AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Baisakhi 2023: ਵਿਸਾਖੀ ‘ਤੇ ਟ੍ਰਾਈ ਕਰੋ ਇਨ੍ਹਾਂ ਤਰੀਕਿਆਂ ਨਾਲ ਬਣੀਆਂ ਲਜੀਜ ਮਿਠਾਈਆਂ ਤਿਉਹਾਰ ਦਾ ਮਜ਼ਾ ਹੋ ਜਾਵੇਗਾ ਦੁੱਗਣਾ

Baisakhi Desserts 2023: ਵਿਸਾਖੀ ਦਾ ਤਿਉਹਾਰ ਇਸ ਵਾਰ 14 ਅਪ੍ਰੈਲ ਨੂੰ ਮਨਾਇਆ ਜਾਵੇਗਾ। ਇਸ ਮੌਕੇ 'ਤੇ ਤੁਸੀਂ ਕਈ ਸੁਆਦੀ ਮਿਠਾਈਆਂ ਬਣਾ ਸਕਦੇ ਹੋ। ਇਸ ਮੌਕੇ 'ਤੇ ਤੁਸੀਂ ਕਈ ਤਰੀਕਿਆਂ ਨਾਲ ਫਿਰਨੀ ਵੀ ਬਣਾ ਸਕਦੇ ਹੋ।

Baisakhi 2023: ਵਿਸਾਖੀ 'ਤੇ ਟ੍ਰਾਈ ਕਰੋ ਇਨ੍ਹਾਂ ਤਰੀਕਿਆਂ ਨਾਲ ਬਣੀਆਂ ਲਜੀਜ ਮਿਠਾਈਆਂ ਤਿਉਹਾਰ ਦਾ ਮਜ਼ਾ ਹੋ ਜਾਵੇਗਾ ਦੁੱਗਣਾ
tv9-punjabi
| Updated On: 12 Apr 2023 21:34 PM IST
Share
Baisakhi Desserts 2023: ਵਿਸਾਖੀ ਦਾ ਤਿਉਹਾਰ (Vaisakhi Festival) ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਵਾਰ ਇਹ ਤਿਉਹਾਰ 14 ਅਪ੍ਰੈਲ ਨੂੰ ਮਨਾਇਆ ਜਾਵੇਗਾ। ਇਹ ਤਿਉਹਾਰ ਸਿੱਖ ਕੌਮ ਅਤੇ ਪੰਜਾਬ ਲਈ ਬਹੁਤ ਮਹੱਤਵਪੂਰਨ ਹੈ। ਵਿਸਾਖੀ ਦਾ ਤਿਉਹਾਰ ਪੰਜਾਬ ਅਤੇ ਉੱਤਰੀ ਭਾਰਤੀ ਖੇਤਰਾਂ ਲਈ ਸਭ ਤੋਂ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ ਹੈ। ਲੋਕ ਇਸ ਤਿਉਹਾਰ ਨੂੰ ਨੱਚ ਗਾ ਕੇ ਮਨਾਉਂਦੇ ਹਨ। ਸ਼ਾਮ ਨੂੰ ਲੋਕ ਇਕੱਠੇ ਹੋ ਕੇ ਭੰਗੜਾ ਅਤੇ ਗਿੱਧਾ ਪਾਉਂਦੇ ਹਨ। ਇਸ ਦਿਨ ਸੁਆਦੀ ਪਕਵਾਨ ਬਣਾਏ ਜਾਂਦੇ ਹਨ। ਘਰ ਵਿੱਚ ਦੋਸਤ ਅਤੇ ਰਿਸ਼ਤੇਦਾਰ ਇਕੱਠੇ ਹੁੰਦੇ ਹਨ। ਵੱਖ-ਵੱਖ ਤਰ੍ਹਾਂ ਦੇ ਸੁਆਦੀ ਪਕਵਾਨ ਬਣਾਏ ਜਾਂਦੇ ਹਨ। ਇਸ ਮੌਕੇ ਵਿਸ਼ੇਸ਼ ਤੌਰ ਤੇ ਫਿਰਨੀ ਵੀ ਬਣਾਈ ਜਾਂਦੀ ਹੈ। ਇਹ ਬਿਲਕੁਲ ਖੀਰ ਵਾਂਗ ਹੀ ਹੁੰਦੀ ਹੈ। ਇਸ ਨੂੰ ਦੁੱਧ, ਚੀਨੀ ਅਤੇ ਚਾਵਲ ਆਦਿ ਦੀ ਵਰਤੋਂ ਕਰਕੇ ਬਣਾਇਆ ਜਾਂਦਾ ਹੈ। ਤੁਸੀਂ ਫਿਰਨੀ ਨੂੰ ਕਈ ਤਰੀਕਿਆਂ ਨਾਲ ਬਣਾ ਸਕਦੇ ਹੋ। ਇੱਥੇ ਫਿਰਨੀ ਦੀਆਂ ਕੁਝ ਖਾਸ ਡਿਸ਼ੇਜ ਵੀ ਦਿੱਤੀਆਂ ਗਈਆਂ ਹਨ। ਤੁਸੀਂ ਇਨ੍ਹਾਂ ਤਰੀਕਿਆਂ ਨਾਲ ਵੀ ਫਿਰਨੀ ਨੂੰ ਸਵਾਦਿਸ਼ਟ ਬਣਾ ਸਕਦੇ ਹੋ।

ਕੇਸਰੀ ਫਿਰਨੀ

ਭਗਵਾ ਰੰਗ ਹਿੰਦੂਆਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਹ ਰੰਗ ਬਹੁਤ ਸ਼ੁਭ ਮੰਨਿਆ ਜਾਂਦਾ ਹੈ। ਵਿਸਾਖੀ ਦੇ ਮੌਕੇ ‘ਤੇ ਕੇਸਰੀ ਫਿਰਨੀ ਬਣਾ ਸਕਦੇ ਹੋ। ਕੇਸਰੀ ਫਿਰਨੀ ਨੂੰ ਦੁੱਧ, ਪਿਸੇ ਹੋਏ ਚਾਵਲ, ਸੁੱਕੇ ਮੇਵੇ ਅਤੇ ਕੇਸਰ ਰੰਗ ਦੀ ਵਰਤੋਂ ਕਰਕੇ ਤਿਆਰ ਕੀਤਾ ਜਾਂਦਾ ਹੈ।

ਗੁਲਾਬ ਫਿਰਨੀ

ਇਹ ਫਿਰਨੀ ਸੁਆਦ ਅਤੇ ਖੁਸ਼ਬੂ ਨਾਲ ਭਰਪੂਰ ਹੈ। ਇਹ ਗੁਲਾਬ ਦੀਆਂ ਪੱਤੀਆਂ ਦੀ ਵਰਤੋਂ ਕਰਕੇ ਬਣਾਇਆ ਜਾਂਦਾ ਹੈ। ਗੁਲਾਬ ਫਿਰਨੀ ਬਣਾਉਣ ਲਈ ਤੁਹਾਨੂੰ ਦੁੱਧ, ਚੀਨੀ, ਗੁਲਾਬ ਦਾ ਸ਼ਰਬਤ ਅਤੇ ਗੁਲਾਬ ਦੀਆਂ ਪੱਤੀਆਂ ਦੀ ਲੋੜ ਪਵੇਗੀ। ਇਸ ਨਾਲ ਫਿਰਨੀ ਨੂੰ ਵੀ ਗੁਲਾਬੀ ਰੰਗ ਮਿਲਦਾ ਹੈ।

ਮੈਂਗੋ ਫਿਰਨੀ

ਗਰਮੀਆਂ ਵਿੱਚ ਅੰਬ ਦੀ ਆਮ ਵਰਤੋਂ ਕੀਤੀ ਜਾਂਦੀ ਹੈ। ਇਸ ਮੌਸਮ ਵਿੱਚ ਅੰਬਾਂ ਦੀਆਂ ਵੱਖ-ਵੱਖ ਕਿਸਮਾਂ ਆਉਂਦੀਆਂ ਹਨ। ਅੰਬ ਨੂੰ ਫਲਾਂ ਦਾ ਰਾਜਾ ਕਿਹਾ ਜਾਂਦਾ ਹੈ। ਅੰਬ ਦੀ ਫਿਰਨੀ ਨੂੰ ਚੌਲ, ਦੁੱਧ, ਖੰਡ, ਇਲਾਇਚੀ, ਸੁੱਕੇ ਮੇਵੇ ਅਤੇ ਅੰਬ ਦੇ ਗੁੱਦੇ ਦੀ ਵਰਤੋਂ ਕਰਕੇ ਬਣਾਇਆ ਜਾਂਦਾ ਹੈ। ਇਹ ਬਹੁਤ ਸਵਾਦ ਹੁੰਦੀ ਹੈ। ਬੱਚਿਆਂ ਨੂੰ ਇਹ ਫਿਰਨੀ ਖਾਸ ਤੌਰ ‘ਤੇ ਪਸੰਦ ਆਵੇਗੀ।

ਨਾਰੀਅਲ ਫਿਰਨੀ

ਨਾਰੀਅਲ ਦੀ ਫਿਰਨੀ ਸਵਾਦ ਅਤੇ ਸਿਹਤ ਨਾਲ ਭਰਪੂਰ ਹੁੰਦੀ ਹੈ। ਇਹ ਫਿਰਨੀ ਦੁੱਧ, ਪਿਸੇ ਹੋਏ ਚਾਵਲ, ਸੁੱਕੇ ਮੇਵੇ, ਮੋਟੇ ਪਿਸੇ ਨਾਰੀਅਲ ਅਤੇ ਚੀਨੀ ਦੀ ਵਰਤੋਂ ਕਰਕੇ ਬਣਾਈ ਜਾਂਦੀ ਹੈ। ਇਸ ਫਿਰਨੀ ਨੂੰ ਬਣਾਉਣ ਲਈ ਤੁਸੀਂ ਨਾਰੀਅਲ ਦੇ ਦੁੱਧ ਦੀ ਵਰਤੋਂ ਵੀ ਕਰ ਸਕਦੇ ਹੋ। ਇਹ ਸਵਾਦ ਵਧਾਉਣ ਦਾ ਕੰਮ ਕਰਦੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...