ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਵਿਅਕਤੀ ਦੀ ਦੁਬਈ ‘ਚ ਮੌਤ, ਮ੍ਰਿਤਕ ਦੇ ਦੇਹ ਲਿਆਉਣ ਲਈ ਪੀੜਤ ਪਰਿਵਾਰ ਨੇ ਸਰਕਾਰ ਤੋਂ ਮੰਗੀ ਮਦਦ

ਵਿਦੇਸ਼ਾਂ ਵਿੱਚ ਪੰਜਾਬੀਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ ਤੇ ਹੁਣ ਦੁਬਈ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਤਰਨਤਾਰਨ ਦੇ ਇੱਕ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਸੂਬਾ ਸਿੰਘ ਦੱਸਿਆ ਜਾ ਰਿਹਾ ਮ੍ਰਿਤਕ ਵਿਅਕਤੀ ਦਾ ਨਾਮ।

ਦਿਲ ਦਾ ਦੌਰਾ ਪੈਣ ਨਾਲ ਪੰਜਾਬੀ ਵਿਅਕਤੀ ਦੀ ਦੁਬਈ ‘ਚ ਮੌਤ, ਮ੍ਰਿਤਕ ਦੇ ਦੇਹ ਲਿਆਉਣ ਲਈ ਪੀੜਤ ਪਰਿਵਾਰ ਨੇ ਸਰਕਾਰ ਤੋਂ ਮੰਗੀ ਮਦਦ
Follow Us
tv9-punjabi
| Updated On: 18 Aug 2023 09:51 AM

ਪੰਜਾਬ ਨਿਊਜ। ਤਰਨਤਾਰਨ ਦੇ ਪਿੰਡ ਵੜਿਗ ਸੂਬਾ ਸਿੰਘ ਦੇ ਇੱਕ ਵਿਅਕਤੀ ਦੀ ਦੁਬਈ (Dubai) ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਟਕ ਦੀ ਪਛਾਣ ਜਸਬੀਰ ਸਿੰਘ ਵਜੋਂ ਹੋਈ ਹੈ। ਉਹ ਦੁਬਈ ‘ਚ ਕੰਮ ਲਈ ਗਿਆ ਹੋਇਆ ਸੀ। ਉਨ੍ਹਾਂ ਦਾ ਸੱਤ ਸਾਲ ਦਾ ਬੇਟਾ ਵੀ ਹੈ।

ਦੁਬਈ ਵਿੱਚ ਡਰਾਈਵਰ (Driver) ਵਜੋਂ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਰਿਸ਼ਤੇਦਾਰਾਂ ਨੇ ਭਾਰਤ ਅਤੇ ਪੰਜਾਬ ਸਰਕਾਰ ਤੋਂ ਜਸਬੀਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ