AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਖੇ 17 ਸਾਲ ਦੇ ਇੱਕ ਸਿੱਖ ਮੁੰਡੇ ਦੀ ਸੜਕ ਹਾਦਸੇ ਵਿੱਚ ਮੌਤ

ਜਾਨ ਗਵਾਉਣ ਵਾਲੇ ਮੁੰਡੇ ਦੇ ਘਰ ਵਾਲਿਆਂ ਦਾ ਕਹਿਣਾ ਹੈ ਕਿ ਉਹ ਸਰੇ ਦੇ ਟਮਾਨਵਿਸ ਸੈਕੰਡਰੀ ਸਕੂਲ ਵਿਚ ਪੜ੍ਹਦਾ ਸੀ ਅਤੇ ਪੜ੍ਹਾਈ-ਲਿਖਾਈ ਵਿੱਚ ਬੜਾ ਹੋਨਹਾਰ ਸੀ।

ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਖੇ 17 ਸਾਲ ਦੇ ਇੱਕ ਸਿੱਖ ਮੁੰਡੇ ਦੀ ਸੜਕ ਹਾਦਸੇ ਵਿੱਚ ਮੌਤ
ਹਾਦਸਾ (ਸੰਕੇਤਕ ਤਸਵੀਰ)
tv9-punjabi
| Published: 16 Jan 2023 19:16 PM IST
Share
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਇਕ 17 ਸਾਲ ਦੇ ਸਿਖ ਮੁੰਡੇ ਦੀ ਮੌਤ ਹੋ ਗਈ ਜਦੋਂ ਉਹ ਆਪਣੀ ਕਾਰ ਤੇ ਨਿਯੰਤਰਣ ਨਹੀਂ ਸੀ ਰਖ ਸਕਿਆ। ਤਰਨ ਲਾਲ ਨਾਂ ਦਾ ਇਹ ਸਿੱਖ ਮੁੰਡਾ ਜਿਸ ਕਾਰ ਵਿਚ ਆਪਣੇ ਘਰ ਪਰਤ ਰਿਹਾ ਸੀ, ਉਹ ਕਾਰ ਬ੍ਰਿਟਿਸ਼ ਕੋਲੰਬੀਆ ਦੇ ਫ਼ਰੇਜ਼ਰ ਹਾਈ ਤੋਂ ਥੱਲੇ ਡਿੱਗ ਪਈ। ਬੀਤੀ 7 ਜਨਵਰੀ ਨੂੰ ਵਾਪਰਿਆ ਇਹ ਜਾਨਲੇਵਾ ਸੜਕ ਹਾਦਸਾ ਇਸ ਕਦਰ ਖੌਫ਼ਨਾਕ ਸੀ ਕਿ ਹਾਦਸੇ ਦੀ ਸ਼ਿਕਾਰ ਕਾਰ ਨੇ ਉਥੇ ਸੜਕ ਕਿਨਾਰੇ ਲੱਗ਼ੀ ਰੋਕ ਅਤੇ ਇੱਕ ਰੁੱਖ ਨੂੰ ਤਹਿਸ-ਨਹਿਸ ਕਰ ਦਿੱਤਾ ਸੀ। ਤਰਨ ਲਾਲ ਦੀ ਮਾਤਾ ਸਰਬਜੀਤ ਨਨਾਰਾ ਲਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹਾਦਸੇ ਤੋਂ ਕੁਝ ਮਿੰਟ ਪਹਿਲਾਂ ਹੀ ਉਹਨਾਂ ਦੀ ਆਪਣੇ ਪੁੱਤਰ ਨਾਲ ਗੱਲ ਹੋ ਰਹੀ ਸੀ। ਉਹਨਾਂ ਦੇ ਮੁਤਾਬਿਕ, ‘ਉਸ ਤੋਂ ਬਾਅਦ ਮੈਂ ਫ਼ੋਨ ਬੰਦ ਕਰਕੇ ਇਸ਼ਨਾਨ ਘਰ ਵਿੱਚ ਚਲੀ ਗਈ ਸੀ। ਉਹਨਾਂ ਦੇ ਮੁਤਾਬਿਕ, ਹਾਦਸੇ ਦੇ ਸਮੇਂ ਇਲਾਕੇ ਵਿੱਚ ਬੜਾ ਤੇਜ਼ ਮੀਂਹ ਪੈ ਰਿਹਾ ਸੀ ਅਤੇ ਇਸ ਤੋਂ ਇਲਾਵਾ ਹਾਦਸੇ ਦੀ ਕਿਸੇ ਹੋਰ ਵਜਾਹ ਦਾ ਪਤਾ ਨਹੀਂ। ਜਾਨ ਗਵਾਉਣ ਵਾਲੇ ਮੁੰਡੇ ਦੇ ਘਰ ਵਾਲਿਆਂ ਦਾ ਕਹਿਣਾ ਹੈ ਕਿ ਉਹ ਸਰੇ ਦੇ ਟਮਾਨਵਿਸ ਸੈਕੰਡਰੀ ਸਕੂਲ ਵਿਚ ਪੜ੍ਹਦਾ ਸੀ ਅਤੇ ਪੜ੍ਹਾਈ-ਲਿਖਾਈ ਵਿੱਚ ਬੜਾ ਹੋਨਹਾਰ ਸੀ। ਉਸ ਨੂੰ ਖੇਡਣ ਦਾ ਬੜਾ ਸ਼ੋਂਕ ਸੀ। GoFundMe ਨਾਂ ਵਾਲੇ ਇੱਕ ਫੰਡਰੇਜ਼ਰ ਵੱਲੋਂ ਉਸ ਨੂੰ ‘ਪਿਆਰਾ ਪੁੱਤਰ, ਧਿਆਨ ਰੱਖਣ ਵਾਲਾ ਵੱਡਾ ਭਰਾ, ਇੱਕ ਚੰਗਾ ਮਿੱਤਰ ਅਤੇ ਆਪਣੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਵਾਸਤੇ ਇਕ ਆਦਰਸ਼ ਮੁੰਡਾ ਦੱਸਿਆ ਗਿਆ ਹੈ।

Follow Us
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...