ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਲਾਨੌਰ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ, ਝੀਲ ‘ਚੋਂ ਮਿਲੀ ਲਾਸ਼; ਇਲਾਕੇ ‘ਚ ਸੋਗ ਦੀ ਲਹਿਰ

ਪਰਿਵਾਰਕ ਜੀਆਂ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਕੈਨੇਡਾ ਤੋਂ ਫੋਨ ਕਾਲ ਰਾਹੀਂ ਪਤਾ ਲੱਗਾ ਕਿ ਜ਼ੋਰਾਵਾਰ ਸਿੰਘ ਜਦੋਂ ਆਪਣੀ ਗੱਡੀ 'ਤੇ ਖਾਣਾ ਪੈਕ ਕਰਵਾ ਕੇ ਕੰਮ 'ਤੇ ਗਿਆ ਹੋਇਆ ਸੀ ਤਾਂ ਉਹ ਉੱਥੇ ਨਹੀਂ ਪਹੁੰਚਿਆ। ਇਸ ਸਬੰਧੀ ਜਦੋਂ ਕੰਪਨੀ ਵੱਲੋਂ ਛੇ ਘੰਟੇ ਬਾਅਦ ਜ਼ੋਰਾਵਰ ਸਿੰਘ ਦਾ ਪਤਾ ਲੱਗਾ ਤਾਂ ਉਸ ਦੀ ਮ੍ਰਿਤਕ ਦੇਹ ਇਕ ਝੀਲ 'ਚੋਂ ਭੇਤਭਰੀ ਹਾਲਤ 'ਚ ਮਿਲੀ।

ਕਲਾਨੌਰ ਦੇ ਨੌਜਵਾਨ ਦੀ ਕੈਨੇਡਾ ‘ਚ ਮੌਤ, ਝੀਲ ‘ਚੋਂ ਮਿਲੀ ਲਾਸ਼; ਇਲਾਕੇ ‘ਚ ਸੋਗ ਦੀ ਲਹਿਰ
ਜੰਮਪਲ ਜ਼ੋਰਾਵਾਰ ਸਿੰਘ ਦੀ ਪੁਰਾਣੀ ਤਸਵੀਰ
Follow Us
avtar-singh
| Published: 03 Nov 2024 20:25 PM

ਗੁਰਦਾਸਪੁਰ ਦੇ ਇਤਿਹਾਸਿਕ ਕਸਬਾ ਕਲਾਨੌਰ ਦੇ ਜੰਮਪਲ ਜ਼ੋਰਾਵਾਰ ਸਿੰਘ (23) ਦੀ ਕੈਨੇਡਾ ‘ਚ ਇਕ ਝੀਲ ‘ਚੋਂ ਭੇਤਭਰੀ ਹਾਲਤ ‘ਚ ਲਾਸ਼ ਮਿਲਣ ਦੀ ਖ਼ਬਰ ਕਲਾਨੌਰ ਪੁੱਜਣ ‘ਤੇ ਪਰਿਵਾਰ ਤੇ ਇਲਾਕਾ ਸੋਗ ‘ਚ ਡੁੱਬਾ ਹੋਇਆ ਹੈ। ਇਸ ਦੁੱਖ ਭਰੀ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਜੀਆਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜ਼ੋਰਾਵਰ ਸਿੰਘ ਜਨਵਰੀ 2022 ‘ਚ ਕੈਨੇਡਾ ਦੇ ਬਰੈਂਪਟਨ ਸ਼ਹਿਰ ਸਟੱਡੀ ਬੇਸ ‘ਤੇ ਲੱਖਾਂ ਰੁਪਏ ਖਰਚ ਕੇ ਗਿਆ ਹੋਇਆ ਸੀ। ਜ਼ੋਰਾਵਰ ਸਿੰਘ ਕੈਨੇਡਾ ‘ਚ ਆਪਣੇ ਵੱਡੇ ਭਰਾ ਜੋਗਰਾਜ ਸਿੰਘ ਕੋਲ ਰਹਿ ਰਿਹਾ ਸੀ

ਪਰਿਵਾਰਕ ਜੀਆਂ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਕੈਨੇਡਾ ਤੋਂ ਫੋਨ ਕਾਲ ਰਾਹੀਂ ਪਤਾ ਲੱਗਾ ਕਿ ਜ਼ੋਰਾਵਾਰ ਸਿੰਘ ਜਦੋਂ ਆਪਣੀ ਗੱਡੀ ‘ਤੇ ਖਾਣਾ ਪੈਕ ਕਰਵਾ ਕੇ ਕੰਮ ‘ਤੇ ਗਿਆ ਹੋਇਆ ਸੀ ਤਾਂ ਉਹ ਉੱਥੇ ਨਹੀਂ ਪਹੁੰਚਿਆ। ਇਸ ਸਬੰਧੀ ਜਦੋਂ ਕੰਪਨੀ ਵੱਲੋਂ ਛੇ ਘੰਟੇ ਬਾਅਦ ਜ਼ੋਰਾਵਰ ਸਿੰਘ ਦਾ ਪਤਾ ਲੱਗਾ ਤਾਂ ਉਸ ਦੀ ਮ੍ਰਿਤਕ ਦੇਹ ਇਕ ਝੀਲ ‘ਚੋਂ ਭੇਤਭਰੀ ਹਾਲਤ ‘ਚ ਮਿਲੀ।

ਪਰਿਵਾਰਕ ਜੀਆਂ ਨੇ ਰੋਂਦਿਆਂ ਹੋਇਆਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਬੇਵਕਤੀ ਮੌਤ ਨਾਲ ਉਨ੍ਹਾਂ ਉੱਪਰ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਇਸ ਮੌਕੇ ਤੇ ਪਰਿਵਾਰਿਕ ਜੀਆਂ ਨੇ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇ ਨੂੰ ਵਤਨ ਲਿਆਂਦਾ ਜਾਵੇ।

ਸਾਲ 2024 ਦਿਲਜੀਤ ਦੋਸਾਂਝ ਲਈ ਰਿਹਾ ਸ਼ਾਨਦਾਰ, ਇਹ 5 ਗੱਲਾਂ ਭਰਦੀਆਂ ਹਨ ਗਵਾਹੀ
ਸਾਲ 2024 ਦਿਲਜੀਤ ਦੋਸਾਂਝ ਲਈ ਰਿਹਾ ਸ਼ਾਨਦਾਰ, ਇਹ 5 ਗੱਲਾਂ ਭਰਦੀਆਂ ਹਨ ਗਵਾਹੀ...
ਵਾਇਨਾਡ ਤੋਂ ਜਿੱਤ ਕੇ ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ, ਚੁੱਕੀ ਸਹੁੰ
ਵਾਇਨਾਡ ਤੋਂ ਜਿੱਤ ਕੇ ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ, ਚੁੱਕੀ ਸਹੁੰ...
ਜਲੰਧਰ 'ਚ ਪੁਲਿਸ ਤੇ ਲਾਰੈਂਸ ਗੈਂਗ ਦਾ ਐਨਕਾਊਂਟਰ, ਪੁਲਿਸ ਦੇ ਚੁੰਗਲ 'ਚ ਕਿਵੇਂ ਫਸੇ
ਜਲੰਧਰ 'ਚ ਪੁਲਿਸ ਤੇ ਲਾਰੈਂਸ ਗੈਂਗ ਦਾ ਐਨਕਾਊਂਟਰ, ਪੁਲਿਸ ਦੇ ਚੁੰਗਲ 'ਚ ਕਿਵੇਂ ਫਸੇ...
NADA ਨੇ ਕਾਂਗਰਸੀ ਨੇਤਾ ਤੇ ਪਹਿਲਵਾਨ ਬਜਰੰਗ ਪੂਨੀਆ 'ਤੇ ਲਗਾਈ 4 ਸਾਲ ਦੀ ਪਾਬੰਦੀ, ਵੱਡਾ ਕਾਰਨ ਵੀ ਆਇਆ ਸਾਹਮਣੇ!
NADA ਨੇ ਕਾਂਗਰਸੀ ਨੇਤਾ ਤੇ ਪਹਿਲਵਾਨ ਬਜਰੰਗ ਪੂਨੀਆ 'ਤੇ ਲਗਾਈ 4 ਸਾਲ ਦੀ ਪਾਬੰਦੀ, ਵੱਡਾ ਕਾਰਨ ਵੀ ਆਇਆ ਸਾਹਮਣੇ!...
ਕਿਸਾਨ ਆਗੂ ਪੰਧੇਰ ਦਾ ਐਲਾਨ, ਡੱਲੇਵਾਲ ਦੀ ਥਾਂ ਮਰਨ ਵਰਤ ਤੇ ਬੈਠਣਗੇ ਸੁਖਜੀਤ
ਕਿਸਾਨ ਆਗੂ ਪੰਧੇਰ ਦਾ ਐਲਾਨ, ਡੱਲੇਵਾਲ ਦੀ ਥਾਂ ਮਰਨ ਵਰਤ ਤੇ ਬੈਠਣਗੇ ਸੁਖਜੀਤ...
ਕਿਸਾਨ ਆਗੂ ਡੱਲੇਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਹੰਗਾਮਾ, ਰਵਨੀਤ ਸਿੰਘ ਬਿੱਟੂ ਨੇ ਘੇਰੀ ਪੰਜਾਬ ਸਰਕਾਰ
ਕਿਸਾਨ ਆਗੂ ਡੱਲੇਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਹੰਗਾਮਾ, ਰਵਨੀਤ ਸਿੰਘ ਬਿੱਟੂ ਨੇ ਘੇਰੀ ਪੰਜਾਬ ਸਰਕਾਰ...
ਚੰਡੀਗੜ੍ਹ 'ਚ ਬੈਕ ਟੂ ਬੈਕ ਹੋਏ ਦੋ ਧਮਾਕੇ, ਮਸ਼ਹੂਰ ਗਾਇਕ ਦਾ ਜੁੜਿਆ ਨਾਂ, ਕਿਸ ਨੇ ਰਚੀ ਸਾਜ਼ਿਸ਼ ਅਤੇ ਕਿਉਂ?
ਚੰਡੀਗੜ੍ਹ 'ਚ ਬੈਕ ਟੂ ਬੈਕ ਹੋਏ ਦੋ ਧਮਾਕੇ, ਮਸ਼ਹੂਰ ਗਾਇਕ ਦਾ ਜੁੜਿਆ ਨਾਂ, ਕਿਸ ਨੇ ਰਚੀ ਸਾਜ਼ਿਸ਼ ਅਤੇ ਕਿਉਂ?...
ਅੰਮ੍ਰਿਤਸਰ ਦਾ ਅਜਨਾਲਾ ਥਾਣਾ ਫਿਰ ਸੁਰਖੀਆਂ 'ਚ, ਬੰਬ ਮਿਲਣ ਤੋਂ ਬਾਅਦ ਮਚੀ ਹਫੜਾ-ਤਫੜੀ
ਅੰਮ੍ਰਿਤਸਰ ਦਾ ਅਜਨਾਲਾ ਥਾਣਾ ਫਿਰ ਸੁਰਖੀਆਂ 'ਚ, ਬੰਬ ਮਿਲਣ ਤੋਂ ਬਾਅਦ ਮਚੀ ਹਫੜਾ-ਤਫੜੀ...
ਸਿੱਧੂ ਦਾ U-Turn,ਨਿੰਮ-ਹਲਦੀ ਵਾਲੇ ਬਿਆਨ 'ਤੇ ਬੋਲੇ- ਡਾਕਟਰਾਂ ਦਾ ਇਲਾਜ਼ ਸਭ ਤੋਂ ਪਹਿਲਾਂ
ਸਿੱਧੂ ਦਾ U-Turn,ਨਿੰਮ-ਹਲਦੀ ਵਾਲੇ ਬਿਆਨ 'ਤੇ ਬੋਲੇ- ਡਾਕਟਰਾਂ ਦਾ ਇਲਾਜ਼ ਸਭ ਤੋਂ ਪਹਿਲਾਂ...