ਪੰਜਾਬ ਨਿਊਜ। ਤਰਨਤਾਰਨ ਦੇ ਪਿੰਡ ਵੜਿਗ ਸੂਬਾ ਸਿੰਘ ਦੇ ਇੱਕ ਵਿਅਕਤੀ ਦੀ
ਦੁਬਈ (Dubai) ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਟਕ ਦੀ ਪਛਾਣ ਜਸਬੀਰ ਸਿੰਘ ਵਜੋਂ ਹੋਈ ਹੈ। ਉਹ ਦੁਬਈ ‘ਚ ਕੰਮ ਲਈ ਗਿਆ ਹੋਇਆ ਸੀ। ਉਨ੍ਹਾਂ ਦਾ ਸੱਤ ਸਾਲ ਦਾ ਬੇਟਾ ਵੀ ਹੈ।
ਦੁਬਈ ਵਿੱਚ
ਡਰਾਈਵਰ (Driver) ਵਜੋਂ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਰਿਸ਼ਤੇਦਾਰਾਂ ਨੇ ਭਾਰਤ ਅਤੇ ਪੰਜਾਬ ਸਰਕਾਰ ਤੋਂ ਜਸਬੀਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ