AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Britain Protest: ਭਾਰਤ ਨੇ ਬ੍ਰਿਟਿਸ਼ ਹਾਈ ਕਮਿਸ਼ਨ ਦੇ ਡਿਪਲੋਮੈਟ ਨੂੰ ਕੀਤਾ ਤਲਬ

London Protest: ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਕੰਪਲੈਕਸ ਵਿੱਚ ਖਾਲਿਸਤਾਨ ਸਮਰਥਕਾਂ ਵੱਲੋਂ ਜਬਰਦਸਤ ਹੰਗਾਮਾ ਕੀਤਾ ਗਿਆ। ਭਾਰਤ ਨੇ ਬ੍ਰਿਟਿਸ਼ ਡਿਪਲੋਮੈਟ ਨੂੰ ਇਸ ਮਾਮਲੇ ਵਿੱਚ ਤਲਬ ਕੀਤਾ ਹੈ।

Britain Protest:  ਭਾਰਤ ਨੇ ਬ੍ਰਿਟਿਸ਼ ਹਾਈ ਕਮਿਸ਼ਨ ਦੇ ਡਿਪਲੋਮੈਟ ਨੂੰ ਕੀਤਾ ਤਲਬ
ਸੰਕੇਤਕ ਤਸਵੀਰ
tv9-punjabi
| Published: 20 Mar 2023 10:15 AM IST
Share
Britain Khalistani Protest: ਅੰਮ੍ਰਿਤਪਾਲ ਸਿੰਘ ‘ਤੇ ਪੰਜਾਬ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਬ੍ਰਿਟੇਨ ਵਿੱਚ ਖਾਲਿਸਤਾਨ ਸਮਰਥਕਾਂ (Khalistani) ਵੱਲੋਂ ਵੱਡਾ ਹੰਗਾਮਾ ਕੀਤਾ ਗਿਆ। ਭਾਰਤ ਨੇ ਇਸ ਘਟਨਾ ਤੇ ਪ੍ਰਤਿਕਰਮ ਦਿੰਦਿਆਂ ਹੋਈਆਂ ਦਿੱਲੀ ਸਥਿਤ ਬ੍ਰਿਟਿਸ਼ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ। ਦੱਸਦੀਏ ਕਿ ਫਿਲਹਾਰ ਹਾਈ ਕਮਿਸ਼ਨਰ ਐਲੇਕਸ ਐਲਿਸ ਦਿੱਲੀ ਤੋਂ ਬਾਹਰ ਹਨ।

ਖਾਲਿਸਤਾਨ ਸਮਰਥਕਾਂ ਵੱਲੋਂ ਹੰਗਾਮਾ

ਭਾਰਤੀ ਡਿਪਲੋਮੈਟਿਕ ਕੰਪਲੈਕਸਾਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਪ੍ਰਤੀ ਵਿਦੇਸ਼ ਮੰਤਰਾਲੇ ਨੇ ਇੱਕ ਸਖ਼ਤ ਬਿਆਨ ਵਿੱਚ ਕਿਹਾ ਕਿ ਭਾਰਤ ਨੇ ਯੂਕੇ ਵਿੱਚ ਯੂਕੇ ਸਰਕਾਰ ਦੀ ਕਾਰਵਾਈ ਦੇਖੀ ਗਈ ਜੋ ਕਿ ਬੇਹਦ ਹੀ ਨਿੰਦਨਯੋਗ ਹੈ। ਭਾਰਤ ਵਿੱਚ ਬ੍ਰਿਟਿਸ਼ ਰਾਜਦੂਤ (British Ambassador) ਐਲੇਕਸ ਐਲਿਸ ਨੇ ਹਾਈ ਕਮਿਸ਼ਨ ਦੇ ਬਾਹਰ ਖਾਲਿਸਤਾਨ ਸਮਰਥਕਾਂ ਵੱਲੋਂ ਕੀਤੇ ਗਏ ਹੰਗਾਮੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਇਹ ਪੂਰੀ ਤਰ੍ਹਾਂ ਸਰੀਕਾਰ ਕਰਨ ਯੋਗ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਬਰਤਾਨੀਆ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਲੋਕਾਂ ਅਤੇ ਅਹਾਤੇ ਵਿੱਚ ਹੋਏ ਅੱਜ ਦੇ ਸ਼ਰਮਨਾਕ ਕਾਰੇ ਦੀ ਨਿੰਦਾ ਕਰਦਾ ਹਾਂ।

ਭਾਰਤ ਨੇ ਦਰਜ ਕਰਵਾਇਆ ਵਿਰੋਧ

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ, ਸੁਰੱਖਿਆ ਪ੍ਰਬੰਧਾਂ ਵਿੱਚ ਘਾਟ ਹੋਣ ਕਾਰਨ ਯੂਕੇ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ, ਜਿਨ੍ਹਾਂ ਨੇ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਹਾਈ ਕਮਿਸ਼ਨ ਦੇ ਪਰਿਸਰ ਵਿੱਚ ਦਾਖਲ ਹੋਣ ਦਿੱਤਾ। ਵਿਦੇਸ਼ ਦਫਤਰ ਨੇ ਕਿਹਾ ਕਿ ਬ੍ਰਿਟੇਨ ਦੀ ਸਰਕਾਰ ਇਸ ਘਟਨਾ ਵਿੱਚ ਸ਼ਾਮਿਲ ਹਰ ਵਿਅਕਤੀ ਦੀ ਪਛਾਣ ਕਰ, ਗ੍ਰਿਫਤਾਰ ਕਰ ਅਤੇ ਮੁਕੱਦਮਾ ਚਲਾਉਣ ਲਈ ਤੁਰੰਤ ਕਦਮ ਚੁੱਕੇ ਅਤੇ ਅਜਿਹੀਆਂ ਘਟਨਾਵਾਂ ਨੂੰ ਦੁਬਾਰਾ ਹੋਣ ਤੋਂ ਰੋਕਣ ਲਈ ਹਰ ਕਦਮ ਚੁੱਕੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...