AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Bengali Stars: ਬੰਗਾਲੀ ਸਿਨੇਮਾ ਦੇ ਇਨ੍ਹਾਂ 5 ਸਟਾਰਸ ਨੇ ਬਾਲੀਵੁੱਡ ਵਿੱਚ ਕਮਾਇਆ ਖੂਬ ਨਾਂ, ਆਪਣੀ-ਆਪਣੀ ਫੀਲਡ ਚ ਰਹੇ ਅੱਵਲ

Bengali Popular Stars in Bollywood: ਬੰਗਾਲੀ ਸਿਨੇਮਾ ਨੇ ਬਾਲੀਵੁੱਡ ਵਿੱਚ ਵੱਡਾ ਯੋਗਦਾਨ ਪਾਇਆ ਹੈ। ਬੰਗਾਲੀ ਕਲਾਕਾਰਾਂ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ। ਹਰ ਇੱਕ ਫੀਲਡ ਵਿੱਚ, ਬੰਗਾਲੀ ਕਲਾਕਾਰਾਂ ਨੇ ਫਿਲਮ ਇੰਡਸਟਰੀ ਲੀਡ ਕੀਤੀ ਹੈ ਅਤੇ ਹਿੰਦੀ ਓਡੀਐਂਸ ਦੇ ਵਿੱਚ ਮਜਬੂਤ ਪਛਾਣ ਬਣਾਈ ਹੈ। 2026 ਦੇ ਨਤੀਜੇ ਆ ਰਹੇ ਹਨ। ਇਸ ਮੌਕੇ 'ਤੇ, ਆਓ ਇਸ ਮੌਕੇ ਤੇ ਜਾਣਦੇ ਹਾਂ ਕਿ ਕਲਾ ਦੇ ਖੇਤਰ ਵਿੱਚ ਬੰਗਾਲ ਦੀ ਵਿਰਾਸਤ ਕਿੰਨੀ ਵੱਡੀ ਰਹੀ ਹੈ।

tv9-punjabi
TV9 Punjabi | Updated On: 04 May 2026 12:17 PM IST
Share
ਬੰਗਾਲੀ ਫਿਲਮ ਇੰਡਸਟਰੀ ਵਿੱਚ ਇੱਕ ਤੋਂ ਵੱਧ ਕੇ ਇੱਕ ਕਲਾਕਾਰ ਰਹੇ ਹਨ, ਜਿਨ੍ਹਾਂ ਨੇ ਆਪਣੀ ਕਲਾ ਨਾਲ ਨਾ ਸਿਰਫ਼ ਦੇਸ਼ ਵਿੱਚ ਸਗੋਂ ਦੁਨੀਆ ਭਰ ਦੇ ਦਰਸ਼ਕਾਂ ਨੂੰ ਮੰਤਰਮੁਗਧ ਕੀਤਾ ਹੈ। ਬਾਲੀਵੁੱਡ ਫਿਲਮ ਉਦਯੋਗ ਵਿੱਚ ਕਈ ਬੰਗਾਲੀ ਕਲਾਕਾਰ ਰਹੇ ਹਨ ਜਿਨ੍ਹਾਂ ਨੇ ਦੁਨੀਆ ਭਰ ਦੇ ਫੈਨਸ ਤੇ ਡੂੰਘੀ ਛਾਪ ਛੱਡੀ ਹੈ। ਆਓ ਬੰਗਾਲੀ ਸਿਨੇਮਾ ਦੇ ਪੰਜ ਕਲਾਕਾਰਾਂ ਬਾਰੇ ਜਾਣਦੇ ਹਾਂ, ਜਿਨ੍ਹਾਂ ਨੇ ਬਾਲੀਵੁੱਡ ਵਿੱਚ ਆਪਣਾ ਦਬਦਬਾ ਬਣਾਇਆ ਹੈ।

1 / 6
ਰਿਸ਼ੀਕੇਸ਼ ਮੁਖਰਜੀ ਨੇ ਫਿਲਮ ਮੁਸਾਫਿਰ ਨਾਲ ਨਿਰਦੇਸ਼ਨ ਵਿੱਚ ਆਪਣੀ ਸ਼ੁਰੂਆਤ ਕੀਤੀ ਸੀ। ਇਸਤੋਂ ਬਾਅਦ ਉਨ੍ਹਾਂ ਨੇ ਅਨਾੜੀ, ਅਨੁਪਮਾ, ਆਸ਼ੀਰਵਾਦ, ਸਤਿਆਕਾਮ, ਆਨੰਦ, ਗੁੱਡੀ, ਨਮਕ ਹਰਾਮ, ਚੁਪਕੇ ਚੁਪਕੇ, ਖੂਬਸੂਰਤ, ਗੋਲਮਾਲ, ਬਾਵਰਚੀ, ਰੰਗ ਬਿਰੰਗੀ, ਅਤੇ ਝੂਠ ਬੋਲੇ ​​ਕੌਆ ਕਾਟੇ ਵਰਗੀਆਂ ਫਿਲਮਾਂ ਦਾ ਨਿਰਦੇਸ਼ਨ ਕੀਤਾ। ਉਨ੍ਹਾਂ ਨੂੰ ਅੱਠ ਰਾਸ਼ਟਰੀ ਪੁਰਸਕਾਰਾਂ ਦੇ ਨਾਲ-ਨਾਲ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਭਾਰਤ ਸਰਕਾਰ ਦੁਆਰਾ ਉਨ੍ਹਾਂਨੂੰ ਪਦਮ ਵਿਭੂਸ਼ਣ ਨਾਲ ਵੀ ਸਨਮਾਨਿਤ ਕੀਤਾ ਗਿਆ।

2 / 6
ਮੰਨਾ ਡੇ ਨੂੰ ਸੰਗੀਤ ਜਗਤ ਦੇ ਸਭ ਤੋਂ ਮਹਾਨ ਦਿੱਗਜਾਂ ਵਿੱਚੋਂ ਇੱਕ ਮੰਨੇ ਜਾਂਦੇ ਹਨ। ਉਹ ਬਾਲੀਵੁੱਡ ਇੰਡਸਟਰੀ ਦੇ ਸਭ ਤੋਂ ਪ੍ਰਤਿਭਾਸ਼ਾਲੀ ਸਿੰਗਰ ਦੇ ਤੌਰ ਤੇ ਜਾਣੇ ਜਾਂਦੇ ਹਨ। ਉਨ੍ਹਾਂ ਨੇ ਕਿਸ਼ੋਰ, ਰਫੀ ਅਤੇ ਮੁਕੇਸ਼ ਵਰਗੇ ਮਹਾਨ ਗਾਇਕਾਂ ਦੀ ਮੌਜੂਦਗੀ ਵਿੱਚ ਆਪਣੀ ਵੱਖਰੀ ਥਾਣ ਬਣਾਈ ਅਤੇ ਅੱਜ ਵੀ ਉਨ੍ਹਾਂ ਦੇ ਗੀਤ ਬੜੇ ਹੀ ਚਾਅ ਨਾਲ ਸੁਣੇ ਜਾਂਦੇ ਹਨ। ਉਨ੍ਹਾਂ ਨੂੰ ਫਿਲਮਫੇਅਰ ਪੁਰਸਕਾਰ, ਰਾਸ਼ਟਰੀ ਪੁਰਸਕਾਰ, ਦਾਦਾ ਸਾਹਿਬ ਫਾਲਕੇ ਪੁਰਸਕਾਰ, ਪਦਮ ਸ਼੍ਰੀ ਅਤੇ ਪਦਮ ਭੂਸ਼ਣ ਵਰਗੇ ਸਨਮਾਨਾਂ ਨਾਲ ਸਨਮਾਨਿਤ ਕੀਤਾ ਗਿਆ।

3 / 6
ਅਸ਼ੋਕ ਕੁਮਾਰ ਨੂੰ ਫਿਲਮ ਇੰਡਸਟਰੀ ਵਿੱਚ ਦਾਦਾ ਮੁਨੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂਨੇ ਆਪਣੇ ਕਰੀਅਰ ਵਿੱਚ 200 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ। ਉਹ ਟ੍ਰੇਂਡ ਗਾਇਕ ਵੀ ਸੀ। ਉਹਨਾਂ ਨੂੰ ਤਿੰਨ ਫਿਲਮਫੇਅਰ ਪੁਰਸਕਾਰ, ਦੋ ਰਾਸ਼ਟਰੀ ਪੁਰਸਕਾਰ, ਦਾਦਾ ਸਾਹਿਬ ਫਾਲਕੇ ਪੁਰਸਕਾਰ, ਪਦਮ ਸ਼੍ਰੀ ਅਤੇ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ।

4 / 6
ਕਿਸ਼ੋਰ ਕੁਮਾਰ ਪ੍ਰਸਿੱਧ ਅਦਾਕਾਰ ਅਸ਼ੋਕ ਕੁਮਾਰ ਦੇ ਛੋਟੇ ਭਰਾ ਸਨ। ਉਹਨਾਂ ਨੂੰ ਫਿਲਮ ਇੰਡਸਟਰੀ ਦੇ ਸਭ ਤੋਂ ਮਹਾਨ ਆਲਰਾਊਂਡਰ ਵਜੋਂ ਜਾਣਿਆ ਜਾਂਦਾ ਹੈ। ਉਹਨਾਂ ਨੇ ਆਪਣੇ ਪੂਰੇ ਕਰੀਅਰ ਦੌਰਾਨ ਅਦਾਕਾਰੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਅਤੇ ਜਦੋਂ ਗਾਇਕੀ ਦੀ ਗੱਲ ਆਈ ਤਾਂ ਉਹਨਾਂ ਨੇ ਸਾਰਿਆਂ ਨੂੰ ਪਿੱਛੇ ਛੱਡ ਦਿੱਤਾ। ਉਹਨਾਂ ਨੇ ਆਪਣੇ ਕਰੀਅਰ ਵਿੱਚ ਅੱਠ ਫਿਲਮਫੇਅਰ ਪੁਰਸਕਾਰ ਜਿੱਤੇ।

5 / 6
ਆਰਡੀ ਬਰਮਨ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਪਿਤਾ ਐਸਡੀ ਬਰਮਨ ਵਾਂਗ ਪਹਿਲਾਂ ਫਿਲਮਾਂ ਵਿੱਚ ਹੱਥ ਆਜਮਾਇਆ ਅਤੇ ਸੰਗੀਤ ਉਦਯੋਗ ਵਿੱਚ ਆਪਣੀ ਸਾਖ ਸਥਾਪਿਤ ਕੀਤੀ। ਉਹਨਾਂ ਨੇ ਕੁਝ ਫਿਲਮਾਂ ਵਿੱਚ ਗਾਣੇ ਵੀ ਗਾਏ, ਪਰ  ਸੰਗੀਤ ਨਿਰਦੇਸ਼ਕ ਦੇ ਤੌਰ 'ਤੇ, ਉਹਨਾਂ ਨੇ ਫੈਨਸ ਨੂੰ ਇੱਕ ਤੋਂ ਵੱਧ ਕੇ ਗਾਣੇ ਦਿੱਤੇ, ਜਿਸ ਨਾਲ 1970 ਦੇ ਦਹਾਕੇ ਦੇ ਸੁਨਹਿਰੀ ਯੁੱਗ ਦੀ ਨੀਂਹ ਰੱਖੀ ਗਈ। ਅੱਜ ਵੀ, ਨਵੀਂ ਪੀੜ੍ਹੀ ਉਹਨਾਂ ਦੇ ਗੀਤ ਸੁਣਨਾ ਪਸੰਦ ਕਰਦੀ ਹੈ। ਉਹਨਾਂ ਨੇ ਲਗਭਗ 1,500 ਗੀਤ ਗਾਏ ਅਤੇ 3 ਫਿਲਮਫੇਅਰ ਪੁਰਸਕਾਰ ਵੀ ਜਿੱਤੇ।

6 / 6
Follow Us
Latest Photos Business Technology
Latest Stories
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ
ਪੰਜਾਬ ਵਿੱਚ BJP-SAD ਗਠਜੋੜ 'ਤੇ ਮੋਹਰ! ਦੀਵਾਲੀ ਤੋਂ ਬਾਅਦ ਹੋ ਸਕਦਾ ਹੈ ਐਲਾਨ...
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ
ਚੱਕਰਵਾਤ ਅਰਨਬ ਦਾ ਦੇਸ਼ ਭਰ ਵਿੱਚ ਅਸਰ, 12 ਸੂਬੇ ਅਲਰਟ 'ਤੇ ਅਤੇ ਦਿੱਲੀ ਵਿੱਚ ਠੰਢ ਵਿੱਚ ਅਚਾਨਕ ਵਾਧਾ...
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ
ਰੋਜ਼ਾਨਾ 30 ਮਿੰਟ ਦੀ ਸੈਰ ਦਾ ਦਿਲ 'ਤੇ ਕੀ ਹੁੰਦਾ ਹੈ ਅਸਰ? ਜਾਣੋ ਨਵੀਂ ਰਿਸਰਚ...
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ
Karwa Chauth 2026: ਕਰਵਾ ਚੌਥ ਪੂਜਾ ਵਿਧੀ, ਸਮੱਗਰੀ ਅਤੇ ਚੰਨ੍ਹ ਨੂੰ ਅਰਘ ਦੇਣ ਦਾ ਸਹੀ ਤਰੀਕਾ...
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ
ਲੋਕ ਜਨਸ਼ਕਤੀ ਪਾਰਟੀ ਦੀ ਮੀਟਿੰਗ ਲਈ ਚੰਡੀਗੜ੍ਹ ਪਹੁੰਚੇ ਚਿਰਾਗ ਪਾਸਵਾਨ, ਦੱਸੀ ਭਵਿੱਖ ਦੀ ਯੋਜਨਾ...
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ
Apple ਦੇ ਫੋਲਡੇਬਲ iPhone Duo ਦੀ ਸਕ੍ਰੀਨ ਕ੍ਰੈਕ! ਕੰਪਨੀ ਦੇਵੇਗੀ ਨਵਾਂ ਫੋਨ...
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ
ਗੁਰਦਾਸਪੁਰ ਵਿੱਚ ਪੁਲਿਸ ਟੀਮ 'ਤੇ ਤਸਕਰਾਂ ਦਾ ਹਮਲਾ, ਸਰਪੰਚ ਨੇ ਬੁਲਾਈ ਸੀ ਪੁਲਿਸ, 2 ਕਮਾਂਡੋ ਗੰਭੀਰ ਜ਼ਖਮੀ...