ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਕੀ ਤੁਹਾਨੂੰ ਵੀ ਹਰ ਵਾਰ ਹੈਲਦੀ ਖਾਣ ਦੀ ਆਦਤ ਹੈ? ਕੀ ਕਹਿੰਦੇ ਹਨ ਸਿਹਤ ਮਾਹਿਰ?…ਜਾਣੋ

Healthy Eating: ਬਹੁਤ ਸਾਰੇ ਲੋਕ ਆਪਣੀ ਸਿਹਤ ਬਾਰੇ ਇੰਨਾ ਸੋਚਦੇ ਹਨ ਕਿ ਉਹ ਹਰ ਖਾਣ ਵਾਲੀ ਚੀਜ਼ ਵਿੱਚ ਪੌਸ਼ਟਿਕ ਤੱਤ, ਕੈਲੋਰੀ, ਖਣਿਜ ਆਦਿ ਦਾ ਧਿਆਨ ਰੱਖਦੇ ਹਨ। ਇਸ ਪ੍ਰਕਿਰਿਆ ਵਿੱਚ, ਉਹ ਆਪਣੀ ਖੁਰਾਕ ਤੋਂ ਬਹੁਤ ਸਾਰੀਆਂ ਚੀਜ਼ਾਂ ਨੂੰ ਹਟਾ ਦਿੰਦੇ ਹਨ। ਪਰ ਹੈਲਦੀ ਈਟਿੰਗ ਨਾਮ ਦੀ ਇਹ ਚੀਜ਼ ਬਹੁਤ ਖਤਰਨਾਕ ਹੋ ਸਕਦੀ ਹੈ।

ਕੀ ਤੁਹਾਨੂੰ ਵੀ ਹਰ ਵਾਰ ਹੈਲਦੀ ਖਾਣ ਦੀ ਆਦਤ ਹੈ? ਕੀ ਕਹਿੰਦੇ ਹਨ ਸਿਹਤ ਮਾਹਿਰ?…ਜਾਣੋ
concept image
Follow Us
tv9-punjabi
| Updated On: 28 Dec 2023 14:21 PM

Orthorexia: ਸਿਹਤਮੰਦ ਭੋਜਨ ਕਿਸ ਨੂੰ ਪਸੰਦ ਨਹੀਂ ਹੈ? ਬਿਮਾਰੀਆਂ ਤੋਂ ਸੁਰੱਖਿਅਤ ਰਹਿਣ ਲਈ ਭੋਜਨ ਵਿੱਚ ਸਿਹਤਮੰਦ ਭੋਜਨ ਖਾਣਾ ਬਹੁਤ ਜ਼ਰੂਰੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਜ਼ਿਆਦਾ ਸਿਹਤਮੰਦ ਖਾਣਾ ਵੀ ਤੁਹਾਡੇ ਲਈ ਪਰੇਸ਼ਾਨੀ ਦਾ ਕਾਰਨ ਬਣ ਸਕਦਾ ਹੈ। ਜੀ ਹਾਂ, ਬਹੁਤ ਸਾਰੇ ਲੋਕ ਆਪਣੀ ਸਿਹਤ ਨੂੰ ਲੈ ਕੇ ਇੰਨੇ ਗੰਭੀਰ ਹੁੰਦੇ ਹਨ ਕਿ ਉਹ ਆਪਣੇ ਖਾਣ-ਪੀਣ ਦੀਆਂ ਵਸਤੂਆਂ ਵਿਚਾਲੇ ਪੌਸ਼ਟਿਕ ਤੱਤਾਂ, ਕੈਲੋਰੀ, ਖਣਿਜਾਂ ਆਦਿ ਦਾ ਧਿਆਨ ਰੱਖਦੇ ਹਨ। ਸਿਹਤ ਮਾਹਿਰਾਂ ਅਨੁਸਾਰ ਇਹ ਇੱਕ ਤਰ੍ਹਾਂ ਦਾ ਵਿਕਾਰ ਹੈ, ਜਿਸ ਨੂੰ ਆਰਥੋਰੇਕਸੀਆ ਕਿਹਾ ਜਾਂਦਾ ਹੈ।

ਦਿੱਲੀ ਦੇ ਸਰਿਤਾ ਵਿਹਾਰ ਵਿੱਚ ਇੰਦਰਪ੍ਰਸਥ ਅਪੋਲੋ ਸਾਰਥਕ ਮੈਂਟਲ ਹੈਲਥ ਸੇਵਾਵਾਂ ਦੇ ਮਨੋਵਿਗਿਆਨੀ ਅਤੇ ਸਲਾਹਕਾਰ ਡਾ. ਸ਼ੈਲੇਸ਼ ਝਾਅ ਦਾ ਕਹਿਣਾ ਹੈ ਕਿ ਆਰਥੋਰੇਕਸੀਆ ਇੱਕ ਅਜਿਹੀ ਸਥਿਤੀ ਹੈ ਜਿਸ ਵਿੱਚ ਇੱਕ ਵਿਅਕਤੀ ਵਧੇਰੇ ਸਿਹਤਮੰਦ ਭੋਜਨ ਖਾਣ ਦੀ ਗੈਰ-ਸਿਹਤਮੰਦ ਆਦਤ ਪੈਦਾ ਕਰਦਾ ਹੈ। ਆਓ ਜਾਣਦੇ ਹਾਂ ਆਰਥੋਰੇਕਸੀਆ ਦੇ ਕੀ ਕਾਰਨ ਹਨ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ।

ਮੈਡੀਕਲ ਹਾਲਤ

ਨਾਰਾਇਣਾ ਹਸਪਤਾਲ, ਗੁਰੂਗ੍ਰਾਮ ਵਿੱਚ ਸੀਨੀਅਰ ਕੰਸਲਟੈਂਟ, ਇੰਟਰਨੈਲ ਮੇਡੀਸਿਨ ਡਾ. ਪੰਕਜ ਵਰਮਾ ਦਾ ਕਹਿਣਾ ਹੈ ਕਿ ਆਰਥੋਰੇਕਸੀਆ ਇੱਕ ਕਿਸਮ ਦਾ ਈਟਿੰਗ ਡਿਸਆਰਡਰ ਹੈ। ਇਸ ਵਿੱਚ ਤੁਹਾਡਾ ਦਿਮਾਗ ਵਿੱਚ ਹੈਲਦੀ ਅਤੇ ਚੰਗਾ ਭੋਜਨ ਖਾਣ ਦਾ ਜਨੂੰਨ ਸਵਾਰ ਹੋ ਜਾਂਦਾ ਹੈ ਅਤੇ ਤੁਸੀਂ ਹਮੇਸ਼ਾ ਹੈਲਦੀ ਭੋਜਨ ਖਾਣ ਨੂੰ ਲੈ ਕੇ ਟੈਨਸ਼ਨ ਵਿੱਚ ਰਹਿਣ ਲੱਗਦੇ ਹੋ। ਇਸ ਬਿਮਾਰੀ ਤੋਂ ਪੀੜਤ ਲੋਕ ਹਮੇਸ਼ਾ ਫੂਡ ਦੀ ਨਿਊਟ੍ਰਿਸ਼ਨਲ ਵੈਲਿਊ ਦੀ ਜਾਂਚ ਕਰਦੇ ਰਹਿੰਦੇ ਹਨ।

ਡਾਕਟਰ ਪੰਕਜ ਵਰਮਾ ਦਾ ਕਹਿਣਾ ਹੈ ਕਿ ਇਹ ਅਸਲ ਵਿੱਚ ਇੱਕ ਮੈਡਿਕਲ ਕੰਡੀਸ਼ਨ ਹੈ ਅਤੇ ਇਹ ਇਸ ਹੱਦ ਤੱਕ ਵੱਧ ਜਾਂਦੀ ਹੈ ਕਿ ਉਨ੍ਹਾਂ ਨੂੰ ਹਰ ਸਮੇਂ ਚੰਗ ਖਾਣੇ ਨੂੰ ਲੈ ਕੇ ਟੈਂਸ਼ਨ ਹੋਣ ਲੱਗਦੀ ਹੈ। ਇਸ ਸਥਿਤੀ ਵਿੱਚ ਤੁਹਾਡਾ ਸਮਾਜਿਕ ਜੀਵਨ ਪ੍ਰਭਾਵਿਤ ਹੋਣਾ ਸ਼ੁਰੂ ਹੋ ਜਾਂਦਾ ਹੈ।

ਕੀ ਹੈ ਕਾਰਨ?

ਡਾ: ਸ਼ੈਲੇਸ਼ ਝਾਅ ਦਾ ਕਹਿਣਾ ਹੈ ਕਿ ਆਰਥੋਰੇਕਸੀਆ ਦੇ ਕਈ ਕਾਰਨ ਹੋ ਸਕਦੇ ਹਨ। ਜੇਕਰ ਕੋਈ ਵਿਅਕਤੀ ਸੋਸ਼ਲ ਮੀਡੀਆ ‘ਤੇ ਵਾਰ-ਵਾਰ ਹੈਲਦੀ ਭੋਜਨ ਦੀਆਂ ਤਸਵੀਰਾਂ ਦੇਖਦਾ ਹੈ, ਤਾਂ ਉਸ ਦੇ ਦਿਮਾਗ ‘ਤੇ ਹੈਲਦੀ ਭੋਜਨ ਖਾਣ ਦਾ ਪ੍ਰੈਸ਼ਰ ਬਣਦਾ ਹੈ। ਇਸ ਤੋਂ ਇਲਾਵਾ ਕਿਸੇ ਵਿਅਕਤੀ ਦੀ ਮੈਂਟਲ ਹੈਲਥ ਵੀ ਇਸ ਦਾ ਕਾਰਨ ਹੋ ਸਕਦੀ ਹੈ।

ਕਿਵੇਂ ਕਰੀਏ ਬਚਾਅ

ਡਾ: ਪੰਕਜ ਵਰਮਾ ਦਾ ਕਹਿਣਾ ਹੈ ਕਿ ਇਸ ਤੋਂ ਬਚਣ ਲਈ ਜ਼ਰੂਰੀ ਹੈ ਕਿ ਤੁਸੀਂ ਆਪਣੀ ਡਾਈਟ ਪਲਾਨ ਕਿਸੇ ਚੰਗੇ ਡਾਈਟੀਸ਼ੀਅਨ ਤੋਂ ਤੈਅ ਕਰਵਾ ਲਵੋ ਅਤੇ ਜ਼ਿਆਦਾ ਟੈਨਸ਼ਨ ਹੋਣ ਦੀ ਸੂਰਤ ਵਿਚ ਥੈਰੇਪੀ ਅਤੇ ਮਨੋਵਿਗਿਆਨੀ ਤੋਂ ਸਲਾਹ ਲਓ।

ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...