AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Boy Death In Canada: ਪੰਜਾਬ ਦੇ ਨੌਜਵਾਨ ਦੀ ਕੈਨੇਡਾ ਦੇ ਬ੍ਰਹਮਟਨ ‘ਚ ਹਾਰਟ ਅਟੈਕ ਨਾਲ ਮੌਤ, ਮਾਤਾ-ਪਿਤਾ ਦਾ ਇੱਕਲੌਤਾ ਪੁੱਤ ਸੀ ਸੰਜੇ

ਕੈਨੇਡਾ ਦੇ ਬ੍ਰਹਮਟਨ ਵਿਖੇ ਜਲਾਲਾਬਾਦ ਦੇ ਇੱਕ 26 ਸਾਲ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਸੰਜੇ ਨਾਂਅ ਦਾ ਇਹ ਮ੍ਰਿਤਕ ਨੌਜਵਾਨ ਕੈਨੇਡਾ ਦੇ ਡਰਾਈਵਿੰਗ ਸਕੂਲ ਵਿੱਚ ਨੌਜਵਾਨਾਂ ਨੂੰ ਡਰਾਈਵਿੰਗ ਸਿਖਾਉਣ ਦਾ ਕੰਮ ਕਰਦਾ ਸੀ। ਪੀੜਤ ਪਰਿਵਾਰ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਹੈ।

Punjab Boy Death In Canada: ਪੰਜਾਬ ਦੇ ਨੌਜਵਾਨ ਦੀ ਕੈਨੇਡਾ ਦੇ ਬ੍ਰਹਮਟਨ 'ਚ ਹਾਰਟ ਅਟੈਕ ਨਾਲ ਮੌਤ, ਮਾਤਾ-ਪਿਤਾ ਦਾ ਇੱਕਲੌਤਾ ਪੁੱਤ ਸੀ ਸੰਜੇ
arvinder-taneja-fazilka
| Updated On: 17 Jul 2023 11:22 AM IST
Share
ਫਿਰੋਜ਼ਪੁਰ। ਜਲਾਲਾਬਾਦ ਦੇ ਰਹਿਣ ਵਾਲੇ 26 ਸਾਲਾਂ ਨੌਜਵਾਨ ਦੀ ਕੈਨੇਡਾ (Canada) ਦੇ ਬ੍ਰਹਮਟਨ ਵਿੱਚ ਹਾਰਟ ਅਟੈਕ ਨਾਲ ਹੋਈ ਮੌਤ । ਮਾਂ-ਪਿਉ ਦਾ ਇਕਲੌਤਾ ਪੁੱਤ ਸੰਜੇ ਵਕਾਲਤ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਤਿੰਨ ਸਾਲ ਪਹਿਲਾਂ ਕੈਨੇਡਾ ਗਿਆ ਸੀ। ਮ੍ਰਿਤਕ ਸੰਜੇ ਕੈਨੇਡਾ ਵਿੱਚ ਡਰਾਈਵਿੰਗ ਸਕੂਲ (Driving school) ਵਿਖੇ ਨੌਜਵਾਨਾਂ ਨੂੰ ਡਰਾਈਵਿੰਗ ਸਿਖਾਉਂਦਾ ਸੀ। ਇੱਕ ਦਿਨ ਉਹ ਬੀਤੀ ਰਾਤ ਕੰਮ ਤੋਂ ਵਾਪਸ ਆਪ ਆਪਣੇ apartment ਵਿੱਚ ਸੌਂ ਗਿਆ ਤਾਂ ਸਵੇਰੇ ਪਰਿਵਾਰ ਵੱਲੋਂ ਫੋਨ ਕਰਨ ‘ਤੇ ਉਸਨੇ ਫੋਨ ਨਹੀਂ ਚੁੱਕਿਆ। ਇਸ ਤੋਂ ਬਾਅਦ ਉਸਦੇ ਮਾਤਾ ਪਿਤਾ ਨੇ ਉਸਦੇ ਦੋਸਤਾਂ ਨੂੰ ਫੋਨ ਕੀਤਾ। ਦੋਸਤਾਂ ਨੇ ਉਸਦੇ ਕਮਰੇ ਵਿੱਚ ਜਾ ਕੇ ਦੇਖਿਆਂ ਤਾਂ ਉਸਦੀ ਮੌਤ ਹੋ ਚੁੱਕੀ ਸੀ। ਜ਼ਿਕਰਯੋਗ ਹੈ ਕਿ ਸੰਜੇ ਮਾਂ ਬਾਪ ਦਾ ਇਕਲੌਤਾ ਪੁੱਤ ਸੀ, ਅਤੇ ਕੁਝ ਹੀ ਦਿਨਾਂ ਬਾਅਦ ਉਸਦੇ ਪਿਤਾ ਉਸਨੂੰ ਮਿਲਣ ਕੈਨੇਡਾ ਜਾਣ ਵਾਲੇ ਸਨ। ਪੁੱਤ ਵੱਲੋਂ ਬਾਪ ਦੇ ਕੈਨੇਡਾ ਆਉਣ ਦੀਆਂ ਤਿਆਰੀਆਂ ਕੀਤੀਆਂ ਜਾਂ ਰਹੀਆਂ ਸਨ ਪਰ ਏਸੇ ਦੌਰਾਨ ਹਾਰਟ ਅਟੈਕ ਨਾਲ ਸੰਜੇ ਦੀ ਮੌਤ ਹੋ ਗਈ। ਫਿਲਹਾਲ ਕੈਨੇਡਾ ਪੁਲਿਸ (Police) ਦੇ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ-ਮਾਟਮ ਕਰਵਾਇਆ ਜਾ ਰਿਹਾ ਜਿਸ ਤੋਂ ਬਾਅਦ ਭਾਰਤ ਲਿਆਂਦਾ ਜਾਏਗਾ। ਪੀੜਤ ਪਰਿਵਾਰ ਨੇ ਭਾਰਤ ਸਰਕਾਰ ਅੱਗੇ ਅਪੀਲ ਐ ਡੈੱਡ ਬਾਡੀ ਨੂੰ ਜਲਦ ਤੋਂ ਜਲਦ ਵਾਪਸ ਲਿਆਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾਵੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...