AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਸਰ: ਹੋਟਲ ‘ਚੋਂ ਮਿਲੀ NRI ਮਹਿਲਾ ਦੀ ਲਾਸ਼, ਪਤੀ ਮੌਕੇ ਤੋਂ ਫ਼ਰਾਰ

ਪੁਲਿਸ ਨੇ ਇਸ ਮਾਮਲੇ 'ਚ ਮ੍ਰਿਤਕ ਮਹਿਲਾ ਦੇ ਪਤੀ ਮਨਦੀਪ ਸਿੰਘ ਢਿੱਲੋਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ, ਜੋ ਕਿ ਘਟਨਾ ਤੋਂ ਬਾਅਦ ਫ਼ਰਾਰ ਚੱਲ ਰਿਹਾ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਮੁਲਜ਼ਮ ਦੀ ਤਲਾਸ਼ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਮਹਿਲਾ ਦੇ (ਮਾਪੇ) ਘਰ ਵਾਲਿਆਂ ਨੂੰ ਬੁਲਾਇਆ ਹੈ, ਜਿਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਗਈ ਹੈ।

ਅੰਮ੍ਰਿਤਸਰ: ਹੋਟਲ 'ਚੋਂ ਮਿਲੀ NRI ਮਹਿਲਾ ਦੀ ਲਾਸ਼, ਪਤੀ ਮੌਕੇ ਤੋਂ ਫ਼ਰਾਰ
NRI ਪਤਨੀ ਦਾ ਕਤਲ ਕਰਨ ਵਾਲਾ ਮੁਲਜ਼ਮ ਪਤੀ ਗ੍ਰਿਫ਼ਤਾਰ, ਪੁਲਿਸ ਨੇ ਹਾਸਲ ਕੀਤਾ 3 ਦਿਨਾਂ ਦਾ ਰਿਮਾਂਡ
lalit-sharma
| Updated On: 14 Jan 2026 10:56 AM IST

ਅੰਮ੍ਰਿਤਸਰ ਦੇ ਕੋਰਟ ਰੋਡ ਵਿਖੇ ਹੋਟਲ ਕਿੰਗਸ ਰੂਟ ਚ ਇੱਕ ਐਨਆਰਆਈ ਮਹਿਲਾ ਦਾ ਕਤਲ ਹੋਇਆ ਹੈ। ਮਹਿਲਾ ਦੀ ਲਾਸ਼ ਹੋਟਲ ਦੇ ਕਮਰੇ ਚੋਂ ਮਿਲੀ ਹੈ। ਮ੍ਰਿਤਕ ਮਹਿਲਾ ਦੀ ਪਹਿਚਾਣ ਪ੍ਰਭਜਤ ਕੌਰ ਵਾਸੀ ਪਿੰਡ ਵੜੈਚ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਮਹਿਲਾ ਆਪਣੇ ਪਤੀ ਦੇ ਨਾਲ ਹੋਟਲ ਚ ਰੁਕੀ ਹੋਈ ਸੀ। ਉਸ ਦਾ ਪਤੀ ਹੋਟਲ ਤੋਂ ਫ਼ਰਾਰ ਹੋ ਗਿਆ ਸੀ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਮਹਿਲਾ ਦੇ ਪਤੀ ਨੇ ਹੀ ਕਤਲ ਕੀਤਾ ਹੈ ਤੇ ਉਹ ਇਸ ਤੋਂ ਬਾਅਦ ਫ਼ਰਾਰ ਹੋ ਗਿਆ।

ਪੁਲਿਸ ਨੇ ਇਸ ਮਾਮਲੇ ਚ ਮ੍ਰਿਤਕ ਮਹਿਲਾ ਦੇ ਪਤੀ ਮਨਦੀਪ ਸਿੰਘ ਢਿੱਲੋਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ, ਜੋ ਕਿ ਘਟਨਾ ਤੋਂ ਬਾਅਦ ਫ਼ਰਾਰ ਚੱਲ ਰਿਹਾ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਮੁਲਜ਼ਮ ਦੀ ਤਲਾਸ਼ ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਮਹਿਲਾ ਦੇ (ਮਾਪੇ) ਘਰ ਵਾਲਿਆਂ ਨੂੰ ਬੁਲਾਇਆ ਹੈ, ਜਿਨ੍ਹਾਂ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਕੀਤੀ ਗਈ ਹੈ। ਮ੍ਰਿਤਕ ਮਹਿਲਾ ਦੇ ਭਰਾ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰਭਜੋਤ ਦਾ ਵਿਆਹ ਸੱਤ ਸਾਲ ਪਹਿਲਾਂ ਹੋਇਆ ਸੀ। ਪਤੀ ਮਨਦੀਪ ਸਿੰਘ ਢਿੱਲੋਂ ਉਸ ਦੇ ਚਰਿੱਤਰ ਤੇ ਸ਼ੱਕ ਕਰਦਾ ਸੀ। ਇਸ ਕਾਰਨ ਦੋਵਾਂ ਦੇ ਵਿਚਕਾਰ ਲੰਬੇ ਸਮੇਂ ਤੋਂ ਘਰੇਲੂ ਵਿਵਾਦ ਚੱਲ ਰਿਹਾ ਸੀ। ਦੋਵੇਂ ਪਤੀ-ਪਤਨੀ ਆਸਟ੍ਰੇਲੀਆ ਚ ਰਹਿੰਦੇ ਸਨ ਤੇ ਹਾਲ ਹੀ ਚ ਪਰਿਵਾਰਕ ਪ੍ਰੋਗਰਾਮ ਦੇ ਲਈ ਪੰਜਾਬ ਆਏ ਸਨ। ਇਲਜ਼ਾਮ ਹੈ ਕਿ ਪਤੀ ਉਸ ਨੂੰ ਜ਼ਬਰਦਸਤੀ ਆਪਣੇ ਨਾਲ ਲੈ ਗਿਆ ਤੇ ਹੋਟਲ ਚ ਉਸ ਦਾ ਕਤਲ ਕਰ ਦਿੱਤਾ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏਐਸਪੀ ਲਖਵਿੰਦਰ ਸਿੰਘ ਕਲੇਰ ਨੇ ਦੱਸਿਆ ਕਿ ਸੂਚਨਾ ਮਿਲਣ ਤੇ ਪੁਲਿਸ ਮੌਕੇ ਤੇ ਪਹੁੰਚੀ। ਪਰਿਵਾਰ ਦੇ ਬਿਆਨਾਂ ਤੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਮੁਲਜ਼ਮ ਦੀ ਤਲਾਸ਼ ਕੀਤੀ ਜਾ ਰਹੀ ਹੈ। ਮ੍ਰਿਤਕ ਮਹਿਲਾ ਦਾ ਇੱਕ ਛੇਹ ਮਹੀਨੇ ਦਾ ਬੱਚਾ ਵੀ ਹੈ।

Follow Us
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?
Iran-Israel War: ਯੇਰੂਸ਼ਲਮ 'ਤੇ ਮਿਜ਼ਾਈਲ ਹਮਲਾ, ਈਰਾਨ ਨੇ ਕਿਉਂ ਬਣਾਇਆ ਪਵਿੱਤਰ ਸਥਾਨਾਂ ਨੂੰ ਨਿਸ਼ਾਨਾ ?...
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ
Nora Fatehi: 5,000 ਤੋਂ 40 ਕਰੋੜ ਤੱਕ ਦਾ ਸਫ਼ਰ ਅਤੇ ਵਿਵਾਦ ਨਾਲ ਰਿਸ਼ਤਾ...
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?
ਜੰਗ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਡਿੱਗੀਆਂ ਕੀਮਤਾਂ, ਕੀ ਇਹ ਨਿਵੇਸ਼ ਕਰਨ ਦਾ ਸਹੀ ਮੌਕਾ ਹੈ?...
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ
Iran-Israel War Escalates: ਅਲੀ ਲਾਰੀਜਾਨੀ ਦੀ ਮੌਤ ਤੋਂ ਬਾਅਦ ਇਜ਼ਰਾਈਲ ਵਿੱਚ ਵਧਿਆ ਤਣਾਅ, ਵੇਖੋ ਗ੍ਰਾਉਂਡ ਰਿਪੋਰਟ...
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ
Harish Rana Case: ਇੱਕ ਮਾਂ ਦੀ 13 ਸਾਲਾਂ ਦੀ ਲੜਾਈ, ਸੁਪਰੀਮ ਕੋਰਟ ਦਾ ਫੈਸਲਾ, ਬ੍ਰਹਮ ਕੁਮਾਰੀ ਦਾ ਸਾਥ...
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ
LPG Crises: ਮੁੰਬਈ ਵਿੱਚ LPG ਸੰਕਟ ਵਿਚਕਾਰ ਦੇਸੀ ਚੁਲ੍ਹੇ 'ਤੇ ਖਾਣਾ ਬਣਾਉਣ ਨੂੰ ਮਜਬੂਰ ਹੋਟਲ ਇੰਡਸਟਰੀ...
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ
LPG Shortage: ਗੈਸ ਸੰਕਟ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਉਤਪਾਦਨ 36% ਦਾ ਵਾਧਾ...
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ
ਘਰ ਦਾ ਖਾਣਾ ਹੀ ਹੈ ਸਭਤੋਂ ਹੈਲਦੀ? ਜਾਣ ਲਵੋਂ ਇਸਦੇ ਵੱਡੇ ਫਾਇਦੇ...
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra
UPSC 'ਚ ਸੈਲੇਕਟ ਹੋਈ ਕੁੜੀ ਦਾ ਵਿਧਾਨਸਭਾ 'ਚ ਸਨਮਾਨ, ਕੁੜੀਆਂ ਨੂੰ ਦਿੱਤਾ Success Mantra...