Heat Stroke: ਗਰਮੀਆਂ ‘ਚ ਹੀਟ ਸਟ੍ਰੋਕ ਦਾ ਸਭ ਤੋਂ ਵੱਧ ਖਤਰਾ, ਜਾਣੋ ਇਸ ਤੋਂ ਕਿਵੇਂ ਕਰਨਾ ਹੈ ਬਚਾਅ
Heat Stroke: ਗਰਮੀਆਂ ਦੇ ਮੌਸਮ ਵਿੱਚ ਹੀਟ ਸਟ੍ਰੋਕ ਦਾ ਖਤਰਾ ਸਭ ਤੋਂ ਵੱਧ ਹੁੰਦਾ ਹੈ। ਇਸ ਕਾਰਨ ਕਈ ਲੋਕ ਗੰਭੀਰ ਰੂਪ ਵਿਚ ਬਿਮਾਰ ਹੋ ਸਕਦੇ ਹਨ। ਹੀਟ ਸਟ੍ਰੋਕ ਦੀ ਸਥਿਤੀ ਵਿੱਚ ਕਿਸੇ ਵੀ ਵਿਅਕਤੀ ਨੂੰ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਹੁੰਦੀ ਹੈ।

ਮੌਸਮ ‘ਤੇ ਆਇਆ ਨਵਾਂ ਅਪਡੇਟ
Lifestyle: ਭਾਰਤ ਵਿੱਚ ਰਿਕਾਰਡ ਤੋੜ ਗਰਮੀ (Summer) ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ, ਮੌਸਮ ਵਿਭਾਗ ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਹੀਟ ਵੇਬ ਦੀ ਚੇਤਾਵਨੀ ਜਾਰੀ ਕੀਤੀ ਹੈ। ਭਾਰਤ ਦੇ ਕਈ ਸੂਬਿਆਂ ‘ਚ ਅਪ੍ਰੈਲ ਮਹੀਨੇ ‘ਚ ਹੀ ਪਾਰਾ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਲਗਾਤਾਰ ਵੱਧ ਰਹੀ ਗਰਮੀ ਦੇ ਵਿਚਕਾਰ ਸਿਹਤ ਦਾ ਧਿਆਨ ਰੱਖਣਾ ਜ਼ਰੂਰੀ ਹੈ।
ਗਰਮੀਆਂ ਦੇ ਮੌਸਮ ਵਿੱਚ ਹੀਟ ਸਟ੍ਰੋਕ (Heat Stroke) ਦਾ ਖਤਰਾ ਸਭ ਤੋਂ ਵੱਧ ਹੁੰਦਾ ਹੈ। ਇਸ ਕਾਰਨ ਕਈ ਲੋਕ ਗੰਭੀਰ ਰੂਪ ਵਿਚ ਬਿਮਾਰ ਹੋ ਸਕਦੇ ਹਨ। ਹੀਟ ਸਟ੍ਰੋਕ ਦੀ ਸਥਿਤੀ ਵਿੱਚ, ਕਿਸੇ ਵੀ ਵਿਅਕਤੀ ਨੂੰ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਹੁੰਦੀ ਹੈ।