ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਮੌਤ, 2017 ‘ਚ ਗਿਆ ਸੀ USA

ਵਿਦੇਸ਼ਾਂ ਦੀ ਧਰਤੀ ਲਗਦਾ ਹੁਣ ਪੰਜਾਬੀ ਨੌਜਵਾਨਾਂ ਲਈ ਸਟੀਕ ਨਹੀਂ ਬੈਠ ਰਹੀ। ਆਏ ਦਿਨ ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਨੇ ਤੇ ਹੁਣ ਗੁਰਦਾਪੁਰ ਦੇ ਵਿਧਾਨਸਭਾ ਦੀਨਾਨਗਰ ਦੇ ਇੱਕ ਮੁੰਡੇ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਜਗਜੋਤ ਸਿੰਘ 2017 ਵਿੱਚ ਅਮਰੀਕਾ ਗਿਆ ਸੀ।

ਗੁਰਦਾਸਪੁਰ ਦੇ ਨੌਜਵਾਨ ਦੀ ਅਮਰੀਕਾ 'ਚ ਸੜਕ ਹਾਦਸੇ ਦੌਰਾਨ ਮੌਤ, 2017 'ਚ ਗਿਆ ਸੀ USA
Follow Us
avtar-singh
| Updated On: 10 Sep 2023 14:08 PM IST
ਗੁਰਦਾਸਪੁਰ। ਵਿਧਾਨਸਭਾ ਹਲਕਾ ਦੀਨਾਨਗਰ ਦੇ ਪਿੰਜ ਬਹਾਦਰ ਦੇ ਜਗਜੋਤ ਸਿੰਘ ਦੀ ਅਮਰੀਕਾ (America) ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਗਜੋਤ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਜਗਜੋਤ ਸਿੰਘ ਦੇ ਪਿਤਾ ਜੋਗਿੰਦਰ ਨੇ ਦੱਸਿਆ ਕਿ ਉਸਦਾ ਪੁੱਤ 2017 ਵਿੱਚ ਅਮਰੀਕਾ ਗਿਆ ਸੀ, ਜਿਹੜਾ ਉੱਥੇ ਨਿਊਯਾਰਕਰ ਵਿਖੇ ਟਰੱਕ ਚਲਾ ਕੇ ਆਪਣੇ ਪਰਿਵਾਰ ਦਾ ਪਾਲਣ ਕਰ ਰਿਹਾ ਸੀ। ਜੋਗਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀ ਐਲ.ਏ ਸ਼ਹਿਰ ਵਿੱਚ 28 ਅਗਸਤ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਿਸ ਵਿੱਚ ਜਗਜੋਤ ਸਿੰਘ ਗੰਭੀਰ ਜ਼ਖਮੀ ਹੋ ਗਿਆ। ਇਲਾਜ ਲਈ ਉਸਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਪਰ ਉਸਦੀ ਮੌਤ ਹੋ ਗਈ। ਸ਼ਨੀਵਾਰ ਨੂੰ ਉਨਾਂ ਨੂੰ ਇਹ ਮੰਦਭਾਗੀ ਖਬਰ ਮਿਲੀ। ਪਰਿਵਾਰ ਨੇ ਨੇ ਕੇਂਦਰ ਅਤੇ ਪੰਜਾਬ ਸਰਕਾਰ (Punjab Govt) ਤੋ ਮੰਗ ਕੀਤੀ ਹੈ ਕਿ ਉਨਾਂ ਦੇ ਪੁੱਤ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾਵੇ। ਤਾਂ ਉਸ ਦੇ ਜੱਦੀ ਪਿੰਡ ਵਿਖੇ ਉਸਦਾ ਮ੍ਰਿਤਕ ਦਾ ਅੰਤਿਮ ਸਸਕਾਰ ਕਰ ਸਕਣ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...