America: ਬਨੂੜ ਦੇ ਨੌਜਵਾਨ ਦੀ ਅਮਰੀਕਾ ਦੀ ਝੀਲ ‘ਚ ਡੁੱਬਣ ਕਾਰਨ ਮੌਤ, ਪਰਿਵਾਰ ਦਾ ਹੋ ਰਿਹਾ ਬੁਰਾ ਹਾਲ
ਹਸ਼ਨਪ੍ਰੀਤ ਸਿੰਘ ਦੇ ਪਿਤਾ ਕਸ਼ਮੀਰ ਸਿੰਘ ਦੀ ਵੀ ਕਰੀਬ ਡੇਢ ਮਹੀਨਾ ਪਹਿਲਾਂ ਗੰਡਾਖੇੜੀ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ। ਪਿੰਡ ਦੇ ਸਰਪੰਚ ਰਜਿੰਦਰ ਸਿੰਘ ਰਾਜੂ ਅਤੇ ਸਾਬਕਾ ਸਰਪੰਚ ਜਸਪਾਲ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਡੂੰਘੇ ਸਦਮੇ ਵਿੱਚ ਹੈ।
ਡੇਢ ਮਹੀਨਾ ਪਹਿਲਾਂ ਪਿਤਾ ਦੀ ਵੀ ਹੋਈ ਸੀ ਮੌਤ
ਜ਼ਿਕਰਯੋਗ ਹੈ ਕਿ ਹਸ਼ਨਪ੍ਰੀਤ ਸਿੰਘ ਦੇ ਪਿਤਾ ਕਸ਼ਮੀਰ ਸਿੰਘ ਦੀ ਵੀ ਕਰੀਬ ਡੇਢ ਮਹੀਨਾ ਪਹਿਲਾਂ ਗੰਡਾਖੇੜੀ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ। ਪਿੰਡ ਦੇ ਸਰਪੰਚ ਰਜਿੰਦਰ ਸਿੰਘ ਰਾਜੂ ਅਤੇ ਸਾਬਕਾ ਸਰਪੰਚ ਜਸਪਾਲ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਡੂੰਘੇ ਸਦਮੇ ਵਿੱਚ ਹੈ। ਇਹ ਘਟਨਾ ਸ਼ਨੀਵਾਰ ਨੂੰ ਅਮਰੀਕਾ ‘ਚ ਵਾਪਰੀ। ਪਰਿਵਾਰ ਨੂੰ ਦੱਸਿਆ ਗਿਆ ਕਿ ਹਸ਼ਨਪ੍ਰੀਤ ਸਿੰਘ ਨੂੰ ਬਚਾ ਕੇ ਹਸਪਤਾਲ ਲਿਜਾਇਆ ਗਿਆ ਹੈ ਅਤੇ ਉਸ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਹੈ ਪਰ ਸੋਮਵਾਰ ਸਵੇਰੇ ਖ਼ਬਰ ਆਈ ਕਿ ਹਸ਼ਨਪ੍ਰੀਤ ਸਿੰਘ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਹੈ। ਇਹ ਵੀ ਦੱਸਿਆ ਕਿ ਉਹ ਲੋਕ ਕੈਲੀਫੋਰਨੀਆ ਪੁਲਿਸ ਦੇ ਸੰਪਰਕ ਵਿੱਚ ਹਨ, ਜਿਨ੍ਹਾਂ ਤੋਂ ਪੂਰੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋLoading...
Unable to load recommendations.
Follow Us
