ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

USA ‘ਚ ਨਵਾਂਸ਼ਹਿਰ ਦੇ ਨੌਜਵਾਨ ਦੀ ਮੌਤ, ਪਰਿਵਾਰਕ ਮੈਂਬਰਾਂ ਦੀ ਸਰਕਾਰ ਦੀ ਅਪੀਲ

NRI News: ਪਰਿਵਾਰਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕੀਤੀ ਹੈ ਅਤੇ ਦੱਸਿਆ ਹੈ ਕਿ ਇੱਕ ਦਿਨ ਪਹਿਲਾਂ ਹੀ ਤੀਰਥ ਦੀ ਪਰਿਵਾਰਕ ਮੈਂਬਰਾਂ ਨਾਲ ਗੱਲ ਹੋਈ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਪਤਾ ਲੱਗਾ ਕਿ ਉਸ ਨੂੰ ਖੂਨ ਦੀ ਉਲਟੀ ਆਈ ਸੀ ਅਤੇ ਉਸ ਤੋਂ ਬਾਅਦ ਉਸ ਦੀ ਮੌਕੇ 'ਤੇ ਮੌਤ ਹੋ ਗਈ। ਪਰਿਵਾਰਕ ਮੈਂਬਰ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।

USA ‘ਚ ਨਵਾਂਸ਼ਹਿਰ ਦੇ ਨੌਜਵਾਨ ਦੀ ਮੌਤ, ਪਰਿਵਾਰਕ ਮੈਂਬਰਾਂ ਦੀ ਸਰਕਾਰ ਦੀ ਅਪੀਲ
ਸੰਕੇਤਕ ਤਸਵੀਰ
Follow Us
tv9-punjabi
| Updated On: 17 May 2024 14:33 PM

NRI News: ਅਮਰੀਕਾ ‘ਚ ਰਹਿੰਣ ਵਾਲੇ ਇੱਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਦਾ ਮਾਮਲਾ ਦੇਖਣ ਨੂੰ ਮਿਲਿਆ ਹੈ। ਮ੍ਰਿਤਕ ਆਪਣੇ ਪਰਿਵਾਰ ਦਾ ਇਕਲੌਤਾ ਪੁੱਤ ਸੀ। ਮ੍ਰਿਤਕ ਦਾ ਤੀਰਥ ਹੈ ਅਤੇ ਉਸ ਦੀ ਉਮਰ 29 ਹੈ। ਉਸ ਦਾ ਪਰਿਵਾਰ ਨਵਾਂਸ਼ਹਿਰ ਦੇ ਪਿੰਡ ਮਹਿੰਦੀਪੁਰ ਦਾ ਰਹਿੰਦਾ ਹੈ। ਜਾਣਕਾਰੀ ਮਿਲ ਰਹੀ ਹੈ ਕਿ ਉਹ ਇੱਕ ‘ਤੇ ਸਾਲ ਪੰਜ ਮਹੀਨੇ ਪਹਿਲਾਂ ਹੀ ਇੱਥੋ ਗਿਆ ਸੀ। ਮ੍ਰਿਤਕ ਦੇ ਪਰਿਵਾਰ ਨੇ ਕੇਂਦਰ ਅਤੇ ਸੂਬਾ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ ਕਿ ਤੀਰਥ ਦੀ ਦੇਹ ਨੂੰ ਜਲਦ ਤੋਂ ਜਲਦ ਹੀ ਦੇਸ਼ ਵਾਪਸ ਲਿਆਂਦਾ ਜਾਵੇ।

ਰਿਸ਼ਤੇਦਾਰਾਂ ਅਨੁਸਾਰ ਕਿ ਤੀਰਥ ਸਹੀ ਸਲਾਮਤ ਅਮਰੀਕਾ ਪਹੁੰਚਿਆ ਸੀ। ਉਹ ਉੱਥੇ ਕੁਝ ਕੰਮ ਧੰਧਾ ਕਰਨ ਆਪਣਾ ਗੁਜ਼ਾਰਾ ਕਰ ਰਿਹਾ ਸੀ। ਉਹ ਉੱਥੇ ਕਾਰ ਚਲਾਉਣ ਦਾ ਲਾਇਸੈਂਸ ਬਣਵਾ ਰਿਹਾ ਸੀ ਤਾਂ ਜੋ ਇੱਥੇ ਉਹ ਕੁਝ ਗੁਜ਼ਾਰਾ ਕਰ ਸਕੇ। ਪਰ ਪੁੱਤਰ ਦੀ ਅਮਰੀਕਾ ‘ਚ ਹੋਈ ਮੌਤ ਨੇ ਪੂਰੇ ਪਰਿਵਾਰ ਪੂਰੀ ਤਰ੍ਹਾਂ ਨਾਲ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜਿਵੇਂ ਹੀ ਨੌਜਵਾਨਦੀ ਮੌਤ ਦੀ ਖ਼ਬਰ ਪਿੰਡ ਪੁੱਜੀ ਤਾਂ ਪਿੰਡ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ: ਵਾਲਮਿਕੀ ਤੀਰਥ ਤੇ ਅਰਵਿੰਦ ਕੇਜਰੀਵਾਲ ਨੇ ਟੇਕਿਆ ਮੱਥਾ, CM ਮਾਨ ਵੀ ਰਹੇ ਮੌਜ਼ੂਦ

ਪਰਿਵਾਰਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕੀਤੀ ਹੈ ਅਤੇ ਦੱਸਿਆ ਹੈ ਕਿ ਇੱਕ ਦਿਨ ਪਹਿਲਾਂ ਹੀ ਤੀਰਥ ਦੀ ਪਰਿਵਾਰਕ ਮੈਂਬਰਾਂ ਨਾਲ ਗੱਲ ਹੋਈ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਪਤਾ ਲੱਗਾ ਕਿ ਉਸ ਨੂੰ ਖੂਨ ਦੀ ਉਲਟੀ ਆਈ ਸੀ ਅਤੇ ਉਸ ਤੋਂ ਬਾਅਦ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਪਰਿਵਾਰਕ ਮੈਂਬਰ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਪ੍ਰਕਿਰਿਆ ਨੂੰ ਪੂਰਾ ਹੋਣ ‘ਚ 6 ਹਫ਼ਤਿਆਂ ਦਾ ਸਮਾਂ ਲੱਗੇਗਾ। ਵਿਦੇਸ਼ ਚ ਪੁੱਤ ਦੀ ਮੌਤ ਕਾਰਨ ਪੂਰਾ ਪਰਿਵਾਰ ਗਹਿਰੇ ਦੁਖ ‘ਚ ਹੈ।

ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...