ਪੰਜਾਬਬਜਟ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਅਹਿਮਦਾਬਾਦ ਵਿੱਚ 10 ਫਰਵਰੀ ਨੂੰ ਇੱਕਠੇ ਹੋਣਗੇ ਦੁਨੀਆ ਭਰ ਦੇ ਮਸ਼ਹੂਰ ਗੁਜਰਾਤੀ, ਮਨਾਉਣਗੇ ਪ੍ਰਵਾਸੀ ਪਰਵ

Parvasi Gujarati Parv 2024: ਅਕਤੂਬਰ 2022 ਵਿੱਚ, TV9 ਨੈੱਟਵਰਕ ਅਤੇ ਐਸੋਸੀਏਸ਼ਨ ਆਫ ਇੰਡੀਅਨ ਅਮੇਰੀਕਨ ਇਨ ਨਾਰਥ ਅਮਰੀਕਾ ਵਿੱਚ ਸਫਲ ਪ੍ਰਵਾਸੀ ਗੁਜਰਾਤੀ ਪਰਵ ਦਾ ਆਯੋਜਨ ਕੀਤਾ ਸੀ। ਹੁਣ ਦੋ ਸਾਲਾਂ ਬਾਅਦ 10 ਫਰਵਰੀ ਨੂੰ ਅਹਿਮਦਾਬਾਦ ਵਿੱਚ ਦੂਜਾ ਪ੍ਰਵਾਸੀ ਗੁਜਰਾਤੀ ਪਰਵ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕਾਨਫਰੰਸ ਵਿੱਚ ਦੁਨੀਆ ਭਰ ਦੇ ਵਿਦੇਸ਼ੀ ਗੁਜਰਾਤੀ ਹਿੱਸਾ ਲੈ ਰਹੇ ਹਨ।

ਅਹਿਮਦਾਬਾਦ ਵਿੱਚ 10 ਫਰਵਰੀ ਨੂੰ ਇੱਕਠੇ ਹੋਣਗੇ ਦੁਨੀਆ ਭਰ ਦੇ ਮਸ਼ਹੂਰ ਗੁਜਰਾਤੀ, ਮਨਾਉਣਗੇ ਪ੍ਰਵਾਸੀ ਪਰਵ
ਪ੍ਰਵਾਸੀ ਗੁਜਰਾਤੀ ਪਰਵ 2024: ਅਹਿਮਦਾਬਾਦ ‘ਚ ਅੱਜ ਵੱਡਾ ਵਿਚਾਰ-ਵਟਾਂਦਰਾ, ਦੁਨੀਆ ਭਰ ਦੇ ਦਿੱਗਜ ਲੋਕ ਹੋਣਗੇ ਇੱਕ ਮੰਚ ‘ਤੇ
Follow Us
tv9-punjabi
| Updated On: 07 Feb 2024 19:10 PM

10 ਫਰਵਰੀ ਨੂੰ ਅਹਿਮਦਾਬਾਦ ਵਿੱਚ ਦੂਜੇ ਪ੍ਰਵਾਸੀ ਗੁਜਰਾਤੀ ਪਰਵ ਦਾ ਇੱਕ ਵੱਡਾ ਆਯੋਜਨ ਹੋਣ ਜਾ ਰਿਹਾ ਹੈ। ਇਸ ਸਮਾਗਮ ਨੂੰ ਲੈ ਕੇ ਵਿਦੇਸ਼ਾਂ ਵਿੱਚ ਵਸਦੇ ਪ੍ਰਵਾਸੀ ਗੁਜਰਾਤੀਆਂ ਵਿੱਚ ਭਾਰੀ ਉਤਸ਼ਾਹ ਹੈ। ਪ੍ਰਵਾਸੀ ਗੁਜਰਾਤੀ ਪਰਵ ਦੇ ਦੂਜੇ ਐਡੀਸ਼ਨ ਦੇ ਸ਼ਾਨਦਾਰ ਸਮਾਗਮ ਵਿੱਚ ਦੁਨੀਆ ਭਰ ਦੇ ਉੱਘੇ ਗੁਜਰਾਤੀ ਇੱਕੋ ਮੰਚ ‘ਤੇ ਨਜ਼ਰ ਆਉਣਗੇ। ਗੁਜਰਾਤੀਆਂ ਦੇ ਮਾਣ ਦਾ ਜਸ਼ਨ ਮਨਾਉਣ ਲਈ, TV9 ਨੈੱਟਵਰਕ ਅਤੇ ਐਸੋਸੀਏਸ਼ਨ ਆਫ ਇੰਡੀਅਨ ਅਮਰੀਕਨ ਇਨ ਨਾਰਥ ਅਮੇਰੀਕਾ ਯਾਨੀ AINA ਇਸ ਪਰਵ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾ ਰਿਹਾ ਹੈ।

ਗੁਜਰਾਤ ਇੱਕ ਅਜਿਹਾ ਰਾਜ ਹੈ ਜਿੱਥੇ ਦੇ ਲੋਕਾਂ ਨੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮਿਹਨਤ ਅਤੇ ਹੁਨਰ ਨਾਲ ਦੁਨੀਆ ਭਰ ਵਿੱਚ ਪ੍ਰਸਿੱਧੀ ਹਾਸਲ ਕੀਤੀ ਹੈ। ਇਸ ਸਮਾਗਮ ਵਿੱਚ ਅਜਿਹੇ ਕਈ ਖੇਤਰਾਂ ਵਿੱਚ ਸਿਖਰ ਤੇ ਪੁੱਜਣ ਵਾਲੇ ਮਹਾਨ ਗੁਜਰਾਤੀ ਇੱਕ ਮੰਚ ਤੇ ਇੱਕ ਛੱਤ ਹੇਠ ਆ ਕੇ ਆਪਣੀਆਂ ਪ੍ਰਾਪਤੀਆਂ ਬਾਰੇ ਚਰਚਾ ਕਰਨਗੇ। ਇੱਕੋ ਨਾਲ ਜਸ਼ਨ ਮਨਾਉਣਗੇ। ਇਸ ਨਾਲ ਨਵੇਂ ਉੱਦਮੀਆਂ ਅਤੇ ਕਲਾਕਾਰਾਂ ਨੂੰ ਉਤਸ਼ਾਹ ਮਿਲੇਗਾ।

2022 ਵਿੱਚ ਪਹਿਲਾ ਸਫਲ ਸਮਾਗਮ

ਇਸ ਸ਼ਾਨਦਾਰ ਸਮਾਗਮ ਨਾਲ ਅਹਿਮਦਾਬਾਦ ਇੱਕ ਵਾਰ ਫਿਰ ਇਤਿਹਾਸਕ ਪਲ ਦਾ ਗਵਾਹ ਬਣਨ ਜਾ ਰਿਹਾ ਹੈ। 2022 ਵਿੱਚ ਪਹਿਲੇ ਸਮਾਗਮ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਸ਼ਹਿਰ ਇੱਕ ਵਾਰ ਫਿਰ ਪ੍ਰਵਾਸੀ ਪਰਵ ਗੁਜਰਾਤੀਆਂ ਦੀ ਖੁਸ਼ੀ ਮਣਾਉਣ ਅਤੇ ਸਨਮਾਨ ਕਰਨ ਲਈ ਤਿਆਰ ਹੈ। ਦੁਨੀਆ ਦੇ 40 ਦੇਸ਼ਾਂ ਦੇ 1500 ਤੋਂ ਵੱਧ ਪ੍ਰਤਿਭਾਸ਼ਾਲੀ ਗੁਜਰਾਤੀ ਇੱਥੇ ਇਕੱਠੇ ਹੋਣਗੇ। ਸੂਬੇ ਲਈ ਇਹ ਇੱਕ ਵਿਲੱਖਣ ਮੌਕਾ ਹੈ। ਇਸ ਸਮਾਗਮ ਦੀ ਖਿੱਚ ਪੂਰੇ ਸੂਬੇ ਵਿੱਚ ਦੇਖਣ ਨੂੰ ਮਿਲ ਰਹੀ ਹੈ। ਪ੍ਰਵਾਸੀ ਗੁਜਰਾਤੀ ਪਰਵ ਨੂੰ ਲੈ ਕੇ ਮਹਿਮਾਨਾਂ ਵਿੱਚ ਕਾਫੀ ਉਤਸੁਕਤਾ ਹੈ।

ਇਕੱਠੇ ਹੋਣਗੇ 3000 ਅਨੁਭਵੀ ਗੁਜਰਾਤੀ

ਗੁਜਰਾਤੀਆਂ ਨੇ ਰਾਜਨੀਤੀ, ਅਧਿਆਤਮਿਕਤਾ, ਕਲਾ, ਸਾਹਿਤ, ਫਿਲਮ ਅਤੇ ਉਦਯੋਗ ਦੇ ਕਈ ਖੇਤਰਾਂ ਵਿੱਚ ਦੁਨੀਆ ਭਰ ਵਿੱਚ ਝੰਡੇ ਬੁਲੰਦ ਕੀਤੇ ਹਨ। ਗੁਜਰਾਤ ਦੇ ਉਦਯੋਗਪਤੀਆਂ ਨੇ ਦੇਸ਼ ਦੀ ਆਰਥਿਕਤਾ ਵਿੱਚ ਵੱਡਾ ਯੋਗਦਾਨ ਪਾਇਆ ਹੈ। ਖਾਸ ਤੌਰ ‘ਤੇ ਪ੍ਰਵਾਸੀ ਗੁਜਰਾਤੀਆਂ ਨੂੰ ਇੱਕਜੁੱਟ ਕਰਨ ਅਤੇ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਦੇ ਉਦੇਸ਼ ਨਾਲ, TV9 ਨੈੱਟਵਰਕ ਅਤੇ ਐਸੋਸੀਏਸ਼ਨ ਆਫ ਇੰਡੀਅਨ ਅਮਰੀਕਨ ਇਨ ਨਾਰਥ ਅਮਰੀਕਾ (AIANA) ਗੁਜਰਾਤ ਵਿੱਚ ਪ੍ਰਵਾਸੀ ਪਰਵ ਮਨਾਉਂਦੇ ਹਨ। 10 ਫਰਵਰੀ ਨੂੰ ਅਹਿਮਦਾਬਾਦ ਵਿੱਚ ਹੋਣ ਵਾਲੇ ਵਿਸ਼ਾਲ ਪ੍ਰੋਗਰਾਮ ਵਿੱਚ 40 ਦੇਸ਼ਾਂ ਅਤੇ 20 ਰਾਜਾਂ ਦੇ 3000 ਪ੍ਰਤਿਭਾਸ਼ਾਲੀ ਗੁਜਰਾਤੀ ਹਿੱਸਾ ਲੈਣ ਜਾ ਰਹੇ ਹਨ।

ਕਾਂਗਰਸ ਦਾ ਅੰਮ੍ਰਿਤਪਾਲ 'ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ
ਕਾਂਗਰਸ ਦਾ ਅੰਮ੍ਰਿਤਪਾਲ 'ਤੇ ਚਰਨਜੀਤ ਚੰਨੀ ਦੇ ਬਿਆਨ ਤੋਂ ਕਿਨਾਰਾ, ਕਿਹਾ- ਇਹ ਉਨ੍ਹਾਂ ਦਾ ਆਪਣਾ ਵਿਚਾਰ...
ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਵੀਡੀਓ
ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ, ਵੀਡੀਓ...
ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ
ਰਾਜਾ ਵੜਿੰਗ ਨੇ ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ, ਦੇਖੋ ਵੀਡੀਓ...
ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ
ਨੇਪਾਲ ਦੇ ਤ੍ਰਿਭੁਵਨ ਹਵਾਈ ਅੱਡੇ 'ਤੇ ਯਾਤਰੀ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ...
Union Budget 2024 Speech LIVE: ਬਿਹਾਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਮੋਦੀ ਸਰਕਾਰ ਦੀ ਮਾਸਟਰ ਪਲਾਨ, ਵਿੱਤ ਮੰਤਰੀ ਨੇ ਬਜਟ ਭਾਸ਼ਣ ਚ ਕੀਤਾ ਐਲਾਨ
Union Budget 2024 Speech LIVE: ਬਿਹਾਰ ਨੂੰ ਟੂਰਿਜ਼ਮ ਹੱਬ ਬਣਾਉਣ ਲਈ ਮੋਦੀ ਸਰਕਾਰ ਦੀ ਮਾਸਟਰ ਪਲਾਨ, ਵਿੱਤ ਮੰਤਰੀ ਨੇ ਬਜਟ ਭਾਸ਼ਣ ਚ ਕੀਤਾ ਐਲਾਨ...
Union Budget 2024 Speech : ਬਜਟ ਭਾਸ਼ਣ 'ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?
Union Budget 2024 Speech : ਬਜਟ ਭਾਸ਼ਣ 'ਚ ਨੌਜਵਾਨਾਂ ਬਾਰੇ ਕੀ ਕਿਹਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ?...
Union Budget 2024 Speech LIVE: ਨਵੀਂ ਟੈਕਸ ਪ੍ਰਣਾਲੀ ਵਿੱਚ ਸਭ ਤੋਂ ਵੱਡਾ ਬਦਲਾਅ
Union Budget 2024 Speech LIVE: ਨਵੀਂ ਟੈਕਸ ਪ੍ਰਣਾਲੀ ਵਿੱਚ ਸਭ ਤੋਂ ਵੱਡਾ ਬਦਲਾਅ...
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video
ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਔਰਤਾਂ ਨੂੰ ਜ਼ਿੰਦਾ ਦਫ਼ਨਾਉਣ ਦੀ ਕੋਸ਼ਿਸ਼, Video...
ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀਆਂ 'ਤੇ ਵਰ੍ਹੇ ਪੀਐਮ ਮੋਦੀ, ਕਿਹਾ- 2.5 ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਰੋਕੀ ਗਈ
ਸੰਸਦ ਸੈਸ਼ਨ ਤੋਂ ਪਹਿਲਾਂ ਵਿਰੋਧੀਆਂ 'ਤੇ ਵਰ੍ਹੇ ਪੀਐਮ ਮੋਦੀ, ਕਿਹਾ-  2.5 ਘੰਟੇ ਤੱਕ ਪ੍ਰਧਾਨ ਮੰਤਰੀ ਦੀ ਆਵਾਜ਼ ਰੋਕੀ ਗਈ...
ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ 'ਤੇ ਸੰਜੇ ਸਿੰਘ ਨੂੰ ਕਿਸ 'ਤੇ ਆਇਆ ਗੁੱਸਾ?
ਅਰਵਿੰਦ ਕੇਜਰੀਵਾਲ ਦੀ ਸਿਹਤ ਖਰਾਬ ਹੋਣ 'ਤੇ ਸੰਜੇ ਸਿੰਘ ਨੂੰ ਕਿਸ 'ਤੇ ਆਇਆ ਗੁੱਸਾ?...
NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ
NEET-UG Result: NEET-UG ਨਤੀਜਾ ਘੋਸ਼ਿਤ, ਜਾਣੋ ਕਿਵੇਂ ਕਰੀਏ ਚੈੱਕ...
ਹੁਕਮ ਨਾ ਮੰਨਣ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ
ਹੁਕਮ ਨਾ ਮੰਨਣ 'ਤੇ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਕੀ ਬੋਲੇ ਸੀਐਮ ਸੈਣੀ? ਜਾਣੋ...
ਯੂਪੀ ਦੇ ਗੋਂਡਾ 'ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ
ਯੂਪੀ ਦੇ ਗੋਂਡਾ 'ਚ ਰੇਲ ਹਾਦਸਾ, ਡਿਬਰੂਗੜ੍ਹ ਐਕਸਪ੍ਰੈਸ ਦੇ 10 ਡੱਬੇ ਪਟੜੀ ਤੋਂ ਉਤਰੇ, 4 ਦੀ ਮੌਤ...
ਅਗਨੀਵੀਰ ਲਈ ਨਾਇਬ ਸਰਕਾਰ ਦਾ ਵੱਡਾ ਫੈਸਲਾ, ਕੀ ਚੋਣਾਂ 'ਚ ਬਣੇਗਾ ਗੇਮ ਚੇਂਜਰ?
ਅਗਨੀਵੀਰ ਲਈ ਨਾਇਬ ਸਰਕਾਰ ਦਾ ਵੱਡਾ ਫੈਸਲਾ, ਕੀ ਚੋਣਾਂ 'ਚ ਬਣੇਗਾ ਗੇਮ ਚੇਂਜਰ?...