ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗਰਮੀ ਦੇ ਮੌਸਮ ‘ਚ ਦਹੀਂ ਦੇ ਨਾਲ ਨਾ ਖਾਓ ਇਹ ਚੀਜ਼ਾਂ, ਤੁਹਾਡੀ ਸਿਹਤ ਹੋ ਸਕਦੀ ਹੈ ਖਰਾਬ

Worst Combination With Curd: ਗਰਮੀਆਂ ਆਉਂਦੇ ਹੀ ਲੋਕ ਦਹੀਂ ਖਾਣਾ ਸ਼ੁਰੂ ਕਰ ਦਿੰਦੇ ਹਨ, ਇਸ ਨਾਲ ਤੁਹਾਡੇ ਸਰੀਰ ਨੂੰ ਠੰਡਕ ਮਿਲਦੀ ਹੈ ਪਰ ਤੁਹਾਨੂੰ ਇਸ ਨੂੰ ਕੁਝ ਚੀਜ਼ਾਂ ਦੇ ਨਾਲ ਬਿਲਕੁਲ ਵੀ ਨਹੀਂ ਖਾਣਾ ਚਾਹੀਦਾ। ਗਰਮੀਆਂ 'ਚ ਲੋਕ ਅਕਸਰ ਖਾਣੇ ਦੇ ਨਾਲ ਦਹੀਂ ਖਾਂਦੇ ਹਨ ਜਾਂ ਨਾਸ਼ਤੇ 'ਚ ਪਰਾਠੇ ਦੇ ਨਾਲ ਖਾਂਦੇ ਹਨ ਪਰ ਤੁਹਾਨੂੰ ਕੁਝ ਚੀਜ਼ਾਂ ਦੇ ਨਾਲ ਦਹੀਂ ਬਿਲਕੁਲ ਨਹੀਂ ਖਾਣਾ ਚਾਹੀਦਾ, ਨਹੀਂ ਤਾਂ ਇਹ ਤੁਹਾਡੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ।

ਗਰਮੀ ਦੇ ਮੌਸਮ ‘ਚ ਦਹੀਂ ਦੇ ਨਾਲ ਨਾ ਖਾਓ ਇਹ ਚੀਜ਼ਾਂ, ਤੁਹਾਡੀ ਸਿਹਤ ਹੋ ਸਕਦੀ ਹੈ ਖਰਾਬ
ਦਹੀਂ ਨਾਲ ਨਾ ਖਾਓ ਇਹ ਚੀਜ਼ਾਂ… (Image Credit source: Pixabay)
Follow Us
tv9-punjabi
| Published: 28 Apr 2024 23:46 PM

ਗਰਮੀਆਂ ਦੇ ਮੌਸਮ ‘ਚ ਸਰੀਰ ਨੂੰ ਠੰਡਾ ਰੱਖਣ ਲਈ ਜ਼ਿਆਦਾਤਰ ਲੋਕ ਦਹੀਂ ਖਾਣਾ ਪਸੰਦ ਕਰਦੇ ਹਨ। ਇਸ ਨਾਲ ਸਿਹਤ ਨੂੰ ਕਈ ਫਾਇਦੇ ਵੀ ਹੁੰਦੇ ਹਨ। ਦਹੀਂ ਵਿੱਚ ਸੋਡੀਅਮ, ਪੋਟਾਸ਼ੀਅਮ, ਫਾਈਬਰ, ਪ੍ਰੋਟੀਨ, ਕੈਲਸ਼ੀਅਮ, ਆਇਰਨ ਅਤੇ ਵਿਟਾਮਿਨ ਡੀ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਗਰਮੀਆਂ ‘ਚ ਲੋਕ ਅਕਸਰ ਖਾਣੇ ਦੇ ਨਾਲ ਦਹੀਂ ਖਾਂਦੇ ਹਨ ਜਾਂ ਨਾਸ਼ਤੇ ‘ਚ ਪਰਾਠੇ ਦੇ ਨਾਲ ਖਾਂਦੇ ਹਨ ਪਰ ਤੁਹਾਨੂੰ ਕੁਝ ਚੀਜ਼ਾਂ ਦੇ ਨਾਲ ਦਹੀਂ ਬਿਲਕੁਲ ਨਹੀਂ ਖਾਣਾ ਚਾਹੀਦਾ, ਨਹੀਂ ਤਾਂ ਇਹ ਤੁਹਾਡੀ ਸਿਹਤ ਨੂੰ ਬਹੁਤ ਨੁਕਸਾਨ ਪਹੁੰਚਾ ਸਕਦਾ ਹੈ।

ਦਹੀਂ ਗੁਣਾਂ ਦਾ ਭੰਡਾਰ ਹੈ ਪਰ ਇਸ ਦੇ ਬਾਵਜੂਦ ਇਸ ਨੂੰ ਕੁਝ ਚੀਜ਼ਾਂ ਨਾਲ ਖਾਣ ਨਾਲ ਤੁਹਾਨੂੰ ਨੁਕਸਾਨ ਜ਼ਰੂਰ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿਹੜੀਆਂ ਚੀਜ਼ਾਂ ਨਾਲ ਦਹੀ ਨਹੀਂ ਖਾਣਾ ਚਾਹੀਦਾ।

ਦਹੀਂ ਦੇ ਨਾਲ ਗੁੜ ਨਾ ਖਾਓ

ਜੇਕਰ ਤੁਸੀਂ ਦਹੀਂ ‘ਚ ਗੁੜ ਮਿਲਾ ਕੇ ਖਾਂਦੇ ਹੋ ਤਾਂ ਅੱਜ ਤੋਂ ਹੀ ਇਨ੍ਹਾਂ ਦੋਵਾਂ ਨੂੰ ਇਕੱਠੇ ਖਾਣਾ ਬੰਦ ਕਰ ਦੇਣਾ ਚਾਹੀਦਾ ਹੈ। ਦਹੀਂ ‘ਚ ਗੁੜ ਮਿਲਾ ਕੇ ਖਾਣ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਵਧ ਸਕਦਾ ਹੈ। ਗੁੜ ਅਤੇ ਦਹੀਂ ਦਾ ਸੁਭਾਅ ਇੱਕ ਦੂਜੇ ਤੋਂ ਵੱਖਰਾ ਹੈ। ਜਿੱਥੇ ਇੱਕ ਪਾਸੇ ਗੁੜ ਗਰਮ ਸੁਭਾਅ ਦਾ ਹੁੰਦਾ ਹੈ, ਉੱਥੇ ਦਹੀਂ ਠੰਡਾ ਹੁੰਦਾ ਹੈ। ਇਨ੍ਹਾਂ ਦੋਹਾਂ ਦਾ ਇਕੱਠੇ ਸੇਵਨ ਕਰਨ ਨਾਲ ਖਾਂਸੀ, ਜ਼ੁਕਾਮ, ਬੁਖਾਰ ਅਤੇ ਸਿਰ ਦਰਦ ਹੋ ਸਕਦਾ ਹੈ।

ਦੁੱਧ ਅਤੇ ਦਹੀਂ

ਦੁੱਧ ਨੂੰ ਕਦੇ ਵੀ ਦਹੀਂ ਨਾਲ ਮਿਲਾ ਕੇ ਨਹੀਂ ਪੀਣਾ ਚਾਹੀਦਾ। ਸਿਰਫ ਦਹੀ ਹੀ ਨਹੀਂ, ਦੁੱਧ ਦੇ ਨਾਲ ਕੋਈ ਵੀ ਫਰਮੈਂਟਿਡ ਉਤਪਾਦ ਨਹੀਂ ਖਾਣਾ ਚਾਹੀਦਾ। ਅਜਿਹਾ ਕਰਨ ਨਾਲ ਤੁਹਾਨੂੰ ਪੇਟ ਦਰਦ ਦੇ ਨਾਲ-ਨਾਲ ਕਈ ਹੋਰ ਪਾਚਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਦਹੀਂ ਅਤੇ ਚਾਹ

ਦਹੀਂ ਅਤੇ ਚਾਹ ਦੋਵਾਂ ਦੇ ਉਲਟ ਪ੍ਰਭਾਵ ਹੁੰਦੇ ਹਨ, ਇਹ ਮਿਸ਼ਰਨ ਤੁਹਾਡੇ ਮੈਟਾਬੋਲਿਜ਼ਮ ਨੂੰ ਹੌਲੀ ਕਰ ਸਕਦਾ ਹੈ। ਇੰਨਾ ਹੀ ਨਹੀਂ ਇਸ ਨਾਲ ਤੁਹਾਡਾ ਪਾਚਨ ਤੰਤਰ ਵੀ ਪ੍ਰਭਾਵਿਤ ਹੁੰਦਾ ਹੈ।

ਇਹ ਵੀ ਪੜ੍ਹੋ: ਡਿਪਰੈਸ਼ਨ ਹੋਣ ਤੇ ਚਮੜੀ ਤੇ ਨਜ਼ਰ ਆਉਣ ਲੱਗਦੇ ਹਨ ਇਹ ਨਿਸ਼ਾਨ, ਜਲਦੀ ਪਛਾਣ ਲਓ

ਦਹੀਂ ਅਤੇ ਅੰਬ

ਕੁਝ ਲੋਕ ਮੈਂਗੋ ਸ਼ੇਕ ਦੇ ਨਾਲ ਦਹੀਂ ਦੀ ਵਰਤੋਂ ਕਰਦੇ ਹਨ। ਦਰਅਸਲ, ਦਹੀਂ ਵਿੱਚ ਐਨੀਮਲ ਪ੍ਰੋਟੀਨ ਪਾਇਆ ਜਾਂਦਾ ਹੈ ਜੋ ਕਿਸੇ ਵੀ ਫਲ ਵਿੱਚ ਮਿਲਾਉਣ ਤੋਂ ਬਾਅਦ ਸਰੀਰ ਵਿੱਚ ਫਰਮੈਂਟੇਸ਼ਨ ਦਾ ਕਾਰਨ ਬਣ ਸਕਦਾ ਹੈ। ਇਸ ਨਾਲ ਸਰੀਰ ‘ਚ ਬਦਹਜ਼ਮੀ, ਐਸੀਡਿਟੀ ਵਰਗੀਆਂ ਕਈ ਸਮੱਸਿਆਵਾਂ ਹੋ ਸਕਦੀਆਂ ਹਨ।

ਦਹੀਂ ਅਤੇ ਪਿਆਜ਼

ਤੁਹਾਨੂੰ ਕਦੇ ਵੀ ਪਿਆਜ਼ ਤੋਂ ਬਣੀ ਕਿਸੇ ਵੀ ਚੀਜ਼ ਦੇ ਨਾਲ ਦਹੀਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਕਈ ਲੋਕ ਪਿਆਜ਼ ਨੂੰ ਕੱਟ ਕੇ ਰਾਇਤਾ ‘ਚ ਮਿਲਾਉਂਦੇ ਹਨ। ਪਿਆਜ਼ ਦਾ ਸੁਭਾਅ ਗਰਮ ਹੁੰਦਾ ਹੈ ਜਦੋਂ ਕਿ ਰਾਇਤਾ ਦਾ ਸੁਭਾਅ ਠੰਡਾ ਹੁੰਦਾ ਹੈ। ਇਨ੍ਹਾਂ ਦੋਵਾਂ ਨੂੰ ਇਕੱਠੇ ਖਾਣ ਨਾਲ ਤੁਹਾਡੇ ਚਿਹਰੇ ‘ਤੇ ਮੁਹਾਸੇ, ਚਮੜੀ ‘ਤੇ ਜਲਣ ਅਤੇ ਐਲਰਜੀ ਦੀ ਸਮੱਸਿਆ ਵੀ ਹੋ ਸਕਦੀ ਹੈ।

ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
Stories