ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

UK parliament elections: ਪੰਜਾਬ ਮੂਲ ਦੇ 10 ਲੱਖ ਵੋਟਰ ਅਤੇ 20 ਤੋਂ ਵੱਧ ਉਮੀਦਵਾਰਾਂ ‘ਤੇ ਸਭ ਦੀਆਂ ਨਜ਼ਰਾਂ

ਬ੍ਰਿਟੇਨ 'ਚ 4 ਜੁਲਾਈ ਨੂੰ ਆਮ ਚੋਣਾਂ ਹੋ ਰਹੀਆਂ ਹਨ। ਇਸ ਦੌਰਾਨ ਸਾਰਿਆਂ ਦੀਆਂ ਨਜ਼ਰਾਂ ਪੰਜਾਬ ਮੂਲ ਦੇ ਵੋਟਰਾਂ 'ਤੇ ਟਿਕੀਆਂ ਹੋਈਆਂ ਹਨ, ਜਿਨ੍ਹਾਂ ਦੀ ਗਿਣਤੀ 10 ਲੱਖ ਤੋਂ ਵੱਧ ਹੈ। ਸਾਰੀਆਂ ਪਾਰਟੀਆਂ ਨੇ ਪੰਜਾਬ ਮੂਲ ਦੇ ਉਮੀਦਵਾਰ ਖੜ੍ਹੇ ਕੀਤੇ ਹਨ। ਇਨ੍ਹਾਂ ਦੀ ਗਿਣਤੀ 20 ਤੋਂ ਵੱਧ ਹੈ। ਹਾਲਾਂਕਿ ਇਸ ਵਾਰ ਲਗਾਤਾਰ ਚੋਣਾਂ ਜਿੱਤ ਰਹੇ ਲੇਬਰ ਪਾਰਟੀ ਦੇ ਸੰਸਦ ਮੈਂਬਰ ਵਰਿੰਦਰ ਸ਼ਰਮਾ ਮੈਦਾਨ ਤੋਂ ਹਟ ਗਏ ਹਨ। ਉਹ ਜਲੰਧਰ ਦਾ ਵਸਨੀਕ ਹੈ ਅਤੇ ਲੰਬੇ ਸਮੇਂ ਤੋਂ ਯੂ.ਕੇ. ਵਿੱਚ ਰਹਿ ਰਹੇ ਹਨ।

UK  parliament elections: ਪੰਜਾਬ ਮੂਲ ਦੇ 10 ਲੱਖ ਵੋਟਰ ਅਤੇ 20 ਤੋਂ ਵੱਧ ਉਮੀਦਵਾਰਾਂ 'ਤੇ ਸਭ ਦੀਆਂ ਨਜ਼ਰਾਂ
ਪੰਜਾਬ ਮੂਲ ਦੇ 10 ਲੱਖ ਵੋਟਰ ਅਤੇ 20 ਤੋਂ ਵੱਧ ਉਮੀਦਵਾਰਾਂ ‘ਤੇ ਸਭ ਦੀਆਂ ਨਜ਼ਰਾਂ
Follow Us
tv9-punjabi
| Updated On: 04 Jul 2024 18:04 PM IST
ਬ੍ਰਿਟੇਨ ਦੀਆਂ ਸੰਸਦੀ ਚੋਣਾਂ ਵਿੱਚ ਮੌਜੂਦਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਵਿਰੋਧੀ ਲੇਬਰ ਪਾਰਟੀ ਦੇ ਨੇਤਾ ਕੀਰ ਸਟਾਰਮਰ ਵਿਚਾਲੇ ਮੁਕਾਬਲਾ ਹੈ। ਇਲਿੰਗ ਸਾਊਥਾਲ ਸੀਟ ‘ਤੇ ਪੰਜਾਬ ਮੂਲ ਦੇ ਵੋਟਰਾਂ ਦੀ ਵੱਡੀ ਗਿਣਤੀ ਹੈ। ਇਹੀ ਕਾਰਨ ਹੈ ਕਿ ਇਸ ਸੀਟ ਤੋਂ ਭਾਰਤੀ ਮੂਲ ਦੇ ਦੋ ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਸੰਗੀਤ ਕੌਰ ਅਤੇ ਜੋਗਿੰਦਰ ਸਿੰਘ ਦੇ ਨਾਂ ਸ਼ਾਮਲ ਹਨ। ਬ੍ਰਿਟੇਨ ‘ਚ 4 ਜੁਲਾਈ ਨੂੰ ਆਮ ਚੋਣਾਂ ਹੋ ਰਹੀਆਂ ਹਨ। ਇਸ ਦੌਰਾਨ ਸਾਰਿਆਂ ਦੀਆਂ ਨਜ਼ਰਾਂ ਪੰਜਾਬ ਮੂਲ ਦੇ ਵੋਟਰਾਂ ‘ਤੇ ਟਿਕੀਆਂ ਹੋਈਆਂ ਹਨ, ਜਿਨ੍ਹਾਂ ਦੀ ਗਿਣਤੀ 10 ਲੱਖ ਤੋਂ ਵੱਧ ਹੈ। ਸਾਰੀਆਂ ਪਾਰਟੀਆਂ ਨੇ ਪੰਜਾਬ ਮੂਲ ਦੇ ਉਮੀਦਵਾਰ ਖੜ੍ਹੇ ਕੀਤੇ ਹਨ। ਇਨ੍ਹਾਂ ਦੀ ਗਿਣਤੀ 20 ਤੋਂ ਵੱਧ ਹੈ। ਹਾਲਾਂਕਿ ਇਸ ਵਾਰ ਲਗਾਤਾਰ ਚੋਣਾਂ ਜਿੱਤ ਰਹੇ ਲੇਬਰ ਪਾਰਟੀ ਦੇ ਸੰਸਦ ਮੈਂਬਰ ਵਰਿੰਦਰ ਸ਼ਰਮਾ ਮੈਦਾਨ ਤੋਂ ਹਟ ਗਏ ਹਨ। ਉਹ ਜਲੰਧਰ ਦਾ ਵਸਨੀਕ ਹੈ ਅਤੇ ਲੰਬੇ ਸਮੇਂ ਤੋਂ ਯੂ.ਕੇ. ਵਿੱਚ ਰਹਿ ਰਹੇ ਹਨ।

ਪਿਛਲੀ ਜਿੱਤੇ ਸਨ 15 ਸਾਂਸਦ

2019 ‘ਚ ਹੋਈਆਂ ਆਮ ਚੋਣਾਂ ‘ਚ ਭਾਰਤੀ ਮੂਲ ਦੇ 15 ਸੰਸਦ ਮੈਂਬਰ ਜਿੱਤ ਕੇ ਸੰਸਦ ਪਹੁੰਚੇ ਸਨ। ਇਨ੍ਹਾਂ ਵਿੱਚੋਂ ਕਈ ਇਸ ਵਾਰ ਵੀ ਚੋਣ ਮੈਦਾਨ ਵਿੱਚ ਹਨ। ਕੰਜ਼ਰਵੇਟਿਵ ਪਾਰਟੀ ਦੇ ਆਲੋਕ ਸ਼ਰਮਾ ਅਤੇ ਲੇਬਰ ਪਾਰਟੀ ਦੇ ਵਰਿੰਦਰ ਸ਼ਰਮਾ ਇਸ ਵਾਰ ਚੋਣ ਨਹੀਂ ਲੜ ਰਹੇ ਹਨ।

ਇਹ ਹਨ ਮੁੱਖ ਉਮੀਦਵਾਰ

ਇਸ ਚੋਣ ਵਿੱਚ ਖਾਸ ਗੱਲ ਇਹ ਹੈ ਕਿ ਸਿੱਖ ਨੈੱਟਵਰਕ ਵੱਲੋਂ ਤੀਜਾ ਸਿੱਖ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ। ਇਸ ਵਾਰ ਪਹਿਲੇ ਦਸਤਾਰਧਾਰੀ ਸਿੱਖ ਸਾਂਸਦ ਤਨਮਨਜੀਤ ਸਿੰਘ ਢੇਸੀ ਮੁੜ ਚੋਣ ਲੜ ਰਹੇ ਹਨ, ਜਦਕਿ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਵੀ ਬਰਮਿੰਘਮ ਤੋਂ ਲੇਬਰ ਪਾਰਟੀ ਦੀ ਉਮੀਦਵਾਰ ਹੈ। ਐਲਫੋਰਡ ਸਾਊਥ ਤੋਂ ਜਸਬੀਰ ਸਿੰਘ ਅਠਵਾਲ, ਸਾਊਥ ਹੈਂਪਟਨ ਤੋਂ ਸਤਵੀਰ ਕੌਰ, ਹਡਰਸਫੀਲਡ ਤੋਂ ਹਰਪ੍ਰੀਤ ਕੌਰ ਉੱਪਲ, ਵੁਲਵਰਹੈਂਪਟਨ ਵੈਸਟ ਤੋਂ ਵਰਿੰਦਰ ਸਿੰਘ ਜਸ, ਡਰਬੀ ਸਾਊਥ ਤੋਂ ਬਾਗੀ ਸ਼ੰਕਰ, ਲੌਫਬਰੋ ਤੋਂ ਡਾ: ਜੀਵਨ ਸਿੰਘ ਸੰਧਰ, ਨੌਰਥ ਈਸਟ ਤੋਂ ਕੀਰਥ ਵੋਲਟਨ, ਟੋਨੀ ਸਿੰਘ ਗਿੱਲ ਰਾਏ ਸ਼ਾਮਲ ਹਨ। ਸਲਿਪ ਨੋਰਵੁੱਡ ਪਿੰਨੀਰ, ਪਵਿਤਰ ਕੌਰ ਮਾਨ ਵਿੰਡਸਰ ਸੀਟ ਤੋਂ ਲੇਬਰ ਪਾਰਟੀ ਦੀ ਉਮੀਦਵਾਰ ਹੈ, ਵੈਵਿਨ ਵੈਲੀ ਤੋਂ ਡਾ: ਗੁਰਪ੍ਰੀਤ ਕੌਰ ਪੱਡਾ, ਡਡਲੇ ਤੋਂ ਸੋਨੀਆ ਕੁਮਾਰ ਭੋਗਲ, ਸਮੈਡ੍ਰਿਕ ਤੋਂ ਗੁਰਿੰਦਰ ਸਿੰਘ ਜੋਸ਼ਨ ਸੀਮਾ ਮਲਹੋਤਰਾ ਵੀ ਤੀਜੀ ਵਾਰ ਮੈਦਾਨ ‘ਚ ਉਤਰੀ ਹੈ। ਦਰਸ਼ਨ ਸਿੰਘ ਆਜ਼ਾਦ, ਅੰਮ੍ਰਿਤਪਾਲ ਸਿੰਘ ਮਾਨ, ਪ੍ਰਭਦੀਪ ਸਿੰਘ ਵੀ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਮੈਦਾਨ ਵਿੱਚ ਹਨ। ਸਾਊਥ ਹਾਲ ਤੋਂ ਸੰਗੀਤ ਕੌਰ ਬਹਿਲ, ਜੋਗਿੰਦਰ ਸਿੰਘ ਆਜ਼ਾਦ ਉਮੀਦਵਾਰ ਹਨ ਅਸ਼ਵੀਰ ਸਿੰਘ ਸੰਘਾ ਵੀ ਚੋਣ ਲੜ ਰਹੇ ਹਨ।

Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ
Sydney Attack: ਸਿਡਨੀ ਵਿਚ ਗੋਲੀਬਾਰੀ ਦਾ ਪਾਕਿਸਤਾਨ ਕੁਨੈਕਸ਼ਨ, ਨਵੀਦ ਅਕਰਸ ਦਾ ਵੀਡੀਓ ਆਇਆ ਸਾਹਮਣੇ...
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?
61 ਸਾਲ ਦੀ ਉਮਰ ਤੇ 12 ਸਕਿੰਟਾਂ 'ਚ 18 ਪੁਸ਼-ਅੱਪ, ਫੌਜ ਮੁਖੀ ਦਾ ਇਹ ਵੀਡੀਓ ਕੀ ਤੁਸੀਂ ਦੇਖਿਆ?...
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ
Amritsar: ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਦੀ ਧਮਕੀ, ਸਰਕਾਰ ਦੀ ਅਪੀਲ - ਸ਼ਾਂਤੀ ਬਣਾਈ ਰੱਖੋ...
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ
ਏਮਜ਼ ਦੀ ਸਫਲ ਸਰਜਰੀ: ਹੁਣ ਦੋ ਘੰਟਿਆਂ ਵਿੱਚ ਪਾਓ ਟਾਈਪ 2 ਡਾਇਬਟੀਜ਼ ਤੋਂ ਛੁਟਕਾਰਾ...
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ
Navjot Singh Sidhu: ਵਿਵਾਦਾਂ 'ਚ ਮਿਸੇਜ ਸਿੱਧੂ, ਕਿਉਂ ਚੁੱਪ ਹਨ ਮਿਸਟਰ ਸਿੱਧੂ... ਕੀ ਹੈ ਵਜ੍ਹਾ? ਵੇਖੋ ਵੀਡੀਓ...
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO
ਨਵਜੋਤ ਕੌਰ ਸਿੱਧੂ ਦਾ ਨਿਜੀ ਬਿਆਨ, ਕਾਂਗਰਸ 'ਚ ਨਹੀਂ ਹੁੰਦਾ ਅਜਿਹਾ, ਹੋਰ ਕੀ ਬੋਲੇ ਪਾਰਟੀ ਆਗੂ ਪਰਗਟ ਸਿੰਘ? ਵੇਖੋ VIDEO...
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ
ਡਾ. ਸਿੱਧੂ ਦਾ ਬਿਆਨ ਸਵੀਕਾਰਯੋਗ ਨਹੀਂ, ਹੋਵੇਗਾ ਢੁਕਵਾਂ ਐਕਸ਼ਨ, ਅਵਤਾਰ ਹੈਨਰੀ ਨਾਲ ਖਾਸ ਗੱਲਬਾਤ...
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ
EPFO Rule 2025: PF ਕਢਵਾਉਣਾ, ਟ੍ਰਾਂਸਫਰ ਕਰਨਾ ਅਤੇ ਕਲੇਮ ਸੈਟਲਮੈਂਟ ਹੁਣ ਹੋਇਆ ਸੌਖਾ...
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ
Parliament Winter Session: ਮਨੀਸ਼ ਤਿਵਾਰੀ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ 'ਤੇ ਚੁੱਕੇ ਸਵਾਲ...