ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Skin Care Tips: ਗਰਮੀਆਂ ‘ਚ ਇਸ ਤਰ੍ਹਾਂ ਰੱਖੋ ਆਪਣੀ ਸਕਿਨ ਦੀ ਦੇਖਭਾਲ

Summer Skin Care : ਅਸੀਂ ਸਾਰੇ ਚਮਕਦਾਰ ਅਤੇ ਗਲੋਇੰਗ ਸਕਿਨ ਦਾ ਸੁਪਨਾ ਦੇਖਦੇ ਹਾਂ। ਔਰਤ ਹੋਵੇ ਜਾਂ ਮਰਦ, ਹਰ ਕੋਈ ਚਾਹੁੰਦਾ ਹੈ ਕਿ ਉਨ੍ਹਾਂ ਦੀ ਸਕਿਨ ਅਜਿਹੀ ਹੋਵੇ ਕਿ ਹਰ ਕੋਈ ਉਨ੍ਹਾਂ ਤੋਂ ਪ੍ਰਭਾਵਿਤ ਹੋਵੇ। ਪਰ ਸਕਿਨ ਨੂੰ ਚਮਕਦਾਰ ਅਤੇ ਖੂਬਰਤ ਰੱਖਣ ਲਈ ਸਾਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ।

Skin Care Tips: ਗਰਮੀਆਂ ‘ਚ ਇਸ ਤਰ੍ਹਾਂ ਰੱਖੋ ਆਪਣੀ ਸਕਿਨ ਦੀ ਦੇਖਭਾਲ
ਨਾਰੀਅਲ ਪਾਣੀ ਵੀ ਬਣਾਉਂਦਾ ਹੈ ਸਕਿਨ ਨੂੰ ਗਲੋਇੰਗ, ਇਸ ਤਰ੍ਹਾਂ ਕਰੋ ਵਰਤੋਂ
Follow Us
tv9-punjabi
| Updated On: 25 Mar 2023 11:44 AM

Lifestyle: ਅਸੀਂ ਸਾਰੇ ਚਮਕਦਾਰ ਅਤੇ ਗਲੋਇੰਗ ਸਕਿਨ (Glowing skin) ਦਾ ਸੁਪਨਾ ਦੇਖਦੇ ਹਾਂ। ਔਰਤ ਹੋਵੇ ਜਾਂ ਮਰਦ, ਹਰ ਕੋਈ ਚਾਹੁੰਦਾ ਹੈ ਕਿ ਉਨ੍ਹਾਂ ਦੀ ਸਕਿਨ ਅਜਿਹੀ ਹੋਵੇ ਕਿ ਹਰ ਕੋਈ ਉਨ੍ਹਾਂ ਤੋਂ ਪ੍ਰਭਾਵਿਤ ਹੋਵੇ। ਪਰ ਸਕਿਨ ਨੂੰ ਚਮਕਦਾਰ ਅਤੇ ਖੂਬਰਤ ਰੱਖਣ ਲਈ ਸਾਨੂੰ ਬਹੁਤ ਮਿਹਨਤ ਕਰਨੀ ਪੈਂਦੀ ਹੈ। ਖਾਸ ਕਰਕੇ ਗਰਮੀਆਂ ਵਿੱਚ ਸਾਡੀ ਸਕਿਨ ਨੂੰ ਧੁੱਪ ਅਤੇ ਪ੍ਰਦੂਸ਼ਣ ਤੋਂ ਬਚਾਉਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ ਹੁੰਦਾ। ਅਸੀਂ ਅਕਸਰ ਦੇਖਦੇ ਹਾਂ ਕਿ ਸਰਦੀਆਂ ਦੇ ਮੁਕਾਬਲੇ ਗਰਮੀਆਂ ਵਿੱਚ ਸਾਡੀ ਸਕਿਨ ਜਲਦੀ ਆਪਣੀ ਰੰਗਤ ਗਵਾ ਦਿੰਦੀ ਹੈ।

ਇਸ ਉੱਤੇ ਸੰਵਲਾਪਨ ਆ ਜਾਂਦਾ ਹੈ ਅਤੇ ਇਹ ਆਪਣਾ ਰੰਗ ਗੁਆ ਲੈਂਦੀ ਹੈ। ਇਸਦੇ ਪਿੱਛੇ ਇੱਕ ਹੀ ਕਾਰਨ ਹੈ ਅਤੇ ਉਹ ਹੈ ਸੂਰਜ ਦੀਆਂ ਤੇਜ਼ ਕਿਰਨਾਂ ਅਤੇ ਵੱਧਦਾ ਤਾਪਮਾਨ। ਹੁਣ ਜਦੋਂ ਕਿ ਗਰਮੀਆਂ ਦੀ ਸ਼ੁਰੂਆਤ ਹੋਣ ਵਾਲੀ ਹੈ, ਅੱਜ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਤੁਸੀਂ ਗਰਮੀਆਂ ਦੇ ਮੌਸਮ ਵਿੱਚ ਆਪਣੀ ਸਕਿਨ ਨੂੰ ਚਮਕਦਾਰ ਕਿਵੇਂ ਰੱਖ ਸਕਦੇ ਹੋ।

ਆਪਣੀ ਸਕਿਨ ਨੂੰ ਚੰਗੀ ਤਰ੍ਹਾਂ ਸਾਫ਼ ਕਰੋ

ਸਕਿਨ ਨੂੰ ਸਿਹਤਮੰਦ ਰੱਖਣ ਲਈ ਜ਼ਰੂਰੀ ਹੈ ਕਿ ਅਸੀਂ ਇਸ ਨੂੰ ਸਾਫ਼ ਰੱਖੀਏ। ਸਫਾਈ ਕਿਸੇ ਵੀ ਸਕਿਨ ਦੀ ਦੇਖਭਾਲ ਦੇ ਰੁਟੀਨ ਦਾ ਆਧਾਰ ਹੈ। ਇਹ ਸਕਿਨ ਤੋਂ ਗੰਦਗੀ, ਤੇਲ ਅਤੇ ਅਸ਼ੁੱਧੀਆਂ ਨੂੰ ਹਟਾਉਣ ਵਿੱਚ ਮਦਦ ਕਰਦਾ ਹੈ। ਸਕਿਨ ਦੀ ਸਫਾਈ ਲਈ, ਤੁਹਾਨੂੰ ਆਪਣੀ ਸਕਿਨ ਦੇ ਅਨੁਸਾਰ ਸਕਿਨ ਕੇਅਰ (Skin care) ਉਤਪਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਜੇਕਰ ਤੁਹਾਡੀ ਸਕਿਨ ਤੇਲਯੁਕਤ ਹੈ ਤਾਂ ਤੁਹਾਨੂੰ ਵੱਖ-ਵੱਖ ਤਰ੍ਹਾਂ ਦੇ ਸਕਿਨਕੇਅਰ ਪ੍ਰੋਡਕਟਸ ਦੀ ਵਰਤੋਂ ਕਰਨੀ ਪਵੇਗੀ ਅਤੇ ਜੇਕਰ ਤੁਹਾਡੀ ਸਕਿਨ ਖੁਸ਼ਕ ਹੈ ਤਾਂ ਤੁਹਾਨੂੰ ਉਸੇ ਹਿਸਾਬ ਨਾਲ ਦੇਖਭਾਲ ਕਰਨੀ ਪਵੇਗੀ।

ਸਕਿਨ ਨੂੰ ਧੁੱਪ ਤੋਂ ਬਚਾਓ

ਗਰਮੀਆਂ (Summer) ਵਿੱਚ ਸਕਿਨ ਨੂੰ ਸਾਂਵਲੇਪਨ ਤੋਂ ਬਚਾਉਣ ਲਈ ਇਹ ਸਭ ਤੋਂ ਜ਼ਰੂਰੀ ਹੈ ਕਿ ਅਸੀਂ ਆਪਣੀ ਸਕਿਨ ਨੂੰ ਧੁੱਪ ਦੇ ਸਿੱਧੇ ਸੰਪਰਕ ਤੋਂ ਬਚਾਈਏ। ਇਸ ਦੇ ਲਈ ਇਹ ਜ਼ਰੂਰੀ ਹੈ ਕਿ ਜਦੋਂ ਵੀ ਅਸੀਂ ਘਰ ਤੋਂ ਬਾਹਰ ਨਿਕਲਦੇ ਹਾਂ ਤਾਂ ਆਪਣੇ ਚਿਹਰੇ ਅਤੇ ਸਰੀਰ ਦੇ ਹੋਰ ਹਿੱਸਿਆਂ ਨੂੰ ਪਤਲੇ ਕੱਪੜੇ ਨਾਲ ਢੱਕ ਕੇ ਹੀ ਬਾਹਰ ਨਿਕਲੀਏ । ਗਰਮੀਆਂ ਵਿੱਚ ਤਾਪਮਾਨ ਜ਼ਿਆਦਾ ਹੋਣ ਕਾਰਨ ਸਾਡੀ ਸਕਿਨ ਸੂਰਜ ਦੀ ਰੌਸ਼ਨੀ ਦੇ ਸੰਪਰਕ ਵਿੱਚ ਆਉਣ ਕਾਰਨ ਤੇਜ਼ੀ ਨਾਲ ਕਾਲੇਪਨ ਦਾ ਸ਼ਿਕਾਰ ਹੋ ਜਾਂਦੀ ਹੈ।

ਰੋਜ਼ਾਨਾ ਸਕਿਨ ਨੂੰ ਮਾਇਸਚਰਾਈਜ਼ ਕਰੋ

ਸਿਹਤਮੰਦ, ਚਮਕਦਾਰ ਸਕਿਨ ਨੂੰ ਬਣਾਈ ਰੱਖਣ ਲਈ ਨਮੀ ਦੇਣਾ ਜ਼ਰੂਰੀ ਹੈ। ਇਹ ਤੁਹਾਡੀ ਸਕਿਨ ਨੂੰ ਨਰਮ ਰੱਖਦੇ ਹੋਏ ਹਾਈਡਰੇਟ ਕਰਦਾ ਹੈ। ਇਹ ਬਰੀਕ ਲਾਈਨਾਂ ਅਤੇ ਝੁਰੜੀਆਂ ਦੀ ਦਿੱਖ ਨੂੰ ਘਟਾਉਣ ਵਿੱਚ ਵੀ ਮਦਦ ਕਰ ਸਕਦਾ ਹੈ। ਇੱਕ ਮਾਇਸਚਰਾਈਜ਼ਰ (Moisturizer) ਚੁਣੋ ਜੋ ਤੁਹਾਡੀ ਸਕਿਨ ਦੀ ਕਿਸਮ ਲਈ ਢੁਕਵਾਂ ਹੋਵੇ ਅਤੇ ਇਸਨੂੰ ਹਰ ਸਵੇਰ ਅਤੇ ਰਾਤ ਨੂੰ ਸਾਫ਼ ਕਰਨ ਅਤੇ ਟੋਨਿੰਗ ਤੋਂ ਬਾਅਦ ਲਗਾਓ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories