AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Asha Bhosle Fees: ਆਸ਼ਾ ਭੋਂਸਲੇ ਨੂੰ ਆਪਣੇ ਪਹਿਲੇ ਗਾਣੇ ਲਈ ਕਿੰਨੇ ਪੈਸੇ ਮਿਲੇ?

Asha Bhosle First Song Fees: ਆਸ਼ਾ ਭੌਂਸਲੇ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਰਾਤ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਆਸ਼ਾ ਭੌਂਸਲੇ ਨੇ ਅੱਜ ਤੋਂ 83 ਸਾਲ ਪਹਿਲਾਂ ਸੰਗੀਤ ਦੀ ਦੁਨੀਆ ਵਿੱਚ ਐਂਟਰੀ ਕੀਤਾ ਸੀ ਅਤੇ ਆਪਣਾ ਪਹਿਲਾ ਗੀਤ ਗਾਇਆ ਸੀ। ਆਓ ਜਾਣਦੇ ਹਾਂ ਆਸ਼ਾ ਭੌਂਸਲੇ ਦੇ ਪਹਿਲੇ ਗੀਤ ਦੀ ਫੀਸ।

tv9-punjabi
TV9 Punjabi | Published: 12 Apr 2026 22:51 PM IST
Share
ਪ੍ਰਸਿੱਧ ਗਾਇਕਾ ਆਸ਼ਾ ਭੌਂਸਲੇ ਦਾ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਅੱਠ ਦਹਾਕਿਆਂ ਤੋਂ ਵੱਧ ਸਮੇਂ ਦੇ ਆਪਣੇ ਸੰਗੀਤਕ ਕਰੀਅਰ ਵਿੱਚ ਆਸ਼ਾ ਭੌਂਸਲੇ ਨੇ ਹਜ਼ਾਰਾਂ ਗੀਤ ਗਾਏ ਅਤੇ ਲੋਕਾਂ ਦੇ ਦਿਲਾਂ ਵਿੱਚ ਇੱਕ ਅਜਿਹੀ ਜਗ੍ਹਾ ਬਣਾਈ ਜੋ ਕਦੇ ਵੀ ਬਦਲੀ ਨਹੀਂ ਜਾ ਸਕਦੀ।

1 / 5
ਆਸ਼ਾ ਭੌਂਸਲੇ ਨੇ 83 ਸਾਲ ਪਹਿਲਾਂ ਸੰਗੀਤ ਦੀ ਦੁਨੀਆ ਵਿੱਚ ਐਂਟਰੀ ਕੀਤਾ। ਉਹ ਸਿਰਫ਼ 10 ਸਾਲ ਦੇ ਸੀ ਜਦੋਂ ਉਨ੍ਹਾਂ ਨੇ ਆਪਣਾ ਪਹਿਲਾ ਗੀਤ ਗਾਇਆ ਸੀ। ਇਸ ਮਹਾਨ ਗਾਇਕਾ ਨੇ ਇੱਕ ਮਰਾਠੀ ਫਿਲਮੀ ਗੀਤ ਨੂੰ ਆਪਣੀ ਆਵਾਜ਼ ਦਿੱਤੀ ਸੀ।  ਜਿਸ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ। ਆਓ ਜਾਣਦੇ ਹਾਂ ਕਿ ਆਸ਼ਾ ਭੌਂਸਲੇ ਦਾ ਪਹਿਲਾ ਗੀਤ ਕੀ ਸੀ ਅਤੇ ਉਨ੍ਹਾਂ ਨੂੰ ਇਸ ਲਈ ਕਿੰਨੇ ਪੈਸੇ ਮਿਲੇ ਸਨ।

2 / 5
ਆਸ਼ਾ ਭੋਂਸਲੇ ਦਾ ਪਹਿਲਾ ਗੀਤ 1943 ਦੀ ਮਰਾਠੀ ਫਿਲਮ "ਮਾਝਾ ਬਾਲ" ਦਾ "ਚਲਾ ਚਲ ਨਵ ਬਾਲਾ" ਸੀ। ਉਨ੍ਹਾਂ ਨੇ ਇਹ ਗੀਤ 10 ਸਾਲ ਦੀ ਉਮਰ ਵਿੱਚ ਰਿਕਾਰਡ ਕੀਤਾ ਸੀ, ਜਿਸ ਨਾਲ ਅੱਠ ਦਹਾਕਿਆਂ ਤੱਕ ਫੈਲੇ ਇੱਕ ਸ਼ਾਨਦਾਰ ਕਰੀਅਰ ਦੀ ਸ਼ੁਰੂਆਤ ਹੋਈ। ਉਨ੍ਹਾਂ ਦਾ ਪਹਿਲਾ ਹਿੰਦੀ ਫਿਲਮ ਗੀਤ "ਚੁਨਰੀਆ" (1948) ਦਾ "ਸਾਵਨ ਆਇਆ" ਸੀ।

3 / 5
ਆਸ਼ਾ ਭੋਂਸਲੇ ਨੂੰ ਆਪਣੇ ਪਹਿਲੇ ਗਾਣੇ ਲਈ 100 ਰੁਪਏ ਮਿਲੇ। ਜਿਸ ਨੂੰ ਉਹ ਆਪਣੇ ਸ਼ੁਰੂਆਤੀ ਕਰੀਅਰ ਵਿੱਚ ਇੱਕ ਵੱਡੀ ਪ੍ਰਾਪਤੀ ਮੰਨਦੀ ਸੀ। ਹਾਲਾਂਕਿ, ਉਸ ਸਮੇਂ, ਆਸ਼ਾ ਭੋਂਸਲੇ ਨੂੰ ਅਨੁਭਵੀ ਗਾਇਕਾਂ ਨਾਲੋਂ ਘੱਟ ਤਨਖਾਹ ਦਿੱਤੀ ਜਾਂਦੀ ਸੀ। ਆਪਣੇ ਪੂਰੇ ਕਰੀਅਰ ਦੌਰਾਨ, ਉਨ੍ਹਾਂ ਨੇ ਵੱਖ-ਵੱਖ ਭਾਸ਼ਾਵਾਂ ਵਿੱਚ 12,000 ਤੋਂ ਵੱਧ ਗਾਣੇ ਰਿਕਾਰਡ ਕੀਤੇ।

4 / 5
ਆਸ਼ਾ ਭੋਂਸਲੇ ਨੇ ਆਪਣੇ ਸ਼ੁਰੂਆਤੀ ਰਿਕਾਰਡਿੰਗ ਦਿਨਾਂ ਨੂੰ ਔਖਾ ਦੱਸਿਆ ਹੈ। ਉਨ੍ਹਾਂ ਨੂੰ ਅਕਸਰ ਮੁਸ਼ਕਲ ਹਾਲਾਤਾਂ ਵਿੱਚ ਗਾਉਣਾ ਪੈਂਦਾ ਸੀ। ਉਨ੍ਹਾਂ ਨੇ ਆਪਣਾ ਪਹਿਲਾ ਮਰਾਠੀ ਗੀਤ, "ਚਲਾ ਚਲ ਨਵ ਬਾਲਾ", ਸਵੇਰੇ 4 ਵਜੇ ਇੱਕ ਦਰੱਖਤ ਹੇਠ ਖੜ੍ਹੇ ਹੋ ਕੇ ਗਾਇਆ, ਕਿਉਂਕਿ ਉਸ ਸਮੇਂ ਸਟੂਡੀਓ ਦੀ ਘਾਟ ਸੀ।

5 / 5
Follow Us
Latest Photos Business Technology
Latest Stories
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ
ਪੰਜਾਬੀ ਨੂੰ ਮਿਲੇ ਸਰਕਾਰੀ ਭਾਸ਼ਾ ਦਾ ਦਰਜਾ.... ਜੰਮੂ-ਕਸ਼ਮੀਰ 'ਚ ਧਰਨੇ 'ਤੇ ਬੈਠਾ ਸਿੱਖ ਭਾਈਚਾਰਾ...
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...