ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਇਟਲੀ ‘ਚ ਬਰਨਾਲਾ ਦੇ ਨੌਜਵਾਨ ਦੀ ਮੌਤ, ਆਟਾ ਗੁੰਨ੍ਹਣ ਵੇਲ੍ਹੇ ਪਿਆ ਦਿਲ ਦਾ ਦੌਰਾ, 2 ਮਹੀਨੇ ਬਾਅਦ ਸੀ ਵਿਆਹ

Barnala Boy Dead in Italy: ਸਵਰਨ ਦੇ ਦੋਸਤਾਂ ਨੇ ਪਰਿਵਾਰ ਨੂੰ ਫੋਨ 'ਤੇ ਸੂਚਨਾ ਦਿੱਤੀ। ਅਚਾਨਕ ਆਪਣੇ ਉੱਤੇ ਟੁੱਟੇ ਇਸ ਦੁੱਖਾਂ ਦੇ ਪਹਾੜੇ । ਉਨ੍ਹਾਂ ਦੱਸਿਆ ਕਿ ਸਵਰਨ ਸਿੰਘ ਚੰਗੇ ਭਵਿੱਖ ਅਤੇ ਰੋਜ਼ੀ-ਰੋਟੀ ਲਈ ਕਿਸੇ ਤਰ੍ਹਾਂ ਇਟਲੀ ਗਿਆ ਹੋਇਆ ਸੀ। ਵਿਦੇਸ਼ ਜਾਣ ਤੋਂ ਬਾਅਦ ਉਹ ਇੱਕ ਵਾਰ ਵੀ ਘਰ ਨਹੀਂ ਆਇਆ ਸੀ। ਪਰ ਹੁਣ ਜਦੋਂ ਦੋ ਮਹੀਨੇ ਬਾਅਦ ਉਸਦਾ ਵਿਆਹ ਧਰਿਆ ਹੋਇਆ ਸੀ, ਉਹ ਘਰ ਪਰਤਣ ਦੀਆਂ ਤਿਆਰੀਆਂ ਕਰ ਰਿਹਾ ਸੀ।

ਇਟਲੀ ‘ਚ ਬਰਨਾਲਾ ਦੇ ਨੌਜਵਾਨ ਦੀ ਮੌਤ, ਆਟਾ ਗੁੰਨ੍ਹਣ ਵੇਲ੍ਹੇ ਪਿਆ ਦਿਲ ਦਾ ਦੌਰਾ, 2 ਮਹੀਨੇ ਬਾਅਦ ਸੀ ਵਿਆਹ
ਇਟਲੀ ‘ਚ ਬਰਨਾਲਾ ਦੇ ਨੌਜਵਾਨ ਦੀ ਮੌਤ, ਆਟਾ ਗੁੰਨ੍ਹਣ ਵੇਲ੍ਹੇ ਪਿਆ ਦਿਲ ਦਾ ਦੌਰਾ
Follow Us
kusum-chopra
| Updated On: 08 Mar 2024 17:04 PM

ਬਰਨਾਲਾ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਮਹਿਲ ਖੁਰਦ ਦੇ 37 ਸਾਲਾ ਨੌਜਵਾਨ ਸਵਰਨ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ, ਮ੍ਰਿਤਕ ਨੌਜਵਾਨ 7 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਉਸਦੇ ਪਰਿਵਾਰ ਨੇ ਬੜੀਆਂ ਮੁਸ਼ਕਲਾਂ ਨਾਲ ਉਸਨੂੰ ਵਿਦੇਸ਼ ਭੇਜਿਆ ਸੀ। ਇਟਲੀ ਜਾਣ ਤੋਂ ਬਾਅਦ ਉਹ ਇੱਕ ਵਾਰ ਵੀ ਪਿੰਡ ਨਹੀਂ ਮੁੜਿਆ ਸੀ ਪਰ, ਹੁਣ ਜਦੋਂ ਦੋ ਮਹੀਨਿਆਂ ਬਾਅਦ ਉਸਦਾ ਵਿਆਹ ਸੀ, ਉਹ ਪਿੰਡ ਆਉਣ ਦੀ ਤਿਆਰੀ ਕਰ ਰਿਹਾ ਸੀ।

ਮ੍ਰਿਤਕ ਨੌਜਵਾਨ ਮਜ਼ਦੂਰ ਪਰਿਵਾਰ ਤੋਂ ਸੀ, ਸਵਰਨ ਸਿੰਘ ਦੀ ਮੌਤ ਦੀ ਖਬਰ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਵਾਸੀਆਂ ਨੇ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਭਾਰਤ ਅਤੇ ਪੰਜਾਬ ਸਰਕਾਰਾਂ ਤੋਂ ਮਦਦ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ – ਗੁਰਦਾਸਪੁਰ ਦੇ ਨੌਜਵਾਨ ਦਾ ਜਰਮਨ ਚ ਪਾਕਿਸਤਾਨੀ ਮੁੰਡਿਆ ਨਾਲ ਝਗੜਾ, ਹੋਈ ਮੌਤ

7 ਸਾਲ ਪਹਿਲਾਂ ਸੁਪਨੇ ਲੈ ਕੇ ਇਟਲੀ ਗਿਆ ਸੀ ਸਰਵਨ ਸਿੰਘ

ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਵਰਨ ਸਿੰਘ 7 ਸਾਲ ਪਹਿਲਾਂ ਇਟਲੀ ਗਿਆ ਸੀ। ਉੱਥੇ ਉਹ ਕਾਫੀ ਖੁਸ਼ ਸੀ। ਜਾਣਕਾਰੀ ਮੁਤਾਬਕ, ਉਹ ਕਾਫੀ ਸਿਹਤਮੰਦ ਸੀ। ਇਸਤੋਂ ਪਹਿਲਾਂ ਉਸਨੂੰ ਕੋਈ ਬਿਮਾਰੀ ਨਹੀਂ ਸੀ। ਬੀਤੇ ਵੀਰਵਾਰ ਦੀ ਰਾਤ ਨੂੰ ਸਵਰਨ ਸਿੰਘ ਆਪਣੇ ਘਰ ਜਦੋਂ ਰੋਟੀਆਂ ਬਣਾਉਣ ਲਈ ਆਟਾ ਗੁੰਨ ਰਿਹਾ ਸੀ ਤਾਂ ਉਸ ਨੂੰ ਥੋੜੀ ਬੈਚੇਨੀ ਮਹਿਸੂਸ ਹੋਈ, ਜਿਸਤੋਂ ਬਾਅਦ ਉਸਨੂੰ ਦਿਲ ਦਾ ਦੌਰਾ ਪੈ ਗਿਆ। ਉਸਦੇ ਨਾਲ ਰਹਿੰਦੇ ਦੋਸਤ ਉਸਨੂੰ ਫੌਰਨ ਹਸਪਤਾਲ ਲੈ ਗਏ, ਪਰ ਰਸਤੇ ‘ਚ ਹੀ ਉਸ ਦੀ ਮੌਤ ਹੋ ਗਈ।

PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!
PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!...
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼......
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ...
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ...
Vaishno Devi ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ
Vaishno Devi  ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ...
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO...
ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾਈ, ਕੀ ਬੋਲੇ ਹਰਪਾਲ ਸਿੰਘ ਚੀਮਾ ?
ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾਈ, ਕੀ ਬੋਲੇ ਹਰਪਾਲ ਸਿੰਘ ਚੀਮਾ ?...
7 ਨੌਜਵਾਨਾਂ ਨੇ ਇੱਕ ਕੈਨੇਡੀਅਨ ਕੁੜੀ ਲਈ ਗੁਆਏ ਕਰੋੜਾਂ ਰੁਪਏ? ਕੁੜੀ ਦੀ ਫੋਟੋ ਨਾਲ ਕਰਵਾਈ ਜਾ ਰਹੀ ਸੀ ਮੰਗਣੀ
7 ਨੌਜਵਾਨਾਂ ਨੇ ਇੱਕ ਕੈਨੇਡੀਅਨ ਕੁੜੀ ਲਈ ਗੁਆਏ ਕਰੋੜਾਂ ਰੁਪਏ? ਕੁੜੀ ਦੀ ਫੋਟੋ ਨਾਲ ਕਰਵਾਈ ਜਾ ਰਹੀ ਸੀ ਮੰਗਣੀ...