AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜੇਕਰ ਤੁਸੀਂ 72 ਘੰਟੇ ਸਿਰਫ ਫਲ ਖਾਂਦੇ ਹੋ ਤਾਂ ਕੀ ਹੁੰਦਾ ਹੈ? ਸ਼ਰੀਰ ਤੇ ਕੀ ਹੋਵੇਗਾ ਪ੍ਰਭਾਅ ਜਾਣੋ

ਹਮੇਸ਼ਾ ਕਿਹਾ ਜਾਂਦਾ ਹੈ ਕਿ ਫਲ ਖਾਣਾ ਸਾਡੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਬਹੁਤ ਸਾਰੇ ਲੋਕ ਆਪਣਾ ਭਾਰ ਘਟਾਉਣ ਲਈ ਸਿਰਫ ਫਲਾਂ ਦਾ ਸੇਵਨ ਕਰਦੇ ਹਨ, ਕਿਉਂਕਿ ਫਲ ਸਾਡੀ ਸਿਹਤ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ। ਬਹੁਤ ਸਾਰੇ ਲੋਕ 72 ਘੰਟੇ ਸਿਰਫ ਫਲਾਂ ਦਾ ਸੇਵਨ ਕਰਦੇ ਹਨ, ਪਰ 72 ਘੰਟੇ ਸਿਰਫ ਫਲਾਂ ਦਾ ਸੇਵਨ ਸਾਡੇ ਸਰੀਰ ਨੂੰ ਇਸ ਤਰ੍ਹਾਂ ਪ੍ਰਭਾਵਿਤ ਕਰਦਾ ਹੈ।

ਜੇਕਰ ਤੁਸੀਂ 72 ਘੰਟੇ ਸਿਰਫ ਫਲ ਖਾਂਦੇ ਹੋ ਤਾਂ ਕੀ ਹੁੰਦਾ ਹੈ? ਸ਼ਰੀਰ ਤੇ ਕੀ ਹੋਵੇਗਾ ਪ੍ਰਭਾਅ ਜਾਣੋ
tv9-punjabi
| Published: 20 Nov 2023 22:42 PM IST
Share
ਹਮੇਸ਼ਾ ਕਿਹਾ ਜਾਂਦਾ ਹੈ ਕਿ ਫਲ ਖਾਣਾ ਸਾਡੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਫਲ (Fruits) ਖਾਣ ਨਾਲ ਸਾਨੂੰ ਕਈ ਫਾਇਦੇ ਹੁੰਦੇ ਹਨ, ਇਹ ਸਾਨੂੰ ਸਿਹਤਮੰਦ ਅਤੇ ਸੁੰਦਰ ਦਿਖਣ ‘ਚ ਮਦਦ ਕਰਦੇ ਹਨ। ਫਲਾਂ ਵਿੱਚ ਫਾਈਬਰ, ਖਣਿਜ, ਵਿਟਾਮਿਨ, ਐਂਟੀਆਕਸੀਡੈਂਟ ਅਤੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ ਜੋ ਸਰੀਰ ਨੂੰ ਹਾਈਡਰੇਟ ਰੱਖਦੇ ਹਨ। ਅਜਿਹੇ ‘ਚ ਕਈ ਲੋਕ ਭਾਰ ਘਟਾਉਣ ਜਾਂ ਆਪਣੇ ਸਰੀਰ ਨੂੰ ਡੀਟੌਕਸ ਕਰਨ ਲਈ ਸਿਰਫ ਫਲ ਖਾਂਦੇ ਹਨ। ਭਾਰ ਘਟਾਉਣ ਦੇ ਵਧਦੇ ਰੁਝਾਨਾਂ ਵਿੱਚ, ਸਿਰਫ ਫਲਾਂ ਦੀ ਖੁਰਾਕ ਦਾ ਵੀ ਪਾਲਣ ਕੀਤਾ ਜਾਂਦਾ ਹੈ। ਸਿਰਫ 3 ਦਿਨਾਂ ਤੱਕ ਫਲ ਖਾਣ ਦੀ ਰੁਟੀਨ ਨੂੰ ਫਲੂਟੇਰਿਅਨ ਡਾਈਟ ਵੀ ਕਿਹਾ ਜਾਂਦਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਸਿਰਫ 3 ਦਿਨ ਯਾਨੀ 72 ਘੰਟੇ ਤੱਕ ਫਲ ਖਾਣ ਨਾਲ ਸਾਡੇ ਸਰੀਰ ‘ਤੇ ਕੀ ਪ੍ਰਭਾਵ ਪੈਂਦਾ ਹੈ। ਜੇਕਰ ਤੁਸੀਂ ਸਿਰਫ 3 ਦਿਨਾਂ ਤੱਕ ਫਲ ਖਾਂਦੇ ਹੋ, ਤਾਂ ਤੁਹਾਡੇ ਸਰੀਰ ‘ਤੇ ਸਕਾਰਾਤਮਕ ਅਤੇ ਨਕਾਰਾਤਮਕ ਦੋਵੇਂ ਤਰ੍ਹਾਂ ਦੇ ਪ੍ਰਭਾਵ ਦੇਖਣ ਨੂੰ ਮਿਲ ਸਕਦੇ ਹਨ। ਦਰਅਸਲ, ਫਲ ਵਿਟਾਮਿਨ, ਖਣਿਜ, ਐਂਟੀਆਕਸੀਡੈਂਟ ਅਤੇ ਫਾਈਬਰ ਨਾਲ ਭਰਪੂਰ ਹੁੰਦੇ ਹਨ। ਇਹ ਸਾਡੇ ਊਰਜਾ ਪੱਧਰ ਨੂੰ ਵਧਾਉਂਦੇ ਹਨ। ਇਮਿਊਨਿਟੀ ਵੀ ਵਧਦੀ ਹੈ। ਪਰ ਹਾਂ, ਸਿਰਫ ਫਲ ਖਾਣ ਨਾਲ ਕਈ ਸਿਹਤ ਸਮੱਸਿਆਵਾਂ ਦਾ ਖਤਰਾ ਵਧ ਸਕਦਾ ਹੈ। ਜੇਕਰ ਤੁਸੀਂ ਸਿਰਫ ਫਲਾਂ ‘ਤੇ ਨਿਰਭਰ ਕਰਦੇ ਹੋ, ਤਾਂ ਜਾਣੋ ਸਰੀਰ ਦਾ ਕੀ ਹੁੰਦਾ ਹੈ?

ਸ਼ੂਗਰ

ਜਿਨ੍ਹਾਂ ਲੋਕਾਂ ਨੂੰ ਸ਼ੂਗਰ ਜਾਂ ਪ੍ਰੀ-ਡਾਇਬਟੀਜ਼ ਹੈ, ਉਨ੍ਹਾਂ ਨੂੰ ਸਿਰਫ ਫਲ ਖਾਣ ਦੀ ਆਦਤ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਜ਼ਿਆਦਾਤਰ ਫਲਾਂ ਵਿੱਚ ਉੱਚ ਕੁਦਰਤੀ ਸ਼ੂਗਰ ਹੁੰਦੀ ਹੈ। ਇਹ ਆਦਤ ਪੈਨਕ੍ਰੀਅਸ ਅਤੇ ਕਿਡਨੀ ਦੀ ਬੀਮਾਰੀ ਤੋਂ ਪੀੜਤ ਲੋਕਾਂ ਵਿੱਚ ਸਿਹਤ ਸੰਬੰਧੀ ਕਈ ਸਮੱਸਿਆਵਾਂ ਨੂੰ ਵਧਾ ਸਕਦੀ ਹੈ।

ਦੰਦ

ਫਲਾਂ ਵਿੱਚ ਮੌਜੂਦ ਕੁਦਰਤੀ ਸ਼ੂਗਰ ਐਸੀਡਿਟੀ ਦੇ ਨਾਲ ਦੰਦਾਂ ਦੇ ਸੜਨ ਵਰਗੀਆਂ ਸਮੱਸਿਆਵਾਂ ਪੈਦਾ ਕਰ ਸਕਦੀ ਹੈ।

ਪੌਸ਼ਟਿਕ ਤੱਤਾਂ ਦੀ ਕਮੀ

ਜੋ ਲੋਕ ਸਿਰਫ ਫਲਾਂ ਦੀ ਖੁਰਾਕ ਲੈਂਦੇ ਹਨ। ਉਨ੍ਹਾਂ ਵਿੱਚ ਵਿਟਾਮਿਨ ਬੀ12, ਕੈਲਸ਼ੀਅਮ, ਵਿਟਾਮਿਨ ਡੀ, ਆਇਓਡੀਨ ਅਤੇ ਓਮੇਗਾ-3 ਫੈਟੀ ਐਸਿਡ ਵਰਗੇ ਜ਼ਰੂਰੀ ਪੌਸ਼ਟਿਕ ਤੱਤਾਂ ਦੀ ਕਮੀ ਹੋ ਸਕਦੀ ਹੈ। ਅਜਿਹੇ ‘ਚ ਇਨ੍ਹਾਂ ਪੋਸ਼ਕ ਤੱਤਾਂ ਦੀ ਕਮੀ ਨਾਲ ਅਨੀਮੀਆ, ਥਕਾਵਟ, ਇਮਿਊਨ ਸਿਸਟਮ ਨਾਲ ਜੁੜੀਆਂ ਬੀਮਾਰੀਆਂ, ਸਰੀਰ ‘ਚ ਕੈਲਸ਼ੀਅਮ ਦੀ ਕਮੀ ਅਤੇ ਓਸਟੀਓਪੋਰੋਸਿਸ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਸੋਜ

ਉਹ ਫਲ ਜੋ ਫਰੂਟੋਜ਼ ਨਾਲ ਭਰਪੂਰ ਹੁੰਦੇ ਹਨ। ਉਹ ਸੋਜ ਦਾ ਕਾਰਨ ਬਣ ਸਕਦੇ ਹਨ। ਇਸ ਲਈ ਜਿਨ੍ਹਾਂ ਲੋਕਾਂ ਦੀਆਂ ਲੱਤਾਂ ਜਾਂ ਸਰੀਰ ਦੇ ਹੋਰ ਹਿੱਸਿਆਂ ਵਿਚ ਪਹਿਲਾਂ ਹੀ ਸੋਜ ਹੈ, ਉਨ੍ਹਾਂ ਨੂੰ ਸਿਰਫ਼ ਫਲਾਂ ਦੇ ਸੇਵਨ ‘ਤੇ ਨਿਰਭਰ ਨਹੀਂ ਕਰਨਾ ਚਾਹੀਦਾ।

ਭਾਰ ਵਧਣਾ

ਕੁਝ ਲੋਕ ਭਾਰ ਘਟਾਉਣ ਲਈ ਫਲ ਖਾਂਦੇ ਹਨ ਅਤੇ ਸ਼ੁਰੂ ਵਿੱਚ ਉਨ੍ਹਾਂ ਦਾ ਭਾਰ ਵੀ ਘੱਟ ਜਾਂਦਾ ਹੈ। ਪਰ ਫਲਾਂ ਵਿੱਚ ਕੁਦਰਤੀ ਸ਼ੂਗਰ ਹੁੰਦੀ ਹੈ, ਜੋ ਭਾਰ ਵਧਣ ਦਾ ਕਾਰਨ ਬਣ ਸਕਦੀ ਹੈ। ਖਾਸ ਤੌਰ ‘ਤੇ ਉਹ ਲੋਕ ਜੋ ਜ਼ਿਆਦਾ ਫਲ ਖਾਂਦੇ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...