ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬ੍ਰਿਟੇਨ ‘ਚ ਬੇਕਰੀ ਤੇ ਫੈਕਟਰੀ ‘ਤੇ ਛਾਪਾ, ਵੀਜ਼ਾ ਉਲੰਘਣਾ ਦੇ ਦੋਸ਼ ‘ਚ 12 ਭਾਰਤੀ ਗ੍ਰਿਫਤਾਰ

Indian Arrest Britain: ਬਰਤਾਨਵੀ ਅਧਿਕਾਰੀਆਂ ਨੇ ਦੱਸਿਆ ਕਿ ਚਾਰ ਲੋਕਾਂ ਨੂੰ ਭਾਰਤ ਭੇਜਣ ਜਾਂ ਦੇਸ਼ ਨਿਕਾਲੇ ਦੇ ਵਿਚਾਰ ਅਧੀਨ ਹਿਰਾਸਤ ਵਿੱਚ ਲਿਆ ਗਿਆ ਹੈ। ਬਾਕੀ ਅੱਠ ਲੋਕਾਂ ਨੂੰ ਇਸ ਸ਼ਰਤ 'ਤੇ ਜ਼ਮਾਨਤ ਦਿੱਤੀ ਗਈ ਹੈ ਕਿ ਉਹ ਨਿਯਮਿਤ ਤੌਰ 'ਤੇ ਹੋਮ ਆਫਿਸ ਨੂੰ ਰਿਪੋਰਟ ਕਰਨ।

ਬ੍ਰਿਟੇਨ ‘ਚ ਬੇਕਰੀ ਤੇ ਫੈਕਟਰੀ ‘ਤੇ ਛਾਪਾ, ਵੀਜ਼ਾ ਉਲੰਘਣਾ ਦੇ ਦੋਸ਼ ‘ਚ 12 ਭਾਰਤੀ ਗ੍ਰਿਫਤਾਰ
Follow Us
tv9-punjabi
| Updated On: 12 Apr 2024 11:10 AM

Indian Arrest Britain: ਬ੍ਰਿਟਿਸ਼ ਇਮੀਗ੍ਰੇਸ਼ਨ ਅਧਿਕਾਰੀਆਂ ਨੇ 12 ਭਾਰਤੀ ਨਾਗਰਿਕਾਂ ਨੂੰ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਇੱਕ ਗੱਦੇ ਅਤੇ ਕੇਕ ਫੈਕਟਰੀ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਕੰਮ ਕਰਨ ਦੇ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਵਿੱਚ 11 ਪੁਰਸ਼ ਅਤੇ ਇੱਕ ਔਰਤ ਹੈ। ਫਿਲਹਾਲ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਬ੍ਰਿਟੇਨ ਦੇ ਗ੍ਰਹਿ ਦਫਤਰ ਦੇ ਇੱਕ ਬਿਆਨ ਦੇ ਅਨੁਸਾਰ, ਇਮੀਗ੍ਰੇਸ਼ਨ ਇਨਫੋਰਸਮੈਂਟ ਅਫਸਰਾਂ ਨੇ ਇੰਗਲੈਂਡ ਦੇ ਵੈਸਟ ਮਿਡਲੈਂਡਸ ਖੇਤਰ ਵਿਚ ਗੱਦੇ ਦੇ ਕਾਰੋਬਾਰ ਨਾਲ ਜੁੜੇ ਇੱਕ ਯੂਨਿਟ ‘ਤੇ ਛਾਪਾ ਮਾਰਿਆ ਹੈ। ਅਧਿਕਾਰੀਆਂ ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਉਥੇ ਨਾਜਾਇਜ਼ ਕੰਮ ਹੋ ਰਿਹਾ ਹੈ।

ਕੇਕ ਫੈਕਟਰੀ ਤੋਂ ਗ੍ਰਿਫਤਾਰ

ਬਿਆਨ ਮੁਤਾਬਕ ਅਧਿਕਾਰੀਆਂ ਨੇ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰਨ ਦੇ ਦੋਸ਼ ‘ਚ ਸੱਤ ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਹਿ ਦਫਤਰ ਦੇ ਅਨੁਸਾਰ, ਚਾਰ ਹੋਰ ਭਾਰਤੀ ਨਾਗਰਿਕਾਂ ਨੂੰ ਨੇੜਲੀ ਕੇਕ ਫੈਕਟਰੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ‘ਤੇ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ।

ਭਾਰਤੀ ਔਰਤ ਵੀ ਗ੍ਰਿਫਤਾਰ

ਇਸ ਤੋਂ ਇਲਾਵਾ ਇਕ ਭਾਰਤੀ ਔਰਤ ਨੂੰ ਵੀ ਇਮੀਗ੍ਰੇਸ਼ਨ ਅਪਰਾਧ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਚਾਰ ਲੋਕਾਂ ਨੂੰ ਬਰਤਾਨੀਆ ਤੋਂ ਕੱਢਣ ਜਾਂ ਭਾਰਤ ਡਿਪੋਰਟ ਕਰਨ ਬਾਰੇ ਵਿਚਾਰ ਅਧੀਨ ਹਿਰਾਸਤ ਵਿੱਚ ਲਿਆ ਗਿਆ ਹੈ। ਬਾਕੀ ਅੱਠ ਲੋਕਾਂ ਨੂੰ ਇਸ ਸ਼ਰਤ ‘ਤੇ ਜ਼ਮਾਨਤ ਦਿੱਤੀ ਗਈ ਹੈ ਕਿ ਉਹ ਨਿਯਮਿਤ ਤੌਰ ‘ਤੇ ਹੋਮ ਆਫਿਸ ਨੂੰ ਰਿਪੋਰਟ ਕਰਨ।

ਇਹ ਵੀ ਪੜ੍ਹੋ: ਭਾਰਤ ਦੌਰੇ ਤੋਂ ਪਹਿਲਾਂ ਐਲੋਨ ਸਮਕ ਦੇ ਟਵਿਟਰ ਦਾ ਸਰਵਰ ਡਾਉਨ, ਪੂਰੀ ਦੁਨੀਆਂ ਚ ਰੁਕੀਆਂ ਸੇਵਾਵਾਂ

ਗੈਰ-ਕਾਨੂੰਨੀ ਕਾਮਿਆਂ ਦਾ ਰੁਜ਼ਗਾਰ

ਇਸ ਦੌਰਾਨ ਜੇਕਰ ਸਬੰਧਤ ਫੈਕਟਰੀ ਵਿੱਚ ਗੈਰ-ਕਾਨੂੰਨੀ ਮਜ਼ਦੂਰਾਂ ਨੂੰ ਕੰਮ ‘ਤੇ ਰੱਖੇ ਜਾਣ ਦਾ ਇਲਜ਼ਾਮ ਲਗਾਇਆ ਗਿਆ ਅਤੇ ਜ਼ਰੂਰੀ ਪ੍ਰੀ-ਰੁਜ਼ਗਾਰ ਟੈਸਟ ਨਾ ਕਰਵਾਏ ਗਏ ਤਾਂ ਇਹ ਸਾਬਤ ਹੋਣ ‘ਤੇ ਦੋਵਾਂ ਯੂਨਿਟਾਂ ਨੂੰ ਜੁਰਮਾਨਾ ਹੋ ਸਕਦਾ ਹੈ। ਦੋਵੇਂ ਕਾਰੋਬਾਰ ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਖੇਤਰ ਵਿੱਚ ਅਧਾਰਤ ਸਨ ਅਤੇ ਛਾਪੇਮਾਰੀ ਖੁਫੀਆ ਜਾਣਕਾਰੀ ਤੋਂ ਬਾਅਦ ਕੀਤੀ ਗਈ ਸੀ ਕਿ ਉਥੇ ਗੈਰ ਕਾਨੂੰਨੀ ਕਾਮੇ ਕੰਮ ਕਰਦੇ ਸਨ।

ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?...
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ...
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?...
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ...
Stories