ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨਿਊਜ਼ੀਲੈਂਡ ‘ਚ ਭਾਰਤੀ ਨੌਜਵਾਨ ਦੀ ਹੱਤਿਆ ਦਾ ਆਰੋਪੀ ਗ੍ਰਿਫ਼ਤਾਰ, 25 ਅਫਸਰਾਂ ਦੀ ਟੀਮ ਕਰ ਰਹੀ ਜਾਂਚ, ਪਰਿਵਾਰ ਨੇ ਮੰਗਿਆ ਇਨਸਾਫ

NRI News: ਮ੍ਰਿਤਕ ਗੁਰਪ੍ਰੀਤ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਨੂੰ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਮਿਲੀ। ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਪਿਛਲੇ ਕਾਫੀ ਸਮੇਂ ਤੋਂ ਆਪਣੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਸਿੰਘ ਦੀ ਸੇਵਾ ਕਰ ਰਹ ਹਨ। ਉਹਨਾਂ ਦੱਸਿਆ ਕਿ ਗੁਰਪ੍ਰੀਤ ਪੜ੍ਹਾਈ ਲਈ ਨਿਊਜ਼ੀਲੈਂਡ ਗਿਆ ਸੀ। ਹੁਣ ਪਰਿਵਾਰ ਨੂੰ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਾ ਕਿ ਉਨ੍ਹਾਂ ਦੇ ਬੇਟੇ ਦਾ ਆਕਲੈਂਡ ਸ਼ਹਿਰ ਵਿੱਚ ਕਤਲ ਕਰ ਦਿੱਤਾ ਗਿਆ ਹੈ।

ਨਿਊਜ਼ੀਲੈਂਡ ‘ਚ ਭਾਰਤੀ ਨੌਜਵਾਨ ਦੀ ਹੱਤਿਆ ਦਾ ਆਰੋਪੀ ਗ੍ਰਿਫ਼ਤਾਰ, 25 ਅਫਸਰਾਂ ਦੀ ਟੀਮ ਕਰ ਰਹੀ ਜਾਂਚ, ਪਰਿਵਾਰ ਨੇ ਮੰਗਿਆ ਇਨਸਾਫ
ਨਿਊਜ਼ੀਲੈਂਡ ‘ਚ ਭਾਰਤੀ ਨੌਜਵਾਨ ਦੀ ਹੱਤਿਆ ਦਾ ਆਰੋਪੀ ਗ੍ਰਿਫ਼ਤਾਰ
Follow Us
rajinder-arora-ludhiana
| Updated On: 06 Feb 2024 16:21 PM

ਗੁਰਦੀਪ ਸਿੰਘ ਦੇ ਪਿਤਾ ਨਿਸ਼ਾਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ੱਕੀ ਨੂੰ ਗ੍ਰਿਫ਼ਤਾਰ ਕਰਕੇ ਚੰਗਾ ਕੰਮ ਕੀਤਾ ਹੈ। ਹਾਲਾਂਕਿ, ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਉਹ ਸੰਤੁਸ਼ਟ ਨਹੀਂ ਹੋਣਗੇ। ਮੀਡੀਆ ਰਿਪੋਰਟਾਂ ਅਨੁਸਾਰ ਗੁਰਦੀਪ ਸਿੰਘ ਦੇ ਪਿਤਾ ਨੂੰ ਇਸ ਜਾਂਚ ਦੌਰਾਨ ਪੁਲਿਸ ਅਤੇ ਸਥਾਨਕ ਪੰਜਾਬੀ ਭਾਈਚਾਰੇ ਦੋਵਾਂ ਦਾ ਸਹਿਯੋਗ ਮਿਲਿਆ ਹੈ।

ਪੰਜਾਬ ਦਾ ਰਹਿਣ ਵਾਲਾ 28 ਸਾਲਾ ਗੁਰਜੀਤ ਸਿੰਘ ਪਿਛਲੇ ਹਫਤੇ ਨਿਊਜ਼ੀਲੈਂਡ ਦੇ ਆਪਣੇ ਘਰ ਦੇ ਬਾਹਰ ਮ੍ਰਿਤਕ ਪਾਇਆ ਗਿਆ ਸੀ। ਗੁਰਜੀਤ ਦੇ ਪਿਤਾ ਨੇ ਉਸਨੂੰ ਨਿਊਜ਼ੀਲੈਂਡ ਭੇਜਣ ਲਈ ਆਪਣੀ ਜ਼ਮੀਨ ਵੇਚ ਦਿੱਤੀ ਸੀ। ਪੁਲਿਸ ਨੇ ਹੁਣ ਉਸਦੇ ਕਤਲ ਦੇ ਆਰੋਪ ‘ਚ 33 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਲੁਧਿਆਣਾ ਦਾ ਰਹਿਣ ਵਾਲਾ ਗੁਰਜੀਤ ਨਾਂ ਦਾ ਨੌਜਵਾਨ ਟੈਲੀਕਾਮ ਕੰਪਨੀ ਕੋਰਸ ਵਿੱਚ ਟੈਕਨੀਸ਼ੀਅਨ ਵਜੋਂ ਕੰਮ ਕਰਦਾ ਸੀ।

ਇਸ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਸ਼ੱਕੀ ਦਾ ਵੇਰਵਾ ਅਜੇ ਸਾਂਝਾ ਨਹੀਂ ਕੀਤਾ ਗਿਆ ਹੈ। ਉਸਨੂੰ ਗੁਰਦੀਪ ਸਿੰਘ ਦੀ ਮੌਤ ਨਾਲ ਸਬੰਧਤ ਆਰੋਪਾਂ ਨੂੰ ਲੈ ਕੇ ਡੁਨੇਡਿਨ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਗੁਰਦੀਪ ਪਿਛਲੇ ਹਫਤੇ ਮ੍ਰਿਤਕ ਪਾਇਆ ਗਿਆ ਸੀ ਅਤੇ ਉਸਦੀ ਲਾਸ਼ ਉਸਦੇ ਪਾਈਨ ਹਿੱਲ ਸਥਿਤ ਘਰ ਦੇ ਬਾਹਰ ਮਿਲੀ ਸੀ। ਹਰ ਪਾਸੇ ਖੂਨ ਅਤੇ ਟੁੱਟੇ ਸ਼ੀਸ਼ੇ ਪਏ ਹੋਏ ਸਨ।

ਸਰੀਰ ‘ਤੇ ਜ਼ਖ਼ਮਾਂ ਦੇ ਕਈ ਨਿਸ਼ਾਨ

NZHerald ਦੀ ਰਿਪੋਰਟ ਦੇ ਅਨੁਸਾਰ, ਪੋਸਟਮਾਰਟਮ ਦੇ ਨਤੀਜਿਆਂ ਤੋਂ ਪਤਾ ਲੱਗਾ ਹੈ ਕਿ ਗੁਰਜੀਤ ਸਿੰਘ ਦੀ ਮੌਤ ਹਿਲੇਰੀ ਸਟਰੀਟ ਸਥਿਤ ਉਸ ਦੇ ਘਰ ‘ਤੇ ਕਿਸੇ ਤਿੱਖੀ ਚੀਜ਼ ਦੁਆਰਾ ਕੀਤੇ ਗਏ ਕਈ ਜ਼ਖਮਾਂ ਕਾਰਨ ਹੋਈ ਸੀ। ਗੁਰਦੀਪ ਸਿੰਘ ਦੇ ਇਕ ਦੋਸਤ ਨੇ ਦੱਸਿਆ ਕਿ ਗੁਰਦੀਪ ਆਪਣੀ ਪਤਨੀ ਦੇ ਨਿਊਜ਼ੀਲੈਂਡ ਆਉਣ ਨੂੰ ਲੈ ਕੇ ਕਾਫੀ ਉਤਸ਼ਾਹਿਤ ਸੀ ਅਤੇ ਉਸ ਨੂੰ ਕੁਈਨਜ਼ਟਾਊਨ ਵਰਗੀਆਂ ਥਾਵਾਂ ‘ਤੇ ਲੈ ਕੇ ਜਾਣਾ ਚਾਹੁੰਦਾ ਸੀ।

ਪੁਲਿਸ ਨੇ ਦੋਸ਼ੀ ਨੂੰ ਕੀਤਾ ਗ੍ਰਿਫਤਾਰ

ਸੋਮਵਾਰ ਨੂੰ ਡੁਨੇਡਿਨ ਪਹੁੰਚੇ ਗੁਰਦੀਪ ਸਿੰਘ ਦੇ ਪਿਤਾ ਨਿਸ਼ਾਨ ਸਿੰਘ ਨੇ ਕਿਹਾ ਕਿ ਪੁਲਿਸ ਨੇ ਸ਼ੱਕੀ ਨੂੰ ਗ੍ਰਿਫਤਾਰ ਕਰਨ ‘ਚ ਚੰਗਾ ਕੰਮ ਕੀਤਾ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਉਹ ਸੰਤੁਸ਼ਟ ਨਹੀਂ ਹੋਣਗੇ। ਮੀਡੀਆ ਰਿਪੋਰਟਾਂ ਅਨੁਸਾਰ ਗੁਰਦੀਪ ਸਿੰਘ ਦੇ ਪਿਤਾ ਨੂੰ ਇਸ ਜਾਂਚ ਦੌਰਾਨ ਪੁਲਿਸ ਅਤੇ ਸਥਾਨਕ ਪੰਜਾਬੀ ਭਾਈਚਾਰੇ ਦੋਵਾਂ ਦਾ ਸਹਿਯੋਗ ਮਿਲਿਆ ਹੈ। ਓਟਾਗੋ ਪੰਜਾਬੀ ਫਾਊਂਡੇਸ਼ਨ ਟਰੱਸਟ ਨੇ ਗੁਰਦੀਪ ਸਿੰਘ ਦੇ ਪਰਿਵਾਰ ਦੀ ਸਹਾਇਤਾ ਲਈ ‘ਗਿਵਲਿਟਲ ਪੇਜ’ ਦੀ ਸਥਾਪਨਾ ਕੀਤੀ ਹੈ ਕਿਉਂਕਿ ਉਹ ਘਰ ਦਾ ਇਕਲੌਤਾ ਕਮਾਉਣ ਵਾਲਾ ਜੀਅ ਸੀ।

‘ਕੋਈ ਵੀ ਆਪਣਾ ਪੁੱਤਰ ਨਾ ਗੁਆਵੇ’

ਨਿਸ਼ਾਨ ਸਿੰਘ ਨੇ ਦੱਸਿਆ ਕਿ ਕੋਈ ਵੀ ਮਾਪੇ ਆਪਣਾ ਪੁੱਤਰ ਨਾ ਗੁਆਉਣ। ਗੁਰਦੀਪ ਦੇ ਨੇੜਲੇ ਲੋਕਾਂ ਨੇ ਦੱਸਿਆ ਕਿ ਉਸਦਾ ਕੋਈ ਦੁਸ਼ਮਨ ਨਹੀਂ ਸੀ ਅਤੇ ਉਹ ਬਹੁਤ ਹੀ ਮਿਲਨਸਾਰ ਇਨਸਾਨ ਸੀ। ਨਿਊਜ਼ੀਲੈਂਡ ਹੇਰਾਲਡ ਦੀ ਰਿਪੋਰਟ ਅਨੁਸਾਰ, ਗੁਰਜੀਤ ਸਿੰਘ ਆਪਣੇ ਘਰ ਵਿੱਚ ਚੋਰੀ ਦੇ ਡਰ ਤੋਂ ਚਿੰਤਤ ਲੱਗ ਰਿਹਾ ਸੀ, ਕਿਉਂਕਿ ਉਸਨੇ ਆਪਣੇ ਘਰ ਦੀ ਸੁਰੱਖਿਆ ਲਈ ਕੈਮਰੇ ਖਰੀਦੇ ਸਨ।

25 ਲੋਕਾਂ ਦੀ ਟੀਮ ਕਰ ਰਹੀ ਜਾਂਚ

ਪਾਈਨ ਹਿੱਲ ਦੇ ਨਿਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ਸਾਰਜੈਂਟ ਐਂਥਨੀ ਬਾਂਡ ਨੇ ਕਿਹਾ ਕਿ 25 ਜਾਂਚਕਰਤਾਵਾਂ ਦੀ ਟੀਮ ਪੀੜਤ ਦੇ ਪਰਿਵਾਰ, ਦੋਸਤਾਂ ਅਤੇ ਕੰਮ ਕਰਨ ਵਾਲੇ ਸਹਿਯੋਗੀਆਂ ਨਾਲ ਗੱਲਬਾਤ ਅਤੇ ਪੁੱਛਗਿੱਛ ਕਰ ਰਹੀ ਹੈ ਤਾਂ ਜੋਂ ਕਤਲ ਤੋਂ ਪਹਿਲਾਂ ਉਸ ਦੀਆਂ ਗਤੀਵਿਧੀਆਂ ਬਾਰੇ ਜਾਣਿਆ ਜਾ ਸਕੇ।

ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ......
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ...
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?...
Stories