AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Arijit Singh: ਅਰਿਜੀਤ ਸਿੰਘ ਨੇ ਗਾਣੇ ਗਾ ਕੇ ਕਿੰਨੀ ਕੀਤੀ ਕਮਾਈ? ਕਿੰਨੀ ਹੈ ਕੁੱਲ ਜਾਇਦਾਦ? ਜਾਣੋ ਹਰ ਅਪਡੇਟ

Arijit Singh Net Worth: ਮਸ਼ਹੂਰ ਬਾਲੀਵੁੱਡ ਗਾਇਕ ਅਰਿਜੀਤ ਸਿੰਘ ਨੇ ਪਲੇਬੈਕ ਸਿਗਿੰਗਿ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਈ ਮਸ਼ਹੂਰ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਹੈ। ਅਰਿਜੀਤ ਸਿੰਘ ਦੀ ਕੁੱਲ ਜਾਇਦਾਦ ਕਿੰਨੀ ਹੈ? ਆਓ ਜਾਣਦੇ ਹਾਂ।

tv9-punjabi
TV9 Punjabi | Updated On: 28 Jan 2026 14:12 PM IST
Share
ਅਰਿਜੀਤ ਸਿੰਘ ਵੱਲੋਂ ਪਲੇਬੈਕ ਉਨ੍ਹਾਂ ਤੋਂ ਸੰਨਿਆਸ ਲੈਣ ਦੇ ਐਲਾਨ ਨੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕਾਂ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੰਡੀਅਨ ਆਈਡਲ ਨਾਲ ਕੀਤੀ ਸੀ ਅਤੇ ਦੁਨੀਆ ਭਰ ਵਿੱਚ ਉਨ੍ਹਾਂਦੇ ਲੱਖਾਂ ਪ੍ਰਸ਼ੰਸਕ ਹਨ।

1 / 5
ਆਪਣੇ 15 ਸਾਲਾਂ ਦੇ ਸਿਗਿੰਗ ਕਰੀਅਰ ਵਿੱਚ, ਅਰਿਜੀਤ ਸਿੰਘ ਨੇ ਦੁਨੀਆ ਭਰ ਵਿੱਚ ਲੱਖਾਂ ਲੋਕਾਂ ਦਾ ਦਿਲ ਜਿੱਤਿਆ ਹੈ। ਉਨ੍ਹਾਂ ਨੇ ਹਿੰਦੀ, ਬੰਗਾਲੀ, ਮਰਾਠੀ ਅਤੇ ਤੇਲਗੂ ਵਰਗੀਆਂ ਭਾਸ਼ਾਵਾਂ ਵਿੱਚ 400 ਤੋਂ ਵੱਧ ਗੀਤਾਂ ਨੂੰ ਆਪਣੀ ਆਵਾਜ਼ ਦਿੱਤੀ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਅਰਿਜੀਤ ਸਿੰਘ ਦੀ ਕੁੱਲ ਜਾਇਦਾਦ ਲਗਭਗ 414 ਕਰੋੜ ਰੁਪਏ ਹੈ।

2 / 5
ਅਰਿਜੀਤ ਸਿੰਘ ਲਾਈਵ ਸ਼ੋਅ ਅਤੇ ਕੰਸਰਟ ਲਈ ਵੀ ਭਾਰੀ ਫੀਸ ਲੈਂਦੇ ਹਨ। ਉਨ੍ਹਾਂਦੀ ਸਾਲਾਨਾ ਆਮਦਨ ਲਗਭਗ 70 ਕਰੋੜ ਰੁਪਏ ਹੈ, ਜਿਸ ਵਿੱਚ ਬ੍ਰਾਂਡ ਐਡੋਰਸਮੈਂਟ ਵੀ ਸ਼ਾਮਲ ਹਨ। ਅਰਿਜੀਤ ਸਿੰਘ ਦੋ ਘੰਟੇ ਦੀ ਲਾਈਵ ਪਰਫਾਰਮੈਂਸ ਲਈ ਲਗਭਗ 14 ਕਰੋੜ ਰੁਪਏ ਚਾਰਜ ਕਰਦੇ ਹਨ।

3 / 5
ਅਰਿਜੀਤ ਮੁੰਬਈ ਦੇ ਵਰਸੋਵਾ ਇਲਾਕੇ ਵਿੱਚ ਇੱਕ ਇਮਾਰਤ ਵਿੱਚ ਚਾਰ ਅਪਾਰਟਮੈਂਟਸ ਦੇ ਮਾਲਕ ਹਨ, ਜਿਨ੍ਹਾਂ ਵਿੱਚੋਂ ਹਰੇਕ ਦੀ ਕੀਮਤ 9 ਕਰੋੜ ਰੁਪਏ ਹੈ। ਆਪਣੇ ਰੀਅਲ ਅਸਟੇਟ ਨਿਵੇਸ਼ ਤੋਂ ਇਲਾਵਾ, ਉਨ੍ਹਾਂ ਕੋਲ 1.8 ਤੋਂ 4 ਕਰੋੜ ਦੀ ਰੇਂਜ ਰੋਵਰ ਵੋਗ, 57 ਲੱਖ ਤੋਂ 1.5 ਕਰੋੜ ਦੀ ਇੱਕ ਹਮਰ H3 ਅਤੇ ਇੱਕ ਮਰਸੀਡੀਜ਼-ਬੈਂਜ਼ ਵੀ ਹੈ।

4 / 5
ਮੀਡੀਆ ਰਿਪੋਰਟਾਂ ਦੇ ਅਨੁਸਾਰ, ਅਰਿਜੀਤ ਸਿੰਘ ਇੱਕ ਫਿਲਮ ਲਈ ਇੱਕ ਗੀਤ ਗਾਉਣ ਲਈ 8 ਤੋਂ 10 ਲੱਖ  ਰੁਪਏ ਚਾਰਜ ਕਰਦੇ ਹਨ। ਕੁਝ ਮੀਡੀਆ ਰਿਪੋਰਟਾਂ ਦੱਸਦੀਆਂ ਹਨ ਕਿ ਇਹ ਰਕਮ 10 ਲੱਖ  ਤੋਂ ਵੱਧ ਹੈ। ਉਨ੍ਹਾਂ ਨੇ ਇਸ ਤੋਂ ਚੰਗੀ ਕਮਾਈ ਕੀਤੀ ਹੈ।

ਮੀਡੀਆ ਰਿਪੋਰਟਾਂ ਦੇ ਅਨੁਸਾਰ, ਅਰਿਜੀਤ ਸਿੰਘ ਇੱਕ ਫਿਲਮ ਲਈ ਇੱਕ ਗੀਤ ਗਾਉਣ ਲਈ 8 ਤੋਂ 10 ਲੱਖ ਰੁਪਏ ਚਾਰਜ ਕਰਦੇ ਹਨ। ਕੁਝ ਮੀਡੀਆ ਰਿਪੋਰਟਾਂ ਦੱਸਦੀਆਂ ਹਨ ਕਿ ਇਹ ਰਕਮ 10 ਲੱਖ ਤੋਂ ਵੱਧ ਹੈ। ਉਨ੍ਹਾਂ ਨੇ ਇਸ ਤੋਂ ਚੰਗੀ ਕਮਾਈ ਕੀਤੀ ਹੈ।

5 / 5
Follow Us
Latest Photos Business Technology
Latest Stories
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...