AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Canada ‘ਚ ਹਾਦਸੇ ਦੌਰਾਨ ਮਾਰੇ ਗਏ ਦਲਵੀਰ ਦੀ ਲਾਸ਼ ਪਿੰਡ ਪੁੱਜੀ, ਭੁੱਬਾਂ ਮਾਰ ਰੋਇਆ ਪਰਿਵਾਰ

ਦਲਬੀਰ ਸਿੰਘ ਆਪਣੇ ਸੁਨਹਿਰੀ ਭਵਿੱਖ ਲਈ ਕਰੀਬ ਡੇਢ ਸਾਲ ਪਹਿਲਾਂ ਕੈਨੇਡਾ ਸਟੱਡੀ ਵੀਜਾ 'ਤੇ ਗਿਆ ਸੀ। ਦਲਬੀਰ ਸਿੰਘ ਦੀ ਕੈਨੇਡਾ 'ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ ।

Canada 'ਚ ਹਾਦਸੇ ਦੌਰਾਨ ਮਾਰੇ ਗਏ ਦਲਵੀਰ ਦੀ ਲਾਸ਼ ਪਿੰਡ ਪੁੱਜੀ, ਭੁੱਬਾਂ ਮਾਰ ਰੋਇਆ ਪਰਿਵਾਰ
tv9-punjabi
| Updated On: 01 May 2023 22:34 PM IST
Share
Student Died in Canada: ਕੈਨੇਡਾ ਵਿਖੇ ਬੀਤੇ ਦਿਨੀਂ ਇੱਕ ਸੜਕ ਹਾਦਸੇ ਵਿੱਚ ਸੰਗਰੂਰ ਦੇ ਪਿੰਡ ਬਲਿਆਲ ਦੇ ਦਲਬੀਰ ਸਿੰਘ ਦੀ ਮੌਤ ਹੋ ਗਈ ਸੀ। ਜਿਸ ਦੀ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਬਲਿਆਲ ਵਿਖੇ ਪਹੁੰਚੀ। ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਦਲਬੀਰ ਸਿੰਘ ਕਰੀਬ ਡੇਢ ਸਾਲ ਪਹਿਲਾਂ ਕੈਨੇਡਾ ਸਟੱਡੀ ਵੀਜ਼ਾ (Canada Study Visa) ਤੇ ਗਿਆ ਸੀ। ਜਿਸ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਸਮੇਤ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਵੱਲੋਂ ਨਮ ਅੱਖਾਂ ਨਾਲ ਮ੍ਰਿਤਕ ਨੌਜਵਾਨ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ

ਸੁਨਹਿਰੀ ਭਵਿੱਖ ਲਈ ਗਿਆ ਸੀ ਕੈਨੇਡਾ

ਦਲਬੀਰ ਸਿੰਘ ਆਪਣੇ ਸੁਨਹਿਰੀ ਭਵਿੱਖ (Bright future) ਲਈ ਕਰੀਬ ਡੇਢ ਸਾਲ ਪਹਿਲਾਂ ਕੈਨੇਡਾ ਸਟੱਡੀ ਵੀਜਾ ਤੇ ਗਿਆ ਸੀ। ਦਲਬੀਰ ਸਿੰਘ ਦੀ ਉਮਰ 26 ਸਾਲ ਸੀ। ਉਹ ਓਂਟਾਰਿਓ ਦੇ ਮਿਸੀਸਾਗਾ ਸ਼ਹਿਰ ਵਿੱਚ ਰਹਿੰਦਾ ਸੀ। ਮਿਲੀ ਜਾਣਕਾਰੀ ਮੁਤਾਬਕ ਪਿਛਲੇ ਦਿਨੀ 12 ਅਪ੍ਰੈਲ ਨੂੰ ਦਲਬੀਰ ਸਿੰਘ ਦਾ ਦੇਹਾਂਤ ਹੋ ਗਿਆ ਸੀ। ਜਿਕਰਯੋਗ ਹੈ ਕਿ ਦਲਬੀਰ ਸਿੰਘ ਟਰੱਕ ਚਲਾ ਕੇ ਜਾ ਰਿਹਾ ਸੀ ਤਾਂ ਇਸ ਦੌਰਾਨ ਓਵਰਟੇਕ ਕਰਦੇ ਸਮੇਂ ਇਕ ਟਰੱਕ-ਟਰਾਲੇ ਨੇ ਉਸ ਦੇ ਟਰੱਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦਲਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਹਾਲੇ ਉਸ ਦਾ ਵਿਆਹ ਵੀ ਨਹੀਂ ਹੋਇਆ ਸੀ। ਉਸ ਦੇ ਪਿਤਾ ਨੇ ਉਸ ਨੂੰ ਮਿਲਣ ਲਈ ਕੈਨੇਡਾ ਜਾਣਾ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...