AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਮਰੀਕਾ ‘ਚ ਲੁਧਿਆਣਾ ਦੇ ਨੌਜਵਾਨ ਦੀ ਮੌਤ, ਕਾਰ ‘ਚੋਂ ਮਿਲੀ ਲਾਸ਼, ਪਿੰਡ ‘ਚ ਸੋਗ ਦੀ ਲਹਿਰ

ਖੰਨਾ ਦੇ ਰਹਿਣ ਵਾਲੇ ਅਮਨਦੀਪ ਸਿੰਘ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਅਮਰੀਕਾ 'ਚ ਲੁਧਿਆਣਾ ਦੇ ਨੌਜਵਾਨ ਦੀ ਮੌਤ, ਕਾਰ 'ਚੋਂ ਮਿਲੀ ਲਾਸ਼, ਪਿੰਡ 'ਚ ਸੋਗ ਦੀ ਲਹਿਰ
abhishek-thakur
| Published: 28 Jun 2023 14:49 PM IST
Share
ਐਨਆਰਆਈ ਨਿਊਜ਼। ਅਮਰੀਕਾ ਤੋਂ ਬੇਹੱਦ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਲੁਧਿਆਣਾ ਜ਼ਿਲ੍ਹੇ ਦੇ ਖੰਨਾ ਦੇ ਰਹਿਣ ਵਾਲੇ ਅਮਨਦੀਪ ਸਿੰਘ ਦੀ ਅਮਰੀਕਾ ਦੇ ਕੈਲੀਫੋਰਨੀਆ (California) ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਉਸ ਦੀ ਲਾਸ਼ ਕਾਰ ਵਿੱਚੋਂ ਮਿਲੀ ਹੈ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਪਰਿਵਾਰ ਵੱਲੋਂ ਖੰਨਾ ‘ਚ ਮੌਤ ਦੀ ਖ਼ਬਰ ਮਿਲ ਗਈ ਹੈ। ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ ਹੈ।

ਅਮੇਜ਼ਨ ਦੇ ਸ਼ੋਅਰੂਮ ਦਾ ਸੁਰੱਖਿਆ ਮੁਲਾਜ਼ਮ ਸੀ

ਦੱਸ ਦਈਏ ਕਿ ਮ੍ਰਿਤਕ ਅਮਨਦੀਪ ਸਿੰਘ ਦੀ ਮਾਤਾ ਜਸਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ 7 ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਹ ਐਮਾਜ਼ਾਨ ਦੇ ਇੱਕ ਸ਼ੋਅਰੂਮ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ। ਅਮਨਦੀਪ ਸਿੰਘ ਨੇ 7 ਸਾਲ ਬਾਅਦ ਦੀਵਾਲੀ ‘ਤੇ ਆਉਣਾ ਸੀ। ਉਨ੍ਹਾਂ ਨੇ ਕਿਹਾ ਕਿ ਘਰ ‘ਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਜਾਣਕਾਰੀ ਦਿੰਦਿਆ ਰਜਿੰਦਰ ਸਿੰਘ ਨੇ ਦੱਸਿਆ ਕਿ ਅਮਨਦੀਪ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਹਰ ਯਤਨ ਕੀਤੇ ਜਾ ਰਹੇ ਹਨ। ਅਮਰੀਕਾ ਵਿੱਚ ਉਸ ਦੇ ਦੋਸਤ ਇਸ ਸਬੰਧੀ ਮਦਦ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਰਿਵਾਰ ਨੇਪੰਜਾਬ ਸਰਕਾਰ (Punjab Government) ਨੂੰ ਅਮਨਦੀਪ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ। ਅਮਨਦੀਪ ਨੇ ਦੇਰ ਰਾਤ ਫੋਨ ਕੀਤਾ ਪਰ ਦੇਰ ਰਾਤ ਹੋਣ ਕਾਰ ਉਸ ਦੀ ਗੱਲ ਪਰਿਵਾਰ ਨਾਲ ਨਹੀਂ ਹੋ ਸਕੀ। ਉਸ ਵੱਲੋਂ ਵਾਰ-ਵਾਰ ਫੋਨ ਕੀਤਾ ਗਿਆ ਪਰ ਕਿਸੇ ਨੇ ਵੀ ਉਸ ਦਾ ਫੋਨ ਨਹੀਂ ਚੁੱਕਿਆ। ਇੱਕ ਪੁਲਿਸ ਅਧਿਕਾਰੀ ਦਾ ਫੋਨ ਆਇਆ ਉਸ ਨੇ ਦੱਸਿਆ ਕਿ ਅਮਨਦੀਪ ਸਿੰਘ ਦੀ ਲਾਸ਼ ਕਾਰ ਵਿੱਚ ਬਰਾਮਦ ਹੋਈ ਹੈ।

ਪਰਿਵਾਰ ਨਾਲ ਆਖਰੀ ਵਾਰ ਨਹੀਂ ਹੋ ਸਕੀ ਗੱਲਬਾਤ

ਅਮਨਦੀਪ ਸਿੰਘ ਦੀ ਪਰਿਵਾਰ ਨਾਲ ਆਖਰੀ ਵਾਰ ਵੀ ਗੱਲਬਾਤ ਨਹੀਂ ਹੋ ਸਕੀ। ਉਹ ਵਾਰ- ਵਾਰ ਫੋਨ ਕਰਾ ਰਿਹਾ ਸੀ ਪਰ ਕਿਸੇ ਨੇ ਵੀ ਉਸ ਦਾ ਫੋਨ ਨਹੀਂ ਚੁੱਕਿਆ। ਪੁਲਿਸ ਅਧਿਕਾਰੀ ਨੇ ਉਸ ਦੇ ਪਰਿਵਾਰ ਨੂੰ ਫੋਨ ਕਰ ਉਸ ਦੀ ਮੌਤ ਬਾਰੇ ਦੱਸਿਆ ਅਤੇ ਕਿਹਾ ਕਿ ਅਮਨਦੀਪ ਦੀ ਲਾਸ਼ ਕਾਰ ਵਿੱਚ ਬਰਾਮਦ ਹੋਈ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋਲ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...