AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੈਨੇਡਾ ਸਰਕਾਰ ਨੇ ਵਿਦਿਆਰਥੀ ਨੂੰ ਮੁੜ ਦਿੱਤਾ ਝਟਕਾ, ਹੁਣ 40 ਨਹੀਂ, ਸਿਰਫ 20 ਘੰਟੇ ਕਰ ਸਕਣਗੇ ਕੰਮ, 30 ਅਪ੍ਰੈਲ ਤੋਂ ਲਾਗੂ ਹੋਵੇਗਾ ਨਿਯਮ

Canada Government New Rules: ਇਸ ਬਾਰੇ ਵੀਜ਼ਾ ਮਾਹਿਰਾਂ ਦਾ ਕਹਿਣਾ ਹੈ ਕਿ ਕੈਨੇਡਾ ਵਿੱਚ ਹਰ ਕਿਸੇ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਿਦਿਆਰਥੀਆਂ ਦਾ 40 ਘੰਟੇ ਯਾਨੀ ਫੁੱਲ ਟਾਈਮ ਵਰਕ ਪਰਮਿਟ ਖ਼ਤਮ ਕੀਤਾ ਜਾ ਰਿਹਾ ਹੈ। ਕੋਰੋਨਾ ਪੀਰੀਅਡ ਤੋਂ ਪਹਿਲਾਂ 20 ਘੰਟੇ ਕੰਮ ਕਰਦੇ ਸਨ ਅਤੇ ਭਵਿੱਖ ਵਿੱਚ ਵੀ 30 ਅਪ੍ਰੈਲ 2024 ਤੋਂ ਬਾਅਦ 20 ਘੰਟੇ ਕੰਮ ਕਰਨ ਦੀ ਇਜਾਜ਼ਤ ਹੋਵੇਗੀ।

ਕੈਨੇਡਾ ਸਰਕਾਰ ਨੇ ਵਿਦਿਆਰਥੀ ਨੂੰ ਮੁੜ ਦਿੱਤਾ ਝਟਕਾ, ਹੁਣ 40 ਨਹੀਂ, ਸਿਰਫ 20 ਘੰਟੇ ਕਰ ਸਕਣਗੇ ਕੰਮ, 30 ਅਪ੍ਰੈਲ ਤੋਂ ਲਾਗੂ ਹੋਵੇਗਾ ਨਿਯਮ
kusum-chopra
| Updated On: 15 Dec 2023 19:00 PM IST
Share

ਕੈਨੇਡਾ ਜਾਣ ਵਾਲੇ ਵਿਦਿਆਰਥੀ ਹੁਣ ਪੂਰਾ ਸਮਾਂ ਕੰਮ ਨਹੀਂ ਕਰ ਸਕਣਗੇ। ਕੋਰੋਨਾ ਕਾਲ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਹਫ਼ਤੇ ਵਿਚ 20 ਘੰਟੇ ਕੰਮ ਕਰਨ ਦੀ ਇਜਾਜ਼ਤ ਸੀ। ਪਰ ਕੋਰੋਨਾ ਮਹਾਂਮਾਰੀ ਦੌਰਾਨ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ 40 ਘੰਟੇ ਕੰਮ ਕਰਨ ਲਈ ਵਰਕ ਪਰਮਿਟ ਜਾਰੀ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਕਿਉਂਕਿ ਹੁਣ ਕੋਰੋਨਾ ਕਾਲ ਖਤਮ ਹੋ ਚੁੱਕਾ ਹੈ ਅਤੇ ਹੁਣ ਮੁੜ ਤੋਂ ਵਿਦਿਆਰਥੀ ਹਫਤੇ ਵਿਚ ਸਿਰਫ 20 ਘੰਟੇ ਹੀ ਕੰਮ ਕਰ ਸਕਣਗੇ। ਇਹ ਨਿਯਮ 30 ਅਪ੍ਰੈਲ 2024 ਤੋਂ ਲਾਗੂ ਹੋਵੇਗਾ।

ਕੈਨੇਡਾ ਇੱਕ ਤੋਂ ਬਾਅਦ ਇੱਕ ਨਵੇਂ ਕਾਨੂੰਨ ਲਾਗੂ ਕਰ ਰਿਹਾ ਹੈ, ਜਿਸਤੋਂ ਬਾਅਦ ਭਾਰਤ ਤੋਂ ਕੈਨੇਡਾ ਦੀਆਂ ਯੂਨੀਵਰਸਿਟੀਆਂ ਵਿੱਚ ਅਪਲਾਈ ਕਰਨ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ। ਇਸ ਤੋਂ ਪਹਿਲਾਂ, ਕੈਨੇਡਾ ਵਿੱਚ GIC ਖਾਤੇ ਲਈ ਰਕਮ 10,000 ਡਾਲਰ ਤੋਂ ਵਧਾ ਕੇ 20,635 ਡਾਲਰ ਪ੍ਰਤੀ ਵਿਦਿਆਰਥੀ ਕਰ ਦਿੱਤੀ ਗਈ ਸੀ।

ਕੁਝ ਦਿਨ ਪਹਿਲਾਂ ਹੀ ਕੈਨੇਡਾ ਸਰਕਾਰ ਨੇ ਐਲਾਨ ਕੀਤਾ ਸੀ ਕਿ ਉਹ ਪੋਸਟ ਗ੍ਰੈਜੂਏਟ ਵਰਕ ਪਰਮਿਟ ਵਧਾਉਣ ਤੋਂ ਇਨਕਾਰ ਕਰਨ ਜਾ ਰਹੀ ਹੈ। ਸਰਕਾਰ ਵੱਲੋਂ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (PGWP) ਪ੍ਰਾਪਤ ਕਰਨ ਲਈ ਨਿਯਮਾਂ ਨੂੰ ਸਖ਼ਤ ਕਰਨ ਦਾ ਸਿੱਧਾ ਅਸਰ ਭਾਰਤੀ ਵਿਦਿਆਰਥੀਆਂ ‘ਤੇ ਪੈਣ ਜਾ ਰਿਹਾ ਹੈ। ਕੈਨੇਡਾ ‘ਚ ਮੌਜੂਦਾ ਸਮੇਂ ਕਰੀਬ 14 ਲੱਖ ਵਿਦਿਆਰਥੀ (Student) ਪੋਸਟ ਗ੍ਰੈਜੂਏਟ ਵਰਕ ਪਰਮਿਟ ‘ਤੇ ਕੰਮ ਕਰ ਰਹੇ ਹਨ ਅਤੇ ਜੇਕਰ ਸਰਕਾਰ ਸਖਤ ਕਦਮ ਚੁੱਕਦੀ ਹੈ ਤਾਂ ਅਗਲੇ ਸਾਲ ਵਿਦਿਆਰੀਥੀਆਂ ਨੂੰ ਵਾਪਸ ਆਪਣੇ ਜੱਦੀ ਦੇਸ਼ ਪਰਤਨਾ ਪੈ ਸਕਦਾ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...