ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਫਿਲੀਪੀਨਜ਼ ਚ ਫਾਈਨਾਂਸ ਦਾ ਕੰਮ ਕਰਦੀ ਫ਼ਿਰੋਜ਼ਪੁਰ ਦੀ ਔਰਤ ਦਾ ਕਤਲ, ਅਣਪਛਾਤੇ ਬਾਈਕ ਸਵਾਰ ਨੇ ਚਲਾਈਆਂ ਗੋਲੀਆਂ

Woman Murdered Philipines: ਫਿਲੀਪੀਨਜ਼ ਵਿੱਚ ਭਾਰਤੀਆਂ ਦੇ ਕਤਲ ਦੇ ਇਸ ਤੋਂ ਪਹਿਲਾਂ ਵੀ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਵੱਡੀ ਗੱਲ ਇਹ ਹੈ ਕਿ ਜਿਨ੍ਹਾਂ ਲੋਕਾਂ ਦਾ ਹੁਣ ਤੱਕ ਕਤਲ ਕੀਤਾ ਗਿਆ ਹੈ, ਉਨ੍ਹਾਂ ਚੋਂ ਜਿਆਦਾਤਰ ਲੋਕ ਫਾਈਨਾਂਸ ਦਾ ਹੀ ਕੰਮ ਕਰਦੇ ਸਨ। ਹਰ ਵਾਰ ਅਜਿਹੇ ਲੋਕਾਂ ਨੂੰ ਹੀ ਕਿਉਂ ਨਿਸ਼ਾਨਾ ਬਣਾ ਰਿਹਾ ਹੈ, ਉੱਥੋਂ ਦੀ ਪੁਲਿਸ ਇਸ ਰਹੱਸ ਤੋਂ ਪਰਦਾ ਉਠਾਉਣ ਵਿੱਚ ਹਾਲੇ ਤੱਕ ਅਸਫਲ ਰਹੀ ਹੈ।

ਫਿਲੀਪੀਨਜ਼ ਚ ਫਾਈਨਾਂਸ ਦਾ ਕੰਮ ਕਰਦੀ ਫ਼ਿਰੋਜ਼ਪੁਰ ਦੀ ਔਰਤ ਦਾ ਕਤਲ, ਅਣਪਛਾਤੇ ਬਾਈਕ ਸਵਾਰ ਨੇ ਚਲਾਈਆਂ ਗੋਲੀਆਂ
ਫਿਲੀਪੀਨਜ਼ ਚ ਫਾਈਨਾਂਸ ਦਾ ਕੰਮ ਕਰਦੀ ਫ਼ਿਰੋਜ਼ਪੁਰ ਦੀ ਔਰਤ ਦਾ ਕਤਲ, ਅਣਪਛਾਤੇ ਬਾਈਕ ਸਵਾਰ ਨੇ ਚਲਾਈਆਂ ਗੋਲੀਆਂ
Follow Us
kusum-chopra
| Published: 30 Aug 2023 18:55 PM

ਪੰਜਾਬ ਦੇ ਫਿਰੋਜ਼ਪੁਰ ਦੀ ਰਹਿਣ ਵਾਲੀ ਇਕ ਔਰਤ ਦਾ ਫਿਲੀਪੀਨਜ਼ ‘ਚ ਕਤਲ ਕਰ ਦਿੱਤਾ ਗਿਆ। ਔਰਤ ਆਪਣੇ ਪਤੀ ਦੇ ਨਾਲ ਫਿਲੀਪੀਨਜ਼ ਵਿੱਚ ਫਾਇਨਾਂਸ ਦਾ ਕੰਮ ਕਰਦੀ ਸੀ। ਪਤੀ ਹਾਲ ਹੀ ਵਿੱਚ ਆਪਣੇ ਦੋ ਬੱਚਿਆਂ ਨਾਲ ਭਾਰਤ ਆਇਆ ਸੀ। ਮ੍ਰਿਤਕ ਔਰਤ ਦੀ ਪਛਾਣ ਜਗਨਪ੍ਰੀਤ ਕੌਰ ਵਾਸੀ ਪਿੰਡ ਢਾਂਡੀਆਂ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਜੀਰਾ ਕਸਬੇ ਦੇ ਪਿੰਡ ਢਾਂਡੀਆਂ ਦੀ ਰਹਿਣ ਵਾਲੀ ਜਗਨਪ੍ਰੀਤ ਕੌਰ ਪਿਛਲੇ 14 ਸਾਲਾਂ ਤੋਂ ਆਪਣੇ ਪਤੀ ਮਨਜੀਤ ਸਿੰਘ ਨਾਲ ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿਖੇ ਰਹਿ ਰਹੀ ਸੀ। ਇਹ ਲੋਕ ਲੰਬੇ ਸਮੇਂ ਤੋਂ ਫਾਈਨਾਂਸ ਦਾ ਕੰਮ ਕਰ ਰਹੇ ਸਨ। ਮ੍ਰਿਤਕਾ ਦੇ ਪਤੀ ਨੇ ਦੱਸਿਆ ਕਿ ਉਹ ਆਪਣੇ ਬੱਚਿਆਂ ਨਾਲ ਪਿੰਡ ਢਾਂਡੀਆਂ ਆਇਆ ਹੋਇਆ ਸੀ। ਮਨੀਲਾ ਵਿੱਚ ਰਹਿ ਕੇ ਉਸ ਦੀ ਪਤਨੀ ਜਗਨਪ੍ਰੀਤ ਕੌਰ ਫਾਈਨਾਂਸ ਦਾ ਕਾਰੋਬਾਰ ਸੰਭਾਲ ਰਹੀ ਸੀ।

ਪਤਾ ਲੱਗਾ ਹੈ ਕਿ ਮੰਗਲਵਾਰ ਨੂੰ ਇਕ ਬਾਈਕ ਸਵਾਰ ਨੇ ਉਸ ਦੇ ਦਫਤਰ ਵਿਚ ਆ ਕੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਹ ਇਸ ਘਟਨਾ ਦਾ ਕਾਰਨ ਨਹੀਂ ਜਾਣ ਪਾ ਰਿਹਾ ਹੈ, ਅਜਿਹੇ ‘ਚ ਉਹ ਕਾਫੀ ਪਰੇਸ਼ਾਨ ਹੈ। ਜਲਦੀ ਹੀ ਉਹ ਬੱਚਿਆਂ ਨਾਲ ਫਿਲੀਪੀਨਜ਼ ਪਰਤ ਰਿਹਾ ਹੈ। ਫਿਲਹਾਲ, ਉਥੋਂ ਦੀ ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।

ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...