AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਦਾ ਗਭਰੂ Italy ਵਿੱਚ ਬਣਿਆ ਸਰਕਾਰੀ ਬੱਸ ਦਾ ਡਰਾਈਵਰ, ਮਾਪਿਆਂ ਦਾ ਨਾਮ ਕੀਤਾ ਰੋਸ਼ਨ

ਪੰਜਾਬੀ ਜਿੱਥੇ ਵੀ ਜਾਂਦੇ ਹਨ ਆਪਣੀ ਕਾਬਯਾਬੀ ਦੇ ਝੰਡੇ ਗੱਡ ਦਿੰਦੇ ਹਨ ਤੇ ਹੁਣ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਖੋਥੜਾ ਦੇ ਗੁਰਦਿਆਲ ਬਸਰਾ ਨੇ ਇਟਲੀ ਵਿੱਚ ਪੰਜਾਬ ਦੇ ਆਪਣੇ ਪਿੰਡਾ ਦਾ ਨਾਂਅ ਰੋਸ਼ਨ ਕੀਤਾ ਹੈ। ਇਟਲੀ ਤੋਂ ਦਲਵੀਰ ਕੈਂਥ ਦੀ ਪੜ੍ਹੋ ਇਹ ਖਾਸ ਰਿਪੋਰਟ

ਪੰਜਾਬ ਦਾ ਗਭਰੂ Italy ਵਿੱਚ ਬਣਿਆ ਸਰਕਾਰੀ ਬੱਸ ਦਾ ਡਰਾਈਵਰ, ਮਾਪਿਆਂ ਦਾ ਨਾਮ ਕੀਤਾ ਰੋਸ਼ਨ
ਪੰਜਾਬ ਦਾ ਗਭਰੂ Italy ਵਿੱਚ ਬਣਿਆ ਸਰਕਾਰੀ ਬੱਸ ਦਾ ਡਰਾਈਵਰ, ਮਾਪਿਆਂ ਦਾ ਨਾਮ ਕੀਤਾ ਰੋਸ਼ਨ।
tv9-punjabi
| Updated On: 23 Apr 2023 18:22 PM IST
Share
NRI News: ਪੰਜਾਬ ਦੇ ਲੱਖਾਂ ਲੋਕ ਬਾਹਰਲੇ ਦੇਸ਼ਾਂ ਵਿੱਚ ਰਹਿੰਦੇ ਹਨ। ਤੇ ਮਿਹਨਤ ਸਦਕਾ ਪੰਜਾਬੀ (Punjabi) ਹਰ ਥਾਂ ਤੇ ਆਪਣੀ ਧਾਂਕ ਜਮਾਉਣ ਵਿੱਚ ਸਫਲ ਹੋ ਜਾਂਦੇ ਹਨ। ਕੈਨੇਡਾ, ਅਮਰੀਕਾ, ਇੰਗਲੈਂਡ , ਆਸਟ੍ਰੇਲੀਆ ਅਤੇ ਇਟਲੀ ਵਿੱਚ ਪੰਜਾਬੀ ਦੀ ਬੱਲੇ-ਬੱਲੇ ਹੈ। ਕੁੱਝ ਇਸੇ ਤਰ੍ਹਾਂ ਦਾ ਹੀ ਕਮਾਲ ਜ਼ਿਲ੍ਹਾ ਸ਼ਹੀਦ ਭਗਤ ਨਗਰ ਦੇ ਪਿੰਡ ਖੋਥੜਾ ਦੇ ਗੁਰਦਿਆਲ ਬਸਰਾ ਨੇ ਕੀਤਾ ਹੈ। ਗੁਰਦਿਆਲ ਬਸਰਾ ਨੇ ਆਪਣੀ ਮਿਹਨਤ ਨਾਲ ਇਟਲੀ ਦੀ ਸਰਕਾਰੀ ਬੱਸ ਸੇਵਾ ਵਿੱਚ ਬਤੌਰ ਡਰਾਈਵਰ ਦੀ ਨੌਕਰੀ ਹਾਸਿਲ ਕਰਕੇ ਆਪਣੇ ਪਰਿਵਾਰ ਦਾ ਮਾਨ ਵਧਾਇਆ ਹੈ।

ਹੌਸਲੇ ਬੁਲੰਦ ਹੋਣ ਤਾਂ ਸਭ ਕੁੱਝ ਮਿਲਦਾ ਹੈ-ਗੁਰਦਿਆਲ

ਗੁਰਦਿਆਲ ਬਸਰਾ ਨੇ ਇਟਲੀ (Italy) ਵਿੱਚ ਸਰਾਕਰੀ ਨੌਕਰੀ ਹਾਸਿਲ ਕਰਕੇ ਪਰਿਵਾਰ ਤੇ ਪੰਜਾਬੀਆਂ ਦੀ ਬੱਲ-ਬੱਲੇ ਕਰਾ ਦਿੱਤੀ ਹੈ। ਗੁਰਦਿਆਲ ਬਸਰਾ ਦਾ ਕਹਿਣਾ ਹੈ ਕਿ ਜੇਕਰ ਇਨਸਾਨ ਦੇ ਹੌਸਲੇ ਬੁਲੰਦ ਅਤੇ ਲਗਾਤਾਰ ਮਿਹਨਤ ਕੀਤੀ ਜਾਵੇ ਤਾਂ ਉਹ ਆਪਣਾ ਟੀਚਾ ਪਾਉਣ ਵਿੱਚ ਸਫਲ ਜਰੂਰ ਹੁੰਦਾ। ਗੁਰਦਿਆਲ ਬਸਰਾ ਦੱਸਦੇ ਹਨ ਕਿ ਉਹ ਆਪਣੇ ਮਾਪਿਆਂ ਨਾਲ 2012 ਵਿੱਚ ਇਟਲੀ ਆਇਆ ਸੀ। ਸਿੰਘ ਦਾ ਕਹਿਣਾ ਹੈ ਕਿ ਇਟਲੀ ਆਉਂਦੇ ਹੀ ਉਸਨੇ ਇੱਥੇ ਕੁੱਝ ਵੱਖਰਾ ਕਰਨ ਦਾ ਸੰਕਲਪ ਲਿਆ ਸੀ। ਗੁਰਦਿਆਲ ਬਸਰਾ ਨੇ ਕਿਹਾ ਕਿ ਉਸਨੇ ਇਟਲੀ ਵਿੱਚ ਬਹੁਤ ਹੀ ਮਿਹਨਤ ਕੀਤੀ ਤੇ ਉਸ ਮਿਹਨਤ ਸਦਕਾ ਹੀ ਉਸਨੇ ਹੁਣ ਇਟਲੀ ਵਿੱਚ ਸਰਕਾਰੀ ਨੌਕਰੀ ਹਾਸਿਲ ਕੀਤੀ ਹੈ। ਇਟਲੀ ਦੇ ਸਰਕਾਰੀ ਬੱਸ ਸੇਵਾ ਦੇ ਡਰਾਈਵਰ ਨੇ ਇਟਾਲੀਅਨ ਪ੍ਰੈੱਸ ਕਲੱਬ ਵਿੱਚ ਆਪਣੇ ਬਾਰੇ ਖਾਸ ਜਾਣਕਾਰੀ ਦਿੱਤੀ।

‘ਪੜਾਈ ਕਰਨ ਤੋਂ ਬਾਅਦ ਕੀਤੀ ਸਖਤ ਮਿਹਨਤ’

ਆਪਣੇ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਦਿਆਲ ਸਿੰਘ ਬਸਰਾ ਨੇ ਕਿਹਾ ਕਿ ਸ਼ੁਰੂ ਸ਼ੁਰੂ ਵਿੱਚ ਜਦੋਂ ਉਹ ਇਟਲੀ ਆਇਆ ਸੀ ਤਾਂ ਉਸਨੇ ਪਹਿਲਾਂ ਪੜਾਈ ਕੀਤੀ ਤੇ ਫੇਰ ਜਦੋਂ ਉਸਦੀ ਪੜਾਈ ਪੂਰੀ ਹੋ ਗਈ ਤਾਂ ਉਸਨੇ ਇੱਕ ਫੈਕਟਰੀ ਵਿੱਚ ਨੌਕਰੀ ਜੁਆਇਨ ਕਰ ਲਈ, ਜਿਸ ਵਿੱਚ ਉਸਨੇ ਬੜੀ ਹੀ ਮਿਹਨਤ ਨਾਲ ਕੰਮ ਕੀਤਾ। ਉਸਨੇ ਦੱਸਿਆ ਉਹ ਸਦਾ ਇਟਲੀ ਵਿੱਚ ਸਰਕਾਰੀ ਬੱਸ ਦਾ ਡਰਾਈਵਰ ਬਣਨਾ ਚਾਹੁੰਦੇ ਸਨ। ਗੁਰਦਿਆਲ ਸਿੰਘ ਨੇ ਕਿਹਾ ਉਸਨੇ ਇਹ ਨੌਕਰੀ ਪ੍ਰਾਪਤ ਕਰਨ ਦੇ ਲਈ ਬਹੁਤ ਹੀ ਮਿਹਨਤ ਕੀਤੀ ਤੇ ਆਖਿਰਕਾਰ ਉਸਨੇ ਇਟਲੀ ਵਿੱਚ ਸਰਕਾਰੀ ਬੱਸ ਚਲਾਉਣ ਦਾ ਲਾਈਸੈਂਸ ਹਾਸਿਲ ਕਰ ਲਿਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...