AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਮਰੀਕਾ ਚ 30 ਸਾਲਾਂ ਪੰਜਾਬੀ ਨੌਜਵਾਨ ਦੀ ਮੌਤ, ਸੜਕ ਹਾਦਸੇ ਵਿੱਚ ਤੋੜਿਆ ਦਮ

Death in california: ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ ਗਏ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦਾਸਪੁਰ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਜੋ ਕਿ ਕਰੀਬ 3 ਸਾਲ ਪਹਿਲਾਂ ਪੰਜਾਬ ਤੋਂ ਅਮਰੀਕਾ ਗਿਆ ਹੈ। ਜਿੱਥੇ ਉਹ ਟਰੱਕ ਚਲਾਉਣ ਦਾ ਕੰਮ ਕਰਦਾ ਸੀ ਅਤੇ ਹੁਣ ਉਸਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।

ਅਮਰੀਕਾ ਚ 30 ਸਾਲਾਂ ਪੰਜਾਬੀ ਨੌਜਵਾਨ ਦੀ ਮੌਤ, ਸੜਕ ਹਾਦਸੇ ਵਿੱਚ ਤੋੜਿਆ ਦਮ
ਸੜਕ ਹਾਦਸੇ ਵਿੱਚ ਮਾਰੇ ਗਏ ਨੌਜਵਾਨ ਦੀ ਤਸਵੀਰ
avtar-singh
| Updated On: 24 Jan 2024 11:50 AM IST
Share
ਅਕਸਰ ਹੀ ਅਜਿਹੀਆਂ ਦੁਖਦਾਈ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ ਜਦੋਂ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ ਗਏ ਨੌਜਵਾਨ ਕਿਸੇ ਨਾ ਕਿਸੇ ਮੁਸੀਬਤ ਵਿੱਚ ਫ਼ਸ ਜਾਂਦੇ ਹਨ। ਕਈ ਵਾਰ ਤਾਂ ਵਿਦੇਸ਼ ਦੀ ਧਰਤੀ ਦੇ ਨੌਜਵਾਨਾਂ ਨੂੰ ਆਪਣੀ ਜਾਨ ਗੁਆਉਣੀ ਵੀ ਪੈ ਜਾਂਦੀ ਹੈ। ਅਜਿਹਾ ਹੀ ਇੱਕ ਮਾਮਲਾ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਤੋਂ ਸਾਹਮਣੇ ਆਇਆ ਹੈ ਜਿੱਥੇ ਬਟਾਲਾ ਦੇ ਨੇੜੇ ਪਿੰਡ ਡੁਡੀਪੁਰ ਦੇ ਇਕ ਨੌਜਵਾਨ ਦੀ ਸੜਕੀ ਹਾਦਸੇ ਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਗੁਰਵਿੰਦਰ ਸਿੰਘ ਕਰੀਬ 3 ਸਾਲ ਪਹਿਲਾਂ ਚੰਗੇ ਭਵਿੱਖ ਲਈ ਅਮਰੀਕਾ ਗਿਆ ਸੀ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਗੁਰਵਿੰਦਰ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਟਰਾਲਾ ਚਲਾਉਂਣ ਦਾ ਕੰਮ ਕਰਦਾ ਸੀ। ਇਸ ਹਾਦਸੇ ਪਿੱਛੋਂ ਗੁਰਵਿੰਦਰ ਸਿੰਘ ਆਪਣੇ ਪਰਿਵਾਰ ਵਿੱਚ ਆਪਣੀ ਬਜ਼ੁਰਗ ਮਾਤਾ, ਵਿਧਵਾ ਭੈਣ, ਪਤਨੀ ਅਤੇ 2 ਬੇਟੀਆਂ ਨੂੰ ਪਿੱਛੇ ਛੱਡ ਗਿਆ ਹੈ।

ਕਰਜ਼ਾ ਚੁੱਕ ਵਿਦੇਸ਼ ਗਿਆ ਸੀ ਗੁਰਵਿੰਦਰ

ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਗੁਰਵਿੰਦਰ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਜੋ ਪੰਜਾਬ ਰੋਡਵੇਜ ਵਿੱਚ ਬਤੌਰ ਡਰਾਇਵਰ ਕੰਮ ਕਰਦੇ ਸਨ। ਗੁਰਵਿੰਦਰ ਨੂੰ ਵਿਦੇਸ਼ ਭੇਜਣ ਲਈ ਪਰਿਵਾਰ ਨੇ ਕਰਜ਼ਾ ਚੁੱਕਿਆ ਸੀ। ਪਰ ਹੁਣ ਪਰਿਵਾਰ ਸਰਕਾਰ ਤੋਂ ਅਪੀਲ ਕਰ ਰਿਹਾ ਹੈ ਕਿ ਗੁਰਵਿੰਦਰ ਦੀ ਮ੍ਰਿਤਕ ਦੇਹ ਨੂੰ ਵਾਪਿਸ ਲਿਆਉਣ ਉਹਨਾਂ ਦੀ ਮਦਦ ਕੀਤੀ ਤਾਂ ਜੋ ਪਰਿਵਾਰ ਗੁਰਵਿੰਦਰ ਦਾ ਅੰਤਿਮ ਸੰਸਕਾਰ ਕਰ ਸਕੇ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...