AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Health Tips: ਇਨ੍ਹਾਂ ਬੀਮਾਰੀਆਂ ਨਾਲ ਜੂਝ ਰਹੇ ਲੋਕਾਂ ਨੂੰ ਖਾਣੀ ਚਾਹੀਦੀ ਹੈ ਮੂੰਗਫਲੀ ਜਾਣੋ ਪੂਰਾ

Health Tips: ਮੂੰਗਫਲੀ 'ਚ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜਿਸ ਕਾਰਨ ਇਸ ਨੂੰ ਸਸਤੇ ਬਦਾਮ ਵੀ ਕਿਹਾ ਜਾਂਦਾ ਹੈ। ਸਰਦੀਆਂ ਦੇ ਮੌਸਮ 'ਚ ਜ਼ਿਆਦਾਤਰ ਲੋਕ ਮੂੰਗਫਲੀ ਖਾਣਾ ਪਸੰਦ ਕਰਦੇ ਹਨ। ਪਰ ਇਹ ਕਈ ਲੋਕਾਂ ਲਈ ਬਹੁਤ ਖਤਰਨਾਕ ਸਾਬਤ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿਹੜੇ ਲੋਕਾਂ ਨੂੰ ਮੂੰਗਫਲੀ ਨਹੀਂ ਖਾਣੀ ਚਾਹੀਦੀ।

Health Tips: ਇਨ੍ਹਾਂ ਬੀਮਾਰੀਆਂ ਨਾਲ ਜੂਝ ਰਹੇ ਲੋਕਾਂ ਨੂੰ ਖਾਣੀ ਚਾਹੀਦੀ ਹੈ ਮੂੰਗਫਲੀ ਜਾਣੋ ਪੂਰਾ
tv9-punjabi
| Updated On: 10 Dec 2023 14:48 PM IST
Share

Winter Tips: ਸਰਦੀਆਂ ਦੇ ਮੌਸਮ ‘ਚ ਲੋਕ ਮੂੰਗਫਲੀ ਖਾਣਾ ਪਸੰਦ ਕਰਦੇ ਹਨ। ਮੂੰਗਫਲੀ ਜਿੰਨੀ ਸਵਾਦਿਸ਼ਟ ਹੁੰਦੀ ਹੈ ਓਨੀ ਹੀ ਸਿਹਤਮੰਦ ਵੀ ਹੁੰਦੀ ਹੈ। ਸਿਹਤ ਲਈ ਫਾਇਦੇਮੰਦ ਮੰਨੀ ਜਾਂਦੀ ਮੂੰਗਫਲੀ ਨੂੰ ਸਸਤੇ ਬਦਾਮ ਵੀ ਕਿਹਾ ਜਾਂਦਾ ਹੈ। ਇਸ ਵਿਚ ਪ੍ਰੋਟੀਨ, ਕਾਰਬੋਹਾਈਡ੍ਰੇਟ, ਫਾਈਬਰ, ਆਇਰਨ ਅਤੇ ਫੈਟੀ ਐਸਿਡ ਵਰਗੀਆਂ ਕਈ ਚੀਜ਼ਾਂ ਹੁੰਦੀਆਂ ਹਨ। ਸਰਦੀਆਂ ਵਿਚ ਮੂੰਗਫਲੀ (Peanuts) ਖਾਣ ਨਾਲ ਸਰੀਰ ਨੂੰ ਨਿੱਘ ਮਿਲਦਾ ਹੈ | ਇਸ ਤੋਂ ਇਲਾਵਾ ਇਹ ਕਈ ਬੀਮਾਰੀਆਂ ‘ਚ ਵੀ ਫਾਇਦੇਮੰਦ ਹੈ।

ਪਰ ਸਿਹਤ ਮਾਹਿਰਾਂ ਅਨੁਸਾਰ ਕੀ ਮੂੰਗਫਲੀ ਦਾ ਸੇਵਨ ਕੁਝ ਲੋਕਾਂ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ? ਜੀ ਹਾਂ, ਕੁਝ ਬੀਮਾਰੀਆਂ ‘ਚ ਮੂੰਗਫਲੀ ਦਾ ਸੇਵਨ ਕਰਨ ਨਾਲ ਮਰੀਜ਼ ਦੀਆਂ ਸਮੱਸਿਆਵਾਂ ਵੱਧ ਸਕਦੀਆਂ ਹਨ। ਆਓ ਜਾਣਦੇ ਹਾਂ ਕਿਹੜੇ ਲੋਕਾਂ ਨੂੰ ਮੂੰਗਫਲੀ ਨਹੀਂ ਖਾਣੀ ਚਾਹੀਦੀ।

ਐਸਿਡਿਟੀ ਖਾਸ ਤੌਰ ‘ਤੇ ਜਿਨ੍ਹਾਂ ਲੋਕਾਂ ਨੂੰ ਐਸੀਡਿਟੀ (Acidity) ਦੀ ਸਮੱਸਿਆ ਹੈ, ਉਨ੍ਹਾਂ ਨੂੰ ਮੂੰਗਫਲੀ ਨਹੀਂ ਖਾਣੀ ਚਾਹੀਦੀ। ਜ਼ਿਆਦਾ ਮਾਤਰਾ ‘ਚ ਮੂੰਗਫਲੀ ਦਾ ਸੇਵਨ ਕਰਨ ਨਾਲ ਪਾਚਨ ਕਿਰਿਆ ਖਰਾਬ ਹੋ ਸਕਦੀ ਹੈ। ਇਸ ਨਾਲ ਗੈਸ ਦੀ ਸਮੱਸਿਆ ਵਧ ਸਕਦੀ ਹੈ, ਜ਼ਿਆਦਾ ਮੂੰਗਫਲੀ ਖਾਣ ਨਾਲ ਪੇਟ ਦਰਦ, ਗੈਸ ਅਤੇ ਬਲੋਟਿੰਗ ਹੋ ਸਕਦੀ ਹੈ।

ਗਠੀਏ ਜਿਨ੍ਹਾਂ ਲੋਕਾਂ ਨੂੰ ਜੋੜਾਂ ਦਾ ਦਰਦ ਹੈ ਜਾਂ ਗਠੀਆ (Gout) ਤੋਂ ਪੀੜਤ ਹਨ, ਉਨ੍ਹਾਂ ਨੂੰ ਵੀ ਮੂੰਗਫਲੀ ਦਾ ਸੇਵਨ ਨਹੀਂ ਕਰਨਾ ਚਾਹੀਦਾ। ਇਸ ਵਿੱਚ ਲੈਕਟਿਨ ਹੁੰਦਾ ਹੈ, ਜੋ ਦਰਦ ਅਤੇ ਸੋਜ ਨੂੰ ਵਧਾ ਸਕਦਾ ਹੈ। ਇਸ ਕਾਰਨ ਗਠੀਆ ਦੀ ਸਮੱਸਿਆ ਬਹੁਤ ਗੰਭੀਰ ਹੋ ਸਕਦੀ ਹੈ।

ਹਾਈ ਬਲੱਡ ਪ੍ਰੈਸ਼ਰ ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ (High blood pressure) ਦੀ ਸਮੱਸਿਆ ਹੈ, ਉਨ੍ਹਾਂ ਨੂੰ ਵੀ ਮੂੰਗਫਲੀ ਨਹੀਂ ਖਾਣੀ ਚਾਹੀਦੀ। ਸਿਹਤ ਮਾਹਿਰਾਂ ਅਨੁਸਾਰ ਇਸ ਵਿੱਚ ਸੋਡੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਜੇਕਰ ਸਰੀਰ ਵਿੱਚ ਸੋਡੀਅਮ ਦੀ ਮਾਤਰਾ ਵੱਧ ਜਾਂਦੀ ਹੈ ਤਾਂ ਬਲੱਡ ਪ੍ਰੈਸ਼ਰ ਵਧਣ ਲੱਗਦਾ ਹੈ।

ਐਲਰਜੀ ਐਲਰਜੀ ਦੀ ਸਥਿਤੀ ਵਿੱਚ ਮੂੰਗਫਲੀ ਖਾਣ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ।ਐਲਰਜੀ ਦੀ ਸਥਿਤੀ ਵਿੱਚ ਮੂੰਗਫਲੀ ਦਾ ਸੇਵਨ ਕਰਨ ਨਾਲ ਖੁਜਲੀ, ਸੋਜ, ਜੀਅ ਕੱਚਾ ਹੋਣਾ, ਉਲਟੀਆਂ ਅਤੇ ਸਾਹ ਲੈਣ ਵਿੱਚ ਤਕਲੀਫ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਜਿਹੜੇ ਲੋਕ ਮੋਟਾਪੇ ਤੋਂ ਪੀੜਤ ਹਨ, ਉਨ੍ਹਾਂ ਨੂੰ ਵੀ ਮੂੰਗਫਲੀ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਮੂੰਗਫਲੀ ‘ਚ ਕੈਲੋਰੀ ਅਤੇ ਫੈਟ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਕਾਰਨ ਉਨ੍ਹਾਂ ਦਾ ਭਾਰ ਵਧਣ ਲੱਗਦਾ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...