ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

23 ਦਿਨ ਪਹਿਲਾਂ ਸਟੱਡੀ ਵੀਜ਼ਾ ‘ਤੇ ਕੈਨੇਡਾ ਗਏ ਗੁਰਦਾਸਪੁਰ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ, ਡੁੰਘੇ ਸਦਮੇ ‘ਚ ਪਰਿਵਾਰ

Indian Student Dead in Canada: ਬੀਤੇ ਦਿਨੀਂ ਕੈਨੇਡਾ ਗਏ ਕਈ ਪੰਜਾਬੀ ਨੌਜਵਾਨਾਂ ਦੀ ਹਾਰਟ ਅਟੈਕ ਨਾਲ ਮੌਤ ਦੀਆਂ ਖਬਰਾਂ ਆ ਚੁੱਕੀਆਂ ਹਨ। ਅਜਿਹਾ ਕਿਉਂ ਹੋ ਰਿਹਾ ਹੈ। ਕੀ ਘਰੋਂ ਦੂਰ ਜਾਣ ਦਾ ਦੁੱਖ ਜਾਂ ਫੇਰ ਉਥੋਂ ਦੇ ਸਿਸਟਮ ਵਿੱਚ ਐਡਜਸਟ ਹੋਣ ਦਾ ਡਰ। ਅਜਿਹੇ ਕਈ ਕਾਰਨ ਹੋ ਸਕਦੇ ਹਨ, ਜਿਨ੍ਹਾਂ ਦੀ ਪੜਤਾਲ ਕਰਨਾ ਜਰੂਰੀ ਹੈ।

23 ਦਿਨ ਪਹਿਲਾਂ ਸਟੱਡੀ ਵੀਜ਼ਾ 'ਤੇ ਕੈਨੇਡਾ ਗਏ ਗੁਰਦਾਸਪੁਰ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ, ਡੁੰਘੇ ਸਦਮੇ 'ਚ ਪਰਿਵਾਰ
Follow Us
avtar-singh
| Updated On: 20 Jul 2023 19:51 PM IST
ਗੁਰਦਸਾਪੁਰ ਸ਼ਹਿਰ ਦੇ ਮੁਹੱਲਾ ਇਸਲਾਮਾਬਾਦ ਦੇ ਨੌਜਵਾਨ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਇਸ ਤੋਂ ਵੀ ਜਿਆਦਾ ਦੁਖਦਾਈ ਗੱਲ ਇਹ ਹੈ ਕਿ 23 ਦਿਨ ਪਹਿਲਾਂ ਹੀ ਐਮਬੀਏ ਦੀ ਪੜ੍ਹਾਈ ਕਰਨ ਲਈ ਸਟੱਡੀ ਵੀਜ਼ਾ ਤੇ ਕੈਨੇਡਾ ਗਿਆ ਸੀ। ਨੌਜਵਾਨ ਦੀ ਅਚਾਨਕ ਮੌਤ ਹੋਣ ਕਾਰਨ ਜਿੱਥੇ ਪਰਿਵਾਰਿਕ ਮੈਂਬਰ ਡੁੰਘੇ ਸਦਮੇਂ ਵਿੱਚ ਹਨ ਤਾਂ ਰਿਸ਼ਤੇਦਾਰਾਂ ਅਤੇ ਇਲਾਕੇ ਦੇ ਲੋਕਾਂ ਵਿੱਚ ਵੀ ਸੋਗ ਦੀ ਲਹਿਰ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 28 ਸਾਲਾ ਰਜਤ ਮਹਿਰਾ ਵੱਜੋ ਹੋਈ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਰਜਤ ਮਹਿਰਾ ਦੇ ਪਿਤਾ ਅਸ਼ਵਨੀ ਮਹਿਰਾ ਅਤੇ ਭਰਾ ਅਤੁਲ ਮਹਿਰਾ ਨੇ ਦੱਸਿਆ ਕਿ ਰਜਤ ਮਹਿਰਾ 23 ਦਿਨ ਪਹਿਲਾਂ ਐੱਮ.ਬੀ.ਏ ਦੀ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਹੁਣ ਅਚਾਨਕ ਉਸਦੀ ਦਿੱਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਪੂਰੇ ਪਰਿਵਾਰ ਦਾ ਰੌ-ਰੌ ਕੇ ਬੁਰਾ ਹਾਲ ਹੈ। ਉਨ੍ਹਾਂ ਦੱਸਿਆ ਕਿ ਰਜਤ ਮਹਿਰਾ ਦੀ ਮ੍ਰਿਤਕ ਦੇਹ ਨੂੰ ਭਾਰਤ ਆਉਣ ਵਿੱਚ 2 ਤੋਂ 3 ਦਿਨਾਂ ਦਾ ਸਮਾਂ ਲੱਗ ਸਕਦਾ ਹੈ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਹਲਕਾ ਗੁਰਦਾਸਪੁਰ ਵਿਧਾਇਕ ਬਰਿੰਦਰਮੀਤ ਸਿੰਘ ਪਹਾੜਾ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ......
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ...
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ...
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?...
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ...