AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹੁਸ਼ਿਆਰਪੁਰ ਦੇ ਪਿੰਡ ਖੁੱਡਾ ਦਾ ਹਰਪ੍ਰੀਤ ਸਿੰਘ ਬਣਿਆ ਅਮਰੀਕਾ ਨੇਵੀ ‘ਚ ਅਫਸਰ, 2012 ‘ਚ ਗਿਆ ਸੀ ਯੂ.ਐੱਸ.ਏ

ਅਮਰੀਕਾ ਨੇਵੀ ਵਿੱਚ ਅਫਸਰ ਬਣਕੇ ਹਰਪ੍ਰੀਤ ਸਿੰਘ ਨੇ ਆਪਣੇ ਪਿੰਡ ਦਾ ਨਾਂਅ ਰੋਸ਼ਨ ਕੀਤਾ ਹੈ। ਹਰਪ੍ਰੀਤ ਸਿੰਘ ਦੇ ਪਿਤਾ ਪੰਜਾਬ ਪੁਲਿਸ ਤੋਂ ਸੇਵ ਮੁਕਤ ਇੰਸਪੈਕਟਰ ਹਨ ਜਦਕਿ ਮਾਂ ਰਿਟਾਇਰ ਟੀਚਰ ਹਨ

ਹੁਸ਼ਿਆਰਪੁਰ ਦੇ ਪਿੰਡ ਖੁੱਡਾ ਦਾ ਹਰਪ੍ਰੀਤ ਸਿੰਘ ਬਣਿਆ ਅਮਰੀਕਾ ਨੇਵੀ 'ਚ ਅਫਸਰ, 2012 'ਚ ਗਿਆ ਸੀ ਯੂ.ਐੱਸ.ਏ
davinder-kumar-jalandhar
| Updated On: 15 Jul 2023 19:24 PM IST
Share
ਪੰਜਾਬ ਨਿਊਜ। ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਦੇ ਪਿੰਡ ਖੁੱਡਾ ਦਾ ਨੌਜਵਾਨ ਹਰਪ੍ਰੀਤ ਸਿੰਘ ਅਮਰੀਕਾ (America) ‘ਚ ਨੇਵੀ ਅਫਸਰ ਬਣ ਗਿਆ ਹੈ। ਪੰਜਾਬ ਪੁਲਿਸ ਦੇ ਸੇਵਾਮੁਕਤ ਇੰਸਪੈਕਟਰ ਵਰਿੰਦਰ ਸਿੰਘ ਦੇ ਪੁੱਤਰ ਹਰਪ੍ਰੀਤ ਸਿੰਘ ਅਤੇ ਮਾਤਾ ਸੇਵਾਮੁਕਤ ਅਧਿਆਪਕਾ ਜਗਦੀਸ਼ ਕੌਰ ਦੀ ਮੌਤ ਹੋਣ ‘ਤੇ ਪੂਰੇ ਪਰਿਵਾਰ ‘ਚ ਖੁਸ਼ੀ ਦੀ ਲਹਿਰ ਹੈ। ਹਰਪ੍ਰੀਤ ਸਿੰਘ ਨੇ ਆਪਣੀ ਪ੍ਰਾਪਤੀ ਬਾਰੇ ਦੱਸਿਆ ਕਿ ਸੇਂਟ ਪਾਲ ਕਾਨਵੈਂਟ ਸਕੂਲ ਦਸੂਹਾ (Dasuha) ਅਤੇ ਫਿਰ ਕਾਲਜ ਜੀ.ਜੀ.ਡੀ.ਐਸ.ਡੀ.ਹਰਿਆਣਾ ਵਿੱਚ ਪੜ੍ਹਣ ਤੋਂ ਬਾਅਦ ਉਹ ਉਚੇਰੀ ਪੜ੍ਹਾਈ ਲਈ 2008 ਤੋਂ 2013 ਤੱਕ ਆਇਰਲੈਂਡ ਵਿੱਚ ਰਿਹਾ ਅਤੇ 2013 ਵਿੱਚ ਅਮਰੀਕਾ ਚਲਾ ਗਿਆ। ਜਿੱਥੇ ਉਸਨੇ ਵਿਸਕਾਨਸਿਨ ਯੂਨੀਵਰਸਿਟੀ ਤੋਂ ਐਮ.ਬੀ.ਏ. ਕੀਤੀ ਹੈ। ਉਹ ਚਾਰ ਸਾਲ ਪਹਿਲਾਂ ਅਮਰੀਕੀ ਜਲ ਸੈਨਾ ਵਿੱਚ ਭਰਤੀ ਹੋਇਆ ਸੀ। ਹੁਣ ਸਖ਼ਤ ਮਿਹਨਤ ਤੋਂ ਬਾਅਦ ਉਹ ਅਮਰੀਕੀ ਜਲ ਸੈਨਾ ਦਾ ਕਮਿਸ਼ਨਡ ਅਫਸਰ ਬਣ ਗਿਆ। ਹਰਪ੍ਰੀਤ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਯੂਨੀਵਰਸਿਟੀ (University) ਪੱਧਰ ‘ਤੇ ਮੋਹਰੀ ਦੌੜਾਕ ਰਿਹਾ ਹੈ। ਉਨ੍ਹਾਂ ਨੂੰ ਆਪਣੇ ਬੇਟੇ ‘ਤੇ ਮਾਣ ਹੈ ਜੋ ਸਖ਼ਤ ਮਿਹਨਤ ਕਰਕੇ ਇਸ ਮੁਕਾਮ ‘ਤੇ ਪਹੁੰਚਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...