AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੈਨੇਡਾ ‘ਚ ਚਮਕੀ ਪੰਜਾਬੀ ਦੀ ਕਿਸਮਤ, ਜਸਵਿੰਦਰ ਸਿੰਘ ਬਾਸੀ ਨੇ ਜਿੱਤੀ 6 ਕਰੋੜ ਦੀ ਲਾਟਰੀ

ਬ੍ਰਿਟਿਸ਼ ਕੋਲੰਬੀਆ ਵਿੱਚ ਰਹਿ ਰਹੇ ਪੰਜਾਬ ਦੇ ਜਸਵਿੰਦਰ ਸਿੰਘ ਬਾਸੀ ਨੇ ਲਾਟਰੀ ਵਿੱਚ 1 ਮਿਲੀਅਨ ਕੈਨੇਡੀਅਨ ਡਾਲਰ ਯਾਨੀ 6 ਕਰੋੜ ਰੁਪਏ ਜਿੱਤੇ ਹਨ। ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਿੱਚ ਖੁਸ਼ੀ ਦੀ ਲਹਿਰ ਹੈ। ਉਹ ਆਪਣੀ ਪਤਨੀ ਨਾਲ ਯੂਰਪ ਘੰਮਣਾ ਚਾਹੁੰਦੇ ਹਨ।

ਕੈਨੇਡਾ 'ਚ ਚਮਕੀ ਪੰਜਾਬੀ ਦੀ ਕਿਸਮਤ, ਜਸਵਿੰਦਰ ਸਿੰਘ ਬਾਸੀ ਨੇ ਜਿੱਤੀ 6 ਕਰੋੜ ਦੀ ਲਾਟਰੀ
davinder-kumar-jalandhar
| Published: 05 Aug 2023 16:01 PM IST
Share
ਕੈਨੇਡਾ ਨਿਊਜ਼। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਵਸਨੀਕ ਪੰਜਾਬੀ ਜਸਵਿੰਦਰ ਸਿੰਘ ਬਾਸੀ ਨੇ ਲਾਟਰੀ ਵਿੱਚ 1 ਮਿਲੀਅਨ ਕੈਨੇਡੀਅਨ ਡਾਲਰ ਯਾਨੀ 6 ਕਰੋੜ ਰੁਪਏ ਜਿੱਤੇ ਹਨ। ਬੀਸੀ ਲਾਟਰੀ ਕਾਰਪੋਰੇਸ਼ਨ ਨੇ ਕਿਹਾ ਕਿ ਜਸਵਿੰਦਰ ਬੱਸੀ ਨੇ 25 ਜੁਲਾਈ ਦੇ ਡਰਾਅ ਵਿੱਚ $1 ਮਿਲੀਅਨ ਦਾ ਮੈਕਸਮਿਲੀਅਨ ਇਨਾਮ ਜਿੱਤਿਆ ਹੈ। ਜਸਵਿੰਦਰ ਬੱਸੀ ਨੇ ਉੱਤਰੀ ਡੈਲਟਾ ਦੀ 120ਵੀਂ ਸਟਰੀਟ ‘ਤੇ 7-ਇਲੈਵਨ ਤੋਂ ਲੋਟੋ MACT ਲਾਟਰੀ ਟਿਕਟ ਖਰੀਦੀ।

1 ਮਿਲੀਅਲ ਡਾਲਰ ਦਾ ਜੈਕਪਾਟ ਲੱਗਿਆ

ਜਸਵਿੰਦਰ ਬੱਸੀ ਨੇ ਦੱਸਿਆ ਕਿ ਜਦੋਂ ਉਹ ਬੁੱਧਵਾਰ ਸਵੇਰੇ ਉੱਠਿਆ ਤਾਂ ਉਸ ਨੇ ਆਪਣਾ ਫ਼ੋਨ ਦੇਖਿਆ ਤਾਂ ਉਸ ਨੂੰ ਪਤਾ ਲੱਗਾ ਕਿ ਕਮਲੂਪਸ ਵਿੱਚ ਇੱਕ ਔਰਤ ਨੇ ਉਸੇ ਲਾਟਰੀ ਵਿੱਚ $35 ਮਿਲੀਅਨ ਜਿੱਤੇ ਸਨ ਜਿਸ ਲਈ ਉਸ ਨੇ ਟਿਕਟ ਖਰੀਦੀ ਸੀ। ਇਸ ਲਈ ਉਸ ਨੇ ਸੋਚਿਆ ਕਿ ਉਸ ਨੂੰ ਆਪਣੀ ਟਿਕਟ ਵੀ ਚੈੱਕ ਕਰਨੀ ਚਾਹੀਦੀ ਹੈ, ਜਿਸ ਤੋਂ ਬਾਅਦ ਉਸ ਨੇ ਲੋਟੋ ਐਪ ‘ਤੇ ਚੈੱਕ ਕੀਤਾ ਅਤੇ ਉਸ ਨੂੰ ਪੱਤਾ ਚੱਲਿਆ ਕਿ ਉਸ ਨੇ 1 ਮਿਲੀਅਲ ਡਾਲਰ ਦਾ ਜੈਕਪਾਟ ਜਿੱਤਿਆ ਹੈ।

ਪਤਨੀ ਨਾਲ ਯੂਰਪ ਜਾਣ ਦੀ ਯੋਜਨਾ ਬਣਾ ਰਿਹਾ ਸੀ

ਜਦੋਂ ਜਸਵਿੰਦਰ ਬੱਸੀ ਨੇ ਆਪਣੀ ਪਤਨੀ ਨੂੰ ਜੈਕਪਾਟ ਬਾਰੇ ਦੱਸਿਆ ਤਾਂ ਉਸ ਨੂੰ ਯਕੀਨ ਨਹੀਂ ਆਇਆ। ਜਸਵਿੰਦਰ ਬੱਸੀ ਨੇ ਕਿਹਾ ਕਿ ਉਹ ਆਪਣੀ ਪਤਨੀ ਨੂੰ ਛੁੱਟੀਆਂ ‘ਤੇ ਯੂਰਪ ਲੈ ਕੇ ਜਾਣ ਦੀ ਯੋਜਨਾ ਬਣਾ ਰਿਹਾ ਸੀ। ਉਹ ਹਮੇਸ਼ਾ ਯੂਰਪ ਦੇਖਣਾ ਚਾਹੁੰਦਾ ਸੀ ਅਤੇ ਹੁਣ ਅਸੀਂ ਇਸ ਨੂੰ ਹਕੀਕਤ ਬਣਾ ਸਕਦੇ ਹਾਂ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...