ਪੰਜਾਬਬਜਟ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

UAE: ‘ ਵਿਦੇਸ਼ਾਂ ‘ਚ ਘੱਟ ਭਾਰਤੀਆਂ ਵਾਲੇ ਕਾਲਜ ਚੁਣੋ’, ਦੁਬਈ ‘ਚ ਭਾਰਤੀ ਮੂਲ ਦੀ CEO ਦਾ ਸੁਝਾਅ, ਸੋਸ਼ਲ ਮੀਡੀਆ ‘ਤੇ ਛਿੜੀ ਬਹਿਸ

Dubai Based Indian CEO Statement: ਦੁਬਈ ਵਿੱਚ ਭਾਰਤੀ ਮੂਲ ਦੀ ਸੀਈਓ ਸ਼੍ਰੇਆ ਪੱਤਰ ਦੀ ਇਸ ਪੋਸਟ ਨੂੰ ਅੱਠ ਲੱਖ ਤੋਂ ਵੱਧ ਲੋਕਾਂ ਨੇ ਦੇਖਿਆ। ਯੂਜ਼ਰਸ ਨੇ ਇਸ 'ਤੇ ਪ੍ਰਤੀਕਿਰਿਆ ਵੀ ਦਿੱਤੀ ਹੈ। ਕੁਝ ਨੇ ਇਸ ਨਾਲ ਸਹਿਮਤੀ ਜਤਾਈ ਤਾਂ ਕੁਝ ਨੇ ਇਸ ਦੀ ਆਲੋਚਨਾ ਵੀ ਕੀਤੀ ਹੈ। ਦਰਅਸਲ, ਸ਼੍ਰੇਆ ਪੱਤਰ ਨੇ ਭਾਰਤੀ ਵਿਦਿਆਰਥੀਆਂ ਨੂੰ ਘੱਟ ਭਾਰਤੀ ਵਿਦਿਆਰਥੀਆਂ ਵਾਲਾ ਕਾਲਜ਼ ਚੁਣਨ ਦੀ ਸਲਾਹ ਦਿੱਤੀ ਹੈ।

UAE: ‘ ਵਿਦੇਸ਼ਾਂ ‘ਚ ਘੱਟ ਭਾਰਤੀਆਂ ਵਾਲੇ ਕਾਲਜ ਚੁਣੋ’, ਦੁਬਈ ‘ਚ ਭਾਰਤੀ ਮੂਲ ਦੀ CEO ਦਾ ਸੁਝਾਅ, ਸੋਸ਼ਲ ਮੀਡੀਆ ‘ਤੇ ਛਿੜੀ ਬਹਿਸ
ਭਾਰਤੀ ਮੂਲ ਦੇ CEO ਦੇ ਬਿਆਨ ‘ਤੇ ਸੋਸ਼ਲ ਮੀਡੀਆ ‘ਤੇ ਛਿੜੀ ਬਹਿਸ
Follow Us
kusum-chopra
| Updated On: 16 May 2024 12:32 PM

ਦੁਬਈ ਵਿੱਚ ਭਾਰਤੀ ਮੂਲ ਦੇ ਇੱਕ ਸੀਈਓ ਨੇ ਵਿਦਿਆਰਥੀਆਂ ਨੂੰ ਘੱਟ ਭਾਰਤੀਆਂ ਵਾਲਾ ਕਾਲਜ ਚੁਣਨ ਦਾ ਸੁਝਾਅ ਦਿੱਤਾ। ਉਨ੍ਹਾਂ ਦੇ ਇਸ ਸੁਝਾਅ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਸ਼੍ਰੇਆ ਪੱਤਰ ਵੈਂਚਰਸ ਦੀ ਸੀਈਓ ਸ਼੍ਰੇਆ ਪੱਤਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕਰਕੇ ਇਹ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਪੜ੍ਹਨ ਲਈ ਆਉਣ ਵਾਲੇ ਭਾਰਤੀ ਵਿਦਿਆਰਥੀ ਘਰੇਲੂ ਭਾਵਨਾ ਨਾਲ ਨਹੀਂ ਆਉਂਦੇ, ਸਗੋਂ ਜ਼ਹਿਰੀਲੇ ਭਾਰਤੀ ਪੈਟਰਨ ਨਾਲ ਆਉਂਦੇ ਹਨ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਦਿਆਂ ਸ਼੍ਰੇਆ ਪੱਤਰ ਨੇ ਕਿਹਾ, ਜੇਕਰ ਕੋਈ ਵੀ ਭਾਰਤੀ ਵਿਦਿਆਰਥੀ ਉੱਚ ਸਿੱਖਿਆ ਲਈ ਵਿਦੇਸ਼ ਵਿੱਚ ਜਾਣ ਦੀ ਸੋਚ ਰਿਹਾ ਹੈ ਤੋਂ ਉਸ ਨੂੰ ਇਹ ਜਾਂਚਨਾ ਚਾਹੀਦਾ ਹੈ ਕਿ ਉਸ ਯੂਨੀਵਰਸਿਟੀ ਚ ਕਿੰਨੇ ਭਾਰਤੀ ਵਿਦਿਆਰਥੀ ਹਨ। ਜਿਸ ਯੂਨੀਵਰਸਿਟੀ ਵਿੱਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਜਿੰਨੀ ਜ਼ਿਆਦ ਹੋਵੇਗੀ, ਤੁਹਾਡੀ ਸੂਚੀ ਵਿੱਚ ਉਸਦੀ ਥਾਂ ਓਨੀ ਹੀ ਥੱਲੇ ਹੋਣੀ ਚਾਹੀਦੀ ਹੈ।

ਉਨ੍ਹਾਂ ਨੇ ਅੱਗੇ ਕਿਹਾ, ਵਿਦੇਸ਼ਾਂ ਦਾ ਇੱਕ ਵੱਡਾ ਭਾਰਤੀ ਭਾਈਚਾਰਾ ਘਰੇਲੂ ਭਾਵਨਾ ਨਾਲ ਨਹੀਂ ਬਲਕਿ ਇੱਕ ਜ਼ਹਿਰੀਲੇ ਭਾਰਤੀ ਪੈਟਰਨ ਨਾਲ ਆਉਂਦਾ ਹੈ, ਇੱਥੇ ਬਹੁਤ ਡਰਾਮਾ ਹੁੰਦਾ ਹੈ, ਪੇਸ਼ੇਵਰਤਾ ਦੀ ਘਾਟ ਹੁੰਦੀ ਹੈ, ਉਨ੍ਹਾਂ ਦੇ ਜੂਨੀਅਰਾਂ ਪ੍ਰਤੀ ਜਿੰਮੇਦਾਰੀ ਨਾ ਹੋਣਾ, ਚੰਗੇ ਰੋਲ ਮਾਡਲ ਨਾ ਹੋਣਾ, ਪਿੱਠ ਪਿੱਛੇ ਬੁਰਾਈ ਕਰਨਾ ਅਤੇ ਭਵਿੱਖ ਬਾਰੇ ਗੰਭੀਰ ਨਾ ਹੋਣਾ ਵੀ ਸ਼ਾਮਲ ਹੈ।”

ਇਹ ਵੀ ਪੜ੍ਹੋ – ਦੁਬਈ ਚ ਭਾਰਤੀ 1.5 ਲੱਖ ਕਰੋੜ ਦੀ ਜਾਇਦਾਦ ਦੇ ਮਾਲਕ, ਕੰਗਾਲ ਪਾਕਿ ਨਾਗਰਿਕਾਂ ਕੋਲ ਵੀ 91 ਹਜ਼ਾਰ ਕਰੋੜ ਦੀ ਪ੍ਰਾਪਰਟੀ, ਅੱਤਵਾਦੀਆਂ ਨੇ ਵੀ ਖਰੀਦੇ ਘਰ

ਸ਼੍ਰੇਆ ਪੱਤਰ ਨੇ ਕਿਹਾ, “ਜੇਕਰ ਤੁਸੀਂ ਦੇਸ਼ ਤੋਂ ਬਾਹਰ ਜਾਣ ਬਾਰੇ ਸੋਚ ਰਹੇ ਹੋ ਤਾਂ ਇਹ ਯਕੀਨੀ ਬਣਾਓ ਕਿ ਤੁਸੀਂ ਇਨ੍ਹਾਂ ਲੋਕਾਂ ਦੀ ਮਾਨਸਿਕਤਾ, ਰਵੱਈਏ ਅਤੇ ਅਜਿਹੇ ਲੋਕਾਂ ਤੋਂ ਦੂਰ ਰਹੋਗੇ। ਤੁਹਾਨੂੰ ਆਪਣੇ ਆਲੇ-ਦੁਆਲੇ ਅਜਿਹੇ ਲੋਕਾਂ ਦੀ ਜ਼ਰੂਰਤ ਨਹੀਂ ਹੋਣੀ ਚਾਹੀਦੀ ਜੋ ਤੁਹਾਡੇ ਵਰਗੇ ਘਰ ਵਰਗ੍ਹਾ ਮਹਿਸੂਸ ਕਰਾਉਂਦੇ ਹੋਣ। ਜੇ ਤੁਸੀਂ ਕਰਦੇ ਹੋ ਤਾਂ ਵਿਦੇਸ਼ ਜਾ ਜਾਓ।”

ਸ਼੍ਰੇਆ ਪੱਤਰ ਦੇ ਬਿਆਨ ‘ਤੇ ਯੂਜ਼ਰਸ ਨੇ ਦਿੱਤੀ ਪ੍ਰਤੀਕਿਰਿਆ

ਸ਼੍ਰੇਆ ਪੱਤਰ ਦੀ ਇਸ ਪੋਸਟ ਨੂੰ ਅੱਠ ਲੱਖ ਤੋਂ ਵੱਧ ਲੋਕਾਂ ਨੇ ਦੇਖਿਆ ਸੀ। ਯੂਜ਼ਰਸ ਨੇ ਵੀ ਇਸ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਕੁਝ ਨੇ ਇਸ ਨਾਲ ਸਹਿਮਤੀ ਜਤਾਈ ਤਾਂ ਕੁਝ ਨੇ ਇਸ ਦੀ ਆਲੋਚਨਾ ਵੀ ਕੀਤੀ। ਯੂਜ਼ਰ ਨੇ ਕਿਹਾ, “ਮੈਂ ਤੁਹਾਡੇ ਨਾਲ ਪੂਰੀ ਤਰ੍ਹਾਂ ਨਾਲ ਸਹਿਮਤ ਹਾਂ। ਮੈਂ 2011 ਵਿੱਚ ਇੱਕ ਹਸਪਤਾਲ ਵਿੱਚ ਕੰਮ ਕਰਨ ਲਈ ਆਸਟ੍ਰੇਲੀਆ ਗਿਆ ਸੀ। ਉੱਥੇ ਸਭ ਤੋਂ ਜ਼ਿਆਦਾ ਈਰਖਾ ਕਰਨ ਵਾਲੇ ਲੋਕ ਭਾਰਤੀ ਸਨ। ਜਦੋਂ ਮੈਂ ਉੱਥੇ ਪਹੁੰਚਿਆ ਤਾਂ ਇਹ ਮੇਰੇ ਲਈ ਸਦਮਾ ਸੀ ਅਤੇ ਇਹ ਉਦੋਂ ਤੱਕ ਨਹੀਂ ਸੀ ਜਦੋਂ ਤੱਕ ਮੈਂ ਆਸਟ੍ਰੇਲੀਆ ਨੂੰ ਛੱਡ ਦਿੱਤਾ ਕਿ “ਮੈਂ ਇਸ ਤੋਂ ਉਬਰ ਨਹੀਂ ਸਕਿਆ।”

ਇੱਕ ਹੋਰ ਯੂਜ਼ਰ ਨੇ ਕਿਹਾ, “ਹਰ ਦੇਸ਼ ਦੇ ਆਪਣੇ ਜ਼ਹਿਰੀਲੇ ਪੈਟਰਨ ਹੋਣੇ ਚਾਹੀਦੇ ਹਨ। ਤੁਸੀਂ ਵਿਦੇਸ਼ ਵਿੱਚ ਪੜ੍ਹਾਈ ਕੀਤੀ ਹੈ। ਇਹ ਜ਼ਹਿਰੀਲੇ ਪੈਟਰਨ ਕਿਹੜੇ ਹਨ ਜੋ ਤੁਸੀਂ ਦੂਜੇ ਦੇਸ਼ਾਂ ਦੇ ਵਿਦਿਆਰਥੀਆਂ ਵਿੱਚ ਦੇਖੇ ਹਨ, ਇੱਕ ਹੋਰ ਯੂਜ਼ਰ ਨੇ ਕਿਹਾ, “ਜੇ ਤੁਸੀਂ ਸਿਰਫ਼ ਆਪਣੇ ਲੋਕਾਂ ਵਿੱਚ ਹੀ ਘੁੰਮਦੇ ਹੋ ਤਾਂ ਤੁਹਾਡਾ ਵਿਦੇਸ਼ ਜਾਣ ਦਾ ਕੀ ਮਤਲਬ ਹੈ।

ਨੇਮਪਲੇਟ ਨਹੀਂ ਲਗੇਗੀ...ਸੁਪਰੀਮ ਕੋਰਟ ਨੇ ਯੂਪੀ ਸਰਕਾਰ ਦੀ ਦਲੀਲ ਨੂੰ ਕੀਤਾ ਰੱਦ
ਨੇਮਪਲੇਟ ਨਹੀਂ ਲਗੇਗੀ...ਸੁਪਰੀਮ ਕੋਰਟ ਨੇ ਯੂਪੀ ਸਰਕਾਰ ਦੀ ਦਲੀਲ ਨੂੰ ਕੀਤਾ ਰੱਦ...
ਕਾਂਗਰਸ ਦਾ ਅੰਮ੍ਰਿਤਪਾਲ 'ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ
ਕਾਂਗਰਸ ਦਾ ਅੰਮ੍ਰਿਤਪਾਲ 'ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ...
ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਵੀਡੀਓ
ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਵੀਡੀਓ...
ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ
ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ...
ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ
ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ...
Union Budget 2024 Speech LIVE: ਬਿਹਾਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਮੋਦੀ ਸਰਕਾਰ ਦੀ ਮਾਸਟਰ ਪਲਾਨ, ਵਿੱਤ ਮੰਤਰੀ ਨੇ ਬਜਟ ਭਾਸ਼ਣ ਚ ਕੀਤਾ ਐਲਾਨ
Union Budget 2024 Speech LIVE: ਬਿਹਾਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਮੋਦੀ ਸਰਕਾਰ ਦੀ ਮਾਸਟਰ ਪਲਾਨ, ਵਿੱਤ ਮੰਤਰੀ ਨੇ ਬਜਟ ਭਾਸ਼ਣ ਚ ਕੀਤਾ ਐਲਾਨ...
Union Budget 2024 Speech : ਬਜਟ ਭਾਸ਼ਣ 'ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?
Union Budget 2024 Speech : ਬਜਟ ਭਾਸ਼ਣ 'ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?...
Union Budget 2024 Speech LIVE: ਨਵੀਂ ਟੈਕਸ ਪ੍ਰਣਾਲੀ ਵਿੱਚ ਸਭ ਤੋਂ ਵੱਡਾ ਬਦਲਾਅ
Union Budget 2024 Speech LIVE: ਨਵੀਂ ਟੈਕਸ ਪ੍ਰਣਾਲੀ ਵਿੱਚ ਸਭ ਤੋਂ ਵੱਡਾ ਬਦਲਾਅ...
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video...
ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀਆਂ 'ਤੇ ਵਰ੍ਹੇ ਪੀਐਮ ਮੋਦੀ, ਕਿਹਾ- 2.5 ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਰੋਕੀ ਗਈ
ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀਆਂ 'ਤੇ ਵਰ੍ਹੇ ਪੀਐਮ ਮੋਦੀ, ਕਿਹਾ-  2.5 ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਰੋਕੀ ਗਈ...
ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ 'ਤੇ ਸੰਜੇ ਸਿੰਘ ਨੂੰ ਕਿਸ 'ਤੇ ਆਇਆ ਗੁੱਸਾ?
ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ 'ਤੇ ਸੰਜੇ ਸਿੰਘ ਨੂੰ ਕਿਸ 'ਤੇ ਆਇਆ ਗੁੱਸਾ?...
NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ
NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ...
ਹੁਕਮ ਨਾ ਮੰਨਣ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ
ਹੁਕਮ ਨਾ ਮੰਨਣ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ...
ਯੂਪੀ ਦੇ ਗੋਂਡਾ 'ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ
ਯੂਪੀ ਦੇ ਗੋਂਡਾ 'ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ...