AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjabi Boy Murder in America: ਹੁਸ਼ਿਆਰਪੁਰ ਦੇ ਰਹਿਣ ਵਾਲੇ ਲੜਕੇ ਦਾ ਕੈਲੀਫੋਰਨੀਆ ‘ਚ ਕਤਲ, ਮੈਕਸੀਕਨ ਨੌਜਵਾਨ ਨੇ ਮਾਰੀ ਗੋਲੀ

Hoshiarpur Boy Shot Dead in America: ਪਰਿਵਾਰ ਨੇ ਸਰਕਾਰ ਤੋਂ ਮ੍ਰਿਤਕ ਪ੍ਰਵੀਨ ਦੀ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ, ਤਾਂ ਜੋ ਉਹ ਆਪਣੇ ਬੱਚੇ ਦਾ ਅੰਤਿਮ ਸੰਸਕਾਰ ਭਾਰਤੀ ਰੀਤੀ-ਰਿਵਾਜਾਂ ਅਨੁਸਾਰ ਕਰ ਸਕਣ।

Punjabi Boy Murder in America: ਹੁਸ਼ਿਆਰਪੁਰ ਦੇ ਰਹਿਣ ਵਾਲੇ ਲੜਕੇ ਦਾ ਕੈਲੀਫੋਰਨੀਆ 'ਚ ਕਤਲ, ਮੈਕਸੀਕਨ ਨੌਜਵਾਨ ਨੇ ਮਾਰੀ ਗੋਲੀ
tv9-punjabi
| Updated On: 30 Jun 2023 19:55 PM IST
Share
Hoshiarpur Boy Shot Dead in America: ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ 27 ਸਾਲਾ ਪ੍ਰਵੀਨ ਕੁਮਾਰ ਦਸੂਹਾ ਮੁਕੇਰੀਆਂ ਦੇ ਪਿੰਡ ਆਲੋ ਭੱਟੀ ਦਾ ਰਹਿਣ ਵਾਲਾ ਹੈ। ਪ੍ਰਵੀਨ ਨੂੰ ਕੈਲੀਫੋਰਨੀਆ ਦੇ ਵਿਕਟਰ ਵੈਲੀ ‘ਚ ਸਟੋਰ ‘ਤੇ ਕੰਮ ਕਰਦੇ ਸਮੇਂ ਗੋਲੀ ਮਾਰ ਦਿੱਤੀ ਗਈ ਸੀ। ਮੌਤ ਦੀ ਖਬਰ ਪਿੰਡ ‘ਚ ਪੁੱਜੀ ਅਤੇ ਤਾ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।

ਮੈਕਸੀਕਨ ਮੂਲ ਦੇ ਲੜਕੇ ਨੇ ਮਾਰੀ ਗੋਲੀ

ਮ੍ਰਿਤਕ ਮੁੰਡੇ ਦੇ ਚਾਚੇ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਭਤੀਜੇ ਅਮਰੀਕਾ ਵਿੱਚ ਇੱਕੋ ਥਾਂ ਤੇ ਕੰਮ ਕਰਦੇ ਸਨ। ਪ੍ਰਵੀਨ 7 ਸਾਲ ਪਹਿਲਾਂ ਅਮਰੀਕਾ ਗਿਆ ਸੀ ਜਦਕਿ ਅਤੇ ਛੋਟਾ ਬੇਟਾ 3 ਮਹੀਨੇ ਪਹਿਲਾਂ ਹੀ ਅਮਰੀਕਾ ਗਿਆ ਸੀ। ਉਨ੍ਹਾਂ ਨੂੰ ਫੋਨ ‘ਤੇ ਜਾਣਕਾਰੀ ਦਿੰਦਿਆਂ ਛੋਟੇ ਭਤੀਜੇ ਨੇ ਦੱਸਿਆ ਕਿ ਬੀਤੀ ਦੇਰ ਰਾਤ ਪ੍ਰਵੀਨ ਨੂੰ ਗੋਲੀ ਮਾਰ ਦਿੱਤੀ ਗਈ ਹੈ। ਮੈਕਸੀਕਨ ਮੂਲ ਦਾ 15-16 ਸਾਲ ਦਾ ਨੌਜਵਾਨ ਸਟੋਰ ‘ਤੇ ਆਇਆ ਅਤੇ ਪੈਸੇ ਮੰਗਣ ਲੱਗਾ। ਵਿਰੋਧ ਕਰਨ ‘ਤੇ ਉਸ ਨੇ ਪ੍ਰਵੀਨ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਪ੍ਰਵੀਨ ਦੇ ਘਰ ਵਿੱਚ ਉਸ ਦੀ ਬਜ਼ੁਰਗ ਮਾਂ ਅਤੇ ਅਮਰੀਕਾ ਵਿੱਚ ਰਹਿ ਰਿਹਾ ਛੋਟਾ ਭਰਾ ਹੈ। ਉਸਦੇ ਪਿਤਾ ਦਾ 2015 ਵਿੱਚ ਦੇਹਾਂਤ ਹੋ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...