ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨਿਆਗਰਾ ਫਾਲਸ ‘ਚ ਛਾਲ ਮਾਰ ਕੇ ਖ਼ੁਦਕੁਸ਼ੀ, ਲੁਧਿਆਣਾ ਦਾ ਰਹਿਣ ਵਾਲੀ ਸੀ ਨੌਜਵਾਨ

NRI News: ਡੀਐਨਏ ਦੇ ਜਰੀਏ ਉਸ ਦੀ ਪਹਿਚਾਣ ਕੀਤੀ ਗਈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਆਪਣਾ ਮੋਬਾਈਲ ਨਿਆਗਰਾ ਫਾਲਸ ਦੇ ਕੋਲ ਰੱਖ ਦਿੱਤਾ ਸੀ। ਮ੍ਰਿਤਕ ਦੀ ਪਹਿਚਾਣ ਚਰਨਜੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਜਾਣਕਾਰੀ ਦੇ ਅਨੁਸਾਰ ਪਿੰਡ ਅੱਬੂਵਾਲ ਨਿਵਾਸੀ ਜੋਰਾ ਸਿੰਘ ਦਾ ਬੇਟਾ ਚਰਨਦੀਪ ਸਿੰਘ 10 ਮਹੀਨੇ ਪਹਿਲਾਂ ਹੀ ਪੜ੍ਹਾਈ ਦੇ ਲਈ ਕੈਨੇਡਾ ਗਿਆ ਸੀ।

ਨਿਆਗਰਾ ਫਾਲਸ ‘ਚ ਛਾਲ ਮਾਰ ਕੇ ਖ਼ੁਦਕੁਸ਼ੀ, ਲੁਧਿਆਣਾ ਦਾ ਰਹਿਣ ਵਾਲੀ ਸੀ ਨੌਜਵਾਨ
Follow Us
rajinder-arora-ludhiana
| Updated On: 28 Jun 2024 12:18 PM

NRI News: ਲੁਧਿਆਣਾ ਦੇ ਨਜ਼ਦੀਕੀ ਪਿੰਡ ਅੱਬੂਵਾਲ ਦੇ ਰਹਿਣ ਵਾਲੇ 22 ਸਾਲਾਂ ਨੌਜਵਾਨ ਨੇ ਕੈਨੇਡਾ ਦੇ ਵਿੱਚ ਆਤਮ ਹੱਤਿਆ ਕਰ ਲਈ ਦੱਸ ਦਈਏ ਕਿ ਨਿਆਗਰਾ ਫਾਲਸ ਤੋਂ ਉਸ ਨੇ ਸ਼ਲਾਂਗ ਲਗਾ ਦਿੱਤੀ। ਪੁਲਿਸ ਨੂੰ ਕਰੀਬ ਇੱਕ ਹਫਤੇ ਬਾਅਦ ਇਸਦੀ ਲਾਸ਼ ਮਿਲੀ ਹੈ। ਨਿਆਗਰਾ ਫਾਲਸ ਤੋਂ ਪਹਿਲਾਂ ਵੀ ਕਈ ਲਾਸ਼ਾਂ ਮਿਲੀਆਂ ਪਾਈਆਂ ਗਈਆਂ ਹਨ। ਜਿਸ ਦੀ ਵਜ੍ਹਾ ਨਾਲ ਪੁਲਿਸ ਨੂੰ ਨੌਜਵਾਨ ਦੀ ਪਹਿਚਾਣ ਕਰਨਾ ਮੁਸ਼ਕਿਲ ਹੈ।

ਇਸ ਲਈ ਡੀਐਨਏ ਦੇ ਜਰੀਏ ਉਸ ਦੀ ਪਹਿਚਾਣ ਕੀਤੀ ਗਈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਆਪਣਾ ਮੋਬਾਈਲ ਨਿਆਗਰਾ ਫਾਲਸ ਦੇ ਕੋਲ ਰੱਖ ਦਿੱਤਾ ਸੀ। ਮ੍ਰਿਤਕ ਦੀ ਪਹਿਚਾਣ ਚਰਨਜੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਜਾਣਕਾਰੀ ਦੇ ਅਨੁਸਾਰ ਪਿੰਡ ਅੱਬੂਵਾਲ ਨਿਵਾਸੀ ਜੋਰਾ ਸਿੰਘ ਦਾ ਬੇਟਾ ਚਰਨਦੀਪ ਸਿੰਘ 10 ਮਹੀਨੇ ਪਹਿਲਾਂ ਹੀ ਪੜ੍ਹਾਈ ਦੇ ਲਈ ਕੈਨੇਡਾ ਗਿਆ ਸੀ। ਉੱਥੇ ਆਪਣੇ ਦੋਸਤਾਂ ਦੇ ਨਾਲ ਇੰਟੈਰੀਓ ਦੇ ਬੇਸਮਟਨ ਦੇ ਵਿੱਚ ਇੱਕ ਮਕਾਨ ਦੇ ਬੇਸਮੈਂਟ ਵਿੱਚ ਰਹਿ ਰਿਹਾ ਸੀ। ਅਚਾਨਕ ਇੱਕ ਹਫਤਾ ਪਹਿਲਾਂ ਲਾਪਤਾ ਹੋ ਗਿਆ ਤੇ ਕਈ ਦਿਨਾਂ ਤੱਕ ਜਦੋਂ ਚਰਨਜੀਤ ਸਿੰਘ ਕੰਮ ਤੇ ਵਾਪਸ ਨਹੀਂ ਆਇਆ ਤਾਂ ਉਸਦਾ ਮੋਬਾਈਲ ਫੋਨ ਬੰਦ ਦੱਸਿਆ ਜਾ ਰਿਹਾ ਸੀ। ਜਿਸ ਤੋਂ ਬਾਅਦ ਉਸ ਦੇ ਨਾਲ ਰਹਿ ਰਹੇ ਦੋਸਤਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਲਿਖ ਕੇ ਉਸ ਬਾਰੇ ਜਾਣਕਾਰੀ ਦਿੱਤੀ ਹੈ।

ਇਹ ਵੀ ਪੜ੍ਹੋ: Jio ਤੋਂ ਬਾਅਦ Airtel ਨੇ ਵੀ ਦਿੱਤਾ ਝਟਕਾ, ਵਧਾਇਆ ਟੈਰਿਫ਼ ਪਲਾਨ ਦਾ ਰੇਟ

ਕਈ ਦਿਨਾਂ ਤੋਂ ਸੀ ਲਾਪਤਾ

ਉਥੇ ਹੀ ਪੋਸਟ ਪੰਜਾਬ ਦੇ ਚਰਨਜੀਤ ਸਿੰਘ ਦੇ ਪਰਿਵਾਰ ਦੇ ਕੋਲ ਪਹੁੰਚੀ ਤਾਂ ਚਰਨਜੀਤ ਦੇ ਪਰਿਵਾਰ ਨੇ ਚਾਚਾ ਸੁਖਮਿੰਦਰ ਸਿੰਘ ਜੋ ਕਿ ਕੈਨੇਡਾ ਦੇ ਟਰਾਂਟੋ ਵਿੱਚ ਰਹਿੰਦਾ ਹੈ। 8 ਜੂਨ ਨੂੰ ਉਹ ਪੰਜਾਬ ਆਏ ਉਹਨਾਂ ਨੇ ਕੈਨੇਡਾ ਪੁਲਿਸ ਨੂੰ ਇਸ ਸਬੰਧ ਵਿੱਚ ਜਾਣਕਾਰੀ ਦਿੱਤੀ ਅਤੇ ਬੁੱਧਵਾਰ ਦੇਰ ਰਾਤ ਨੂੰ ਉਹਨਾਂ ਕੈਨੇਡਾ ਪੁਲਿਸ ਨੂੰ ਫੋਨ ਕਰਕੇ ਚਰਨਜੀਤ ਸਿੰਘ ਦੀ ਮੌਤ ਦੇ ਸਬੰਧ ਵਿੱਚ ਜਾਣਕਾਰੀ ਦਿੱਤੀ। ਚਰਨਜੀਤ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਮਾਂ ਬਿੰਦਰ ਕੌਰ ਅਤੇ ਭੈਣ ਦਾ ਰੋ-ਰੋ ਕੇ ਬੁਰਾ ਹਾਲ ਹੈ।

ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ...
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?...
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?...
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ...
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ...
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ...
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ...
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ...