ ਲਈ ਜਾਣਾ ਚਾਹੀਦਾ ਹੈ। ਇਸ ਨੂੰ ਆਮ ਸਮੱਸਿਆ ਸਮਝਣ ਦੀ ਗਲਤੀ ਨਾ ਕਰੋ।

ਵਿਵਹਾਰ ਸਮੱਸਿਆ

ਜੇਕਰ ਕਿਸੇ ਵਿਅਕਤੀ ਦੇ ਵਿਵਹਾਰ (Behavior) ਵਿੱਚ ਅਚਾਨਕ ਤਬਦੀਲੀ ਆ ਜਾਂਦੀ ਹੈ, ਤਾਂ ਹੋ ਸਕਦਾ ਹੈ ਕਿ ਉਸ ਦੀ ਮਾਨਸਿਕ ਸਿਹਤ ਪ੍ਰਭਾਵਿਤ ਹੋ ਰਹੀ ਹੋਵੇ। ਇਸ ਹਾਲਤ ਵਿੱਚ ਵੀ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...