AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੋਸ਼ਟਿਕ ਤੱਤਾਂ ਨਾਲ ਭਰਭੂਰ ਹੈ ਸੂਜੀ, ਕਈਂ ਬਿਮਾਰੀਆਂ ਤੋਂ ਵੀ ਬਚਾਉਂਦੀ ਹੈ

ਜਿੱਥੇ ਸੂਜੀ ਪੋਸ਼ਟਿਕ ਤੱਤਾਂ ਨਾਲ ਭਰਭੂਰ ਹੈ, ਉੱਥੇ ਇਹ ਹੋਰ ਕਈ ਗੁਣਾਂ ਦਾ ਭੰਡਾਰ ਹੈ ਜੋ ਸਾਡੇ ਸਰੀਰ ਨੂੰ ਘਾਤਕ ਬਿਮਾਰੀਆਂ ਤੋਂ ਬਚਾਉਂਦਾ ਹੈ।

ਪੋਸ਼ਟਿਕ ਤੱਤਾਂ ਨਾਲ ਭਰਭੂਰ ਹੈ ਸੂਜੀ, ਕਈਂ ਬਿਮਾਰੀਆਂ ਤੋਂ ਵੀ ਬਚਾਉਂਦੀ ਹੈ
tv9-punjabi
| Published: 08 Feb 2023 09:04 AM IST
Share
ਅੱਜਕੱਲ੍ਹ ਜਿਨ੍ਹਾਂ ਬਿਮਾਰੀਆਂ ਦਾ ਅਸੀਂ ਸਭ ਤੋਂ ਵੱਧ ਸ਼ਿਕਾਰ ਹਾਂ, ਉਨ੍ਹਾਂ ਵਿੱਚੋਂ ਇੱਕ ਹੈ ਦਿਲ ਦੀਆਂ ਬਿਮਾਰੀਆਂ। ਅੱਜ ਅਸੀਂ ਆਪਣੀਆਂ ਖਾਣ-ਪੀਣ ਦੀਆਂ ਆਦਤਾਂ ਕਾਰਨ ਲਗਾਤਾਰ ਦਿਲ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਾਂ। ਜੋ ਬਾਅਦ ਵਿੱਚ ਸਾਡੇ ਲਈ ਘਾਤਕ ਸਿੱਧ ਹੁੰਦਾ ਹੈ। ਪਰ ਸਿਹਤ ਮਾਹਿਰ ਸਾਨੂੰ ਅਜਿਹੇ ਭੋਜਨ ਪਦਾਰਥਾਂ ਦਾ ਸੇਵਨ ਕਰਨ ਦੀ ਸਲਾਹ ਦਿੰਦੇ ਹਨ ਜੋ ਸਾਡੇ ਘਰ ਵਿੱਚ ਆਸਾਨੀ ਨਾਲ ਉਪਲਬਧ ਹੋਵੇ। ਜਿੱਥੇ ਸੂਜੀ ਪੋਸ਼ਟਿਕ ਤੱਤਾਂ ਨਾਲ ਭਰਭੂਰ ਹੈ, ਉੱਥੇ ਇਹ ਹੋਰ ਕਈ ਗੁਣਾਂ ਦਾ ਭੰਡਾਰ ਹੈ ਜੋ ਸਾਡੇ ਸਰੀਰ ਨੂੰ ਘਾਤਕ ਬਿਮਾਰੀਆਂ ਤੋਂ ਬਚਾਉਂਦਾ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਸ ਤਰ੍ਹਾਂ ਸੂਜੀ ਦਾ ਸੇਵਨ ਕਰਨ ਨਾਲ ਅਸੀਂ ਦਿਲ ਸਮੇਤ ਕਈ ਹੋਰ ਬਿਮਾਰੀਆਂ ਦੀ ਤੋਂ ਬਚ ਸਕਦੇ ਹਾਂ। ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਸੂਜੀ ਵਿੱਚ ਕੀ ਮੌਜੂਦ ਹੈ। ਜੋ ਸਾਡੇ ਲਈ ਬਹੁਤ ਸਿਹਤਮੰਦ ਸਾਬਤ ਹੁੰਦਾ ਹੈ।

ਸੂਜੀ ਵਿੱਚ ਇਹ ਪੋਸ਼ਕ ਤੱਤ ਮੌਜੂਦ ਹੁੰਦੇ ਹਨ

ਸਿਹਤ ਮਾਹਿਰਾਂ ਦਾ ਮੰਨਣਾ ਹੈ ਕਿ ਸੂਜੀ ਵਿੱਚ ਕਾਰਬੋਹਾਈਡਰੇਟ, ਫਾਈਬਰ, ਚੰਗੀ ਚਰਬੀ, ਪ੍ਰੋਟੀਨ, ਵਿਟਾਮਿਨ, ਵਿਟਾਮਿਨ ਏ, ਰਿਬੋਫਲੇਵਿਨ ਬੀ2, ਫੋਲੇਟ ਬੀ9, ਮੈਗਨੀਸ਼ੀਅਮ, ਫਾਸਫੋਰਸ, ਕੈਲਸ਼ੀਅਮ, ਆਇਰਨ, ਪੋਟਾਸ਼ੀਅਮ, ਸੋਡੀਅਮ, ਜ਼ਿੰਕ ਆਦਿ ਮੌਜੂਦ ਹੁੰਦੇ ਹਨ। ਇਹ ਸਾਰੇ ਤੱਤ ਸਾਡੇ ਸਰੀਰ ਦੇ ਸੰਪੂਰਨ ਪੋਸ਼ਣ ਲਈ ਜ਼ਰੂਰੀ ਹਨ। ਇਹ ਸਾਡੇ ਸਰੀਰ ਨੂੰ ਸਿਹਤਮੰਦ ਰੱਖਣ ਵਿੱਚ ਪ੍ਰਭਾਵਸ਼ਾਲੀ ਭੂਮਿਕਾ ਨਿਭਾਉਂਦੇ ਹਨ। ਇੰਨਾ ਹੀ ਨਹੀਂ ਸੂਜੀ ਦੇ ਸੇਵਨ ਨਾਲ ਸਾਡੇ ਸਰੀਰ ‘ਚ ਕੋਲੈਸਟ੍ਰਾਲ ‘ਤੇ ਕੋਈ ਅਸਰ ਨਹੀਂ ਪੈਂਦਾ। ਡਾਕਟਰਾਂ ਦਾ ਕਹਿਣਾ ਹੈ ਕਿ ਸੂਜੀ ਇੱਕ ਅਜਿਹਾ ਭੋਜਨ ਹੈ ਜਿਸ ਵਿੱਚ ਕੋਲੈਸਟ੍ਰੋਲ ਬਿਲਕੁਲ ਵੀ ਨਹੀਂ ਹੁੰਦਾ।

ਸੂਜੀ ਖਾਣ ਦੇ ਇਹ ਫਾਇਦੇ ਹਨ

ਜੇਕਰ ਅਸੀਂ ਆਪਣੇ ਭੋਜਨ ‘ਚ ਸੂਜੀ ਦੀ ਵਰਤੋਂ ਨਿਯਮਿਤ ਤੌਰ ‘ਤੇ ਕਰਦੇ ਹਾਂ ਤਾਂ ਇਹ ਸਾਡੇ ਲਈ ਬਹੁਤ ਫਾਇਦੇਮੰਦ ਸਾਬਤ ਹੁੰਦਾ ਹੈ। ਸੂਜੀ ਵਿੱਚ ਮੌਜੂਦ ਪੋਸ਼ਕ ਤੱਤ ਸਾਡੇ ਦਿਲ ਨੂੰ ਬਚਾਉਂਦੇ ਹਨ। ਇਸ ਦੇ ਨਿਯਮਤ ਸੇਵਨ ਨਾਲ ਦਿਲ ਦੇ ਦੌਰੇ ਦੇ ਖਤਰੇ ਨੂੰ ਵੀ ਕਾਫੀ ਹੱਦ ਤੱਕ ਘੱਟ ਕੀਤਾ ਜਾ ਸਕਦਾ ਹੈ।

ਸੂਜੀ ਸਰੀਰ ਨੂੰ ਊਰਜਾ ਦਿੰਦੀ ਹੈ

ਸੂਜੀ ‘ਚ ਕਾਰਬੋਹਾਈਡ੍ਰੇਟਸ ਕਾਫੀ ਮਾਤਰਾ ‘ਚ ਹੁੰਦਾ ਹੈ। ਇਸ ਲਈ ਜੇਕਰ ਅਸੀਂ ਇਸਨੂੰ ਆਪਣੀ ਡਾਈਟ ਵਿੱਚ ਸ਼ਾਮਿਲ ਕਰਦੇ ਹਾਂ ਤਾਂ ਸਾਡੇ ਸਰੀਰ ਨੂੰ ਪੂਰੇ ਦਿਨ ਲਈ ਆਸਾਨੀ ਨਾਲ ਊਰਜਾ ਮਿਲਦੀ ਹੈ। ਇਸ ਦੇ ਨਾਲ ਹੀ ਸੂਜੀ ਸਾਡੇ ਸਰੀਰ ਦੇ ਐਨਰਜੀ ਲੈਵਲ ਨੂੰ ਠੀਕ ਰੱਖਦਾ ਹੈ।

ਸੂਜੀ ਸਰੀਰ ਵਿੱਚ ਆਇਰਨ ਨੂੰ ਵਧਾਉਂਦੀ ਹੈ

ਜਿਨ੍ਹਾਂ ਲੋਕਾਂ ਵਿੱਚ ਆਇਰਨ ਦੀ ਕਮੀ ਹੁੰਦੀ ਹੈ ਉਨ੍ਹਾਂ ਲਈ ਸੂਜੀ ਇੱਕ ਪੂਰਨ ਪੌਸ਼ਟਿਕ ਆਹਾਰ ਹੈ। ਸੂਜੀ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਸ ਲਈ ਸੂਜੀ ਦਾ ਸੇਵਨ ਉਨ੍ਹਾਂ ਲੋਕਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ ਜੋ ਆਇਰਨ ਦੀ ਕਮੀ ਨਾਲ ਜੂਝ ਰਹੇ ਹਨ। ਇਸ ਨਾਲ ਸਾਡੇ ਸਰੀਰ ‘ਚ ਖੂਨ ਦੀ ਮਾਤਰਾ ਠੀਕ ਰਹਿੰਦੀ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...