ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਬ੍ਰਿਟੇਨ ‘ਚ ਸਿੱਖ ਨਹੀਂ ਕਰਦੇ ਰਿਸ਼ੀ ਸੁਨਕ ਨੂੰ ਪਸੰਦ!, ਸਰਵੇਖਣ ‘ਚ ਹੋਏ ਹੋਹ ਆਏ ਅਹਿਮ ਖੁਲਾਸੇ

Sikh in UK: ਸੁਨਕ ਦੇ ਪਿਤਾ ਇੱਕ ਪੰਜਾਬੀ ਪਰਿਵਾਰ ਤੋਂ ਹਨ ਜੋ ਵੰਡ ਤੋਂ ਪਹਿਲਾਂ ਗੁਜਰਾਂਵਾਲਾ ਤੋਂ ਆਏ ਸਨ ਅਤੇ ਇਹ ਹੁਣ ਪਾਕਿਸਤਾਨ ਵਿੱਚ ਹੈ। ਕੁੱਲ੍ਹ ਗਿਣਤੀ ਚੋਂ 72% ਨੇ ਜੋ ਮਾਣ ਮਹਿਸੂਸ ਨਹੀਂ ਕਰਦੇ। ਇਹ ਸੋਚਦੇ ਹਨ ਕਿ ਸੁਨਕ ਦੇ ਪ੍ਰਧਾਨ ਮੰਤਰੀ ਬਣਨ ਨਾਲ ਹਿੰਦੂ ਭਾਈਚਾਰੇ ਨੂੰ ਫਾਇਦਾ ਹੋਵੇਗਾ ਜਦੋਂ ਕਿ 1% ਤੋਂ ਘੱਟ ਸੋਚਦੇ ਸਨ ਕਿ ਸਿੱਖਾਂ ਨੂੰ ਲਾਭ ਹੋਵੇਗਾ।

ਬ੍ਰਿਟੇਨ ‘ਚ ਸਿੱਖ ਨਹੀਂ ਕਰਦੇ ਰਿਸ਼ੀ ਸੁਨਕ ਨੂੰ ਪਸੰਦ!, ਸਰਵੇਖਣ ‘ਚ ਹੋਏ ਹੋਹ ਆਏ ਅਹਿਮ ਖੁਲਾਸੇ
(Photo Credit: tv9hindi.com)
Follow Us
tv9-punjabi
| Updated On: 19 Jan 2024 22:08 PM

ਬ੍ਰਿਟੇਨ (Britain) ਸਿੱਖਾਂ ਦੇ ਸਾਲਾਨਾ ਸਰਵੇਖਣ ਵਿੱਚ ਕੀਤਾ ਗਿਆ ਹੈ। ਇਸ ‘ਚ ਸਿਰਫ਼ 21% ਹੀ ਰਿਸ਼ੀ ਸੁਨਕ ਦੀ ਪੰਜਾਬੀ ਵਿਰਾਸਤ ਦੇ ਬਾਵਜੂਦ ਪ੍ਰਧਾਨ ਮੰਤਰੀ ਬਣਨ ‘ਤੇ “ਬਹੁਤ ਮਾਣ” ਮਹਿਸੂਸ ਕਰਦੇ ਹਨ। ਸੁਨਕ ਦੇ ਪਿਤਾ ਇੱਕ ਪੰਜਾਬੀ ਪਰਿਵਾਰ ਤੋਂ ਹਨ ਜੋ ਵੰਡ ਤੋਂ ਪਹਿਲਾਂ ਗੁਜਰਾਂਵਾਲਾ ਤੋਂ ਆਏ ਸਨ ਅਤੇ ਇਹ ਹੁਣ ਪਾਕਿਸਤਾਨ ਵਿੱਚ ਹੈ। ਕੁੱਲ੍ਹ ਗਿਣਤੀ ਚੋਂ 72% ਨੇ ਜੋ ਮਾਣ ਮਹਿਸੂਸ ਨਹੀਂ ਕਰਦੇ। ਇਹ ਸੋਚਦੇ ਹਨ ਕਿ ਸੁਨਕ ਦੇ ਪ੍ਰਧਾਨ ਮੰਤਰੀ ਬਣਨ ਨਾਲ ਹਿੰਦੂ ਭਾਈਚਾਰੇ ਨੂੰ ਫਾਇਦਾ ਹੋਵੇਗਾ ਜਦੋਂ ਕਿ 1% ਤੋਂ ਘੱਟ ਸੋਚਦੇ ਸਨ ਕਿ ਸਿੱਖਾਂ ਨੂੰ ਲਾਭ ਹੋਵੇਗਾ। ਸਾਰੇ ਉੱਤਰਦਾਤਾਵਾਂ ਵਿੱਚ 7% ਨੇ ਸੋਚਿਆ ਕਿ ਸਿੱਖਾਂ ਨੂੰ ਸੁਨਕ ਦੇ ਪ੍ਰਧਾਨ ਮੰਤਰੀ ਬਣਨ ਦਾ ਫਾਇਦਾ ਹੋਵੇਗਾ।

ਮੰਗਲਵਾਰ ਨੂੰ ਸੰਸਦ ਵਿੱਚ 10ਵੀਂ ਬ੍ਰਿਟਿਸ਼ ਸਿੱਖ ਰਿਪੋਰਟ ਲਾਂਚ ਕੀਤੀ ਗਈ। ਇਸ ਵਿੱਚ ਬ੍ਰਿਟਿਸ਼ ਸਿੱਖਾਂ ਦੀਆਂ ਲੋੜਾਂ ਨੂੰ ਸਮਝਣ ਲਈ ਜਨਤਕ ਅਥਾਰਟੀਆਂ ਦੁਆਰਾ ਵਰਤੇ ਜਾਣ ਲਈ ਬਰਤਾਨੀਆ ਵਿੱਚ ਰਹਿ ਰਹੇ ਪੰਜ ਲੱਖ ਤੋਂ ਵੱਧ ਸਿੱਖਾਂ ਬਾਰੇ ਅੰਕੜਾਤਮਕ ਜਾਣਕਾਰੀ ਸ਼ਾਮਲ ਹੈ। 43 ਪ੍ਰਤੀਸ਼ਤ ਉੱਤਰਦਾਤਾਵਾਂ ਨੇ ਕਿਹਾ ਕਿ ਉਹ ਅਗਲੀਆਂ ਆਮ ਚੋਣਾਂ ਵਿੱਚ ਲੇਬਰ ਨੂੰ ਵੋਟ ਪਾਉਣ ਦਾ ਇਰਾਦਾ ਰੱਖਦੇ ਹਨ। ਇਸ ਤੋਂ ਇਲਾਵਾ ਦੂਜੇ ਪਾਸੇ 20% ਨੇ ਕਿਹਾ ਕਿ ਉਹ ਕੰਜ਼ਰਵੇਟਿਵ ਨੂੰ ਵੋਟ ਦੇਣ ਦਾ ਇਰਾਦਾ ਕਰ ਰਹੇ ਹਨ।

ਇਸ ਰਿਪੋਰਟ ਵਿੱਚ ਇਹ ਵੀ ਪਾਇਆ ਗਿਆ ਕਿ ਸਿੱਖ ਜੀਵਨ ਸੰਕਟ ਦੀ ਕੀਮਤ ਨਾਲ ਜੂਝ ਰਹੇ ਹਨ। ਅੱਧੇ ਤੋਂ ਵੱਧ ਸਿੱਖਾਂ ਨੇ ਪਿਛਲੇ ਸਾਲ ਦੌਰਾਨ ਮਹਿੰਗਾਈ ਦਰ ਤੋਂ ਬਹੁਤ ਘੱਟ ਆਮਦਨੀ ਪ੍ਰਾਪਤ ਕੀਤੀ। ਇਸ ਦੇ ਨਾਲ 50 ਜਾਂ ਇਸ ਤੋਂ ਵੱਧ ਉਮਰ ਦੇ 60% ਨੇ ਕਿਹਾ ਕਿ ਉਨ੍ਹਾਂ ਨੇ ਪਿਛਲੇ ਸਾਲ ਬਾਲਗ ਬੱਚਿਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਸੀ।

ਪੁਲਿਸ ‘ਚ ਨਹੀਂ ਭਰੋਸਗੀ

ਇਸ ਸਰਵੇਖਣ ਵਿੱਚ 20 ਪ੍ਰਤੀਸ਼ਤ ਉੱਤਰਦਾਤਾਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਪੁਲਿਸ ‘ਤੇ ਜ਼ਿਆਦਾ ਭਰੋਸਾ ਨਹੀਂ ਹੈ ਅਤੇ ਸਿਰਫ 10% ਨੇ ਕਿਹਾ ਕਿ ਬ੍ਰਿਟੇਨ ਉਨ੍ਹਾਂ ਨੂੰ ਜ਼ੀਰੋ ਭਰੋਸਾ ਹੈ। ਇਸ ਸਰਵੇਖਣ ਚ ਇੱਕ ਹੋਰ ਹੈਰਾਨਕੂਨ ਆਂਕੜਾ ਜੋ ਸਾਹਮਣੇ ਆਇਆ ਹੈ। ਇਸ ‘ਚ ਅੱਧੇ ਤੋਂ ਵੱਧ ਉੱਤਰਦਾਤਾਵਾਂ ਨੇ ਕਿਹਾ ਕਿ ਯੂਕੇ ਪੁਲਿਸ ਸੰਸਥਾਗਤ ਤੌਰ ‘ਤੇ ਨਸਲਵਾਦੀ ਹੈ, ਜਦੋਂ ਕਿ 82% ਨੇ ਕਿਹਾ ਕਿ ਉਹ ਪੁਲਿਸ ਸੇਵਾ ਵਿੱਚ ਹੋਰ ਸਿੱਖਾਂ ਨੂੰ ਦੇਖਣਾ ਚਾਹੁੰਦੇ ਹਨ। ਇਸ ਸਰਵੇਖਣ ਚ ਜੋ ਇੱਕ ਹੋਰ ਗੱਲ ਜੋ ਸਾਹਮਣੇ ਆਈ ਹੈ ਕਿ 54 ਫੀਸਦੀ ਨੂੰ ਨਹੀਂ ਲੱਗਦਾ ਕਿ ਪੁਲਿਸ ਸਿੱਖ ਭਾਈਚਾਰੇ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ਨੂੰ ਸਮਝਦੀ ਹੈ।

ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...