AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Punjabi Student died: ਸੰਗਰੂਰ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ‘ਚ ਮੌਤ

ਦਲਬੀਰ ਸਿੰਘ ਆਪਣੇ ਸੁਨਹਿਰੀ ਭਵਿੱਖ ਲਈ ਕਰੀਬ ਡੇਢ ਸਾਲ ਪਹਿਲਾਂ ਕੈਨੇਡਾ ਸਟੱਡੀ ਵੀਜਾ 'ਤੇ ਗਿਆ ਸੀ। ਦਲਬੀਰ ਸਿੰਘ ਦੀ ਕੈਨੇਡਾ 'ਚ ਸੜਕ ਹਾਦਸੇ 'ਚ ਮੌਤ ਹੋ ਗਈ।

Punjabi Student died: ਸੰਗਰੂਰ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ 'ਚ ਮੌਤ
r-n-kansal-sangrur
| Published: 13 Apr 2023 23:17 PM IST
Share
Punjabi Student died: ਕੈਨੇਡਾ ਤੋਂ ਬੇਹਦ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੰਗਰੂਰ ਦੇ ਪਿੰਡ ਬਲਿਆਲ ਦੇ ਦਲਬੀਰ ਸਿੰਘ ਦੀ ਕੈਨੇਡਾ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਦਲਬੀਰ ਸਿੰਘ ਕਰੀਬ ਡੇਢ ਸਾਲ ਪਹਿਲਾਂ ਕੈਨੇਡਾ ਸਟੱਡੀ ਵੀਜ਼ਾ (Canada Study Visa) ‘ਤੇ ਗਿਆ ਸੀ। ਜਿਸ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।

ਸੁਨਹਿਰੀ ਭਵਿੱਖ ਲਈ ਗਿਆ ਸੀ ਕੈਨੇਡਾ

ਦਲਬੀਰ ਸਿੰਘ ਆਪਣੇ ਸੁਨਹਿਰੀ ਭਵਿੱਖ (Bright future) ਲਈ ਕਰੀਬ ਡੇਢ ਸਾਲ ਪਹਿਲਾਂ ਕੈਨੇਡਾ ਸਟੱਡੀ ਵੀਜਾ ‘ਤੇ ਗਿਆ ਸੀ। ਦਲਬੀਰ ਸਿੰਘ ਦੀ ਉਮਰ 26 ਸਾਲ ਸੀ। ਉਹ ਓਂਟਾਰਿਓ ਦੇ ਮਿਸੀਸਾਗਾ ਸ਼ਹਿਰ ਵਿੱਚ ਰਹਿੰਦਾ ਸੀ। ਮਿਲੀ ਜਾਣਕਾਰੀ ਮੁਤਾਬਕ ਦਲਬੀਰ ਸਿੰਘ ਟਰੱਕ ਚਲਾ ਕੇ ਜਾ ਰਿਹਾ ਸੀ ਤਾਂ ਇਸ ਦੌਰਾਨ ਓਵਰਟੇਕ ਕਰਦੇ ਸਮੇਂ ਇਕ ਟਰੱਕ-ਟਰਾਲੇ ਨੇ ਉਸ ਦੇ ਟਰੱਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦਲਵੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਹਾਲੇ ਉਸ ਦਾ ਵਿਆਹ ਵੀ ਨਹੀਂ ਹੋਇਆ ਸੀ। ਅਗਲੇ ਮਹਿਨੇ ਉਸ ਦੇ ਪਿਤਾ ਨੇ ਉਸ ਨੂੰ ਕੈਨੇਡਾ ਜਾਣਾ ਸੀ।

ਪਿੰਡ ਵਿੱਚ ਸੋਗ ਦੀ ਲਹਿਰ

ਦਲਬੀਰ ਸਿੰਘ ਦੀ ਮੌਤ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ। ਪਿੰਡ ਵਾਸੀਆਂ ਅਤੇ ਨਗਰ ਪੰਚਾਇਤ ਨੇ ਕੇਂਦਰ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (CM Bhagwant Singh Mann) ਤੋਂ ਮ੍ਰਿਤਕ ਦਲਬੀਰ ਸਿੰਘ ਦੀ ਦੇਹ ਭਾਰਤ ਲਿਆਉਣ ਦੀ ਮੰਗ ਕੀਤੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...