ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮਰੀਕਾ ‘ਚ ਭਾਜਪਾ ਸਮਰਥਕਾਂ ਨੇ ਕੱਢੀ ਕਾਰ ਰੈਲੀ, 20 ਸ਼ਹਿਰਾਂ ‘ਚੋਂ 300 ਲੋਕਾਂ ਨੇ ਲਿਆ ਹਿੱਸਾ

ਓਐਫਬੀਜੇਪੀ-ਅਮਰੀਕਾ ਦੇ ਪ੍ਰਧਾਨ ਅਡਪਾ ਪ੍ਰਸਾਦ ਨੇ ਕਿਹਾ ਕਿ ਅਮਰੀਕਾ ਵਿੱਚ ਭਾਰਤੀ ਭਾਈਚਾਰਾ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਅਤੇ ਐਨਡੀਏ ਨੂੰ 400 ਤੋਂ ਵੱਧ ਸੀਟਾਂ ਜਿੱਤਦੇ ਦੇਖ ਕੇ ਬਹੁਤ ਉਤਸ਼ਾਹਿਤ ਹੈ। ਅਮਰੀਕਾ ਦੀ ਰਾਜਧਾਨੀ ਵਿੱਚ ਲੋਕਾਂ ਨੇ ਪੀਐਮ ਮੋਦੀ ਦੇ ਸਮਰਥਨ ਵਿੱਚ ਕਾਰ ਰੈਲੀ ਵੀ ਕੱਢੀ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਜਿੱਤ ਭਾਰਤ ਲਈ ਹੀ ਨਹੀਂ ਸਗੋਂ ਵਿਸ਼ਵ ਵਿੱਚ ਸ਼ਾਂਤੀ ਅਤੇ ਸਥਿਰਤਾ ਲਿਆਉਣ ਲਈ ਵੀ ਮਹੱਤਵਪੂਰਨ ਹੋਵੇਗੀ।

ਅਮਰੀਕਾ ‘ਚ ਭਾਜਪਾ ਸਮਰਥਕਾਂ ਨੇ ਕੱਢੀ ਕਾਰ ਰੈਲੀ, 20 ਸ਼ਹਿਰਾਂ ‘ਚੋਂ 300 ਲੋਕਾਂ ਨੇ ਲਿਆ ਹਿੱਸਾ
ਅਮਰੀਕਾ ਵਿੱਚ ਬੀਜੇਪੀ ਦੀ ਕਾਰ ਰੈਲੀ
Follow Us
abhishek-thakur
| Updated On: 01 Apr 2024 19:46 PM

ਓਵਰਸੀਜ਼ ਫਰੈਂਡਜ਼ ਆਫ ਬੀਜੇਪੀ ਇਨ ਅਮਰੀਕਾ (OFBJP-USA) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੇ ਕਾਰਜਕਾਲ ਦੇ ਸਮਰਥਨ ਵਿੱਚ 20 ਵੱਖ-ਵੱਖ ਸ਼ਹਿਰਾਂ ਵਿੱਚ ਕਾਰ ਰੈਲੀਆਂ ਕੱਢੀਆਂ। ਉਨ੍ਹਾਂ ਨੇ ਭਾਰਤ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਨੂੰ 400 ਤੋਂ ਵੱਧ ਸੀਟਾਂ ਹਾਸਲ ਕਰਕੇ ਭਾਰੀ ਬਹੁਮਤ ਨਾਲ ਜਿਤਾਉਣ।

ਮੋਦੀ ਦੇ ਸਮਰਥਨ ‘ਚ ਅਮਰੀਕਾ ‘ਚ ਕਾਰ ਰੈਲੀ

OFBJP-USA ਦੇ ਪ੍ਰਧਾਨ ਅਡਾਪਾ ਪ੍ਰਸਾਦ ਨੇ ਕਿਹਾ, “ਅਮਰੀਕਾ ਵਿੱਚ ਭਾਰਤੀ ਭਾਈਚਾਰਾ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਅਤੇ ਐਨਡੀਏ ਨੂੰ 400 ਤੋਂ ਵੱਧ ਸੀਟਾਂ ਜਿੱਤ ਦੀ ਦੇਖ ਕੇ ਬਹੁਤ ਉਤਸ਼ਾਹਿਤ ਹੈ। ਮੈਂ ਭਾਰਤੀ-ਅਮਰੀਕੀ ਪ੍ਰਵਾਸੀਆਂ ਵਿੱਚ ਅਜਿਹਾ ਉਤਸ਼ਾਹ ਪਹਿਲਾਂ ਕਦੇ ਨਹੀਂ ਦੇਖਿਆ ਸੀ।”

OFBJP-USA ਦੇ ਰਾਸ਼ਟਰੀ ਜਨਰਲ ਸਕੱਤਰ ਵਾਸੂਦੇਵ ਪਟੇਲ ਨੇ ਕਿਹਾ, ਲੋਕਾਂ ਨੇ ਪੂਰਬੀ ਤੱਟ ਤੋਂ ਪੱਛਮੀ ਤੱਟ ਅਤੇ ਉੱਤਰ ਤੋਂ ਦੱਖਣ ਤੱਕ ਲਗਭਗ 20 ਸ਼ਹਿਰਾਂ ਵਿੱਚ OFBJP ਦੁਆਰਾ ਆਯੋਜਿਤ ਕਾਰ ਰੈਲੀਆਂ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਅਮਰੀਕਾ ਦੀ ਰਾਜਧਾਨੀ ਵਿੱਚ ਲੋਕਾਂ ਨੇ ਪੀਐਮ ਮੋਦੀ ਦੇ ਸਮਰਥਨ ਵਿੱਚ ਕਾਰ ਰੈਲੀ ਵੀ ਕੱਢੀ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਜਿੱਤ ਭਾਰਤ ਲਈ ਹੀ ਨਹੀਂ ਸਗੋਂ ਵਿਸ਼ਵ ਵਿੱਚ ਸ਼ਾਂਤੀ ਅਤੇ ਸਥਿਰਤਾ ਲਿਆਉਣ ਲਈ ਵੀ ਮਹੱਤਵਪੂਰਨ ਹੋਵੇਗੀ।

ਰੈਲੀ ਵਿੱਚ 300 ਲੋਕਾਂ ਨੇ ਲਿਆ ਹਿੱਸਾ

ਇਸ ਰੈਲੀ ਵਿੱਚ 200 ਦੇ ਕਰੀਬ ਕਾਰਾਂ ਸ਼ਾਮਲ ਸਨ। ਇਸ ਵਿੱਚ ਵੱਖ-ਵੱਖ ਸ਼ਹਿਰਾਂ ਤੋਂ 300 ਦੇ ਕਰੀਬ ਲੋਕ ਹਿੱਸਾ ਲੈਣ ਲਈ ਪਹੁੰਚੇ। ਜਾਰਜੀਆ ਦੇ ਅਟਲਾਂਟਾ ਵਿੱਚ ਹੋਈ ਇਸ ਰੈਲੀ ਵਿੱਚ 150 ਕਾਰਾਂ ਨੇ ਹਿੱਸਾ ਲਿਆ। ਇਸ ਰੈਲੀ ਵਿੱਚ ਲੋਕ ਬੈਨਰ ਅਤੇ ਪੋਸਟਰ ਲੈ ਕੇ ਆਏ ਸਨ, ਜਿਸ ਵਿੱਚ ਲਿਖਿਆ ਸੀ, ਇਸ ਵਾਰ 400 ਪਾਰ, ਸਿੱਖ ਅਮਰੀਕਨ ਫਾਰ ਮੋਦੀ 3.0, ਮੋਦੀ ਗਰੰਟੀ। ਲੋਕਾਂ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਦੇ ਦੇਖਣ ਦੀ ਇੱਛਾ ਪ੍ਰਗਟਾਈ ਹੈ।

ਤੁਹਾਨੂੰ ਦੱਸ ਦੇਈਏ ਕਿ ਮੈਰੀਲੈਂਡ, ਵਾਸ਼ਿੰਗਟਨ ਡੀਸੀ ਵਿੱਚ ਕਾਰ ਰੈਲੀ ਦਾ ਆਯੋਜਨ ਕੀਤਾ ਗਿਆ ਸੀ। ਇਸ ਰੈਲੀ ਵਿੱਚ ਸ਼ਾਮਲ ਹੋਏ ਲੋਕ ਪਹਿਲਾਂ ਗੁਰਦੁਆਰਾ ਸਾਹਿਬ ਗਏ ਅਤੇ ਫਿਰ ਉਥੋਂ ਰੈਲੀ ਵਾਲੀ ਥਾਂ ਤੇ ਪੁੱਜੇ। ਸਾਰੀਆਂ ਕਾਰਾਂ ਭਾਜਪਾ ਅਤੇ ਅਮਰੀਕੀ ਝੰਡਿਆਂ ਨਾਲ ਸਜੀਆਂ ਹੋਈਆਂ ਸਨ।

ਇਹ ਵੀ ਪੜ੍ਹੋ: AAP ਦੇ ਸਾਬਕਾ MP ਧਰਮਵੀਰ ਗਾਂਧੀ ਹੋਏ ਕਾਂਗਰਸ ਚ ਸ਼ਾਮਲ, ਪਟਿਆਲਾ ਸੀਟ ਤੋਂ ਲੜ ਸਕਦੇ ਹਨ ਚੋਣ !

TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
Stories