AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Gangster ਅਮਰਪ੍ਰੀਤ ਸਮਰਾ ਦਾ ਕੈਨੇਡਾ ‘ਚ ਕਤਲ, ਵਿਆਹ ਸਮਾਰੋਹ ਤੋਂ ਬਾਹਰ ਨਿਕਲਦੇ ਹੀ ਬਦਮਾਸ਼ਾਂ ਨੇ ਮਾਰੀ ਗੋਲੀ, ਗੱਡੀ ਨੂੰ ਵੀ ਲਗਾਈ ਅੱਗ

ਕੈਨੇਡਾ ਦੇ ਟਾਪ-10 ਗੈਂਗਸਟਰਾਂ ਵਿੱਚੋਂ ਇੱਕ ਅਮਰਪ੍ਰੀਤ ਸਮਰਾ ਉਰਫ ਚੱਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅਮਰਪ੍ਰੀਤ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਵੈਨਕੂਵਰ ਵਿੱਚ ਸੀ। ਰਾਤ ਨੂੰ ਡਿਨਰ ਅਤੇ ਡਾਂਸ ਤੋਂ ਬਾਅਦ ਜਿਵੇਂ ਹੀ ਫਰੇਜ਼ਰਵਿਊ ਹਾਲ ਤੋਂ ਬਾਹਰ ਆਏ ਤਾਂ ਬ੍ਰਦਰਜ਼ ਕੀਪਰਜ਼ ਗਰੁੱਪ ਦੇ ਕਾਰਕੁਨਾਂ ਨੇ ਗੋਲੀਆਂ ਚਲਾ ਦਿੱਤੀਆਂ।

Gangster ਅਮਰਪ੍ਰੀਤ ਸਮਰਾ ਦਾ ਕੈਨੇਡਾ 'ਚ ਕਤਲ, ਵਿਆਹ ਸਮਾਰੋਹ ਤੋਂ ਬਾਹਰ ਨਿਕਲਦੇ ਹੀ ਬਦਮਾਸ਼ਾਂ ਨੇ ਮਾਰੀ ਗੋਲੀ, ਗੱਡੀ ਨੂੰ ਵੀ ਲਗਾਈ ਅੱਗ
lalit-kumar
| Updated On: 29 May 2023 11:48 AM IST
Share
NRI। ਕੈਨੇਡਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਕੈਨੇਡਾ (Canada) ਵੈਨਕੂਵਰ ਵਿੱਚ ਨਾਮੀ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਗੋਲੀ ਮਾਰਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਕੈਨੇਡੀਅਨ ਸਮੇਂ ਅਨੁਸਾਰ ਦੁਪਹਿਰ ਕਰੀਬ 1:30 ਵਜੇ ਵਾਪਰੀ। ਅਮਰਪ੍ਰੀਤ ਆਪਣੇ ਭਰਾ ਰਵਿੰਦਰ ਨਾਲ ਵਿਆਹ ਸਮਾਗਮ ਵਿੱਚ ਆਇਆ ਹੋਇਆ ਸੀ। ਹਮਲਾਵਰਾਂ ਨੇ ਉਸ ਵਾਹਨ ਨੂੰ ਵੀ ਅੱਗ ਲਗਾ ਦਿੱਤੀ ਜਿਸ ਵਿਚ ਉਹ ਸਬੂਤ ਨਸ਼ਟ ਕਰਨ ਆਇਆ ਸੀ। ਚਸ਼ਮਦੀਦਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੋਲੀਆਂ ਦੀ ਆਵਾਜ਼ ਇਸ ਤਰ੍ਹਾਂ ਸੁਣਾਈ ਦਿੱਤੀ ਜਿਵੇਂ ਮਸ਼ੀਨ ਗਨ ਤੋਂ ਗੋਲੀਬਾਰੀ ਕੀਤੀ ਗਈ ਹੋਵੇ।

ਸਮਰਾ UN ਦੇ ਟਾਪ-10 ਗੈਂਗਸਟਰਾਂ ਦੀ ਸੂਚੀ ‘ਚ ਸੀ ਸ਼ਾਮਿਲ

ਅਮਰਪ੍ਰੀਤ ਸਿੰਘ ਸਮਰਾ ਉਰਫ ਚੱਕੀ ਸੰਯੁਕਤ ਰਾਸ਼ਟਰ (UN) ਦੀ ਟਾਪ-10 ਗੈਂਗਸਟਰਾਂ ਦੀ ਸੂਚੀ ਵਿੱਚ ਸ਼ਾਮਲ ਸੀ। ਉਸ ਦੇ ਵਿਰੋਧੀ ਬ੍ਰਦਰਜ਼ ਕੀਪਰਜ਼ ਗਰੁੱਪ ਵਿਚਕਾਰ ਕਾਰੋਬਾਰ ਨੂੰ ਲੈ ਕੇ ਦੁਸ਼ਮਣੀ ਸੀ। ਵਿਆਹ ਸਮਾਗਮ ‘ਚ ਸ਼ਾਮਲ ਹੋਏ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਸੀ ਕਿ ਹਮਲਾਵਰ ਪਹਿਲਾਂ ਹੀ ਵਿਆਹ ਸਮਾਗਮ ਵਾਲੀ ਥਾਂ ਤੇ ਘੁੰਮ ਰਹੇ ਸਨ। ਇਸ ਕਤਲ ਨੂੰ ਟਾਰਗੇਟ ਕਿਲਿੰਗ ਮੰਨਿਆ ਜਾ ਰਿਹਾ ਹੈ।

ਪੁਲਿਸ ਨੇ ਵਿਸ਼ੇਸ਼ ਨੰਬਰ ਕੀਤੇ ਜਾਰੀ

ਇਸ ਦੇ ਨਾਲ ਹੀ ਕੈਨੇਡੀਅਨ ਪੁਲਿਸ (Police) ਅਧਿਕਾਰੀ ਤਾਨੀਆ ਵਿਸਟਿਨ ਨੇ ਦੱਸਿਆ ਕਿ ਪੁਲਿਸ ਹੈਲਪਲਾਈਨ ‘ਤੇ 1.30 ਵਜੇ ਕਾਲ ਆਈ ਅਤੇ ਪੁਲਿਸ ਉਸੇ ਸਮੇਂ ਉਥੇ ਪਹੁੰਚ ਗਈ। ਪੁਲਿਸ ਅਧਿਕਾਰੀ ਨੇ ਸੀਪੀਆਰ ਦੇ ਕੇ ਅਮਰਪ੍ਰੀਤ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਦਮ ਤੋੜ ਦਿੱਤਾ। ਪੁਲਿਸ ਨੇ ਨੰਬਰ ਜਾਰੀ ਕਰਕੇ ਹਮਲਾਵਰਾਂ ਬਾਰੇ ਜਾਣਕਾਰੀ ਦੇਣ ਦੀ ਵੀ ਅਪੀਲ ਕੀਤੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...