AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Ram Mandir Darshan: ਕੀ ਹਨ ਅਯੁੱਧਿਆ ਵਿੱਚ ਪਰਿਕਰਮਾ ਪੱਥ ਦੇ ਮਾਇਨੇ ?

Ram mandir: ਰਾਮਨਗਰੀ ਅਯੁੱਧਿਆ ਵਿੱਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਹੋ ਚੁੱਕੀ ਹੈ ਇਸ ਪ੍ਰਾਣ ਪ੍ਰਤਿਸ਼ਠਾ ਨੂੰ ਲੈਕੇ ਪੂਰੇ ਦੇਸ਼ ਵਿੱਚ ਤਿਉਹਾਰ ਦਾ ਮਾਹੌਲ ਹੈ। ਅਯੁੱਧਿਆ ਦੇ ਨਾਲ-ਨਾਲ ਲੋਕ ਵੀ ਆਪਣੇ ਘਰਾਂ 'ਚ ਸ੍ਰੀ ਰਾਮ ਦੀ ਪੂਜਾ ਕਰ ਰਹੇ ਹਨ। ਇਸ ਦੇ ਨਾਲ ਹੀ ਰਾਮਲਲਾ ਦੇ ਦਰਸ਼ਨ ਕਰਵਾਉਣ ਦਾ ਖਰੜਾ ਵੀ ਤਿਆਰ ਕੀਤਾ ਗਿਆ ਹੈ। ਆਓ ਜਾਣਦੇ ਹਾਂ ਕਿ ਤੁਸੀਂ ਰਾਮਲਲਾ ਦੇ ਦਰਸ਼ਨ ਕਿਵੇਂ ਕਰ ਸਕੋਗੇ।

Ram Mandir Darshan: ਕੀ ਹਨ ਅਯੁੱਧਿਆ ਵਿੱਚ ਪਰਿਕਰਮਾ ਪੱਥ ਦੇ ਮਾਇਨੇ ?
ਮੰਦਰ ਵਿੱਚ ਵਿਰਾਜਮਾਨ ਹੋਏ ਸ੍ਰੀ ਰਾਮ
tv9-punjabi
| Updated On: 22 Jan 2024 14:38 PM IST
Share

ਰਾਮਲਲਾ ਦੇ ਆਗਮਨ ਨੂੰ ਲੈ ਕੇ ਪੂਰੇ ਅਯੁੱਧਿਆ ਸ਼ਹਿਰ ਵਿੱਚ ਤਿਆਰੀਆਂ ਕੀਤੀਆਂ ਗਈਆਂ ਹਨ। ਲੋਕ ਸਾਲਾਂ ਤੋਂ ਇਸ ਦਿਨ ਦੀ ਉਡੀਕ ਕਰ ਰਹੇ ਸਨ। ਅਯੁੱਧਿਆ ਸਮੇਤ ਪੂਰਾ ਦੇਸ਼ ਰਾਮ ਨਾਮ ਦੇ ਸੁਮੰਦਰ ਵਿੱਚ ਡੁੱਬਿਆ ਹੋਇਆ ਹੈ। ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੇ ਪ੍ਰੋਗਰਾਮ ਵਿੱਚ ਸਿਰਫ਼ ਦੇਸ਼ ਹੀ ਨਹੀਂ ਸਗੋਂ ਵਿਦੇਸ਼ੀ ਮਹਿਮਾਨ ਵੀ ਆਏ ਹੋਏ ਹਨ। ਇਸ ਤੋਂ ਇਲਾਵਾ ਕਈ ਨਾਮਵਰ ਸ਼ਖ਼ਸੀਅਤਾਂ ਨੂੰ ਵੀ ਇਸ ਪਵਿੱਤਰ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਭੇਜਿਆ ਗਿਆ ਸੀ। ਇਸ ਦੇ ਨਾਲ ਹੀ ਸ਼੍ਰੀ ਰਾਮ ਜਨਮ ਭੂਮੀ ਤੀਰਥ ਦੀ ਇਮਾਰਤ ਨਿਰਮਾਣ ਕਮੇਟੀ ਨੇ ਅਯੁੱਧਿਆ ਵਿੱਚ ਦਰਸ਼ਨਾਂ ਲਈ ਇੱਕ ਖਰੜਾ ਤਿਆਰ ਕੀਤਾ ਹੈ।

ਬਲਿਊ ਪ੍ਰਿੰਟ ਅਨੁਸਾਰ ਗੁੜ੍ਹੀ ਮੰਡਪ ਤੋਂ ਰਾਮਲਲਾ ਤੱਕ ਪਹੁੰਚਣ ਲਈ 6 ਗੇਟ ਬਣਾਏ ਗਏ ਹਨ। ਇਨ੍ਹਾਂ ਸਾਰੇ ਗੇਟਾਂ ‘ਤੇ ਦਰਸ਼ਨਾਂ ਲਈ ਆਉਣ ਵਾਲੇ ਲੋਕਾਂ ਲਈ ਵੱਖਰੀਆਂ ਕਤਾਰਾਂ ਬਣਾਈਆਂ ਜਾਣਗੀਆਂ। ਰਿਪੋਰਟਾਂ ਦੀ ਮੰਨੀਏ ਤਾਂ ਰਾਮ ਮੰਦਿਰ ਕੰਪਲੈਕਸ ‘ਚ ਮੌਜੂਦ ਜਗ੍ਹਾ ‘ਚ ਕਰੀਬ 70 ਲੋਕ ਦਰਸ਼ਨ ਕਰ ਸਕਦੇ ਹਨ।

ਪਰਿਕਰਮਾ ਮਾਰਗ ਪੱਥ ਆਉਣਗੇ ਸ਼ਰਧਾਲੂ

ਰਾਮਲਲਾ ਦੇ ਦਰਸ਼ਨਾਂ ਲਈ ਆਉਣ ਵਾਲੇ ਲੋਕ ਜਨਮ ਸਥਾਨ ਤੋਂ ਪ੍ਰਵੇਸ਼ ਕਰਨਗੇ। ਇਸ ਤੋਂ ਬਾਅਦ ਸ਼ਰਧਾਲੂਆਂ ਨੂੰ ਪੀਐਫਸੀ ਸੁਰੱਖਿਆ ਗੇਟ ਤੋਂ ਲੰਘ ਕੇ ਅੱਗੇ ਵਧਣਾ ਹੋਵੇਗਾ। ਇੱਥੇ ਸ਼ਰਧਾਲੂ ਕਰੀਬ 800 ਮੀਟਰ ਦੀਵਾਰ ਦੀ ਪਰਿਕਰਮਾ ਕਰਕੇ ਹੀ ਭਗਵਾਨ ਰਾਮ ਦੇ ਦਰਸ਼ਨ ਕਰ ਸਕਣਗੇ। ਇਸ ਦੇ ਨਾਲ ਹੀ ਦੱਖਣੀ ਗੇਟ ਤੋਂ ਲੋਕਾਂ ਦੇ ਬਾਹਰ ਜਾਣ ਦਾ ਪ੍ਰਬੰਧ ਕੀਤਾ ਜਾਵੇਗਾ।

8 ਏਕੜ ਵਿੱਚ ਪਰਕੋਟਾ

ਤੁਹਾਨੂੰ ਦੱਸ ਦੇਈਏ ਕਿ ਰਾਮ ਮੰਦਰ ਦੇ ਸੁਪਰ ਸਟਰਕਚਰ ਦੇ ਆਲੇ-ਦੁਆਲੇ ਆਇਤਾਕਾਰ ਦੀਵਾਰ ਬਣਾਈ ਜਾ ਰਹੀ ਹੈ। ਇਹ ਰੈਂਪਾਰਟ ਸੁਰੱਖਿਆ ਦੀਵਾਰ ਦਾ ਵੀ ਕੰਮ ਕਰੇਗਾ। ਦੀਵਾਰ ਦਾ ਅੰਦਰਲਾ ਹਿੱਸਾ ਮੰਦਰ ਵੱਲ ਖੁੱਲ੍ਹਾ ਹੋਵੇਗਾ, ਜੋ ਪਰਿਕਰਮਾ ਦਾ ਰਸਤਾ ਹੋਵੇਗਾ। ਇਸ ਵਿੱਚ 5 ਤੋਂ 6 ਮੰਦਰ ਵੀ ਹੋਣਗੇ। ਮੁੱਖ ਮੰਦਰ ਤੋਂ ਪਰਕੋਟੇ ਦੀ ਦੂਰੀ ਲਗਭਗ 25 ਮੀਟਰ ਹੋਵੇਗੀ। ਇਸ ਦੇ ਨਾਲ ਹੀ ਕੰਧ ਦੇ ਅੰਦਰਲੇ ਹਿੱਸੇ ‘ਚ ਕਰੀਬ 50 ਲੋਕਾਂ ਨੂੰ ਰੋਕਿਆ ਜਾ ਸਕਦਾ ਹੈ।

ਅਯੁੱਧਿਆ ਸ਼ਹਿਰ ਸਜਾਇਆ ਗਿਆ

ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਮੌਕੇ ਪੂਰੇ ਅਯੁੱਧਿਆ ਸ਼ਹਿਰ ਨੂੰ ਸਜਾਇਆ ਗਿਆ ਹੈ। ਰਾਮ ਮੰਦਰ ਦੇ ਨਾਲ-ਨਾਲ ਪੂਰਾ ਅਯੁੱਧਿਆ ਸ਼ਹਿਰ ਰੋਸ਼ਨੀ ਦੇ ਤਿਉਹਾਰ ਨਾਲ ਰੁਸ਼ਨਾਇਆ ਗਿਆ ਹੈ। ਦੱਸ ਦੇਈਏ ਕਿ ਰਾਮਲਲਾ ਮੰਦਿਰ ਦੀ ਪ੍ਰਾਣ ਪ੍ਰਤਿਸ਼ਠਾ ਦਾ ਸਮਾਗਮ ਪੂਰੇ ਦੇਸ਼ ਵਿੱਚ ਮਨਾਇਆ ਜਾ ਰਿਹਾ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...