ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਪੂਰਥਲਾ ਦਾ ਨੌਜਵਾਨ ਨਿਊਜ਼ੀਲੈਂਡ ‘ਚ ਬਣਿਆ ਕਬੱਡੀ ਸਟਾਰ, ਵਿਦੇਸ਼ਾਂ ‘ਚ ਪੰਜਾਬ ਦਾ ਨਾਂ ਕੀਤਾ ਰੌਸ਼ਨ

ਕਪੂਰਥਲਾ ਦੇ ਕਬੱਡੀ ਖਿਡਾਰੀ ਮੁਹੰਮਦ ਸ਼ਫੀ ਨੇ ਦੱਸਿਆ ਕਿ ਆਲ ਕਬੱਡੀ ਫੈਡਰੇਸ਼ਨ ਆਫ ਨਿਊਜ਼ੀਲੈਂਡ ਦੇ ਦਿਲਜੀਤ ਸਿੰਘ ਵਿਰਕ ਵੱਲੋਂ ਆਕਲੈਂਡ ਸ਼ਹਿਰ ਵਿੱਚ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਉਹ 23 ਮਾਰਚ ਨੂੰ ਭਾਰਤ ਤੋਂ ਇਸ ਟੂਰਨਾਮੈਂਟ ਲਈ ਰਵਾਨਾ ਹੋਇਆ ਸੀ ਅਤੇ 28 ਮਾਰਚ ਤੋਂ 21 ਫਰਵਰੀ ਤੱਕ ਚੱਲੇ ਕਬੱਡੀ ਟੂਰਨਾਮੈਂਟ ਵਿੱਚ ਉਸ ਨੇ ਬਿਹਤਰ ਪ੍ਰਦਰਸ਼ਨ ਕੀਤਾ ਸੀ।

ਕਪੂਰਥਲਾ ਦਾ ਨੌਜਵਾਨ ਨਿਊਜ਼ੀਲੈਂਡ ‘ਚ ਬਣਿਆ ਕਬੱਡੀ ਸਟਾਰ, ਵਿਦੇਸ਼ਾਂ ‘ਚ ਪੰਜਾਬ ਦਾ ਨਾਂ ਕੀਤਾ ਰੌਸ਼ਨ
ਕਬੱਡੀ ਖੇਡ ਦੀ ਪੁਰਾਣੀ ਤਸਵੀਰ (Photo Credit: @manmeetsbhullar )
Follow Us
davinder-kumar-jalandhar
| Published: 02 May 2024 16:11 PM

ਕਪੂਰਥਲਾ ਦੇ ਇੱਕ ਨੌਜਵਾਨ ਨੇ ਨਿਊਜ਼ੀਲੈਂਡ ਵਿੱਚ ਕਬੱਡੀ ਖੇਡ ਕੇ ਆਪਣੇ ਸ਼ਹਿਰ ਅਤੇ ਪਿੰਡ ਦਾ ਨਾਂ ਰੌਸ਼ਨ ਕੀਤਾ ਹੈ। ਇਸ ਕਬੱਡੀ ਖਿਡਾਰੀ ਦਾ ਨਾਂ ਮੁਹੰਮਦ ਸ਼ਫੀ ਹੈ। ਦੱਸ ਦਈਏ ਕਿ ਮੁਹੰਮਦ ਸ਼ਫੀ ਇੱਕ ਮੱਧਵਰਗੀ ਪਰਿਵਾਰ ਨਾਲ ਸਬੰਧ ਰੱਖਦੇ ਹਨ। ਸ਼ਫੀ ਨੇ ਆਪਣੀ ਲਗਨ ਅਤੇ ਮਿਹਨਤ ਨਾਲ ਕਬੱਡੀ ਦੀ ਖੇਡ ਵਿੱਚ ਆਪਣਾ ਝੰਡਾ ਬੁਲੰਦ ਕੀਤਾ ਹੈ। ਹਾਲ ਹੀ ਵਿੱਚ ਉਸ ਨੂੰ ਨਿਊਜ਼ੀਲੈਂਡ ਵਿੱਚ ਸਰਵੋਤਮ ਰੇਡਰ ਚੁਣਿਆ ਗਿਆ ਸੀ।

ਇਹ ਉਪਲਬਧੀ ਹਾਸਲ ਕਰਨ ਤੋਂ ਬਾਅਦ ਜਦੋਂ ਉਹ ਨਿਊਜ਼ੀਲੈਂਡ ਤੋਂ ਖੇਡ ਕੇ ਵਾਪਸ ਪਰਤਿਆ ਤਾਂ ਪਿੰਡ ਵਾਸੀਆਂ ਨੇ ਉਸ ਦਾ ਨਿੱਘਾ ਸਵਾਗਤ ਕੀਤਾ। ਪਰਿਵਾਰ ਨੇ ਕਬੱਡੀ ਖਿਡਾਰੀ ਮੁਹੰਮਦ ਸ਼ਫੀ ਦਾ ਢੋਲ ਬੱਜਾ ਕੇ ਨੱਚਦੇ ਹੋਏ ਗੱਲੇ ਵਿੱਚ ਹਾਰ ਪਾ ਕੇ ਸਵਾਗਤ ਕੀਤਾ।

ਆਕਲੈਂਡ ਸ਼ਹਿਰ ‘ਚ ਕਰਵਾਇਆ ਕਬੱਡੀ ਟੂਰਨਾਮੈਂਟ

ਕਪੂਰਥਲਾ ਦੇ ਕਬੱਡੀ ਖਿਡਾਰੀ ਮੁਹੰਮਦ ਸ਼ਫੀ ਨੇ ਦੱਸਿਆ ਕਿ ਆਲ ਕਬੱਡੀ ਫੈਡਰੇਸ਼ਨ ਆਫ ਨਿਊਜ਼ੀਲੈਂਡ ਦੇ ਦਿਲਜੀਤ ਸਿੰਘ ਵਿਰਕ ਵੱਲੋਂ ਆਕਲੈਂਡ ਸ਼ਹਿਰ ਵਿੱਚ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਉਹ 23 ਮਾਰਚ ਨੂੰ ਭਾਰਤ ਤੋਂ ਇਸ ਟੂਰਨਾਮੈਂਟ ਲਈ ਰਵਾਨਾ ਹੋਇਆ ਸੀ ਅਤੇ 28 ਮਾਰਚ ਤੋਂ 21 ਫਰਵਰੀ ਤੱਕ ਚੱਲੇ ਕਬੱਡੀ ਟੂਰਨਾਮੈਂਟ ਵਿੱਚ ਉਸ ਨੇ ਬਿਹਤਰ ਪ੍ਰਦਰਸ਼ਨ ਕੀਤਾ ਸੀ। ਜਿਸ ਕਾਰਨ ਉਸ ਨੂੰ ਬੈਸਟ ਰੇਡਰ ਦਾ ਖਿਤਾਬ ਮਿਲਿਆ ਹੈ।

ਇਹ ਵੀ ਪੜ੍ਹੋ: ਕੈਨੇਡਾ ਸਰਕਾਰ ਨੇ ਬਦਲੇ ਨਿਯਮ, ਵਿਦੇਸ਼ੀ ਵਿਦਿਆਰਥੀਆਂ ਨੂੰ ਹਫ਼ਤੇ ਚ 24 ਘੰਟੇ ਕੰਮ ਦੀ ਇਜਾਜ਼ਤ

ਪਿੰਡ ਵਾਸੀਆਂ ‘ਚ ਖੁਸ਼ੀ ਦੀ ਲਹਿਰ

ਇਸ ਖਿਡਾਰੀ ਦੀ ਇਸ ਪ੍ਰਾਪਤੀ ‘ਤੇ ਪੂਰੇ ਪਿੰਡ ਦੇ ਨਾਲ-ਨਾਲ ਗੁੱਜਰ ਭਾਈਚਾਰਾ ਵੀ ਜਸ਼ਨ ਮਨਾ ਰਿਹਾ ਹੈ। ਇਸ ਲੜੀ ਤਹਿਤ ਪਿੰਡ ਵਾਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਹ ਇਸੇ ਤਰ੍ਹਾਂ ਖੇਡਾਂ ਵਿੱਚ ਜਿੱਤ ਦੇ ਝੰਡੇ ਲਹਿਰਾਉਂਦੇ ਰਹਿਣਗੇ।

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories